10-Sep-2019 ਸੁਲਤਾਨਪੁਰ ਲੋਧੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣਗੇ
10-Sep-2019 ਸੁਲਤਾਨਪੁਰ ਲੋਧੀ ਮੰਤਰੀ ਮੰਡਲ ਦਾ ਫੈਸਲਾ ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਰੁਪਏ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ
10-Sep-2019 ਸੁਲਤਾਨਪੁਰ ਲੋਧੀ ਪੰਜਾਬ ਨੇ ਕੁਦਰਤੀ ਗੈਸ 'ਤੇ ਵੈਟ ਘਟਾਇਆ< ਉਦਯੋਗ ਨੂੰ ਵਾਤਾਵਰਣ ਪੱਖੀ ਗੈਸ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ
10-Sep-2019 ਸੁਲਤਾਨਪੁਰ ਲੋਧੀ ਪੰਜਾਬ ਕੈਬਨਿਟ ਵੱਲੋਂ ਈ.ਸੀ.ਜੀ.ਐਚ.ਐਸ ਸਕੀਮ ਤਹਿਤ ਪ੍ਰਤੀ ਏਕੜ ਫਲੈਟਾਂ ਦੀ ਗਿਣਤੀ ਸੀਮਤ ਕਰਨ ਦਾ ਫੈਸਲਾ
10-Sep-2019 ਸੁਲਤਾਨਪੁਰ ਲੋਧੀ ਮੰਤਰੀ ਮੰਡਲ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦਾ ਤਹੱਈਆ
01-May-2019 ਪਟਿਆਲਾ ਜੇਕਰ ਦੇਸ਼ ਦੇ ਸਾਰੇ ਕੀਰਤੀ ਲੋਕ ਇਕੱਠੇ ਹੋ ਜਾਣ ਤਾਂ ਦੇਸ਼ ਦੀ ਤਕਦੀਰ ਬਦਲ ਸਕਦੀ ਹੈ- ਡਾ. ਧਰਮਵੀਰ ਗਾਂਧੀ
02-Apr-2019 ਚੰਡੀਗੜ ਸੁਖਪਾਲ ਖਹਿਰਾ ਵੱਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਸਤੀਫੇ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਕੋਲੋਂ ਜਨਤਕ ਮੁਆਫੀ ਦੀ ਮੰਗ
12-Jan-2019 ਚੰਡੀਗੜ੍ਹ ਕੈਪਟਨ ਤੇ ਹਰਸਿਮਰਤ ਕਰਤਾਰਪੁਰ ਲਾਂਘੇ ਦੇ ਮੁੱਦੇ ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ : ਰਣਜੀਤ ਸਿੰਘ ਬ੍ਰਹਮਪੁਰਾ
11-Jan-2019 ਅੰਮ੍ਰਿਤਸਰ ਹੁਣ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਖਹਿਰਾ ਨੇ ਵੀ ਕੀਤੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਨਾਲ ਮੁਲਾਕਾਤ
21-Dec-2018 ਚੰਡੀਗੜ੍ਹ ਰਾਹੁਲ ਗਾਂਧੀ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਫਰਜ਼ੀ, ਝੂਠੇ ਅਤੇ ਗ਼ਲਤ ਵਾਅਦੇ ਕਰਕੇ ਲੋਕਾਂ ਨੂੰ ਮੂਰਖ਼ ਨਾ ਬਣਾਉਣ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ
20-Dec-2018 ਚੰਡੀਗੜ੍ਹ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਨਾਲ ਤੁਲਨਾ ਕਰਨ ਲਈ ਭਾਈ ਲੋਂਗੋਵਾਲ ਸਿੱਖ ਪੰਥ ਅਤੇ ਕੌਮ ਤੋਂ ਮੰਗੇ ਮਾਫ਼ੀ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ
16-Dec-2018 ਅੰਮ੍ਰਿਤਸਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਬਸੰਮਤੀ ਨਾਲ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਪ੍ਰਧਾਨ ਐਲਾਨਿਆ
10-Dec-2018 ਚੰਡੀਗੜ੍ਹ ਮਜੀਠੀਆ ਤੇ ਬਾਦਲਾਂ ਨੇ ਕੀਤਾ ਪੰਥਕ ਸਿਧਾਂਤਾਂ ਦਾ ਕਤਲ, ਹੁਣ ਖਮਿਆਜ਼ਾ ਵੀ ਭੁਗਤਣ : ਰਣਜੀਤ ਸਿੰਘ ਬ੍ਰਹਮਪੁਰਾ
09-Dec-2018 ਤਰਨ ਤਾਰਨ ਮਜੀਠੀਆ ਤੇ ਬਾਦਲ ਪਰਿਵਾਰ ਵਲੋਂ ਕੀਤੇ ਗੁਨਾਹਾਂ ਨੂੰ ਇਤਿਹਾਸ ਵਿੱਚ ਕਾਲੇ ਅੱਖਰਾਂ 'ਚ ਦਰਜ਼ ਕੀਤਾ ਜਾਵੇਗਾ : ਰਣਜੀਤ ਸਿੰਘ ਬ੍ਰਹਮਪੁਰਾ
05-Dec-2018 ਤਰਨ ਤਾਰਨ ਸਭ ਕੁੱਝ ਬਰਦਾਸ਼ਤ ਪਰ 'ਅਕਾਲੀ ਸਰਕਾਰ ਸਮੇਂ ਹੋਈ ਗੁਰੂ ਸਾਹਿਬ ਦੀ ਬੇਅਦਬੀ ਨਹੀਂ ਕਰਾਂਗੇ ਬਰਦਾਸ਼ਤ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ
19-Jul-2018 ਚੰਡੀਗੜ੍ਹ ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਦੇ ਵਫ਼ਦ ਵੱਲੋਂ ਰਾਸ਼ਟਪਤੀ ਦੇ ਨਾਂ ’ਤੇ ਪੰਜਾਬ ਦੇ ਗਵਰਨਰ ਨੂੰ ਸੌਂਪਿਆ ਗਿਆ ਮੰਗਪੱਤਰ
08-Aug-2017 ਚੰਡੀਗੜ੍ਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ.ਸੰਗਰੂਰ ਪੇਸ਼
04-Aug-2017 चंडीगढ़ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ.ਸੰਗਰੂਰ ਤਲਬ
21-Jul-2017 ਚੰਡੀਗੜ੍ਹ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ
21-Jul-2017 ਚੰਡੀਗੜ੍ਹ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਬੰਧੀ ਹੋ ਰਹੀ ਦੇਰੀ ਦਾ ਕਮਿਸਨ ਵਲੋਂ ਸਖਤ ਨੋਟਿਸ
07-Jul-2017 ਚੰਡੀਗੜ੍ਹ ਐਸ.ਸੀ.ਬੀ.ਸੀ ਸੇਵਾਵਾਂ ਐਕਟ ਅਤੇ ਅਤਿਆਚਾਰ ਰੋਕਥਾਮ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਤੇ ਜੋਰ- ਰਾਜੇਸ਼ ਬਾਘਾ
06-Jul-2017 ਚੰਡੀਗੜ੍ਹ ਰਾਜੇਸ਼ ਬਾਘਾ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ, ਸਿੱਖਿਆ ਵਿਭਾਗ ਅਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
16-Jun-2017 ਚੰਡੀਗੜ੍ਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਜਾਇਜਾ ਮੀਟਿੰਗ , ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲਿਆ ਵਿਰੁੱਧ ਕਾਰਵਾਈ ਕੀਤੀ ਜਾਵੇਗੀ
07-Apr-2017 ਚੰਡੀਗੜ੍ਹ ਪੰਜਾਬ ਰਾਜ ਐਸ.ਸੀ. ਕਮਿਸ਼ਨ ਵਲੋਂ ਦੋਧਰ ਸ਼ਰਕੀ ਵਿੱਚ ਦਲਿਤ ਦੇ ਘਰ ਨੂੰ ਅੱਗ ਲਗਾਉਣ ਸਬੰਧੀ ਖਬਰਾਂ ਦਾ ਸੂ-ਮੋਟੋ ਨੋਟਿਸ
30-Mar-2017 ਚੰਡੀਗੜ੍ਹ ਪੰਜਾਬ ਐਸ.ਸੀ. ਕਮਿਸ਼ਨ ਵਲੋਂ ਭਲਾਈ ਵਿਭਾਗ ਨੂੰ ਜਾਅਲੀ ਐਸ. ਸੀ. ਜਾਤੀ ਸਰਟੀਫਿਕੇਟਾਂ ਦੀ ਰਿਪੋਰਟ 15 ਦਿਨਾਂ 'ਚ ਪੇਸ਼ ਕਰਨ ਦੇ ਹੁਕਮ