Tuesday, 23 April 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਕਾਰੋਬਾਰੀਆਂ ਨੂੰ ਮਿਲਣ ਸ਼ਾਸਤਰੀ ਮਾਰਕੀਟ ਪੁੱਜੇ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ! ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ ''ਇੰਜੀਨੀਅਰਿੰਗ ਜਲਦ ਹੀ ਕੁਆਂਟਮ ਬਣ ਜਾਏਗੀ'' : ਪ੍ਰੋ: ਅਰਵਿੰਦ, ਵੀਸੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸ ਐਸ ਪੀ ਵੱਲੋਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 09 ਸਕੂਲੀ ਬੱਸਾਂ ਦੇ ਚਲਾਣ ਸ਼ੈਮਰਾਕ ਸਕੂਲ ਵਿਚ ਐਵਾਰਡ ਸੈਰਾਮਨੀ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿਚ 132596 ਮਿਟ੍ਰਿਕ ਟਨ ਕਣਕ ਦੀ ਖਰੀਦ ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ ਸ਼੍ਰੀ ਰਾਮ ਮੰਦਿਰ ਅੱਜ ਸਰੋਵਰ ਵਿਕਾਸ ਸਮਿਤੀ ਦੀ ਅਧਿਕਾਰਤ ਵੈੱਬਸਾਈਟ ਵੀ ਲਾਂਚ ਕੀਤੀ ਗਈ 26 ਅਪ੍ਰੈਲ ਤੱਕ ਮਨਾਇਆ ਜਾਵੇਗਾ "ਮਲੇਰੀਆ ਵਿਰੋਧੀ ਹਫਤਾ": ਸਿਵਲ ਸਰਜਨ ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ: ਜਨਤਕ ਜਥੇਬੰਦੀਆਂ ਸਵੀਪ ਗਤੀਵਿਧੀਆ ਤਹਿਤ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿੱਚ ਹੋਇਆ ਪ੍ਰਭਾਵਸ਼ਾਲੀ ਸਮਾਗਮ ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ

 

Latest News

22-Apr-2024 ਅੰਮਿ੍ਤਸਰ

ਗੁਰਜੀਤ ਸਿੰਘ ਔਜਲਾ ਕਾਰੋਬਾਰੀਆਂ ਨੂੰ ਮਿਲਣ ਸ਼ਾਸਤਰੀ ਮਾਰਕੀਟ ਪੁੱਜੇ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸ਼ਾਮ ਅਚਾਨਕ ਸ਼ਹਿਰ ਦੇ ਕੇਂਦਰ ਵਿੱਚ ਲੋਕਾਂ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਸ਼ਾਸਤਰੀ ਮਾਰਕੀਟ ਅਤੇ ਕਰਮੋ ਡਿਊੜੀ ਚੌਕ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ।ਦੁਕਾਨਦਾਰਾਂ ਨੇ ਨਿੱਘਾ ਸਵਾਗਤ ਕੀਤਾਅੱਜ ਜਿਵੇਂ ਹੀ ਲੋਕ ਆਗੂ ਗੁਰਜੀਤ ਸਿੰਘ ਔਜਲਾ...

22-Apr-2024 ਚੰਡੀਗੜ੍ਹ

'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ

ਮਹਾਰਾਜਾ ਯਾਦਵਿੰਦਰਾ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਐਤਵਾਰ ਨੂੰ ਆਈਪੀਐਲ ਮੈਚ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਸਮਰਥਕਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਮੈਂ ਵੀ ਕੇਜਰੀਵਾਲ’ ਅਤੇ ‘ਜੇਲ੍ਹ ਦਾ ਜਵਾਬ ਵੋਟ ਨਾਲ’ ਦੇ ਨਾਅਰੇ ਲਾਏ। ‘ਆਪ’ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ...

22-Apr-2024 ਚੰਡੀਗੜ੍ਹ

ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ!

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੋਮਵਾਰ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਰਣਧੀਰ ਸਿੰਘ ਥਰਾਜ ਜੋ ਕਿ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਮੋਗਾ ਅਤੇ ਆਲ ਇੰਡੀਆ ਮਜ਼੍ਹਬੀ...

22-Apr-2024 ਅੰਮ੍ਰਿਤਸਰ

ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਅਟਾਰੀ ਦੇ ਪਿੰਡ ਬਾਸਰਕੇ ਭੈਣੀ ਦੇ ਪੰਜ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਗੁਰਜੀਤ ਸਿੰਘ ਔਜਲਾ ਨੇ ਸਵਾਗਤ ਕੀਤਾਅੱਜ ਕਾਂਗਰਸ ਦੇ...

22-Apr-2024 ਫਿਰੋਜ਼ਪੁਰ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ 6907 ਆਫ 2009 ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਜ਼ੀਰਾ...

22-Apr-2024 ਚੰਡੀਗੜ੍ਹ

''ਇੰਜੀਨੀਅਰਿੰਗ ਜਲਦ ਹੀ ਕੁਆਂਟਮ ਬਣ ਜਾਏਗੀ'' : ਪ੍ਰੋ: ਅਰਵਿੰਦ, ਵੀਸੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ

ਅੱਜ , ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ) ਦੇ ਭੌਤਿਕ ਵਿਗਿਆਨ ਵਿਭਾਗ ਨੇ "ਕੁਆਂਟਮ ਮਟੀਰੀਅਲਜ਼: ਸ਼ੇਪਿੰਗ ਦਾ ਫਿਊਚਰ ਆਫ਼ ਟੈਕਨਾਲੋਜੀ" 'ਤੇ ਕੇਂਦਰਿਤ ਇੱਕ ਗਤੀਸ਼ੀਲ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਇਵੈਂਟ ਨੇ ਕੁਆਂਟਮ ਟੈਕਨਾਲੋਜੀ ਦੀਆਂ ਪੇਚੀਦਗੀਆਂ ਅਤੇ ਇਸਦੇ ਵਿਆਪਕ ਕਾਰਜਾਂ ਦੀ ਪੜਚੋਲ ਕਰਨ ਲਈ...

22-Apr-2024 ਪਟਿਆਲਾ

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ...

22-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਮੁਹਾਲੀ ਵਿਖੇ ਬੂਟੇ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ...

22-Apr-2024 ਪਟਿਆਲਾ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ੈਸਨ 2023-24 ਦੀ ਮੈਟ੍ਰਿਕੁਲੇਸ਼ਨ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆ ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 5 ਵਿਦਿਆਰਥੀਆਂ ਦਾ ਸਨਮਾਨ ਕੀਤਾ। ਆਪਣੇ ਦਫ਼ਤਰ ਵਿਖੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ...

22-Apr-2024 ਤਰਨ ਤਾਰਨ

ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

ਬੀਤੇ ਦਿਨੀਂ ਹੋਈਆਂ ਬਰਸਾਤਾਂ ਤੋਂ ਬਾਅਦ ਹੁਣ ਜ਼ਿਲਾ੍ਹ ਤਰਨਤਾਰਨ ਦੀਆਂ ਮੰਡੀਆਂ ਦੇ ਵਿੱਚ ਕਣਕ ਦੀ ਆਮਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ ਅਤੇ ਫਸਲ ਦੀ ਖਰੀਦ ਉਪਰੰਤ ਚੁਕਾਈ ਪ੍ਰਕਿਰਿਆ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਕਿਸੇ ਤਰਾਂ੍ਹ ਦੀ...

22-Apr-2024 ਫਾਜ਼ਿਲਕਾ

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸ ਐਸ ਪੀ ਵੱਲੋਂ ਮੰਡੀਆਂ ਦਾ ਦੌਰਾ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਵੱਲੋਂ ਫਾਜ਼ਿਲਕਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਅਤੇ ਟਰਾਂਸਪੋਰਟਰਾਂ ਨੂੰ ਸਖਤ ਤਾੜਨਾ ਕੀਤੀ ਕਿ ਮੰਡੀਆਂ ਵਿੱਚੋਂ ਲਿਫਟਿੰਗ...

22-Apr-2024 ਪਟਿਆਲਾ

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ

ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਹ ਨਿਰਦੇਸ਼ ਪਟਿਆਲਾ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਦਿੰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ...

22-Apr-2024 ਮਾਨਸਾ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 09 ਸਕੂਲੀ ਬੱਸਾਂ ਦੇ ਚਲਾਣ

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਤੇ ਕਰਨਵੀਰ ਸਿੰਘ ਏ.ਟੀ.ਉ.ਏ. ਨੇ ਦੱਸਿਆ ਕਿ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਅਤੇ ਗਲੋਬਲ...

22-Apr-2024 ਮੁਹਾਲੀ

ਸ਼ੈਮਰਾਕ ਸਕੂਲ ਵਿਚ ਐਵਾਰਡ ਸੈਰਾਮਨੀ ਦਾ ਆਯੋਜਨ

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਸਾਲ ਭਰ ਉਪਲਬਧੀਆਂ ਹਾਸਿਲ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਲਈ ਐਵਾਰਡ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੇਵੀਂ ਤੋਂ ਦਸਵੀਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਪੜਾਈ, ਖੇਡਾਂ ਅਤੇ 100% ਹਾਜ਼ਰ ਰਹਿਣ ...

22-Apr-2024 ਫਾਜ਼ਿਲਕਾ

ਫਾਜ਼ਿਲਕਾ ਜ਼ਿਲ੍ਹੇ ਵਿਚ 132596 ਮਿਟ੍ਰਿਕ ਟਨ ਕਣਕ ਦੀ ਖਰੀਦ

ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੇ ਖਰੀਦ ਪ੍ਰਕ੍ਰਿਆ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਖਰੀਦ ਏਂਜਸੀਆਂ, ਆੜਤੀਆਂ, ਟਰਾਂਸਪੋਟਰਾਂ ਅਤੇ ਲੇਬਰ ਕੰਟਰੈਕਟਰਾਂ ਨਾਲ ਬੈਠਕ ਕੀਤੀ। ਬੈਠਕ ਵਿਚ ਐਸਐਸਪੀ ਡਾ: ਪ੍ਰਗਿਆ ਜੈਨ ਵੀ ਹਾਜਰ ਸਨ।ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ...

22-Apr-2024 ਮੋਹਾਲੀ

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਈ.ਐਸ.ਆਈ. ਹਸਪਤਾਲ ਹੁਸ਼ਿਆਰਪੁਰ ਦੇ ਐਸ.ਐਮ.ਓ. ਡਾ. ਸੁਨੀਲ ਭਗਤ ਅਤੇ ਉਨ੍ਹਾਂ ਦੇ ਪਰਵਾਰ ਉਤੇ ਮਰੀਜ਼ ਦੇ ਰਿਸ਼ਤੇਦਾਰਾਂ ਵਲੋਂ ਕੀਤੇ ਗਏ ਹਮਲੇ ਦੇ ਵਿਰੋਧ ਵਿਚ ਸਥਾਨਕ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਤੇ ਹੋਰ ਸਟਾਫ਼ ਨੇ ਇਕਜੁੱਟਤਾ ਮਾਰਚ ਕਢਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ...

22-Apr-2024 ਖਰੜ

ਸ਼੍ਰੀ ਰਾਮ ਮੰਦਿਰ ਅੱਜ ਸਰੋਵਰ ਵਿਕਾਸ ਸਮਿਤੀ ਦੀ ਅਧਿਕਾਰਤ ਵੈੱਬਸਾਈਟ ਵੀ ਲਾਂਚ ਕੀਤੀ ਗਈ

ਸ਼੍ਰੀ ਰਾਮ ਮੰਦਿਰ ਅਜ ਸਰੋਵਰ ਵਿਕਾਸ ਸਮਿਤੀ ਖਰੜ ਦੇ ਪ੍ਰੈੱਸ ਅਤੇ ਸੋਸ਼ਲ ਮੀਡੀਆ ਸੈੱਲ ਦੀ ਤਰਫੋਂ ਸ਼੍ਰੀ ਹਨੂੰਮਾਨ ਜੈਅੰਤੀ ਦੇ ਤਹਿਤ ਸ਼੍ਰੀ ਰੋਹਿਤ ਮਿਸ਼ਰਾ ਸਮਿਤੀ ਦੇ ਪ੍ਰੈਸ ਸਕੱਤਰ ਦੀ ਅਗਵਾਈ ਹੇਠ ਸ਼੍ਰੀ ਰਾਮ ਮੰਦਿਰ ਨਿਰਮਾਣ ਸਥਾਨ ਖਰੜ ਵਿਖੇ ਸਾਮੂਹਿਕ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਗਿਆ। ਰੋਹਿਤ ਮਿਸ਼ਰਾ...

22-Apr-2024 ਫਤਿਹਗੜ੍ਹ ਸਾਹਿਬ

26 ਅਪ੍ਰੈਲ ਤੱਕ ਮਨਾਇਆ ਜਾਵੇਗਾ "ਮਲੇਰੀਆ ਵਿਰੋਧੀ ਹਫਤਾ": ਸਿਵਲ ਸਰਜਨ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਵਿੱਚ ਮਲੇਰੀਆ ਐਲੀਮੀਨੇਸ਼ਨ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਜਿਲੇ ਅੰਦਰ 22 ਤੋਂ 26 ਅਪ੍ਰੈਲ ਤੱਕ "ਮਲੇਰੀਆ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ।...

21-Apr-2024 ਮਲੇਰਕੋਟਲਾ

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ: ਜਨਤਕ ਜਥੇਬੰਦੀਆਂ

ਅੱਜ ਜਨਤਕ ਜਥੇਬੰਦੀਆਂ ਦਾ ਇੱਕ ਵਫਦ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਛੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਡੀਐੱਸਪੀ ਮਾਲੇਰਕੋਟਲਾ ਨੂੰ ਮਿਲਿਆ। ਜਿੱਥੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ ਗਿਆ ਅਤੇ...

21-Apr-2024 ਮੋਰਿੰਡਾ

ਸਵੀਪ ਗਤੀਵਿਧੀਆ ਤਹਿਤ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿੱਚ ਹੋਇਆ ਪ੍ਰਭਾਵਸ਼ਾਲੀ ਸਮਾਗਮ

ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਤੇ ਉਪ ਮੰਡਲ ਮੈਜਿਸਟਰੇਟ ਸ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆ ਤਹਿਤ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿੱਚ ਚੋਣ ਜਾਗਰੂਕਤਾ ਹਿੱਤ ਸਮਾਗਮ ਕਰਾਇਆ ਗਿਆ। ਇਸ ਸੰਬੰਧੀ ਜਾਣਕਾਰੀ...

21-Apr-2024 ਪਟਿਆਲਾ

ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਿਹਾ ਹੈ ਕਿ ਉਹ ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਸਗੋਂ ਜੇਕਰ ਉਹਨਾਂ ਕੋਲ ਅਧਿਕਾਰ ਹੈ ਤਾਂ ਉਹ ਤੁਰੰਤ ਟੋਲ ਪਲਾਜ਼ੇ ਬੰਦ ਕਰਵਾਉਣ।...

21-Apr-2024 ਸੰਗਰੂਰ

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੀਆਂ ਤਿੰਨ ਮੰਡੀਆਂ ਦਾ ਦੌਰਾ

ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਗਰੂਰ ਸ਼ਹਿਰ, ਭਵਾਨੀਗੜ੍ਹ ਤੇ ਘਰਾਚੋਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਤ ਹੇਅਰ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜੋ ਪ੍ਰਬੰਧਾਂ ਤੋਂ ਸੰਤੁਸ਼ਟ ਜਾਪੇ। ਮੀਤ...

21-Apr-2024 ਫ਼ਰੀਦਕੋਟ

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਬਿਜਾਈ ਕਰਨੀ ਬਹੁਤ ਜ਼ਰੂਰੀ :ਮੁੱਖ ਖੇਤੀਬਾੜੀ ਅਫਸਰ

ਮੁੱਖ ਖੇਤੀਬਾੜੀ ਅਫਸਰ,ਫਰੀਦਕੋਟ ਡਾ.ਅਮਰੀਕ ਸਿੰਘ ਵੱਲੋਂ  ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਦੀ ਕਾਸਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਉਂਤਬੰਦੀ ਕਰਨ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿੱਚ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਨਰਮੇ ਦੀ ਫਸਲ ਦੀ ਕਾਸਤ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ...

21-Apr-2024 ਚੰਡੀਗੜ੍ਹ

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ...

21-Apr-2024 ਮੋਹਾਲੀ

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵਿਸ਼ਵ ਲਿਵਰ ਦਿਵਸ ’ਤੇ ਜਾਗਰੁਕਤਾ ਰੈਲੀ ਦਾ ਆਯੋਜਨ

ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵੱਲੋਂ ‘ਨੋ ਲਿਵਰ, ਨੋ ਲਾਈਫ’ ਥੀਮ ਹੇਠ ਵਿਸ਼ਵ ਲਿਵਰ ਦਿਵਸ ’ਤੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜਿਗਰ ਦੀਆਂ ਬਿਮਾਰੀਆਂ ਦੀ ਵਧਦੀ ਚੁਣੌਤੀ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਜਾਗਰੂਕ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਜਿਗਰ ਦੀ ਸਿਹਤ...

21-Apr-2024 ਲੁਧਿਆਣਾ

150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ

ਹੈਮਪਟਨ ਹੋਮਜ਼, ਚੰਡੀਗੜ੍ਹ ਰੋਡ ਵਿਖੇ ਦੋ ਰੋਜ਼ਾ ਮੁਫ਼ਤ ਸਿਹਤ ਜਾਂਚ ਕੈਂਪ ਸ਼ਨੀਵਾਰ ਸ਼ਾਮ ਨੂੰ ਸਮਾਪਤ ਹੋ ਗਿਆ। ਕੈਂਪ ਦਾ ਆਯੋਜਨ ਹੈਮਪਟਨ ਸਕਾਈ ਰਿਐਲਟੀ ਲਿਮਟਿਡ ਵੱਲੋਂ ਆਪਣੇ ਸੀਐਸਆਰ (ਕਾਰਪੋਰੇਟ ਸੋਸ਼ਲ ਰੇਸਪੋਨਸਿਬਿਲਿਟੀ) ਪ੍ਰੋਗਰਾਮ ਤਹਿਤ ਕੀਤਾ ਗਿਆ ਸੀ। ਮਿਸ਼ਨ ਸਵਸਥ ਕਵਚ “ਏਕ ਨੇ 20” ਤਹਿਤ ਲਗਾਏ ਗਏ ਕੈਂਪ ਵਿੱਚ...

21-Apr-2024 ਅੰਮਿ੍ਤਸਰ

ਲੋਕਾਂ ਨੇ ਗੁਰਜੀਤ ਸਿੰਘ ਔਜਲਾ ਨੂੰ ਚਾਹ ਦੇ ਕੱਪ ਨਾਲ ਜਿੱਤ ਦਾ ਨਿਸ਼ਾਨ ਬਣਾ ਕੇ ਪਿਆਰ ਦਾ ਇਜ਼ਹਾਰ ਕੀਤਾ

ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਪਿਛਲੇ 7 ਸਾਲਾਂ ਵਿੱਚ ਕੀਤੇ ਗਏ ਕੰਮਾਂ, ਪਿਆਰ ਅਤੇ ਲੋਕਾਂ ਦੇ ਭਰੋਸੇ ਦੀ ਅੱਜ ਸਵੇਰੇ ਝਲਕ ਪਈ। ਜਦੋਂ ਲੋਕਾਂ ਨੇ ਗੁਰਜੀਤ ਸਿੰਘ ਔਜਲਾ ਦੀ ਫੋਟੋ ਲੱਗੇ ਚਾਹ ਦੇ ਕੱਪ  ਨਾਲ ਜਿੱਤ ਦਾ ਚਿੰਨ੍ਹ ਬਣਾਇਆ। ਲੋਕਾਂ ਦਾ ਇਹ ਪਿਆਰ ਦੇਖ ਕੇ ਗੁਰਜੀਤ ਸਿੰਘ ਔਜਲਾ ਵੀ ਬਹੁਤ ਖੁਸ਼...

21-Apr-2024 ਫ਼ਰੀਦਕੋਟ

ਵੋਟਰ ਜਾਗਰੂਕਤਾ ਅਭਿਆਨ ਤਹਿਤ ਸਾਈਕਲ ਰੈਲੀ ਕੱਢੀ ਗਈ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ ਸਵੀਪ ਤਹਿਤ ਸਾਈਕਲ ਰੈਲੀ ਕੱਢੀ ਗਈ। ਸਕੂਲ ਦੇ ਮੁਖੀ ਜਸਵਿੰਦਰਪਾਲ ਸਿੰਘ ਮਿੰਟੂ ਨੇ ਸਾਈਕਲ ਰੈਲੀ ਨੂੰ  ਹਰੀ ਝੰਡੀ ਦਿੱਤੀ । ਇਸ ਰੈਲੀ ਦੌਰਾਨ ਸਕੂਲ ਦੇ ਕਰੀਅਰ ਮਾਸਟਰ ਹਰਦੀਪ...

21-Apr-2024 ਫਰੀਦਕੋਟ

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ ਵਿਨੀਤ ਕੁਮਾਰ

ਬਾਰਿਸ਼ ਤੋਂ ਬਾਅਦ ਕਣਕ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਫਰੀਦਕੋਟ ਦੀ ਮੇਨ ਮੰਡੀ ਅਤੇ ਪਿੰਡ ਗੋਲੇਵਾਲਾ ਤੇ ਪੱਖੀ ਕਲਾਂ ਦੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ,ਆੜਤੀਆਂ ਤੇ ਲੇਬਰ ਨਾਲ ਗੱਲਬਾਤ ਕਰਦਿਆਂ ਕਿਹਾ ਕਣਕ ਦੀ ਖਰੀਦ, ਲਿਫਟਿੰਗ...

21-Apr-2024 ਬੇਲਾ

ਫਾਰਮੇਸੀ ਕਾਲਜ ਬੇਲਾ ਵੱਲੋਂ ਯੋਗਾ ਕੈਂਪ ਲਗਾਇਆ ਗਿਆ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਰੋਪੜ, ਨੇ ਹਾਲ ਹੀ ਵਿੱਚ ਵਿਵੇਕਾਨੰਦ ਕੇਂਦਰ, ਨੀਦਮ ਗਵਾਲੀਅਰ ਦੇ ਸਹਿਯੋਗ ਨਾਲ ਦੋ ਰੋਜ਼ਾ ਯੋਗਾ ਕੈਂਪ ਦਾ ਆਯੋਜਨ ਕੀਤਾ। ਫਰਾਮੈਨਿਕ ਕਲੱਬ ਅਤੇ ਰੋਟਰੈਕਟ ਕਲੱਬ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਦਾ ਉਦੇਸ਼ ਭਾਗੀਦਾਰਾਂ ਵਿੱਚ ਸੰਪੂਰਨ...

 

<< 1 2 3 4 5 Next >>

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD