Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

 


show all

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਆਦਮੀ ਪਾਰਟੀ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ

18-Dec-2021 ਹੁਸਿਆਰਪੁਰ

ਆਮ ਆਦਮੀ ਪਾਰਟੀ (ਆਪ) ਨੂੰ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ ਦਿੰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨਾਂ ਦਾ ਇਕੋ-ਇਕ ਮਨੋਰਥ ਪੰਜਾਬ ਸੂਬੇ ਦੀ ਸਰਮਾਇਆ ਲੁੱਟਣਾ ਹੈ। ਸਥਾਨਕ ਰੌਸ਼ਨ ਗਰਾਊਂਡ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ...

 

ਬਸਪਾ ਲੀਡਰਸ਼ਿਪ ਨੇ ਪਾਰਟੀ ਅਕਾਲੀ ਦਲ ਨੂੰ ਵੇਚੀ : ਚਰਨਜੀਤ ਸਿੰਘ ਚੰਨੀ

17-Dec-2021 ਪ੍ਰਤਾਪੁਰਾ (ਜਲੰਧਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਹੁਜਨ ਸਮਾਜ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਵੇਚ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਵਿੱਚ ਪੈਂਦੇ ਪ੍ਰਤਾਪੁਰਾ ਦੀ...

 

ਫਾਜ਼ਿਲਕਾ ਜ਼ਿਲੇ ਵਿਚ ਸ਼ਰਾਬ ਫੈਕਟਰੀ ਲਗਾਉਣ ਦਾ ਲਾਇਸੈਂਸ ਪਿੱਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਦਿੱਤਾ ਗਿਆ : ਸੁਨੀਲ ਜਾਖੜ

05-Mar-2021 ਫਾਜ਼ਿਲਕਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਨਸ਼ਨੀਖੇਜ ਖੁਲਾਸਾ ਕਰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ ਪਿੰਡ ਹੀਰਾਂ ਵਾਲੀ ਵਿਖੇ ਜਿਸ ਸ਼ਰਾਬ ਫੈਕਟਰੀ ਦਾ ਵਿਰੋਧ ਇਲਾਕੇ ਦੇ ਲੋਕ ਕਰ ਰਹੇ ਹਨ ਅਤੇ ਜਿਸ ਮੁੱਦੇ ਤੇ ਅਕਾਲੀ ਦਲ ਤੇ ਭਾਜਪਾ ਸਿਆਸੀ ਰੋਟੀਆਂ ਸੇਕ ਰਹੇ ਹਨ, ਅਸਲ ਵਿਚ ਉਕਤ ਫੈਕਟਰੀ ਦਾ ਲਾਇਸੈਂਸ...

 

ਮੁੱਖ ਮੰਤਰੀ ਵੱਲੋਂ ਪੇਂਡੂ ਨੌਜਵਾਨਾਂ ਲਈ ਮਿੰਨੀ ਬੱਸ ਪਰਮਿਟ ਨੀਤੀ ਦਾ ਐਲਾਨ, ਅਪਲਾਈ ਕਰਨ ਲਈ ਕੋਈ ਸਮਾਂ-ਸੀਮਾ ਨਹੀਂ ਹੋਵੇਗੀ

24-Feb-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 'ਸੀਮਾ ਰਹਿਤ ਮਿੰਨੀ ਬੱਸ ਪਰਮਿਟ ਪਾਲਿਸੀ' ਦਾ ਐਲਾਨ ਕੀਤਾ ਜਿਸ ਤਹਿਤ ਪੇਂਡੂ ਨੌਜਵਾਨਾਂ ਲਈ ਅਜਿਹੇ ਪਰਮਿਟਾਂ ਲਈ ਅਪਲਾਈ ਕਰਨ ਵਾਸਤੇ ਕੋਈ ਸਮਾਂ-ਸੀਮਾ ਨਹੀਂ ਹੈ। ਇਸ ਮੌਕੇ ਉਨ੍ਹਾਂ ਵੱਲੋਂ ਡਰਾਇਵਿੰਗ ਲਾਇਸੈਂਸਾਂ ਦੀ ਘਰ-ਘਰ ਡਲਿਵਰੀ ਸਮੇਤ ਰਾਜ ਟਰਾਂਸਪੋਰਟ...

 

ਮੁੱਖ ਮੰਤਰੀ ਵੱਲੋਂ ਸਮਾਰਟ ਸਿਟੀ ਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਵਰਚੁਅਲ ਤੌਰ 'ਤੇ ਆਗਾਜ਼

22-Feb-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਵਰਚੁਅਲ ਤੌਰ 'ਤੇ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ...

 

ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ : ਕੈਪਟਨ ਅਮਰਿੰਦਰ ਸਿੰਘ

22-Feb-2021 ਐਸ.ਏ.ਐਸ. ਨਗਰ (ਮੁਹਾਲੀ)

ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ  ਵਿਖੇ ਆਪਣੇ ਦਫ਼ਤਰ ਵਿਚ ਕਿਤਾਬਚਾ, ਪੈਂਫਲੇਟ ਅਤੇ ਫਿਲਮ ਦੇ ਟੀਜ਼ਰ ਸਮੇਤ ਵੱਖ-ਵੱਖ ਪ੍ਰਚਾਰ ਅਤੇ ਸੂਚਨਾ ਸਮੱਗਰੀ ਜਾਰੀ ਕੀਤੀ।ਸਿਸਵਾਂ ਕਮਿਉਨਟੀ...

 

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵਲੋਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਦੀ ਨਿੰਦਾ

05-Feb-2021 ਜਲੰਧਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਨੂੰ ਬਦਨਾਮ ਕਰਨ, ਦੇਸ਼ ਵਿੱਚ ਅਲੱਗ ਥਲੱਗ ਕਰਨ ਅਤੇ ਇਕ ਗੜਬੜੀ ਵਾਲਾ ਸੂਬਾ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਸਾਜਿਸ਼ਾਂ ਦੀ ਨਿੰਦਾ ਕਰਦੇ ਹੋਏ ਇਸ ਨੂੰ ਲੋਕਤੰਤਰ ਦਾ ਗਲਾ ਘੁੱਟਣ ਦੀ ਘਿਨੌਣੀ ਸਾਜਿਸ਼ ਕਰਾਰ ਦਿੱਤਾ।ਉਨ੍ਹਾਂ ਕਿਹਾ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

16-Jan-2021 ਮੋਹਾਲੀ (ਐਸ.ਏ.ਐਸ ਨਗਰ)

ਕੋਵਿਡ ਟੀਕਾਕਰਨ ਮੁਹਿੰਮ ਦੀ ਅੱਜ ਸ਼ੁਰੂਆਤ ਕਰਕੇ ਪੰਜਾਬ ਮੁਲਕ ਵਿੱਚ ਇਨਾਂ ਇਤਿਹਾਸਕ ਪਲਾਂ ਦਾ ਹਿੱਸਾ ਬਣ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਪੜਾਅ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਦੇ ਟੀਕਾਕਰਨ ਮੁਹਿੰਮ ਦੀ ਵਰਚੁਅਲ ਤੌਰ ’ਤੇ ਸ਼ੁਰੂਆਤ ਕੀਤੀ ਅਤੇ ਇੱਥੇ ਉਨਾਂ ਦੀ ਮੌਜੂਦਗੀ ਵਿੱਚ ਪੰਜ ਸਿਹਤ-ਸੰਭਾਲ...

 

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

12-Jan-2021 ਲੁਧਿਆਣਾ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਬਕਾਇਆ ਦੀ ਵਸੂਲੀ ਲਈ ਯਕਮੁਸ਼ਤ ਨੀਤੀ 2021 ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਇਹਨਾਂ ਦੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਕੀਤਾ ਜਾ ਸਕੇ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੂਸਰੇ ਮੰਤਰਾਲਿਆਂ ਦੀ ਕਾਰਗੁਜਾਰੀ ਵਿੱਤ ਮੰਤਰਾਲੇ ਦੀ ਝਲਕ ਦਿਖਾਉਂਦੀ ਹੈ। ਉਹਨਾਂ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਨ ਲਈ ਭਲਾਈ ਸਕੀਮਾਂ ਦੀ ਸ਼ੁਰੂਆਤ

07-Jan-2021 ਚੰਡੀਗੜ੍ਹ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਸੂਬੇ ਵਿੱਚ ਹਾਈ ਸਕੂਲ ਅਤੇ ਕਾਲਜ ਦੀਆਂ ਵਿਦਿਆਰਥਣਾਂ ਲਈ ਮੁਫਤ ਸੈਨੇਟਰੀ ਪੈਡਾਂ ਸਮੇਤ ਕਈ ਵੱਡੇ ਭਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਸੂਬੇ ਨੇ ਵਿਕਾਸ ਤੇ ਤਰੱਕੀ ਦੇ ਇਕ ਨਵੇਂ ਯੁੱਗ ਵੱਲ ਪੁਲਾਂਘ ਪੁੱਟ ਦਿੱਤੀ ਹੈ।ਮੁੱਖ ਮੰਤਰੀ ਨੇ ਹਜ਼ਾਰਾਂ ਹੀ ਝੁੱਗੀ-ਝੌਂਪੜੀ...

 

ਕੈਪਟਨ ਅਮਰਿੰਦਰ ਸਿੰਘ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼

18-Dec-2020 ਬਹਿਲੋਲਪੁਰ (ਮੁਹਾਲੀ)

ਕੋਵਿਡ ਦੀ ਮਹਾਂਮਾਰੀ ਦੌਰਾਨ ਸਰਕਾਰੀ ਸਕੂਲਾਂ ਵਿੱਚ ਬਿਨਾਂ ਕਿਸੇ ਦਿੱਕਤ ਤੋਂ ਆਨਲਾਈਨ ਪੜ੍ਹਾਈ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਵਰਚੂਅਲ ਤੌਰ 'ਤੇ ਆਗਾਜ਼ ਕੀਤਾ ਜਿਸ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਕਲਾਸ...

 

ਜੇ ਕੇਂਦਰ ਕਾਲੇ ਕਾਨੂੰਨਾਂ ਨੂੰ ਗ਼ਲਤ ਮੰਨਨ ਲੱਗਾ ਹੈ ਤਾਂ ਫਿਰ ਬਿਨਾਂ ਦੇਰੀ ਕਾਨੂੰਨ ਰੱਦ ਕਰੇ : ਸੁਨੀਲ ਜਾਖੜ

14-Dec-2020 ਸ਼ੰਭੂ ਬਾਰਡਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਸੰਭੂ ਬਾਰਡਰ 'ਤੇ ਜੀ.ਟੀ. ਰੋਡ 'ਤੇ ਕਿਸਾਨੀ ਸੰਘਰਸ਼ ਦੇ ਹੱਕ ਵਿਚ ਦਿੱਤੇ ਵੱਡੇ ਰੋਸ਼ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਜਦ ਕੇਂਦਰ ਸਰਕਾਰ ਮੰਨ ਰਹੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਵਿਚ ਖਾਮੀਆਂ ਹਨ ਅਤੇ ਕੇਂਦਰ ਰਾਜ ਸਰਕਾਰਾਂ ਨੂੰ...

 

ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ : ਸੁਨੀਲ ਜਾਖੜ

08-Dec-2020 ਮੋਹਾਲੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਮੋਹਾਲੀ ਦੇ ਲਾਂਡਰਾ ਚੌਕ ਵਿਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਕਾਂਗਰਸ ਪਾਰਟੀ ਵੱਲੋਂ ਲਗਾਏ ਜ਼ਿਲਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਆਖਿਆ ਹੈ ਕਿ ਕੇਂਦਰ ਸਰਕਾਰ ਵਿਚਲੇ ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ...

 

ਪੰਜਾਬ ਨੂੰ 'ਸਬਕ' ਸਿਖਾਉਣ ਵਾਲੀ ਸੋਚ ਨਾਲ ਕੰਮ ਕਰ ਰਹੀ ਹੈ ਕੇਂਦਰ ਸਰਕਾਰ : ਸੁਨੀਲ ਜਾਖੜ

28-Oct-2020 ਅੰਮ੍ਰਿਤਸਰ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਪ੍ਰਤੀ ਅਪਨਾਏ ਜਾ ਰਹੇ ਵਤੀਰਾ ਦਾ ਤਿੱਖਾ ਵਿਰੋਧ ਕਰਦੇ ਕਿਹਾ ਕਿ ਪੰਜਾਬੀ ਲੋਕ, ਜੋ ਕਿ ਦੇਸ਼ ਦੀ ਖੜਕਭੁਜਾ ਬਣਨ ਦੇ ਨਾਲ-ਨਾਲ ਦੇਸ਼ ਵਾਸੀਆਂ ਦਾ ਪੇਟ ਭਰਦੇ ਆ ਰਹੇ ਹਨ, ਨੂੰ ਸਾਬਾਸ਼ ਦੇਣ ਦੀ ਥਾਂ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ...

 

ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂਅ : ਸੁਨੀਲ ਜਾਖੜ

30-Oct-2020 ਟਾਂਡਾ (ਹੁਸ਼ਿਆਰਪੁਰ)

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂਅ ਸਿੱਧ ਹੋ ਰਹੀ ਹੈ। ਉਨਾਂ ਨੇ ਕਿਹਾ ਕਿ ਨੋਟਬੰਦੀ, ਜੀਐਸਟੀ ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਨੇ ਛੋਟੋ ਵਪਾਰੀ ਨੂੰ ਤਬਾਹ ਕਰ ਦਿੱਤਾ ਸੀ ਅਤੇ ਹੁਣ ਕਾਲੇ ਖੇਤੀ ਕਾਨੂੰਨਾਂ ਨਾਲ ਇਸ...

 

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ : ਮਨੀਸ਼ ਤਿਵਾੜੀ

29-Oct-2020 ਐਸ.ਏ.ਐਸ.ਨਗਰ

ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਦੀ ਵਕਾਲਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਉਹਨਾਂ ਬਿਲਡਰਾਂ/ਡਿਵੈਲਪਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਜੋ ਨਾਗਰਿਕਾਂ ਨਾਲ ਧੋਖਾ ਕਰ ਰਹੇ ਹਨ।ਸ੍ਰੀ ਤਿਵਾੜੀ ਨੇ ਕਿਹਾ, 'ਕਬਜ਼ਾ ਦੇਣ ਵਿੱਚ ਜਾਣ-ਬੁੱਝ ਕੇ ਦੇਰੀ ਅਤੇ ਬੁਨਿਆਦੀ...

 

ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼ : ਸੁਨੀਲ ਜਾਖੜ

21-Oct-2020 ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ...

 

ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪਾਰਟੀ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

29-Sep-2020 ਕੁਰਾਲੀ

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪਿੰਡਾਂ ਅੰਦਰ ਭਾਜਪਾ ਸਰਕਾਰ ਵਿਰੁੱਧ ਰੋਸ ਧਰਨੇ ਦਿੱਤੇ ਜਾ ਰਹੇ ਹਨ, ਇਸੇ ਸਬੰਧ 'ਚ ਸਥਾਨਕ ਸ਼ਹਿਰ ਦੇ ਕਾਂਗਰਸੀ ਆਗੂ ਤੇ ਕਾਂਗਰਸ ਦੇ ਐਸਸੀ ਵਿਭਾਗ ਦੇ ਸੂਬਾ ਸਕੱਤਰ ਰਾਜਪਾਲ ਬੇਗੜਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ...

 

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਸੁਨੀਲ ਜਾਖੜ

23-Sep-2020 ਬਠਿੰਡਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ: ਸੁਖਬੀਰ ਸਿੰਘ ਬਾਦਲ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਜੋ ਸਾਰੀ ਉਮਰ ਕਿਸਾਨਾਂ ਦੇ ਨਾਂਅ ਤੇ ਸਿਆਸਤ ਕਰਦੇ ਰਹੇ ਹਨ, ਨੇ ਖੇਤੀ ਕਾਨੂੰਨਾਂ ਦੇ ਮੁੱਦੇ  ਤੇ ਰਾਜ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ...

 

ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨ ਨੂੰ ਲੁੱਟਣ ਦੀ ਅਜਾਦੀ ਦਿੱਤੀ : ਸੁਨੀਲ ਜਾਖੜ

21-Sep-2020 ਬੱਸੀ ਪਠਾਣਾ (ਫਤਿਹਗੜ ਸਾਹਿਬ)

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਅਜਾਦੀ ਦੇ ਦਿੱਤੀ ਹੈ। ਉਹ ਅੱਜ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ਵਿਚ ਮੋਦੀ ਸਰਕਾਰ ਦੁਆਰਾ ਲਿਆਂਦੇ ਕਾਲੇ ਕਾਨੂੰਨਾਂ ਖਿਲਾਫ ਉਲੀਕੇ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD