Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

 


show all

 

'ਆਪ' ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ: ਚਰਨਜੀਤ ਸਿੰਘ ਚੰਨੀ

13-Apr-2023 ਜਲੰਧਰ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਲਿਤ ਵਿਰੋਧੀ ਸਰਕਾਰ ਕਰਾਰ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਭਰੋਸੇ ਦੇ ਬਾਵਜੂਦ 'ਆਪ' ਸਰਕਾਰ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਸੀ ਐੱਮ ਨਿਯੁਕਤ ਕਰਨ ਵਿੱਚ ਅਸਫਲ ਰਹੀ ਹੈ।ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸੀ ਉਮੀਦਵਾਰ ਕਰਮਜੀਤ...

 

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

16-Mar-2022 ਚੰਡੀਗੜ੍ਹ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ  ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਕੁਝ ਦਿਨ ਬਾਅਦ, ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਸਿੱਧੂ ਨੇ ਲਿਖਿਆ, ਮੈਂ ਪ੍ਰਧਾਨ (ਪੀਪੀਸੀਸੀ)...

 

ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਜਾਰੀ ਕੀਤਾ

18-Feb-2022 ਚੰਡੀਗੜ੍ਹ

ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਅੱਜ ਚੰਡੀਗੜ੍ਹ ਵਿਖੇ ਜਾਰੀ ਕੀਤਾ, ਜਿਸ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ...

 

ਮਹਿੰਗਾਈ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਫੇਲ੍ਹ ਰਹੀ ਕੇਂਦਰ ਸਰਕਾਰ : ਭੁਪੇਸ਼ ਬਘੇਲ

31-Jan-2022 ਚੰਡੀਗੜ੍ਹ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਗੇਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਮਹਿੰਗਾਈ ਦੇ ਵਾਧੇ 'ਤੇ ਘੇਰਿਆ ਹੈ। ਉਹ ਪੰਜਾਬ ਕਾਂਗਰਸ ਮੁੱਖ ਦਫਤਰ ਵਿਖੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹਨ। ਪ੍ਰੈਸ ਕਾਨਫਰੰਸ ਦਾ...

 

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਲਬੀਰ ਸਿੰਘ ਸਿੱਧੂ ਨੂੰ ਮਿਲਣ ਵਾਸਤੇ ਮੁਹਾਲੀ ਪੁੱਜੇ

23-Dec-2021 ਮੋਹਾਲੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਚੇਅਰਮੈਨ ਨਵਜੋਤ ਸਿੰਘ ਸਿੱਧੂ ਅੱਜ ਮੁਹਾਲੀ ਵਿਖੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ...

 

ਮੇਰੀ ਸਰਕਾਰ ਦਾ ‘ਪੰਜਾਬ ਮਾਡਲ‘ ਸਾਰਿਆਂ ਨੂੰ ਸਿੱਖਿਆ ਅਤੇ ਰੁਜਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ : ਚਰਨਜੀਤ ਸਿੰਘ ਚੰਨੀ

06-Dec-2021 ਅਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਦਾ ‘ਪੰਜਾਬ ਮਾਡਲ‘ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ...

 

ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲਣ ਲਈ ਛੇਤੀ ਹੀ ਭਾਰਤ ਸਰਕਾਰ ਕੋਲ ਪਹੁੰਚ ਕਰਾਂਗਾ : ਚਰਨਜੀਤ ਸਿੰਘ ਚੰਨੀ

06-Dec-2021 ਅਮ੍ਰਿਤਸਰ

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ ਪਾਕਿਸਤਾਨ ਨਾਲ ਵਪਾਰ ਖੋਲਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਾਸੋਂ ਵੀ ਮੁਲਾਕਾਤ ਲਈ ਸਮਾਂ ਮੰਗਣਗੇ।ਪੀ.ਐਚ.ਡੀ...

 

ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ : ਚਰਨਜੀਤ ਸਿੰਘ ਚੰਨੀ

06-Dec-2021 ਅਮ੍ਰਿਤਸਰ

‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ...

 

ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

03-Dec-2021 ਚੰਡੀਗੜ੍ਹ

ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।ਪਾਰਟੀ...

 

ਹਲਕਾ ਪੂਰਬੀ ਵਿਖੇ ਲਗਾਇਆ ਜਾਵੇਗਾ 66 ਕੇਵੀ ਦਾ ਸਬ-ਸਟੇਸ਼ਨ : ਨਵਜੋਤ ਸਿੰਘ ਸਿੱਧੂ

26-Nov-2021 ਅੰਮ੍ਰਿਤਸਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਸ: ਨਵਜੋਤ ਸਿੰਘ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ 2 ਦਿਨਾਂ ਬਾਅਦ ਅੱਜ ਫਿਰ ਦੁਬਾਰਾ ਅਧਿਕਾਰੀਆਂ ਕੋਲੋਂ ਵਿਕਾਸ ਕਾਰਜਾਂ ਦੀ ਰਿਪੋਰਟ ਲਈ ਗਈ ਅਤੇ ਸਮੂਹ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮਿੱਥੇ ਸਮੇਂ ਦੇ ਅੰਦਰ ਅੰਦਰ ਕੰਮਾਂ ਨੂੰ...

 

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ : ਚਰਨਜੀਤ ਸਿੰਘ ਚੰਨੀ

25-Nov-2021 ਬਾਘਾ ਪੁਰਾਣਾ (ਮੋਗਾ)

ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ।ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ...

 

ਲੋਕਾਂ ਦੇ ਕੰਮਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ : ਨਵਜੋਤ ਸਿੰਘ ਸਿੱਧੂ

23-Nov-2021 ਅੰਮ੍ਰਿਤਸਰ

ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਜਿਲ੍ਹਾ ਪ੍ਰਬੰਧਕੀ ਹਾਲ ਵਿਖੇ ਪੂਰਬੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮਠ ਬਰਦਾਸ਼ਤ...

 

ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ

22-Nov-2021 ਲੁਧਿਆਣਾ

ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ।ਆਤਮ ਨਗਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ...

 

ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਆਮ ਲੋਕਾਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

22-Nov-2021 ਲੁਧਿਆਣਾ

ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਹਿਮਾਨ ਪਹੁੰਚ ਗਿਆ। ਮੁੱਖ ਮੰਤਰੀ ਚੰਨੀ ਆਟੋ ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਨਾਜ ਮੰਡੀ ਨੂੰ ਜਾਂਦੇ ਸਮੇਂ ਰਾਹ ਵਿਚ ਉਨ੍ਹਾਂ ਕੋਲ...

 

ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਚਰਨਜੀਤ ਸਿੰਘ ਚੰਨੀ

22-Nov-2021 ਲੁਧਿਆਣਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ...

 

ਕੈਬਨਿਟ ਮੰਤਰੀ ਅਰੁਣਾ ਚੌਧਰੀ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆ ਸਣੇ ਪੰਜਾਬ ਦੇ ਜੱਥੇ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਕੀਦਤ ਭੇਂਟ

20-Nov-2021 ਸ੍ਰੀ ਕਰਤਾਰਪੁਰ ਸਾਹਿਬ/ਡੇਰਾ ਬਾਬਾ ਨਾਨਕ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਉਤੇ ਪੰਜਾਬ ਦੇ ਜੱਥੇ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨ ਕੀਤੇ ਗਏ। ਜੱਥੇ ਵੱਲੋਂ ਭਾਈਚਾਰਕ ਸਾਂਝ, ਇਸ ਖੱਿਤੇ ਦੇ ਲੋਕਾਂ ਦੀ ਖੁਸਹਾਲੀ, ਸਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ।ਜੱਥੇ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ

10-Nov-2021 ਚੰਡੀਗੜ੍ਹ

ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ,...

 

ਪੰਜਾਬ ਦੇ ਮੁੱਖ ਮੰਤਰੀ ਅਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਹੋਏ ਨਤਮਸਤਕ

22-Sep-2021 ਅਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ ਦਿਵਾਇਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ...

 

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ’ਤੇ ਸਹਿਮਤੀ

20-Aug-2021 ਚੰਡੀਗੜ੍ਹ

ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਕ...

 

ਨਵਜੋਤ ਸਿੰਘ ਸਿੱਧੂ ਤੇ ਕੁਲਜੀਤ ਸਿੰਘ ਨਾਗਰਾ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

31-Jul-2021 ਫ਼ਤਹਿਗੜ੍ਹ ਸਾਹਿਬ

ਬਹੁਤ ਲੰਮੇ ਵਕਫ਼ੇ ਬਾਅਦ ਕੋਈ ਮਾਂ ਕਿਸੇ ਯੁਗਪੁਰਸ਼ ਨੂੰ ਜਨਮ ਦਿੰਦੀ ਹੈ, ਜਿਹੜਾ ਸੰਸਥਾ ਸਰੂਪ ਹੋ ਕੇ ਕੌਮ ਨੂੰ ਤੇ ਮਾਨਵਤਾ ਨੂੰ ਸੇਧ ਦਿੰਦਾ ਹੈ।ਇਸੇ ਤਰ੍ਹਾਂ ਦੇ ਯੁਗਪੁਰਸ਼ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਕ ਸੇਧ ਰੂਪੀ ਬਿਜਲੀਆਂ ਜਦੋਂ ਅਸੀਂ ਅਸਮਾਨ ਵਿੱਚ ਚਮਕਦੀਆਂ ਵੇਖਦੇ ਹਾਂ ਤਾਂ ਸਾਨੂੰ ਜੱਲ੍ਹਿਆਂਵਾਲਾ ਬਾਗ਼ ਯਾਦ ਆਉਂਦਾ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD