Saturday, 20 April 2024

 

 

ਖ਼ਾਸ ਖਬਰਾਂ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ

 

 


show all

 

ਰਾਣਾ ਗੁਰਜੀਤ ਸਿੰਘ, ਕੈਬਨਿਟ ਮੰਤਰੀ ਪੰਜਾਬ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ

26-Jan-2022 ਗੁਰਦਾਸਪੁਰ

ਰਾਣਾ ਗੁਰਜੀਤ ਸਿੰਘ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਬਾਗਬਾਨੀ ਵਿਭਾਗ, ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ...

 

ਪੰਜਾਬ ਸਰਕਾਰੀ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹਿਲਾ ਸੂਬਾ ਬਣਿਆ

07-Jan-2022 ਚੰਡੀਗੜ੍ਹ

ਰਾਜ ਦੇ ਨੌਜਵਾਨਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੈਂਬਰਿਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਰਾਹੀਂ ਆਈਲੈਟਸ ਦੀ ਕੋਚਿੰਗ ਦੇਣ ਦਾ ਨਵਾਂ ਵਿਚਾਰ ਸ਼ੁਰੂ ਕੀਤਾ ਹੈ। ਕੈਮਬਿ੍ਰਜ਼ ਯੂਨੀਵਰਸਿਟੀ ਪ੍ਰੈਸ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ

04-Jan-2022 ਮੋਰਿੰਡਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਹ ਸਾਰੇ ਕਰਮਚਾਰੀ ਹੁਣ 1 ਜਨਵਰੀ, 2023 ਤੋਂ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਲਈ ਨਵੇਂ ਸਾਲ `ਤੇ 125 ਕਰੋੜ ਰੁਪਏ ਦਾ ਤੋਹਫ਼ਾ

30-Dec-2021 ਚਮਕੌਰ ਸਾਹਿਬ (ਰੂਪਨਗਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ 124.25 ਕਰੋੜ ਰੁਪਏ ਦਾ ਲਾਭ ਦਿੰਦੇ ਹੋਏ ਅੱਜ ਆਸ਼ਾ ਵਰਕਰਾਂ ਨੂੰ ਪ੍ਰੋਤਸਾਹਨ ਦੇ ਆਧਾਰ `ਤੇ ਪਹਿਲਾਂ ਮਿਲਦੀ ਵਿੱਤੀ ਰਾਸ਼ੀ ਦੇ ਮੁਕਾਬਲੇ 2500 ਰੁਪਏ ਮਹੀਨਾਵਾਰ ਫਿਕਸਡ ਭੱਤਾ ਦੇਣ ਦਾ ਐਲਾਨ ਕੀਤਾ ਜਿਸ...

 

ਰਾਣਾ ਗੁਰਜੀਤ ਸਿੰਘ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ

28-Dec-2021 ਚੰਡੀਗੜ੍ਹ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ  ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ ਪੱਤਰ ਸੌਂਪੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸਾਦੇ ਸਮਾਰੋਹ ਵਿੱਚ ਭੂਮੀ ਅਤੇ ਜਲ...

 

ਰਾਣਾ ਗੁਰਜੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਬਾਗਬਾਨੀ ਖੋਜ ਸੰਸਥਾ ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਵਿੱਚ ਤੇਜ਼ੀ ਲਿਆਉਣ ਦੀ ਅਪੀਲ

23-Dec-2021 ਚੰਡੀਗੜ੍ਹ/ ਨਵੀਂ ਦਿੱਲੀ

ਪੰਜਾਬ ਵਿੱਚ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਅੱਜ ਇੱਥੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ।ਕੇਂਦਰੀ ਮੰਤਰੀ ਨੂੰ ਸਟੇਟ ਫਾਰੈਸਟ ਰਿਸਰਚ...

 

ਰਾਜ ਪੱਧਰੀ ਸਮਾਗਮ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਮੈਗਾ ਜਾਬ ਮੇਲਿਆਂ ਦੌਰਾਨ ਨੌਕਰੀਆਂ ਪ੍ਰਾਪਤ ਕਰਨ ਵਾਲੇ 270 ਨੌਜਵਾਨਾਂ ਦਾ ਸਨਮਾਨ

17-Dec-2021 ਕਪੂਰਥਲਾ

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸਨਮਾਨ ਸਮਾਗਮ ਦੌਰਾਨ 270 ਨੌਜਵਾਨਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਲਗਾਏ ਮੈਗਾ ਜਾਬ ਮੇਲਿਆਂ ਦੌਰਾਨ ਨੌਕਰੀਆਂ ਪ੍ਰਾਪਤ ਕੀਤੀਆਂ । ਉਨ੍ਹਾਂ ਰਾਜ ਪੱਧਰੀ ਸਮਾਗਮ ਦੌਰਾਨ...

 

ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ-ਰਾਣਾ ਗੁਰਜੀਤ ਸਿੰਘ

17-Dec-2021 ਕਪੂਰਥਲਾ

ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅਧਿਕਾਰੀਅਂ ਨੂੰ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਏਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿਚ ਮਦਦ ਮਿਲ ਸਕੇ।ਅੱਜ ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕਾਂ...

 

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ

13-Dec-2021 ਕਪੂਰਥਲਾ

ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ਹਲਕੇ ਦੇ ਪਿੰਡਾਂ ਤੇ ਕਪੂਰਥਲਾ ਸ਼ਹਿਰ ਅੰਦਰ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਹਲਕੇ ਦੇ ਪਿੰਡਾਂ ਅਲੌਦੀਪੁਰ, ਮਾਧੋ ਝੰਡਾ, ਬਿਸ਼ਨਪੁਰ, ਔਜਲਾ ਜੋਗੀ, ਕਾਲਾ ਸੰਘਿਅਂ ਤੇ ਤੋਗਾਂਵਾਲ ਵਿਖੇ...

 

ਜਲ ਸੰਭਾਲ ਵੱਲ ਵੱਡਾ ਕਦਮ-ਛੱਪੜਾਂ ਦੇ ਪਾਣੀ ਨੂੰ ਸੋਧਕੇ ਸਿੰਚਾਈ ਪ੍ਰਾਜੈਕਟ ਲਾਗੂ ਕਰਨ ਵਾਲਾ ਪਹਿਲਾ ਜਿਲ੍ਹਾ ਬਣਿਆ ਕਪੂਰਥਲਾ

12-Dec-2021 ਕਪੂਰਥਲਾ

ਕਪੂਰਥਲਾ ਪੰਜਾਬ ਦਾ ਪਹਿਲਾ ਅਜਿਹਾ ਜਿਲ੍ਹਾ ਬਣ ਗਿਆ ਹੈ, ਜਿਸਨੇ ਪਿੰਡਾਂ ਅੰਦਰ ਛੱਪੜਾਂ ਦੇ ਪਾਣੀ ਨੂੰ ਸੋਧਕੇ ਜ਼ਮੀਨਦੋਜ਼ ਪੀ.ਵੀ.ਸੀ. ਪਾਇਪਾਂ ਰਾਹੀਂ ਸਿੰਚਾਈ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ।ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਪਹਿਲ ਸਦਕਾ ਕਪੂਰਥਲਾ ਜਿਲ੍ਹੇ ਦੇ 3 ਪਿੰਡਾਂ ਔਜਲਾ ਜੋਗੀ,...

 

ਰਾਜ ਪੱਧਰੀ ਬਾਗਬਾਨੀ ਸੰਮੇਲਨ : ਦੁਆਬੇ ਨੂੰ ਆਲੂ ਬੀਜ ਦੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ : ਰਾਣਾ ਗੁਰਜੀਤ ਸਿੰਘ

10-Dec-2021 ਕਪੂਰਥਲਾ

ਪੰਜਾਬ ਦੇ ਬਾਗਬਾਨੀ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਦੁਆਬਾ ਖੇਤਰ ਨੂੰ ਆਲੂ ਬੀਜ਼ ਦੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ, ਕਿਉਂਕਿ ਦੁਆਬਾ ਖੇਤਰ ਦੀ ਮਿੱਟੀ ਦੀ ਸਿਹਤ ਵਿਸ਼ਵ ਪੱਧਰ ਦੇ ਮੁਕਾਬਲੇ ਲਈ ਆਲੂ ਬੀਜ਼ ਤਿਆਰ ਕਰਨ ਵਾਸਤੇ ਬਹੁਤ ਢੁਕਵੀਂ ਹੈ।ਇਸ ਲਈ ਟਿਸ਼ੂ ਕਲਚਰ  ਅਧਾਰਿਤ ‘ਸੀਡ...

 

‘ਫਾਰਮ ਅਤੇ ਤਕਨੀਕੀ ਸੈਸ਼ਨ’ ਵਲੋਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਛੱਡ ਕੇ ਨਕਦੀ ਫ਼ਸਲਾਂ ਅਪਣਾਉਣ ਦਾ ਸੱਦਾ

10-Dec-2021 ਕਪੂਰਥਲਾ

ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਿਖੇ ਆਪਣੀ ਕਿਸਮ ਦੇ ਨਿਵੇਕਲੇ ਰਾਜ ਪੱਧਰੀ ਬਾਗਬਾਨੀ ਸਮਾਗਮ ਦੇ ‘ਕਿਸਾਨੀ ਅਤੇ ਤਕਨੀਕੀ’ ਸੈਸ਼ਨ ਜਿਸ ਵਿੱਚ 900 ਵੱਧ ਬਾਗਬਾਨਾਂ ਅਤੇ ਪ੍ਰਮੁੱਖ ਵਿਗਿਆਨੀਆਂ ਵਲੋਂ ਹਿੱਸਾ ਲਿਆ ਗਿਆ। ਇਸਦੀ ਪ੍ਰਧਾਨਗੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕੀਤੀ।ਇਸ ਮੌਕੇ ਬੋਲਦਿਆਂ ਬਾਗਬਾਨੀ ਡਾਇਰੈਕਟਰ...

 

ਬਾਗਬਾਨੀ ਮੰਤਰੀ ਵਲੋਂ ‘ਪੌਲੀਹਾਊਸ ’ ਲਗਾਉਣ ਲਈ 90 ਫੀਸਦੀ ਸਬਸਿਡੀ ਯੋਜਨਾ ਦੀ ਸ਼ੁਰੂਆਤ

10-Dec-2021 ਕਪੂਰਥਲਾ

ਪੰਜਾਬ ਦੇ ਬਾਗਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਪੌਲੀਹਾਊਸ ਲਗਾਕੇ ਸਬਜ਼ੀਆਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ 90 ਫੀਸਦੀ ਤੱਕ ਸਬਸਿਡੀ ਦੇਣ ਵਾਲੀ ‘ਪੌਲੀਹਾਊਸ ਸਬਸਿਡੀ ਯੋਜਨਾ’ ਦੀ ਸ਼ੁਰੂਆਤ ਬਾਗਬਾਨੀ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਪਹਿਲੇ ਬਾਗਬਾਨੀ ਸੰਮੇਲਨ ਦੌਰਾਨ ਕੀਤੀ ਗਈ। ਪੰਜਾਬ ਤਕਨੀਕੀ...

 

ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ ਹੀ ਬਣਾਈ ਜਾਵੇਗੀ ਐਸ.ਓ.ਪੀ

08-Dec-2021 ਚੰਡੀਗੜ੍ਹ

ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀਜ) ਦਾ ਖਰੜਾ ਤਿਆਰ ਕਰੇਗੀ।ਇਸ ਸਬੰਧ ਵਿੱਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...

 

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ’ਚ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਹੁਕਮ

30-Nov-2021 ਕਪੂਰਥਲਾ

ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਪੂਰਥਲਾ ਜਿਲ੍ਹੇ ਵਿਚ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਹੁਕਮ ਦਿੱਤੇ ਹਨ।ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੂੰ ਕਿਹਾ ਹੈ ਕਿ ਉਹ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ...

 

ਪੰਜਾਬ ਸਰਕਾਰ ਵਲੋਂ ਗੁਣਵੱਤਾ ਭਰਪੂਰ ਸਿੱਖਿਆ ਲਈ ‘ ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ- ਰਾਣਾ ਗੁਰਜੀਤ ਸਿੰਘ

30-Nov-2021 ਕਪੂਰਥਲਾ

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਖੇਤਰ ਅੰਦਰ ਗੁਣਵੱਤਾ ਭਰਪੂਰ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜਲਦ ਹੀ ‘ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ, ਜਿਸ ਵਿਚ ਅਕਾਦਮਿਕ ਖੇਤਰ ਦੇ ਵਿਦਵਾਨਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ। ਅੱਜ ਇੱਥੇ ਇੰਦਰ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਮਾਇਣ, ਮਹਾਂਭਾਰਤ ਅਤੇ ਸ਼੍ਰੀਮਦ ਭਗਵਦ ਗੀਤਾ ’ਤੇ ਖੋਜ ਕੇਂਦਰ ਸਥਾਪਿਤ ਕਰਨ ਦਾ ਐਲਾਨ

28-Nov-2021 ਫਗਵਾੜਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਰਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ ਉੱਪਰ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। ਅੱਜ ਇੱਥੇ ਫਗਵਾੜਾ ਨੇੜੇ ਭਗਵਾਨ ਪਰਸ਼ੂਰਾਮ ਜੀ ਦੀ ਤਪਸ ਸਥਲੀ ਵਿਖੇ ਨਤਮਸਤਕ ਹੋਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ...

 

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਦਿਸ਼ਾ ਮੀਟਿੰਗ ਦੀ ਪ੍ਰਧਾਨਗੀ

27-Nov-2021 ਕਪੂਰਥਲਾ

ਚੇਅਰਮੈਨ ਦਿਸ਼ਾ (ਜ਼ਿਲ੍ਹਾ ਪੱਧਰੀ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ) ਅਤੇ ਕੇਂਦਰੀ ਮੰਤਰੀ ਸ੍ਰੀ ਓਮ ਪ੍ਰਕਾਸ਼ ਵਲੋਂ ਅੱਜ ਕੋ-ਚੇਅਰਮੈਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨਾਲ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ...

 

ਪੰਜਾਬ ਸਰਕਾਰ ‘ਵਿਕਾਸ ਤੇ ਲੋਕ ਭਲਾਈ’ ਏਜੰਡੇ ’ਤੇ 24 ਘੰਟੇ ਕੰਮ ਕਰ ਰਹੀ ਹੈ : ਰਾਣਾ ਗੁਰਜੀਤ ਸਿੰਘ

27-Nov-2021 ਕਪੂਰਥਲਾ

ਪੰਜਾਬ ਦੇ ਤਕਨੀਕੀ ਸਿੱਖਿਆ, ਜਲ ਸੰਭਾਲ ਤੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ ‘ਵਿਕਾਸ ਤੇ ਲੋਕ ਭਲਾਈ’ ਦੇ ਏਜੰਡੇ ਦੀ ਪੂਰਤੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।ਅੱਜ ਸਾਬਕਾ ਵਿਧਾਇਕ...

 

ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ : ਚਰਨਜੀਤ ਸਿੰਘ ਚੰਨੀ

23-Nov-2021 ਬੰਗਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ।ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD