12-Dec-2023 ਬਟਾਲਾ ‘ਖੁਸ਼ਹਾਲ ਪੰਜਾਬ’ : ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸਪਰੋਟਸ ਮੀਟ ਸਫਲਤਾਪੂਰਵਕ ਸੰਪੰਨ
09-Dec-2023 ਹੁਸ਼ਿਆਰਪੁਰ 'ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ' : ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਕਰਵਾਈ ਗਈ ਵਾਕਾਥੋਨ ਵਿਚ ਹੁਸ਼ਿਆਰਪੁਰ ਵਾਸੀਆਂ ਨੇ ਉਤਸ਼ਾਹ ਨਾਲ ਲਿਆ ਭਾਗ
29-Nov-2023 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ, ਪ੍ਰਸ਼ਾਸਨ ਅਤੇ ਅਧਿਆਪਕ ਨਿਭਾਉਂਦੇ ਹਨ ਮੁੱਖ ਭੂਮਿਕਾ : ਐਸ.ਐਸ.ਪੀ
21-Nov-2023 ਫਿਰੋਜ਼ਪੁਰ ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਲਈ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਹੁਸੈਨੀਵਾਲਾ ਤੱਕ ਕਾਰਵਾਈ ਗਈ ਸਾਈਕਲ ਰੈਲੀ ਅਤੇ ਦੌੜ
17-Nov-2023 ਅੰਮ੍ਰਿਤਸਰ ਦ ਹੋਪ ਇਨੀਸ਼ੀਏਟਿਵ : ਖਾਲਸਾ ਕਾਲਜ ਵਿਖੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਕੀਤਾ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਲਾਮਬੰਦ
17-Oct-2023 ਬਟਾਲਾ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਮਿੰਨੀ ਮੈਰਾਥਾਨ ਕੱਢੀ
09-Oct-2023 ਫਾਜਿਲਕਾ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਾਜਿਲਕਾ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ
30-Sep-2023 ਐੱਸ.ਏ.ਐੱਸ.ਨਗਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਪੰਜਾਬ ਅਗੇਂਸਟ ਡਰਗ ਅਡਿਕਸ਼ਨ” ਮੁਹਿੰਮ ਦੀ ਸ਼ੁਰੂਆਤ
18-Jul-2022 ਚੰਡੀਗੜ੍ਹ ਨਸ਼ਿਆਂ ਵਿਰੁੱਧ ਜੰਗ : ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 155 ਕਿਲੋ ਹੈਰੋਇਨ ਦੀ ਕੀਤੀ ਬਰਾਮਦਗੀ
15-Jul-2022 ਚੰਡੀਗੜ੍ਹ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਦੀ ਸੂਹ 'ਤੇ, ਹੁਣ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ
10-Jul-2022 ਚੰਡੀਗੜ੍ਹ/ਰੂਪਨਗਰ ਜੇਲ੍ਹ ਸੁਧਾਰਾਂ ਵੱਲ ਆਪਣੀ ਕਿਸਮ ਦਾ ਪਹਿਲਾ ਕਦਮ: ਪੰਜਾਬ ਸਰਕਾਰ ਨੇ ਕੈਦੀਆਂ ਵਿੱਚ ਨਸ਼ਿਆਂ ਦੀ ਵਰਤੋਂ ਦਾ ਪਤਾ ਲਗਾਉਣ ਲਈ ਪੰਜਾਬ ਦੀਆਂ ਜੇਲ੍ਹਾਂ ਵਿੱਚ ਡਰੱਗ ਸਕ੍ਰੀਨਿੰਗ ਮੁਹਿੰਮ ਕੀਤੀ ਸ਼ੁਰੂ
06-Jul-2022 ਨਵਾਂਸ਼ਹਿਰ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਨਸ਼ਾ ਵਿਰੋਧੀ ਤੇ ਸੜ੍ਹਕ ਸੁਰੱਖਿਆ ਨਿਯਮਾਂ ਦੀ ਜਾਗਰੂਕਤਾ ਸਬੰਧੀ ਕੈਂਪ ਲਾਇਆ ਗਿਆ