19-Apr-2024 ਨਵਾਂਸ਼ਹਿਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
18-Apr-2024 ਚੁੰਘਾ (ਸਹਿਣਾ) ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ
18-Apr-2024 ਰੂਪਨਗਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ
18-Apr-2024 ਅੰਮ੍ਰਿਤਸਰ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ
18-Apr-2024 ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ
18-Apr-2024 ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਆਰੰਭ ਹੋਏ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ
18-Apr-2024 ਚੰਡੀਗੜ੍ਹ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
18-Apr-2024 ਲੁਧਿਆਣਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ
16-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ
16-Apr-2024 ਬਡਰੁੱਖਾਂ/ਮਸਤੂਆਣਾ ਸਾਹਿਬ/ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ
16-Apr-2024 ਲੁਧਿਆਣਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ
16-Apr-2024 ਰੂਪਨਗਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ
16-Apr-2024 ਅੰਮ੍ਰਿਤਸਰ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ
16-Apr-2024 ਮਾਨਸਾ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
16-Apr-2024 ਨਵਾਂਸ਼ਹਿਰ ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ
16-Apr-2024 ਬਰਨਾਲਾ ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ
16-Apr-2024 ਪਟਿਆਲਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ