24-Apr-2024 ਰੂਪਨਗਰ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ
23-Apr-2024 ਜਲੰਧਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
16-Apr-2024 ਰੂਪਨਗਰ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ
10-Apr-2024 ਲੁਧਿਆਣਾ ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ
10-Apr-2024 ਮੋਗਾ ਮੋਗਾ ਪੁਲਿਸ ਵੱਲੋ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ 6 ਵਿਅਕਤੀਆਂ ਨੂੰ ਨਜਾਇਜ ਅਸਲਿਆ ਅਤੇ ਕਾਰਾਂ ਸਮੇਤ ਕੀਤਾ ਕਾਬੂ
09-Apr-2024 ਫਾਜ਼ਿਲਕਾ ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ
06-Apr-2024 ਤਰਨਤਾਰਨ ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ
03-Apr-2024 ਖਰੜ੍ਹ ਕੁਰਾਲ਼ੀ ਏਰੀਆ ਵਿੱਚ ਦੁਕਾਨਾਂ ਦੇ ਸ਼ਟਰ ਤੋੜਕੇ ਚੋਰੀਆਂ ਕਰਨ ਵਾਲੇ ਚੋਰ ਗਿਰੋਹ ਦੇ 04 ਦੋਸ਼ੀ ਅਤੇ 02 ਦੋਸ਼ਣਾਂ ਨੂੰ ਕੀਤਾ ਗ੍ਰਿਫਤਾਰ
01-Apr-2024 ਪਟਿਆਲਾ ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
31-Mar-2024 ਐੱਸ.ਏ.ਐੱਸ. ਨਗਰ ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
30-Mar-2024 ਰੂਪਨਗਰ ਮੋਰਿੰਡਾ ਵਿਖੇ 1 ਲੱਖ 44 ਹਜ਼ਾਰ ਰੁਪਏ ਦੇ ਕਰੀਬ ਲੁੱਟ ਖੋਹ ਕਰਨ ਵਾਲੇ 04 ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ
29-Mar-2024 ਮੋਹਾਲੀ ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
28-Mar-2024 ਪਟਿਆਲਾ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
28-Mar-2024 ਰੂਪਨਗਰ ਰੂਪਨਗਰ ਪੁਲਿਸ ਨੇ ਦੁਕਾਨਦਾਰ ਨੂੰ ਲੁੱਟਣ ਵਾਲੇ ਤੇ ਰਿਵਾਲਵਰ ਖੋਹਣ ਵਾਲੇ ਗਿਰੋਹ ਦੇ 03 ਮੈਂਬਰਾਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕੀਤਾ
27-Mar-2024 ਹੁਸ਼ਿਆਰਪੁਰ ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ