Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

 


show all

 

ਕੇਂਦਰ ਪ੍ਰਯੋਜਿਤ ਸਕੀਮਾਂ ਦੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਭੇਜੇ ਜਾਣ- ਹਰਸਿਮਰਤ ਕੌਰ ਬਾਦਲ

08-Sep-2023 ਮਾਨਸਾ

ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਬਠਿੰਡਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜਿਲ੍ਹਾ ਮਾਨਸਾ ਨਾਲ ਸਬੰਧਤ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੇ ਫੰਡਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।ਇਸ...

 

ਮੈਂਬਰ ਲੋਕ ਸਭਾ ਵੱਲੋਂ ਜ਼ਿਲ੍ਹਾ ਮਾਨਸਾ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

13-May-2022 ਮਾਨਸਾ

ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਲਈ ਪ੍ਰਾਪਤ ਹੋਣ ਵਾਲੀਆਂ ਗ੍ਰਾਂਟਾਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਹਰੇਕ ਪਿੰਡ ਅਤੇ ਸ਼ਹਿਰ ਪੱਧਰ ’ਤੇ ਐਮ.ਸੀ. ਅਤੇ ਸਰਪੰਚਾਂ ਨਾਲ ਵੀ ਤਾਲਮੇਲ ਕਰਕੇ ਯੋਗ ਲਾਭਪਤਾਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ...

 

ਸਿਵਲ ਹਸਪਤਾਲ ਮਾਨਸਾ ਵਿਖੇ ਸਥਾਪਿਤ ਹੋਵੇਗਾ ਪੀ.ਐਸ.ਏ ਆਕਸੀਜਨ ਪਲਾਂਟ

01-Jun-2021 ਮਾਨਸਾ

ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਨੇੜ ਭਵਿੱਖ ਵਿਚ ਆਕਸੀਜਨ ਦੀ ਵਧੇਰੇ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਪੀ.ਐਸ.ਏ ਆਕਸੀਜਨ ਪਲਾਂਟ ਸਥਾਪਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਮੈਂਬਰ ਲੋਕ ਸਭਾ ਬਠਿੰਡਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ...

 

ਮੁੱਖ ਮੰਤਰੀ ਆਪਣੀ ਪਤਨੀ ਪ੍ਰਨੀਤ ਕੌਰ ਦੇ ਹਲਕੇ ਦੇ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ਵਿਚ ਵੀ ਇਕ ਵਾਰ ਜ਼ੀਰਕਪੁਰ ਨਹੀਂ ਆਏ : ਸੁਖਬੀਰ ਸਿੰਘ ਬਾਦਲ

04-Apr-2021 ਜ਼ੀਰਕਪੁਰ (ਡੇਰਾ ਬੱਸੀ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਘ ਨੇ ਡੇਰਾ ਬਸੀ ਦੇ ਉਹਨਾਂ ਦੀ ਧਰਮ ਪਤਨੀ ਪ੍ਰਨੀਤ ਕੌਰ ਦੇ ਲੋਕ ਸਭਾ ਹਲਕੇ ਦਾ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ਵਿਚ ਇਕ ਵਾਰ ਵਾਰ ਵੀ ਇਸ ਹਲਕੇ ਵਿਚ ਆ ਕੇ ਨਹੀਂ ਵੇਖਿਆ ਤੇ ਉਹਨਾਂ ਜ਼ੋਰ ਦੇ ਕੇ ਕਿਹਾ...

 

ਜ਼ਿਲਾ ਪੱਧਰੀ ਵਿਕਾਸ ’ਤੇ ਨਿਗਰਾਨ ਕਮੇਟੀ ਦੀ ਹੋਈ ਤਿਮਾਹੀ ਮੀਟਿੰਗ

05-Mar-2021 ਬਠਿੰਡਾ

ਜ਼ਿਲਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਤਿਮਾਹੀ ਮੀਟਿੰਗ ਇਸ ਦੇ ਚੈਅਰਪਰਸਨ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਹੋਈ,  ਇਸ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਤਹਿਤ ਵਿੱਤੀ ਵਰਾਂ 2019-20 ਅਤੇ ਸਾਲ 2020-21 ਤੱਕ ਪ੍ਰਗਤੀ...

 

ਹਰਸਿਮਰਤ ਕੌਰ ਬਾਦਲ ਵੱਲੋਂ ਜ਼ਿਲ੍ਹਾ ਮਾਨਸਾ 'ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ

05-Mar-2021 ਮਾਨਸਾ

ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਮੈਂਬਰ ਲੋਕ ਸਭਾ ਬਠਿੰਡਾ ਹਰਸਿਮਰਤ ਕੌਰ ਬਾਦਲ ਨੇ ਵੱਖ-ਵੱਖ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।...

 

ਗੁਰ ਕ੍ਰਿਪਾ ਮੈਗਾ ਫੂਡ ਪਾਰਕ ਲਾਡੋਵਾਲ ਵਿਖੇ ਦੋ ਫੂਡ ਪ੍ਰੋਸੈਸਿੰਗ ਯੂਨਿਟਾਂ ਦਾ ਉਦਘਾਟਨ

24-Feb-2020 ਲੁਧਿਆਣਾ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਲਾਡੋਵਾਲ ਸਥਿਤ ਗੁਰ ਕ੍ਰਿਪਾ ਮੈਗਾ ਫੂਡ ਪਾਰਕ ਵਿਖੇ ਮੈਸਰਜ਼ ਗੋਦਰੇਜ ਟਾਈਸਲ ਫੂਡਜ਼ ਲਿਮਿਟਡ ਅਤੇ ਮੈਸਰਜ਼ ਇਸਕੋਨ ਬਾਲਾਜੀ ਫੂਡਜ਼ ਪ੍ਰਾਈਵੇਟ ਲਿਮਿਟਡ ਯੂਨਿਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਮੇਸ਼ਵਰ ਤੇਲੀ ਅਤੇ ਹੋਰ ਅਧਿਕਾਰੀ ਵੀ ਨਾਲ ਹਾਜ਼ਰ...

 

ਆਈਆਈਐਫਪੀਟੀ ਬਠਿੰਡਾ ਨੇ ਭਾਰਤ ਦੀਆਂ 8 ਵੱਖ-ਵੱਖ ਉੱਘੀਆਂ ਸੰਸਥਾਵਾਂ ਨਾਲ ਸਮਝੌਤਾ ਪੱਤਰਾਂ (ਐਮਓਯੂ) ਉੱਤੇ ਹਸਤਾਖਰ ਕੀਤੇ

13-Jan-2020 ਬਠਿੰਡਾ

ਇੰਡੀਅਨ ਇੰਸਟੀਚਿਊਟ ਆਫ  ਫੂਡ ਪ੍ਰਾਸੈਸਿੰਗ ਟੈਕਨਾਲੋਜੀ (ਆਈਆਈਐਫਪੀਟੀ), ਸੰਪਰਕ ਦਫਤਰ, ਬਠਿੰਡਾ ਨੇ  ਪੰਜਾਬ ਅਤੇ ਹਰਿਆਣਾ ਖੇਤਰ ਦੀਆਂ 8 ਵੱਖ-ਵੱਖ ਉੱਘੀਆਂ ਸੰਸਥਾਵਾਂ ਨਾਲ ਕੇਂਦਰੀ ਫੂਡ ਪ੍ਰਾਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਫੂਡ ਪ੍ਰਾਸੈਸਿੰਗ ਉਦਯੋਗ ਮੰਤਰਾਲਾ ਦੇ ਜੁਆਇੰਟ ਸਕੱਤਰ...

 

ਡਾ. ਹਰਸ਼ ਵਰਧਨ ਅਤੇ ਹਰਸਿਮਰਤ ਕੌਰ ਬਾਦਲ ਨੇ ਏਮਜ਼ ਬਠਿੰਡਾ ਵਿਖੇ ਓਪੀਡੀ ਸੇਵਾਵਾਂ ਦਾ ਉਦਘਾਟਨ ਕੀਤਾ

23-Dec-2019 ਬਠਿੰਡਾ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ  ਮੰਤਰੀ ਡਾ. ਹਰਸ਼ ਵਰਧਨ ਅਤੇ  ਕੇਂਦਰੀ ਫੂਡ  ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਖੇ ਓਪੀਡੀ ਸੇਵਾਵਾਂ ਦਾ ਉਦਘਾਟਨ ਕੀਤਾ। ਏਮਜ਼ ਬਠਿੰਡਾ, ਪੰਜਾਬ ਲਈ ਪ੍ਰਵਾਨਗੀ ਭਾਰਤ ਸਰਕਾਰ...

 

ਨਿਤਿਨ ਗਡਕਰੀ ਨੇ ਸੁਖਬੀਰ ਬਾਦਲ ਨੂੰ ਜਲੰਧਰ- ਅਜਮੇਰ ਸ਼ਰੀਫ ਐਕਸਪ੍ਰੈਸਵੇਅ ਦੀ ਉਸਾਰੀ ਰਾਸ਼ਟਰੀ ਐਕਸਪ੍ਰੈਸਵੇਅ ਸਕੀਮ ਦੇ ਪਹਿਲੇ ਪੜਾਅ 'ਚ ਕਰਵਾਉਣ ਦਾ ਭਰੋਸਾ ਦਿਵਾਇਆ

12-Sep-2018 ਨਵੀਂ ਦਿੱਲੀ

ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਜਲੰਧਰ- ਅਜਮੇਰ ਸ਼ਰੀਫ ਐਕਸਪ੍ਰੈਸਵੇਅ ਦੀ ਉਸਾਰੀ ਰਾਸ਼ਟਰੀ ਐਕਸਪ੍ਰੈਸਵੇਅ ਸਕੀਮ ਦੇ ਪਹਿਲੇ ਪੜਾਅ 'ਚ ਕਰਵਾਉਣ ਦੀ ਗੁਜਾਰਿਸ਼ ਨੂੰ ਸਵੀਕਾਰ ਕਰ ਲਿਆ ਹੈ।ਅੱਜ ਜਦੋਂ ਅਕਾਲੀ ਦਲ ਦੇ ਪ੍ਰਧਾਨ ਕੇਂਦਰੀ...

 

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਮਰਹੂਮ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

21-Aug-2018 ਚੰਡੀਗੜ

ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਰਿਹਾਇਸ਼ ਤੇ ਪੁੱਜੇ ਅਤੇ ਉਹਨਾਂ ਨੇ ਮਰਹੂਮ ਪ੍ਰਧਾਨ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਨੇ ਵਾਜਪਾਈ ਨੂੰ ਪੰਜਾਬ ਅਤੇ ਪੰਜਾਬੀਆਂ...

 

ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ

14-Aug-2018 ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਇੱਕ ਉੱਚ ਪੱਧਰੀ ਪਾਰਟੀ ਵਫ਼ਦ ਦੇ ਨਾਲ ਗ੍ਰਹਿ ਮੰਤਰੀ  ਰਾਜਨਾਥ ਸਿੰਘ ਨੂੰ ਮਿਲੇ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰਹਿ ਮੰਤਰਾਲੇ ਕੋਲ ਸੌਂਪੇ ਜਾ ਚੁੱਕੇ ਸਿੱਖਾਂ ਦੇ ਸਾਰੇ ਲਟਕੇ ਮਸਲਿਆਂ ਨੂੰ ਤੁਰੰਤ...

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਗ੍ਰਹਿ ਮੰਤਰੀ ਨੂੰ ਉੱਜੜ ਕੇ ਆਏ ਸਾਰੇ ਅਫ਼ਗਾਨ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਅਪੀਲ

02-Aug-2018 ਨਵੀਂ ਦਿੱਲੀ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਵਿਚ ਅੱਤਿਆਚਾਰਾਂ ਤੋਂ ਬਚਕੇ ਭਾਰਤ ਵਿਚ ਸ਼ਰਨ ਲੈਣ ਵਾਲੇ ਅਫ਼ਗਾਨ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਨਾਗਰਿਕਤਾ ਪ੍ਰਦਾਨ ਕਰਨ। ਪਾਰਟੀ ਨੇ ਕਿਹਾ ਹੈ ਕਿ ਦੇਸ਼ ਨੂੰ ਇਹਨਾਂ ਉੱਜੜ ਕੇ ਆਏ ਵਿਅਕਤੀਆਂ ਦੀ ਮੱਦਦ ਲਈ ਅੱਗੇ...

 

ਰਾਜਨਾਥ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਜੋਧਪੁਰ ਨਜ਼ਰਬੰਦਾਂ ਦੇ ਮੁਆਵਜ਼ੇ ਦਿਵਾਉਣ ਦਾ ਭਰੋਸਾ ਦਿਵਾਇਆ

19-Jun-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਨੂੰ ਉਹਨਾਂ ਦੇ ਬਣਦੇ ਮੁਆਵਜ਼ੇ ਜਰੂਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਾਰਟੀ ਨੇ ਗ੍ਰਹਿ ਮੰਤਰੀ ਨੂੰ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਵੱਖ ਵੱਖ ਜੇਲ੍ਹਾਂ ਵਿਚ ਰੁਲ ਰਹੇ ਸਿੱਖ ਬੰਦੀਆਂ ਦੀ ਰਿਹਾਈ ਵਾਸਤੇ ਯਤਨ...

 

ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ਦੀ ਕੇਂਦਰੀ ਸਿਹਤ ਬੀਮਾ ਸਕੀਮ ਲਾਗੂ ਨਾ ਕਰਨ ਲਈ ਨਿਖੇਧੀ

19-May-2018 ਚੰਡੀਗੜ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਗਰੀਬ ਪੱਖੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਨਾ ਕਰਨ ਲਈ  ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਗੱਲ ਵਾਰ ਵਾਰ ਸਾਬਿਤ ਹੋ ਚੁੱਕੀ ਹੈ ਕਿ ਲੋਕਾਂ ਦੀ ਭਲਾਈ ਕਾਂਗਰਸ ਸਰਕਾਰ ਦੇ ਏਜੰਡੇ ਉੱਤੇ...

 

ਹਰਸਿਮਰਤ ਕੌਰ ਬਾਦਲ ਵੱਲੋਂ ਦਿਆਲ ਸਿੰਘ ਕਾਲਜ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਅਮਿਤਾਭ ਸਿਨਹਾ ਨੂੰ ਮੁਅੱਤਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

02-May-2018 ਚੰਡੀਗੜ੍ਹ

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਦਿਆਲ ਸਿੰਘ ਕਾਲਜ, ਦਿੱਲੀ ਦੀ ਨਾਂ-ਬਦਲੀ ਨਾ ਕੀਤੇ ਜਾਣ ਸੰਬੰਧੀ ਦਿੱਤੀ ਵਚਨਬੱਧਤਾ ਦੀ  ਖਿਲ਼ਾਫਵਰਜੀ ਕਰਨ ਲਈ ਦਿਆਲ ਸਿੰਘ ਕਾਲਜ ਦੀ...

 

ਮੁੱਖ ਮੰਤਰੀ ਬਠਿੰਡਾ ਏਮਜ਼ ਪ੍ਰਾਜੈਕਟ ਦੀ ਉਸਾਰੀ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ : ਹਰਸਿਮਰਤ ਕੌਰ ਬਾਦਲ

18-Apr-2018 ਚੰਡੀਗੜ੍ਹ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਬਠਿੰਡਾ ਵਿਚ ਬਣ ਰਹੇ ਏਮਜ਼ ਪ੍ਰਾਜੈਕਟ ਵੱਲ ਜਾਂਦੀ ਸੜਕ ਬਣਾਉਣ, ਪਾਵਰ ਗਰਿਡ ਸਟੇਸ਼ਨ ਲਗਵਾਉਣ ਅਤੇ ਹੋਰ ਉਸਾਰੀ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਤਾਂ ਕਿ ਇਸ ਵੱਕਾਰੀ ਪ੍ਰਾਜੈਕਟ ਨੂੰ...

 

ਹਰਸਿਮਰਤ ਕੌਰ ਬਾਦਲ ਨਿਤੀਸ਼ ਕੁਮਾਰ ਨੂੰ ਮਿਲੇ ਅਤੇ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਸਮਰਥਨ ਦੇਣ ਲਈ ਕਿਹਾ

12-Apr-2018 ਨਵੀਂ ਦਿੱਲੀ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਬਿਹਾਰ ਦੇ  ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮਿਲੇ ਅਤੇ ਉਹਨਾਂ ਨੂੰ ਬੇਨਤੀ ਕੀਤੀ ਕਿ ਦੇਸ਼ ਦੇ ਸਾਰੇ ਗੁਰਦੁਆਰਿਆਂ ਵਿਚ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਕੀਤੀ ਜਾ ਰਹੀ ਉਹਨਾਂ ਦੀ ਮੰਗ ਦਾ ਉਹ ਜੀਐਸਟੀ ਕੌਂਸਲ ਵਿਚ ਸਮਰਥਨ ਕਰਨ।ਬਿਹਾਰ...

 

ਹਰਸਿਮਰਤ ਕੌਰ ਬਾਦਲ ਨੇ ਊਧਮ ਸਿੰਘ ਨਗਰ ਵਿਖੇ ਉੱਤਰਾਖੰਡ ਦੇ ਦੂਜੇ ਮੈਗਾ ਫੂਡ ਪਾਰਕ ਦਾ ਉਦਘਾਟਨ ਕੀਤਾ

08-Apr-2018 ਊਧਮ ਸਿੰਘ ਨਗਰ (ਉੱਤਰਾਖੰਡ)

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਉੱਤਰਾਖੰਡ ਦੇ ਦੂਜੇ ਮੈਗਾ ਫੂਡ ਪਾਰਕ ਦਾ ਉਦਘਾਟਨ ਕੀਤਾ। 99ਥ66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਇਹ ਫੂਡ ਪਾਰਕ ਇਸ ਜ਼ਿਲ੍ਹੇ ਅਤੇ ਗੁਆਂਢੀ ਜ਼ਿਲ੍ਹਿਆਂ ਦੇ ਲਗਭਗ 25 ਹਜ਼ਾਰ ਕਿਸਾਨਾਂ ਨੂੰ ਲਾਭ ਪਹੁੰਚਾਏਗਾ।ਬੀਬੀ ਬਾਦਲ ਨੇ ਊਧਮ ਸਿੰਘ...

 

ਮੁੱਖ ਮੰਤਰੀ ਪੰਜਾਬ ਲਈ ਮਨਜ਼ੂਰ ਹੋਏ 2 ਕੋਲਡ ਚੇਨ ਪ੍ਰਾਜੈਕਟਾਂ ਨੂੰ ਜਲਦੀ ਹਰੀ ਝੰਡੀ ਦਿਵਾਉਣ : ਹਰਸਿਮਰਤ ਕੌਰ ਬਾਦਲ

09-Feb-2018 ਚੰਡੀਗੜ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਪੰਜਾਬ ਲਈ ਮਨਜ਼ੂਰ ਹੋਏ ਦੋ ਕੋਲਡ ਚੇਨ ਪ੍ਰਾਜੈਕਟਾਂ ਨੂੰ ਤੁਰੰਤ ਲੋੜੀਂਦੀਆਂ ਪ੍ਰਵਾਨਗੀਆਂ ਦੇਣ, ਜਿਹਨਾਂ ਕਰਕੇ ਇਹਨਾਂ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD