Friday, 26 April 2024

 

 

ਖ਼ਾਸ ਖਬਰਾਂ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਾਦੀਆਂ ਦਾਣਾ ਮੰਡੀ ਦਾ ਦੌਰਾ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ

 

 


show all

 

ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਵਲੋਂ ਵਿਕਾਸ ਕਾਰਜਾਂ ਸਮੇਤ ਭਲਾਈ ਸਕੀਮਾਂ ਦੀ ਸਮੀਖਿਆ

03-Jul-2023 ਰੂਪਨਗਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਸੰਸਦੀ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਦੀ ਅਗਵਾਈ ਅਧੀਨ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਵਲੋਂ ਜ਼ਿਲ੍ਹਾ ਰੂਪਨਗਰ ਵਿਖੇ ਚਲ ਰਹੇ ਵਿਕਾਸ ਕਾਰਜਾਂ, ਨਵੇਂ ਪ੍ਰਾਜੈਕਟਾਂ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ...

 

ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਨੂੰ 37 ਲੱਖ ਰੁਪਏ ਦੇ ਚੈੱਕ ਵੰਡੇ

02-Jul-2023 ਨਵਾਂਸ਼ਹਿਰ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਪਿੰਡ ਛੋਕਰਾਂ ਅਤੇ ਭੰਗਲ ਕਲਾਂ ਵਿਖੇ ਕਰਵਾਏ ਸਮਾਗਮਾਂ ਦੌਰਾਨ ਸਥਨਕ ਲੋਕਾਂ ਨੂੰ ਕਰੀਬ 37 ਲੱਖ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਆਯੋਜਿਤ ਪਬਲਿਕ ਮੀਟਿੰਗਾਂ...

 

ਮਨੀਸ਼ ਤਿਵਾੜੀ ਨੇ ਧਨਾਸ ਕਲੋਨੀ ਵਿਖੇ ਸਮਾਲ ਫਲੈਟਸ ਕੰਪਲੈਕਸ ਨੂੰ ਓਪਨ ਏਅਰ ਜਿਮਨੇਜ਼ੀਅਮ ਸਮਰਪਿਤ ਕੀਤਾ

11-May-2022 ਚੰਡੀਗੜ੍ਹ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਧਨਾਸ ਕਲੋਨੀ ਸਥਿਤ ਸਮਾਲ ਫਲੈਟਸ ਕੰਪਲੈਕਸ ਦੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਅਪੀਲ ’ਤੇ ਉਨ੍ਹਾਂ ਨੂੰ 5 ਲੱਖ ਰੁਪਏ ਦੀ ਲਾਗਤ ਨਾਲ ਓਪਨ ਏਅਰ ਜਿਮਨੇਜ਼ੀਅਮ ਭੇਟ ਕੀਤਾ ਗਿਆ। ਤਿਵਾੜੀ ਨੇ ਮਨੀਮਾਜਰਾ ਵਿਖੇ ਜਾਟ ਸਭਾ ਵਿਖੇ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਕਿਸਾਨਾਂ ਨੂੰ ਚਾਰ ਗੁਣਾ ਵੱਧ ਮੁਆਵਜ਼ਾ ਮਿਲੇਗਾ

04-May-2022 ਮੋਹਾਲੀ

ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਆਖਰਕਾਰ ਗ੍ਰੀਨਫੀਲਡ ਪ੍ਰੋਜੈਕਟ ਤਹਿਤ ਐਕੁਆਇਰ ਕੀਤੀ ਜ਼ਮੀਨ ਦਾ ਚਾਰ ਗੁਣਾ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਦੇਣ ਲਈ ਰਾਜ਼ੀ ਹੋ ਗਈ ਹੈ। ਇਸ ਸਬੰਧੀ ਕੇਂਦਰੀ ਸੜਕੀ ਆਵਾਜਾਈ ਮੰਤਰੀ...

 

ਲੀਜ ਦਾ ਮੁੱਦਾ ਸੁਲਝਾਉਣ ਲਈ ਐਮ.ਪੀ ਤਿਵਾੜੀ ਦੀ ਅਗਵਾਈ ਹੇਠ ਬੀਬੀਐਮਬੀ ਦੇ ਚੇਅਰਮੈਨ ਨੂੰ ਮਿਲੇ ਨੰਗਲ ਦੇ ਨਿਵਾਸੀ

02-Apr-2022 ਚੰਡੀਗੜ੍ਹ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ, ਕਾਂਗਰਸ ਦੇ ਸੀਨੀਅਰ ਕੌਮੀ ਬੁਲਾਰੇ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਣ ਮੰਤਰੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ 1946 ਦੇ ਬਾਅਦ ਤੋਂ ਨੰਗਲ ਟਾਊਨਸ਼ਿਪ ਵਿੱਚ ਲੀਜ਼ ’ਤੇ ਲਈਆਂ ਜ਼ਮੀਨਾਂ ’ਤੇ ਬਣੀਆਂ ਦੁਕਾਨਾਂ ਅਤੇ ਮਕਾਨਾਂ ਦੇ ਮਸਲੇ ਦੇ ਹੱਲ ਲਈ ਅੱਜ ਨੰਗਲ ਟਾਊਨਸ਼ਿਪ ਦੇ ਵਸਨੀਕਾਂ...

 

ਤਿਵਾੜੀ ਨੇ ਪੰਜਾਬ ਚ ਬੀਐਸਐਫ ਦਾ ਦਾਇਰਾ ਵਧਾਉਣ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕੀਤੀ

08-Dec-2021 ਚੰਡੀਗੜ੍ਹ/ਨਵੀਂ ਦਿੱਲੀ

ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਭਾਰਤ ਸਰਕਾਰ ਤੋਂ ਪੰਜਾਬ ਚ ਬੀਐਸਐਫ ਦਾ ਅੰਤਰਰਾਸ਼ਟਰੀ ਸਰਹੱਦ ਦੇ ਅੰਦਰ ਦਾਇਰਾ 50 ਕਿਲੋਮੀਟਰ ਤਕ ਵਧਾਉਣ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕੀਤੀ ਹੈ।ਲੋਕ ਸਭਾ ਚ ਜ਼ੀਰੋ ਆਵਰ ਦੌਰਾਨ ਬੋਲਦਿਆਂ ਐਮ.ਪੀ ਤਿਵਾੜੀ ਨੇ ਕਿਹਾ...

 

ਘਨੌਲੀ-ਨਾਲਾਗੜ ਰੋਡ ਦੀ ਉਸਾਰੀ ਸਮਾਂਬੱਧ ਸੀਮਾ ਵਿਚ ਮੁਕੰਮਲ ਕੀਤੀ ਜਾਵੇਗੀ : ਮਨੀਸ਼ ਤਿਵਾੜੀ

16-Nov-2021 ਰੂਪਨਗਰ

ਇਲਾਕੇ ਦੀ ਚਿਰੋਕਣੀ ਮੰਗ ਪੂਰਾ ਕਰਦਿਆਂ ਅੱਜ ਮੈਂਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ 6.97 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਘਨੌਲੀ-ਨਾਲਾਗੜ (ਹਿਮਾਚਲ ਪ੍ਰਦੇਸ਼ ਬਾਰਡਰ) ਰੋਡ ਦੀ ਉਸਾਰੀ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ਼੍ਰੀ ਤਿਵਾੜੀ ’ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ...

 

ਪ੍ਰਾਚੀਨ ਮਾਤਾ ਕਾਂਸਾ ਦੇਵੀ ਮੰਦਰ ਲਈ ਨਵੀਂ ਬਣੀ ਸੜਕ ਦਾ ਐਮ.ਪੀ ਤਿਵਾੜੀ ਨੇ ਕੀਤਾ ਉਦਘਾਟਨ

15-Sep-2021 ਨਯਾ ਗਾਂਵ

ਪੰਜਾਬ ਸਰਕਾਰ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਨਵੀਂ ਬਣੀ ਪ੍ਰਾਚੀਨ ਮਾਤਾ ਕਾਂਸਾ ਦੇਵੀ ਮੰਦਰ ਨੂੰ ਜਾਂਦੀ ਸੜਕ ਦਾ ਉਦਘਾਟਨ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੀਤਾ ਗਿਆ। ਜਿਨ੍ਹਾਂ ਨਾਲ ਯਾਦਵਿੰਦਰ ਸਿੰਘ ਕੰਗ ਸੀਨੀਅਰ ਵਾਈਸ ਚੇਅਰਮੈਨ ਇੰਫੋਟੈੱਕ, ਰਵਿੰਦਰਪਾਲ...

 

ਖ਼ੂਨਦਾਨ ਮਹਾਂਦਾਨ, ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਹਿੱਸਾ ਬਣਨ : ਮਨੀਸ਼ ਤਿਵਾੜੀ

14-Sep-2021 ਮੋਹਾਲੀ

ਖ਼ੂਨਦਾਨ ਮਹਾਂਦਾਨ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਰਾਜੇਸ਼ ਪਾਇਲਟ ਮੈਮੋਰੀਅਲ ਗੁੱਜਰ ਭਵਨ ਕੰਪਲੈਕਸ ਵਿਖੇ ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਵੱਲੋਂ ਆਯੋਜਿਤ...

 

ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ

13-Sep-2021 ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ)

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ 'ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ...

 

ਕਾਂਗਰਸ ਨੇ ਹਮੇਸ਼ਾ ਤੋਂ ਔਰਤਾਂ ਦੇ ਹੱਕਾਂ ਨੂੰ ਮਜ਼ਬੂਤ ਕੀਤਾ ਹੈ : ਮਨੀਸ਼ ਤਿਵਾੜੀ

29-Aug-2021 ਮੋਹਾਲੀ/ਨਯਾ ਗਾਂਵ

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਔਰਤਾਂ ਦੇ ਸਸ਼ਕਤੀਕਰਨ ਬਗੈਰ ਇਕ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਮਹਿਲਾਵਾਂ ਦੇ ਹੱਕਾਂ ਨੂੰ ਮਜ਼ਬੂਤ ਕੀਤਾ ਹੈ। ਤਿਵਾੜੀ ਨਯਾ ਗਾਂਵ ਸਥਿਤ ਮਹਿਲਾ ਸੇਵਾ ਕੇਂਦਰ ਦੇ ਮੀਟਿੰਗ...

 

ਨਸ਼ੇ ਤੇ ਹਥਿਆਰਾਂ ਦੀ ਸਮਗਲਿੰਗ ਰੋਕਣ ਲਈ ਕੇਂਦਰ ਸਰਕਾਰ ਸਰਹੱਦੀ ਪੱਟੀ ਵਿਚ ਡਰੋਨ ਰੋਕੂ ਤਕਨਾਲੋਜੀ ਲਗਾਏ : ਮੁਨੀਸ਼ ਤਿਵਾੜੀ

21-Aug-2021 ਅੰਮਿ੍ਤਸਰ

ਲੋਕ ਸਭਾ ਮੈਂਬਰ, ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਨੇ ਅੰਮਿ੍ਤਸਰ ਵਿਖੇ ਪ੍ਰੈਸ ਵਾਰਤਾ ਕਰਦਿਆਂ ਪੰਜਾਬ ਵਿਚ ਸਰਹੱਦ ਪਾਰ ਤੋਂ ਲਗਾਤਾਰ ਹੋ ਰਹੀ ਨਸ਼ੇ ਤੇ ਹਥਿਆਰਾਂ ਦੀ ਸਪਲਾਈ ਉਤੇ ਚਿੰਤਾ ਪ੍ਰਗਟ ਕਰਦੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀ ਸਰਹੱਦ ਤੋਂ ਡਰੋਨ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ

20-Aug-2021 ਸ੍ਰੀ ਆਨੰਦਪੁਰ ਸਾਹਿਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਜਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਿਮਾਇਤ ਦਾ ਐਲਾਨ ਕਰਦੇ ਹੋਏ ਸ਼ੁੱਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ...

 

ਸਿੰਘੂ ਬਾਰਡਰ ਤੋਂ ਚੱਲ ਰਹੀ ਕਾਰ ਸੇਵਾ ਚ ਪਹੁੰਚੇ ਐੱਮ.ਪੀ ਤਿਵਾੜੀ

03-Jan-2021 ਨਵੀਂ ਦਿੱਲੀ

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਸਮਰੱਥਨ ਵਿੱਚ ਸਿੰਘੂ ਬਾਰਡਰ ਤੇ ਕਿਲ੍ਹਾ ਅਨੰਦਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਵੱਲੋਂ ਚਲਾਈ ਜਾ ਰਹੀ ਲੰਗਰ ਦੀ ਕਾਰ ਸੇਵਾ ਚ ਪਹੁੰਚੇ। ਜਿੱਥੇ ਉਨ੍ਹਾਂ ਨੇ ਖੇਤੀ...

 

ਆਗਾਮੀ ਚੋਣਾਂ ਵਿੱਚ ਵੀ ਕਾਂਗਰਸ ਵਲੋਂ ਯੂਥ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਬਣਦੀ ਨੁਮਾਇੰਦਗੀ : ਮਨੀਸ਼ ਤਿਵਾੜੀ

24-Dec-2019 ਖਰੜ

ਇੱਕ ਬਿਹਤਰ ਸਮਾਜ ਦੀ ਸਿਰਜਣਾ ਦੇ ਲਈ ਕੱਲ੍ਹ ਦੇ ਨੇਤਾ ਅਤੇ ਦੇਸ਼ ਦਾ ਭਵਿੱਖ ਨੌਜਵਾਨਾਂ ਦੀ ਅਹਿਮੀਅਤ ਨੂੰ ਕਾਂਗਰਸ ਭਲੀ ਭਾਂਤ ਜਾਣਦੀ ਹੈ ਅਤੇ ਆਗਾਮੀ ਚੋਣਾਂ ਵਿੱਚ ਵੀ ਕਾਂਗਰਸ ਵਲੋਂ ਯੂਥ ਨੌਜਵਾਨਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ। ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ...

 

ਧਾਰਾ 370 ਨਾਲ ਸਾਡੇ ਸਬੰਧ ਜੰਮੂ ਅਤੇ ਕਸ਼ਮੀਰ ਨਾਲ ਮਜ਼ਬੂਤ ਕਰਦੀ ਹੈ, ਇਸਨੂੰ ਮਨਸੂਖ ਕਰਨਾ ਗੈਰ ਸੰਵਿਧਾਨਿਕ ਅਤੇ ਗੈਰ ਲੋਕਤੰਤਰਿਕ : ਕਸ਼ਮੀਰ ਮਾਹਰ

15-Dec-2019 ਚੰਡੀਗੜ੍ਹ

ਕਸ਼ਮੀਰ ਦੇ ਮੌਜੂਦਾ ਹਾਲਾਤਾਂ ਨੂੰ ਅਤਿ ਸੰਵੇਦਨਸ਼ੀਲ ਦੱਸਦਿਆਂ ਜੋ ਕਿ ਕਿਸੇ ਵੀ ਸਮੇਂ ਭੜਕ ਸਕਦੇ ਹਨ ਕਸ਼ਮੀਰ ਮਾਹਰਾਂ ਨੇ ਗੈਰ ਸੰਵਿਧਾਨਿਕ ਢੰਗ ਨਾਲ ਧਾਰਾ 370 ਨੂੰ ਮਨਸੂਖ ਕਰਨ ਲਈ ਕੇਂਦਰ ਦੇ ਫੈਸਲੇ ਦੀ ਨਖੇਧੀ ਕੀਤੀ ਕਿਉਂ ਕਿ ਇਹ ਧਾਰਾ ਭਾਰਤ ਦੇ ਜੰਮੂ ਅਤੇ ਕਸ਼ਮੀਰ ਨਾਲ ਸਬੰਧਾਂ ਨੂੰ ਮਜ਼ਬੂਤ ਕਰਦੀ ਹੇ।ਆਰ.ਐਸ.ਐਸ. ਵਿਚਾਰਕ...

 

ਮੋਹਾਲੀ-ਚੰਡੀਗੜ੍ਹ ਏਅਰਪੋਰਟ ਨੂੰ ਸ਼ਹੀਦ ਭਗਤ ਸਿੰਘ ਦਾ ਨਾਮ ਦੇਣ ਦੇ ਵਿਰੋਧ ਦੇ ਮਾਮਲੇ ’ਤੇ ਹਰਿਆਣਾ ਸਰਕਾਰ ਪੁਨਰ ਵਿਚਾਰ ਕਰੇ : ਮਨੀਸ਼ ਤਿਵਾੜੀ

30-Sep-2019 ਬੰਗਾ

ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਸ਼ਾਮ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 112ਵੇਂ ਜਨਮ ਦਿਹਾੜੇ ਮੌਕੇ ਯੂਥ ਕਲੱਬ ਅਤੇ ਪਿੰਡ ਵਾਸੀਆਂ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਰਿਆਣਾ ਸਰਕਾਰ ਮੋਹਾਲੀ-ਚੰਡੀਗੜ੍ਹ ਕੌਮਾਂਤਰੀ ਏਅਰਪੋਰਟ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਨਾਮ ਦੇਣ...

 

ਜ਼ਿਲ੍ਹੇ ’ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਨੂੰ ਰੇਲਵੇ ਲਿੰਕ ਕਰਵਾਉਣਾ ਪ੍ਰਮੁੱਖ ਤਰਜੀਹਾਂ-ਮਨੀਸ਼ ਤਿਵਾੜੀ

11-Sep-2019 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਰੇਲ ਲਿੰਕ ਕਰਵਾਉਣਾ ਮੇਰੀਆਂ ਪ੍ਰਮੁੱਖ ਤਰਜੀਹਾਂ ’ਚ ਸ਼ਾਮਿਲ ਹੈ, ਜਿਸ ਲਈ ਕੇਂਦਰ ਪੱਧਰ ’ਤੇ ਯਤਨ ਜਾਰੀ ਹਨ।ਇਹ ਪ੍ਰਗਟਾਵਾ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਐਮ ਪੀ ਸ੍ਰੀ ਮਨੀਸ਼ ਤਿਵਾੜੀ ਸਾਬਕਾ ਕੇਂਦਰੀ ਸੂਚਨਾ...

 

ਬਾਰਸ਼ਾਂ ਅਤੇ ਚੋਆਂ ਦੇ ਪਾਣੀ ਨਾਲ ਹੋਏ ਖਰਾਬੇ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ - ਮਨੀਸ਼ ਤਿਵਾੜੀ

09-Sep-2019 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਬਾਰਸ਼ਾਂ ਅਤੇ ਚੋਆਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਐਮ.ਐਲ.ਏ. ਅੰਗਦ ਸਿੰਘ ਨਾਲ ਦੌਰਾ ਕਰਦੇ ਹੋਏ, ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਇਸ ਖਰਾਬੇ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।ਉਨ੍ਹਾਂ ਇਸ...

 

ਹੜ੍ਹ ਪ੍ਰਭਾਵਿਤਾਂ ਨੂੰ ਹਰ ਸੰਭਵ ਮਦਦ ਦੇਵਾਂਗੇ : ਮਨੀਸ਼ ਤਿਵਾੜੀ

30-Aug-2019 ਖਰੜ

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਅੱਜ ਖਰੜ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਉਥੋਂ ਦੇ ਪ੍ਰਭਾਵਿਤ ਲੋਕਾਂ ਤੋਂ ਉਨ੍ਹਾਂ ਦੀ ਤਕਲੀਫ ਸੁਣ ਕੇ ਮੌਕੇ ’ਤੇ ਹੀ ਡ੍ਰੇਨੇਜ ਵਿਭਾਗ, ਪੰਚਾਇਤੀ ਵਿਭਾਗ ਅਤੇ ਹੋਰਨਾਂ ਵਿਭਾਗਾਂ ਨੂੰ ਤੱਤਕਾਲ ਗਿਰਦਾਵਰੀ ਕਰਵਾਉਣ ਅਤੇ ਨੁਕਸਾਨ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD