Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

 


show all

 

ਭਾਰਤ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

27-Apr-2023 ਸ੍ਰੀ ਮੁਕਤਸਰ ਸਾਹਿਬ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ  ਨੂੰ ਜਿੱਥੇ ਭਾਰਤ ਦੀਆਂ ੳੁੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ, ਉਥੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕ ਸਿਆਸਤਦਾਨ, ਉਘੇ ਵਿਦਵਾਨ ਅਤੇ ਵੱਖ ਵੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮਹਾਂਪੁਰਸਾਂ ਨੇ...

 

ਐਲਪੀਯੂ ਵਲੋਂ ਪੰਜਾਬ ਦੇ ਸਵਰਗੀ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ

26-Apr-2023 ਜਲੰਧਰ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਨੇ ਪੰਜਾਬ ਦੇ ਦਿਵੰਗਤ  ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦਾ 25 ਅਪ੍ਰੈਲ, 2023 ਨੂੰ ਦਿਹਾਂਤ ਹੋ ਗਿਆ ਸੀ। ਵਿਛੜੀ ਰੂਹ ਪ੍ਰਤੀ ਇਸ ਦੁੱਖ ਦਾ ਪ੍ਰਗਟਾਵਾ ਅਤੇ ਧੰਨਵਾਦ ਕਰਨ ਲਈ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ...

 

ਕਾਂਗਰਸੀਆਂ ਨੂੰ ਕਿਸਾਨਾਂ ਨਾਲੋਂ ਜ਼ਿਆਦਾ ਆਪਣੀ ਕੁਰਸੀ ਦੀ ਫਿਕਰਮੰਦੀ ਹੈ, ਤਾਂ ਹੀ ਕਾਂਗਰਸ ਦੇ ਸਾਰੇ ਲੋਕ ਕੁਰਸੀ-ਕੁਰਸੀ ਦੀ ਲੜਾਈ ਲੜ ਰਹੇ ਹਨ : ਜਸਵੀਰ ਸਿੰਘ ਗੜ੍ਹੀ

03-Oct-2021 ਬਠਿੰਡਾ

ਪੰਜਾਬ ਦੇ ਮਾਲਵੇ ਦੀ ਨਰਮਾ ਪੱਟੀ ‘ਚ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੀ ਨਰਮੇ ਦੀ ਹਜ਼ਾਰਾਂ ਹੈਕਟੇਅਰ ਦੀ ਫਸਲ ਬਰਬਾਦ ਕਰਕੇ ਰੱਖ ਦਿੱਤੀ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਤੇ ਹੋਰ ਆਗੂ ਕੁਰਸੀ-ਕੁਰਸੀ ਦੀ ਲੜਾਈ ਲੜ ਰਹੇ ਹਨ। ਮੁੱਖ ਮੰਤਰੀ ਕਹਿੰਦਾ ਉਸਦੀ ਕੁਰਸੀ ਬਚੀ ਰਹੇ ਤਾਂ ਸਿੱਧੂ ਕਹਿੰਦਾ...

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ

23-Sep-2021 ਬਠਿੰਡਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਦਮ ਵਿਭੂਸ਼ਣ ਪ੍ਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦਾ ਦੌਰਾ ਕੀਤਾ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ...

 

ਦੇਸ਼ ਵਿਚ ਕਾਂਗਰਸ ਦੇ ਬਣੇ ਪ੍ਰਧਾਨ ਮੰਤਰੀਆਂ ਨੇ ਪੰਜਾਬ ਨਾਲ ਹਮੇਸਾਂ ਧੱਕਾ ਕੀਤਾ : ਪ੍ਰਕਾਸ਼ ਸਿੰਘ ਬਾਦਲ

05-May-2019 ਪਟਿਆਲਾ, ਘਨੌਰ

ਸ਼੍ਰੋਮਣੀ ਅਕਾਲੀ ਦਲ  ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਆਖਿਆ ਹੈ ਕਿ ਦੇਸ਼ ਵਿਚ ਹੁਣ ਤੱਕ ਬਣੇ ਕਾਂਗਰਸ ਦੇ ਪ੍ਰਧਾਨ ਮੰਤਰੀਆਂ ਨੇ ਪੰਜਾਬ ਨਾਲ ਹਮੇਸਾਂ ਹੀ ਧੱਕਾ ਕੀਤਾ ਤੇ ਪੰਜਾਬ ਦਾ ਬੇੜਾ ਗਰਕ ਕਰ ਦਿਤਾ ਪਰ ਨਰਿੰਦਰ ਮੋਦੀ ਨੇ ਹਮੇਸਾਂ ਹੀ ਪੰਜਾਬ ਤੇ ਮਸਲਿਆਂ ਨੂੰ ਹੱਲ ਕੀਤਾ...

 

ਪ੍ਰਕਾਸ਼ ਸਿੰਘ ਬਾਦਲ ਰਾਣਾ ਗਿੱਲ ਦੇ ਘਰ ਅਸ਼ੀਰਵਾਦ ਦੇਣ ਪਹੁੰਚੇ

17-Feb-2019 ਖਰੜ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਲਕਾ ਇੰਚਾਰਜ਼ ਖਰੜ  ਰਣਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਹੁੰਚੇ । ਆਕਾਲੀ ਆਗੂ ਰਾਣਾ ਗਿੱਲ ਦੇ ਲੜਕੇ ਦੇ ਵਿਆਹ ਦੀ ਖ਼ੁਸ਼ੀ ਸਾਂਝੀ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਤੇ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ । ਰਾਣਾ ਗਿੱਲ...

 

ਚੰਗੇ ਭਵਿੱਖ ਲਈ ਅਤੇ ਕੌਮ ਦੀ ਸੇਵਾ ਕਰਨ ਲਈ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੀ ਲੋੜ : ਪ੍ਰਕਾਸ਼ ਸਿੰਘ ਬਾਦਲ

22-Dec-2018 ਸ਼੍ਰੀ ਅਨੰਦਪੁਰ ਸਾਹਿਬ

ਸਥਾਨਕ ਸ੍ਰੀ ਦਸਮੇਸ਼ ਅਕੈਡਮੀ ਵਿਖੇ 35ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ, ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪੰਜਾਬ ਪ੍ਰਕਾਸ਼ ਸਿੰਘ ਬਾਦਲ, ਚੈਅਰਮੇਨ, ਸ੍ਰੀ ਦਸਮੇਸ਼ ਅਕੈਡਮੀ ਟ੍ਰਸਟ ਸਨ ਅਤੇ ਉਹਨਾਂ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ।ਇਸ ਸਾਲਾਨਾ ਖੇਡ ਸਮਾਰੋਹ ਦੀ ਸ਼ੁਰਆਤ ਅਕੈਡਮੀ...

 

ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਦੇ ਮੈਂ ਕਦੇ ਕੋਈ ਆਦੇਸ਼ ਨਹੀਂ ਦਿੱਤੇ - ਪਰਕਾਸ਼ ਸਿੰਘ ਬਾਦਲ

01-Sep-2018 ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਵਿਚ ਬੇਹੱਦ ਨੀਵੀਂ ਪੱਧਰ ਦੀ ਵਰਤੀ ਗਈ ਬੇਹੱਦ ਇਤਰਾਜ਼ਯੋਗ ਸ਼ਬਦਾਵਲੀ ਉਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਮਾਣ ਮਰਿਆਦਾ ਨੂੰ ਗਹਿਰੀ ਠੇਸ ਪਹੁੰਚੀ ਹੈ। ਸ੍ਰ: ਬਾਦਲ...

 

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਮਰਹੂਮ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

21-Aug-2018 ਚੰਡੀਗੜ

ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਰਿਹਾਇਸ਼ ਤੇ ਪੁੱਜੇ ਅਤੇ ਉਹਨਾਂ ਨੇ ਮਰਹੂਮ ਪ੍ਰਧਾਨ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਨੇ ਵਾਜਪਾਈ ਨੂੰ ਪੰਜਾਬ ਅਤੇ ਪੰਜਾਬੀਆਂ...

 

ਭਾਜਪਾ ਮੁਖੀ ਅਮਿਤ ਸ਼ਾਹ ਵੱਲੋਂ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਨਾਲ ਮੁਲਾਕਾਤ

07-Jun-2018 ਚੰਡੀਗੜ੍ਹ

ਭਾਰਤੀਆ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਦੁਪਹਿਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਨਾਲ ਸਰਦਾਰ ਬਾਦਲ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ ਅਤੇ ਸਾਂਝੇ ਹਿੱਤਾਂ ਦੇ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ।...

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਤਿਹਾਸ ਦੀਆਂ ਕਿਤਾਬਾਂ ਬਾਰੇ ਝੂਠ ਬੋਲ ਰਹੇ ਹਨ : ਪਰਕਾਸ਼ ਸਿੰਘ ਬਾਦਲ

01-May-2018 ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹਾ ਦਾਅਵਾ ਕਰਕੇ ਝੂਠ ਬੋਲ ਰਹੇ ਹਨ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਕਿਤਾਬਾਂ ਵਿਚੋਂ ਸਿੱਖ ਇਤਿਹਾਸ ਨੂੰ ਮਨਫ਼ੀ ਕਰਨ ਦਾ ਫੈਸਲਾ ਅਕਾਲੀ-ਭਾਜਪਾ ਕਾਰਜਕਾਲ ਦੌਰਾਨ 2013...

 

ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ : ਪਰਕਾਸ਼ ਸਿੰਘ ਬਾਦਲ

18-Apr-2018 ਚੰਡੀਗੜ੍ਹ

ਸਮਾਜ ਵਿਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਔਰਤਾਂ ਖਿਲਾਫ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਕੋਈ ਪੱਕਾ ਹੱਲ ਲੱਭਿਆ...

 

ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ ਬਜਟ: ਪਰਕਾਸ਼ ਸਿੰਘ ਬਾਦਲ

24-Mar-2018 ਚੰਡੀਗੜ੍ਹ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ' ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ' ਬਜਟ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਵੱਲੋਂ ਕਿਸਾਨਾਂ, ਦਲਿਤਾਂ, ਗਰੀਬਾਂ, ਨੌਜਵਾਨਾਂ, ਕਰਮਚਾਰੀਆਂ ਅਤੇ ਲਾਚਾਰ ਸੀਨੀਅਰ ਨਾਗਰਿਕਾਂ...

 

ਪਹਿਲੀ ਵਾਰ ਮੌਜੂਦਾ ਸਰਕਾਰ ਨੇ ਰਾਜਪਾਲ ਦੇ ਭਾਸ਼ਣ ਵਿਚ ਪਿਛਲੇ ਸਰਕਾਰ ਦੇ ਕੰਮ ਨੂੰ ਮਾਨਤਾ ਦਿੱਤੀ ਹੈ : ਸੁਖਬੀਰ ਸਿੰਘ ਬਾਦਲ

21-Mar-2018 ਚੰਡੀਗੜ੍ਹ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਇਹ ਗੱਲ ਵਾਪਰੀ ਹੈ ਕਿ ਇੱਕ ਮੌਜੂਦਾ ਸਰਕਾਰ ਨੇ ਪਿਛਲੇ ਸਰਕਾਰ ਦੇ ਕੰਮਾਂ ਨੂੰ ਮਾਨਤਾ ਦਿੱਤੀ ਹੈ। ਕਾਂਗਰਸ ਸਰਕਾਰ ਵੱਲੋਂ ਰਾਜਪਾਲ ਦੇ ਭਾਸ਼ਣ ਵਿਚ ਇਹੀ ਸਭ ਕੁੱਝ ਕੀਤਾ...

 

ਇਸਤਰੀ ਅਕਾਲੀ ਦਲ ਵੱਲੋਂ ਔਰਤਾਂ ਦੀ ਸਮਾਜਿਕ, ਧਾਰਮਿਕ ਅਤੇ ਆਰਥਿਕ ਖੇਤਰ ਵਿੱਚ ਯੋਗਦਾਨ ਸਬੰਧੀ ਸੈਮੀਨਾਰ ਕਰਵਾਉਣ ਦਾ ਫੈਸਲਾ

02-Feb-2018 ਚੰਡੀਗੜ੍ਹ

ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਉਚੇਚੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਆਪਣੇ...

 

ਹਾਂਸੀ-ਬੁਟਾਣਾ ਨਹਿਰ ਰਾਂਹੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਨਹੀਂ ਦੇਣ ਦਿਆਂਗੇ: ਪਰਕਾਸ਼ ਸਿੰਘ ਬਾਦਲ

18-Sep-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਨੂੰ ਹਾਂਸੀ-ਬੁਟਾਣਾ ਨਹਿਰ ਰਾਂਹੀ ਹਰਿਆਣਾ ਨੂੰ ਦੇਣ ਲਈ ਚੁੱਪ-ਚੁਪੀਤੇ ਕੀਤੀ ਗਈ ਸੌਦੇਬਾਜ਼ੀ ਨੂੰ ਰੱਦ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਉਹ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਿਰੇ ਨਹੀਂ ਚੜ੍ਹਣ ਦੇਵੇਗਾ।ਅੱਜ ਇੱਥੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ...

 

ਮੁਲਕ ਦੀ ਸਭ ਤੋਂ ਮਜ਼ਬੂਤ ਬਾਂਹ ਨੂੰ ਕਮਜ਼ੋਰ ਨਾ ਕਰੋ : ਪਰਕਾਸ਼ ਸਿੰਘ ਬਾਦਲ

17-Aug-2017 ਚੰਡੀਗੜ

ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦਾ ਪੰਜਾਬ ਦੇ ਗੁਆਂਢੀ ਪਹਾੜੀ ਰਾਜਾਂ ਨੂੰ ਰਿਆਇਤਾਂ ਦੇਣ ਦਾ ਫੈਸਲਾ ਪੰਜਾਬ ਅਤੇ ਇਸ ਦੀ ਆਰਥਿਕਤਾ ਨੂੰ ਸਿੱਧੀ ਅਤੇ ਤਿੱਖੀ ਸੱਟ ਮਾਰੇਗਾ। ਪੰਜਾਬ ਤੋਂ ਵੱਧ ਇਹਨਾਂ ਰਿਆਇਤਾਂ ਦਾ ਕੋਈ ਹੱਕਦਾਰ ਨਹੀਂ ਹੈ, ਜਿਹੜਾ ਚਾਰ ਖੂਨੀ...

 

ਪਰਕਾਸ਼ ਸਿੰਘ ਬਾਦਲ ਨੇ ਅਕਾਲੀਆਂ ਖਿਲ਼ਾਫ ਧੱਕੇਸ਼ਾਹੀਆਂ ਦੇ ਕੇਸ ਲੜਣ ਲਈ ਵਕੀਲਾਂ ਦਾ ਪੈਨਲ ਬਣਾਇਆ

02-Aug-2017 ਚੰਡੀਗੜ

ਸੂਬੇ ਅੰਦਰ ਧੱਕੇਸ਼ਾਹੀਆਂ ਖਿਲਾਫ ਆਪਣੀ ਮੁਹਿੰਮ ( ਜਬਰ ਵਿਰੋਧੀ ਲਹਿਰ) ਨੂੰ ਹੋਰ ਤਿੱਖੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਅਤੇ ਨਾਮੀ ਵਕੀਲਾਂ ਦਾ ਇੱਕ ਪੈਨਲ ਤਿਆਰ ਕੀਤਾ ਹੈ ਤਾਂ ਕਿ ਅਕਾਲੀ ਵਰਕਰਾਂ ਉੱਤੇ ਅੱਤਿਆਚਾਰ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਕਟਹਿਰੇ ਵਿਚ...

 

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ , ਹੋਰ ਅਕਾਲੀ ਆਗੂਆਂ ਅਤੇ ਭਾਜਪਾ ਆਗੂਆਂ ਨੇ ਕੈਪਟਨ ਨਾਲ ਮਿਲ ਕੇ ਰਾਜਮਾਤਾ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ

25-Jul-2017 ਪਟਿਆਲਾ

ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਸੀਨੀਅਰ ਪਾਰਟੀ ਆਗੂ ਅਤੇ...

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸੀ ਜ਼ਿਆਦਤੀਆਂ ਖਿਲਾਫ ਜਬਰ ਵਿਰੋਧੀ ਲਹਿਰ ਦਾ ਐਲਾਨ

19-Jul-2017 ਚੰਡੀਗੜ

ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਨੇ ਅੱਜ ਫੈਸਲਾ ਕੀਤਾ ਹੈ ਕਿ ਕਾਂਗਰਸੀਆਂ ਵੱਲੋਂ ਅਕਾਲੀ ਵਰਕਰਾਂ ਉੱਤੇ ਢਾਹੇ ਜਾ ਰਹੇ ਅੱਤਿਆਚਾਰਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਲਈ 'ਜਬਰ ਵਿਰੋਧੀ ਲਹਿਰ' ਆਰੰਭੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿਤਾਵਨੀ ਦਿੱਤੀ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD