23-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ
23-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ
23-Apr-2024 ਜਲੰਧਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ
23-Apr-2024 ਚੰਡੀਗੜ੍ਹ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ
23-Apr-2024 ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ
23-Apr-2024 ਪਟਿਆਲਾ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ
23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ
23-Apr-2024 ਫਾਜਿ਼ਲਕਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ
22-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ
22-Apr-2024 ਮਾਨਸਾ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ
22-Apr-2024 ਪਟਿਆਲਾ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ
22-Apr-2024 ਜਲਾਲਾਬਾਦ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ
22-Apr-2024 ਅੰਮਿ੍ਰਤਸਰ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ
22-Apr-2024 ਜਲੰਧਰ ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ
22-Apr-2024 ਜਲੰਧਰ ਐਲਪੀਯੂ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਇਸਰੋ ਸਮਰਥਿਤ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਭਵਿੱਖ ਦੇ ਪੁਲਾੜ ਇਨੋਵੇਟਰਾਂ ਵਜੋਂ ਚੁਣਿਆ ਗਿਆ