Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

 


show all

 

ਹਰਿਆਣਾ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ : ਅਕਾਲੀ ਦਲ

29-Oct-2022 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ...

 

ਸੁਖਬੀਰ ਸਿੰਘ ਬਾਦਲ ਨੇ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਦੀ ਪ੍ਰਧਾਨਗੀ ਕਰਨ ’ਤੇ ਬਲਬੀਰ ਸਿੱਧੂ ਦੀ ਬਰਖ਼ਾਸਤਗੀ ਮੰਗੀ

07-Jun-2021 ਐਸ.ਏ.ਐਸ ਨਗਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵੈਕਸੀਨ ਅਤੇ ਫਤਿਹ ਕਿੱਟ ਘੁਟਾਲੇ ਦੀ ਪ੍ਰਧਾਨਗੀ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ 15 ਜੂਨ ਤੱਕ ਉਹਨਾਂ ਨੂੰ ਬਰਖ਼ਾਸਤ ਨਾ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਮੁੱਖ ਮੰਤਰੀ...

 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ ਤੇ ਇਸ ਮਾਮਲੇ ’ਤੇ ਰਾਜਨੀਤੀ ਕਰਨ ’ਤੇ ਕਾਂਗਰਸ ਦੀ ਕੀਤੀ ਨਿਖੇਧੀ

02-Jun-2021 ਖਰੜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਤੋਂ ਬਹੁਤ ਦੁਖ ਤੇ ਤਕਲੀਫ ਮਹਿਸੁਸ ਕਰਦੇ ਹਨ ਤੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ’ਤੇ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਉਹਨਾਂ ਵਾਅਦਾ...

 

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ 'ਚ ਰਾਸ਼ਟਰੀ ਸੈਮੀਨਾਰ ਆਯੋਜਿਤ

12-Sep-2019 ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ ਸੈਮੀਨਾਰਾਂ ਦੀ ਲੜੀ ਤਹਿਤ ਅੱਜ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਦਵਾਨਾਂ ਅਤੇ...

 

ਸਿੱਖ ਧਰਮ ਨਾਲ ਜੁੜੇ ਵੱਖ ਵੱਖ ਸੰਪ੍ਰਦਾਵਾਂ ਦਾ ਵਿਸ਼ਾਲ ਇਕੱਠ 10 ਅਕਤੂਬਰ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ

24-Aug-2019 ਸ੍ਰੀ ਅਨੰਦਪੁਰ ਸਾਹਿਬ

ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਧਰਮ ਨਾਲ ਸਬੰਧਤ ਵੱਖ ਵੱਖ ਸੰਪ੍ਰਦਾਵਾਂ ਜਿੰਨ੍ਹਾਂ ਵਿੱਚ ਵਿਸ਼ੇਸ਼ ਕਰਕੇ ਸਿਕਲੀਗਰ ਵਣਜਾਰੇ, ਨਿਰਮਲ ਸੰਪ੍ਰਦਾਵਾਂ, ਉਦਾਸੀਨ ਸੰਪ੍ਰਦਾਵਾਂ, ਸਿੰਧੀ, ਸੇਵਾ ਪੰਥੀ, ਸਤਨਾਮੀ, ਅਸਾਮੀ, ਅਫਗਾਨੀ,...

 

ਸ਼੍ਰੋਮਣੀ ਕਮੇਟੀ, ਅਕਾਲੀ ਦੱਲ ਅਤੇ ਪੰਜਾਬ ਸਰਕਾਰ ਸਾਂਝੇ ਤੋਰ ਤੇ ਮਨਾਉਣਗੇ 550 ਸਾਲਾ ਪ੍ਰਕਾਸ਼ ਪੁਰਬ : ਡਾ : ਦਲਜੀਤ ਸਿੰਘ ਚੀਮਾ

09-Jul-2019 ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਾਡੀ ਜਿੰਦਗੀ ਦੇ ਅਹਿਮ ਦਿਹਾੜੇ ਹਨ ਜੋ ਸਾਰਿਆਂ ਨੂੰ ਰਲਕੇ ਮਨਾਉਣੇ ਚਾਹੀਦੇ ਹਨ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦੱਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ  ਡਾ:ਦਲਜੀਤ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਾਰਿਆਂ ਦੇ ਸਾਂਝੇ ਰਹਿਬਰ...

 

ਕੁਲਦੀਪ ਸਿੰਘ ਨੇ ਆਪਣੇ ਸਾਥਿਆਂ ਦੇ ਨਾਲ ਅਕਾਲੀ ਦਲ ਜੂਵਾਇਨ ਕੀਤੀ

04-May-2019 ਚੰਡੀਗੜ੍ਹ

ਸ਼ਿਰੋਮਣੀ ਅਕਾਲੀ ਦਲ, ਚੰਡੀਗੜ੍ਹ ਦੇ ਸੇਕਟਰ 28 ਵਿਖੇ ਪਾਰਟੀ ਆਫਿਸ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸਦਾ ਦੀ ਪ੍ਰਧਾਨਗੀ ਪਾਰਟੀ ਦੇ ਪਰਮੂਖ ਹਰਦੀਪ ਸਿੰਘ ਨੇ ਕੀਤੀ । ਪ੍ਰੋਗਰਾਮ ਵਿਚ ਅਕਾਲੀ ਦਲ ਚੰਡੀਗੜ੍ਹ ਦੇ ਚੋਣ ਪ੍ਰਭਾਰੀ ਡਾਕਟਰ ਦਲਜੀਤ ਸਿੰਘ ਚੀਮਾ ਮੁੱਖ ਤੋਰ ਤੇ ਮੌਜੂਦ ਸਨ ।...

 

ਖਾਲਸਾ ਕਾਲਜ ਦਾ ਸਾਲਾਨਾ ਖੇਡ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪੰਨ

02-Mar-2019 ਸ੍ਰੀ ਅਨੰਦਪੁਰ ਸਾਹਿਬ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗਿਆ 49ਵਾਂ ਸਲਾਨਾ ਖੇਡ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ...

 

ਸੱਚਖੰਡ ਸ੍ਰੀ ਹਜੂਰ ਸਾਹਿਬ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਹਵਾਈ ਰਸਤੇ ਨਾਲ ਜੋੜਨ ਲਈ ਸਿੱਧੀ ਫਲਾਈਟ ਚੰਡੀਗੜ ਤੋ ਹੋਈ ਸੁਰੂ : ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ

16-Dec-2018 ਸ੍ਰੀ ਅਨੰਦਪੁਰ ਸਾਹਿਬ

ਤਖਤ ਸ੍ਰੀ ਕੇਸਗੜ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਮੈਬਰ ਲੋਕ ਸਭਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨਾ ਵਲੋਂ ਦੋ ਤਖਤਾ ਸ੍ਰੀ ਕੇਸਗੜ ਸਾਹਿਬ ਅਤੇ ਸੱਚਖੰਡ ਸ੍ਰੀ ਹਜੂਰ ਸਾਹਿਬ ਨੂੰ ਹਵਾਈ ਰਸਤੇ ਨਾਲ ਜੋੜਨ ਦਾ ਕੀਤਾ ਹੋਇਆ ਚੋਣ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ ਜਿਸ ਤਹਿਤ 8 ਜਨਵਰੀ ਤੋ ਹਫਤੇ ਵਿਚ...

 

ਕੈਲੇਫੋਰਨੀਆ ਤੋ ਆਏ ਵਫਦ ਨੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਟੇਕਿਆ ਮੱਥਾ

16-Dec-2018 ਸ੍ਰੀ ਅਨੰਦਪੁਰ ਸਾਹਿਬ

ਕੈਲੇਫੋਰਨੀਆ ਤੋਂ ਵਿਧਾਨਕਾਰਾ ਅਤੇ ਪ੍ਰਵਾਸੀ ਭਾਰਤੀਆ ਦਾ 14 ਮੈਬਰੀ ਵਫਦ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਇਆ। ਵਿਧਾਨਕਾਰ ਐਸ਼ ਕਾਲੜਾ ਦੀ ਅਗਵਾਈ ਹੇਠ ਆਏ ਇਸ ਵਫਦ ਨੂੰ ਮੈਬਰ ਲੋਕ ਸਭਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਜੀ ਆਇਆ ਕਿਹਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਨਾਲ ਖਾਲਸਾ ਪੰਥ ਦੀ ਜਨਮ ਭੂਮੀ ਦੇ ਇਤਿਹਾਸ...

 

ਸ਼੍ਰੋਮਣੀ ਅਕਾਲੀ ਦਲ ਨੇ ਧਾਂਦਲੀਆਂ, ਜਿਆਦਤੀਆਂ ਅਤੇ ਝੂਠੇ ਦਰਜ ਕੇਸਾਂ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕੀਤੇ

24-Sep-2018 ਚੰਡੀਗੜ

ਹੁਣੇ ਹੋਈਆਂ ਪੰਚਾਇਤ ਸੰਮਤੀ ਅਤੇ ਜਿਲਾ ਪ੍ਰੀਸ਼ਦ  ਦੀਆਂ ਚੋਣਾਂ ਵਿੱਚ ਵੱਡੇ ਪੱਧਰ ਤੇ ਹੋਈਆਂ ਧਾਂਦਲੀਆਂ ਅਤੇ ਜਿਆਦਤੀਆਂ ਦੀਆਂ ਖਬਰਾਂ ਆਉਣ ਤੋਂ ਬਾਅਦ ਪਾਰਟੀ ਦੀ ਕੱਲ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਸਾਰੇ ਪੰਜਾਬ ਤੋਂ ਇਹਨਾ ਜਿਆਦਤੀਆਂ ਦੇ ਵੇਰਵੇ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ...

 

ਬਿਨਾਂ ਲੋੜੀਂਦੇ ਇੰਤਜ਼ਾਮਾਂ ਤੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਈਆਂ : ਅਕਾਲੀ ਦਲ

03-Sep-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗਾਂ ਲਈ ਰਾਖਵੀਆਂ ਸੀਟਾਂ ਵਾਸਤੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਲੋੜੀਂਦੇ ਜਾਤੀ ਸਰਟੀਫਿਕੇਟ 12 ਘੰਟੇ ਦੇ ਅੰਦਰ ਜਾਰੀ ਕਰ ਦਿੱਤੇ ਜਾਣ ਤਾਂ...

 

ਸਿੱਖਾਂ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਲਈ ਅਕਾਲੀ ਦਲ ਰਾਜਪਾਲ ਨੂੰ ਮਿਲੇਗਾ

18-Jul-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਜਲਦੀ ਹੀ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸਾਸ਼ਕ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ ਉਹਨਾਂ ਨੂੰ ਸੰਘੀ ਖੇਤਰ ਅੰਦਰ ਸਿੱਖ ਔਰਤਾਂ ਲਈ ਹੈਲਮਟ ਨੂੰ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਅਪੀਲ ਕਰੇਗਾ। ਅੱਜ ਇਸਤਰੀ...

 

ਸਿੱਖ ਔਰਤਾਂ ਨੂੰ ਹੈਲਮਟ ਪਾਉਣ ਲਈ ਮਜ਼ਬੂਰ ਕਰਨ ਵਾਲਾ ਘਿਨੌਣਾ ਨੋਟੀਫਿਕੇਸ਼ਨ ਵਾਪਸ ਲਓ : ਅਕਾਲੀ ਦਲ

14-Jul-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪ੍ਰਸਾਸ਼ਨ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਮੋਟਰ ਵਾਹਨ ਨਿਯਮਾਂ ਵਿਚ ਆਪਣੀ ਮਨਮਰਜ਼ੀ ਨਾਲ ਕੀਤੀ ਸੋਧ ਅਤੇ ਘਿਨੌਣੇ ਢੰਗ ਨਾਲ ਇੱਕ ਸਿੱਖ ਔਰਤ ਦੀ ਪਰਿਭਾਸ਼ਾ 'ਸਿਰਫ ਦਸਤਾਰ ਬੰਨ੍ਹਣ ਵਾਲੀ ਔਰਤ ਤੱਕ ਸੀਮਤ' ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ। ਇਹ ਐਲਾਨ ਕਰਦਿਆਂ ਕਿ ਚੰਡੀਗੜ੍ਹ ਪ੍ਰਸਾਸ਼ਨ...

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਜਿਲਾ ਪੱਧਰੀ ਭਰਵੇਂ ਰੋਸ ਮੁਜਾਹਰੇ

26-Jun-2018 ਚੰਡੀਗੜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿੱਚ ਜਿਲਾ ਪੱਧਰੀ ਪੈਟਰੋਲ ਅਤੇ ਡੀਜ਼ਲ ਉਪਰ ਸੂਬਾ ਸਰਕਾਰ ਵੱਲੋਂ ਲਗਾਏ ਜਾ ਰਹੇ ਵੈਟ ਘੱਟ ਕਰਵਾਉਣ ਅਤੇ ਪੰਜਾਬ ਦੀ ਸਰਕਾਰ ਨੂੰ ਕੈਬਨਿਟ ਵਿੱਚ ਪੈਟਰੋਲ ਅਤੇ ਡੀਜ਼ਲ ਨੂ  ਜੀ.ਐਸ.ਟੀ ਦੇ ਘੇਰੇ ਵਿੱਚ ਲਿਆਉਣ ਲਈ ਮਤਾ ਪਾਸ ਕਰਨ ਲਈ ਮਜਬੂਰ ਕਰਨ ਵਾਸਤੇ ਭਰਵੇਂ ਰੋ ਮੁਜਾਹਰੇ ਕੀਤੇ...

 

ਅਕਾਲੀ-ਭਾਜਪਾ ਵਫ਼ਦ ਵੱਲੋਂ ਰਾਜਪਾਲ ਨੂੰ ਮਿਲ ਕੇ ਜੰਗਲਾਤ ਅਧਿਕਾਰੀਆਂ ਉੱਤੇ ਹੋਏ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

21-Jun-2018 ਚੰਡੀਗੜ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇੱਕ ਮੰਗ-ਪੱਤਰ ਦੇ ਕੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਮੁਹਾਲੀ ਵਿਚ ਰੇਤ ਮਾਫੀਆ ਵੱਲੋਂ ਜੰਗਲਾਤ ਅਧਿਕਾਰੀਆਂ ਉਤੇ ਕੀਤੇ ਜਾਨਲੇਵਾ ਹਮਲੇ  ਅਤੇ ਇਸ ਮਾਫੀਏ ਦੀਆਂ ਪੰਜਾਬ ਵਿਚ ਵਧ ਰਹੀਆਂ ਗੈਰਕਾਨੂੰਨੀ...

 

ਅਕਾਲੀ-ਭਾਜਪਾ ਵਫ਼ਦ ਨੇ ਰੇਤ ਮਾਫੀਆ ਵੱਲੋਂ ਜ਼ਖ਼ਮੀ ਕੀਤੇ ਜੰਗਲਾਤ ਅਧਿਕਾਰੀਆਂ ਦੀ ਪੀਜੀਆਈ 'ਚ ਖ਼ੈਰ-ਖ਼ਬਰ ਪੁੱਛੀ

20-Jun-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੀਜੀਆਈ ਵਿਚ ਉਹਨਾਂ ਦੋ ਜੰਗਲਾਤ ਅਧਿਕਾਰੀਆਂ ਦੀ ਖ਼ੈਰ-ਖ਼ਬਰ ਪੁੱਛੀ, ਜਿਹਨਾਂ ਉੱਤੇ ਕੱਲ੍ਹ ਮੁਹਾਲੀ ਦੇ ਮਾਜਰੀ ਬਲਾਕ ਵਿਚ ਰੇਤ ਮਾਫੀਆ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ...

 

ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਸੁਖਪਾਲ ਸਿੰਘ ਖਹਿਰਾ ਖ਼ਿਲਾਫ ਦੇਸ਼ਧਰੋਹ ਦਾ ਕੇਸ ਦਰਜ ਕਰਨ ਦੀ ਮੰਗ

18-Jun-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ  ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਮੰਗ ਕੀਤੀ ਹੈ ਕਿ ਬਾਹਰਲੀਆਂ ਤਾਕਤਾਂ ਵੱਲੋਂ ਦੇਸ਼ ਦੇ ਟੁਕੜੇ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ਕਰਨ ਲਈ ਆਪ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ ਦੇਸ਼ਧਰੋਹ ਵਿਰੋਧੀ ਕਾਨੂੰਨਾਂ ਤਹਿਤ...

 

12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਬਾਰੇ ਸਾਡੇ ਸਟੈਂਡ ਦੀ ਪੁਸ਼ਟੀ ਹੋਈ : ਅਕਾਲੀ ਦਲ

09-Jun-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀ ਛੱਤਰ ਛਾਇਆ ਥੱਲੇ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਇਤਿਹਾਸ ਦੀ ਨਵੀਂ ਕਿਤਾਬ ਨੂੰ ਰੱਦ ਕਰਕੇ ਪੰਜਾਬ ਅਤੇ ਇਸ ਦੇ ਸਿੱਖ ਇਤਿਹਾਸ ਤੇ ਸੱਭਿਆਚਾਰ ਨਾਲ ਕੀਤੀ ਜਾ ਰਹੀ ਛੇੜਛਾੜ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਅੱਜ ਛੇ ਮੈਂਬਰੀ ਨਿਗਰਾਨ ਕਮੇਟੀ ਦਾ ਧੰਨਵਾਦ ਕੀਤਾ ਹੈ।  ਇੱਥੇ...

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਬੰਧਾਂ ਉੱਤੇ ਨਾਖੁਸ਼ੀ ਦਾ ਪ੍ਰਗਟਾਵਾ

27-May-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਜ਼ਿਮਨੀ ਚੋਣ ਸੰਬੰਧੀ ਕੀਤੇ ਗਏ ਚੋਣ ਪ੍ਰਬੰਧਾਂ ਉਤੇ ਨਾਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਜੇ ਮੌਜੂਦਾ ਹਾਲਾਤ ਇਸੇ ਤਰ੍ਹਾਂ ਬਰਕਰਾਰ ਰਹੇ ਤਾਂ ਕੱਲ੍ਹ ਨੂੰ ਕਾਂਗਰਸ ਪਾਰਟੀ ਨੂੰ ਵੱਡੇ ਪੱਧਰ ਉੱਤੇ ਚੋਣ ਧਾਂਦਲੀਆਂ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਇੱਥੇ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD