14-Oct-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ
05-Oct-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ
28-Aug-2023 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
11-Aug-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ
29-Jul-2023 ਚੰਡੀਗੜ੍ਹ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ
19-Jun-2023 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
19-Jun-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ
10-Jun-2023 ਮਾਨਸਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ ਨੂੰ ਸੱਦਣ ਦੀ ਪ੍ਰਵਾਨਗੀ
10-Jun-2023 ਮਾਨਸਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ
17-May-2023 ਜਲੰਧਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ
28-Apr-2023 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ
28-Apr-2023 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
10-Apr-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ
28-Feb-2023 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ ਕਰਨ ਨੂੰ ਮਨਜੂਰੀ
03-Feb-2023 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ‘ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022’ ਨੂੰ ਹਰੀ ਝੰਡੀ
06-Jan-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਮਿਲਕਫੈੱਡ ਤੇ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਭਰਨ ਲਈ ਹਰੀ ਝੰਡੀ
26-Aug-2022 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਨੇ ਖੇਤੀਬਾੜੀ ਵਿਭਾਗ ਦੀਆਂ 359 ਅਤੇ ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ
06-Jul-2022 ਚੰਡੀਗੜ੍ਹ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ ’ਤੇ ਮੋਹਰ ਲਾਈ
24-Jun-2022 ਚੰਡੀਗੜ੍ਹ ਕੈਬਨਿਟ ਵੱਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ
18-May-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ
18-May-2022 ਚੰਡੀਗੜ੍ਹ ਕੈਬਨਿਟ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਰਸਕਾਰ ਜੇਤੂਆਂ ਲਈ ਰਾਸ਼ੀ ਵਧਾਉਣ ਦੀ ਪ੍ਰਵਾਨਗੀ
02-May-2022 ਚੰਡੀਗੜ੍ਹ ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ
02-May-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਇਕ ਅਕਤੂਬਰ ਤੋਂ ਘਰ-ਘਰ ਜਾ ਕੇ ਆਟਾ ਸਪਲਾਈ ਕਰਨ ਦੀ ਸ਼ੁਰੂਆਤ ਲਈ ਹਰੀ ਝੰਡੀ