23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ
23-Apr-2024 ਫਾਜਿ਼ਲਕਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ
22-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ
22-Apr-2024 ਮਾਨਸਾ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ
22-Apr-2024 ਪਟਿਆਲਾ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ
22-Apr-2024 ਜਲਾਲਾਬਾਦ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ
22-Apr-2024 ਅੰਮਿ੍ਰਤਸਰ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ
22-Apr-2024 ਜਲੰਧਰ ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ
22-Apr-2024 ਜਲੰਧਰ ਐਲਪੀਯੂ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਇਸਰੋ ਸਮਰਥਿਤ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਭਵਿੱਖ ਦੇ ਪੁਲਾੜ ਇਨੋਵੇਟਰਾਂ ਵਜੋਂ ਚੁਣਿਆ ਗਿਆ
22-Apr-2024 ਚੰਡੀਗੜ੍ਹ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ
22-Apr-2024 ਚੰਡੀਗੜ੍ਹ ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ!
22-Apr-2024 ਚੰਡੀਗੜ੍ਹ ''ਇੰਜੀਨੀਅਰਿੰਗ ਜਲਦ ਹੀ ਕੁਆਂਟਮ ਬਣ ਜਾਏਗੀ'' : ਪ੍ਰੋ: ਅਰਵਿੰਦ, ਵੀਸੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ
22-Apr-2024 ਪਟਿਆਲਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ
22-Apr-2024 ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ