Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

 


show all

 

ਸਿਹਤ ਦੇ ਖੇਤਰ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

05-Dec-2023 ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਿਹਤ ਦੇ ਖੇਤਰ ਵਿਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ...

 

ਕੇਂਦਰੀ ਰਾਜ ਮੰਤਰੀ ਨੇ ਹੁਸ਼ਿਆਰਪੁਰ-ਦਿੱਲੀ ਐਕਸਪ੍ਰੈਸ ਰੇਲ ਗੱਡੀ ਦੇ ਆਗਰਾ ਕੈਂਟ ਤੱਕ ਯਾਤਰਾ ਦੇ ਵਿਸਥਾਰ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

27-Aug-2023 ਹੁਸ਼ਿਆਰਪੁਰ

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 26 ਅਗਸਤ ਨੂੰ ਰਾਤ 10.25 ਵਜੇ ਰੇਲ ਗੱਡੀ ਨੰਬਰ 14012 ਹੁਸ਼ਿਆਰਪੁਰ-ਦਿੱਲੀ ਐਕਸਪ੍ਰੈਸ ਦੇ ਆਗਰਾ ਕੈਂਟ ਤੱਕ ਯਾਤਰਾ ਵਿਸਥਾਰ ਨੂੰ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ,...

 

ਅੰਕੜਿਆਂ ਅਨੁਸਾਰ ਅਨੁਸੂਚਿਤ ਜਾਤੀਆਂ ਪ੍ਰਤੀ ਬਿਹਾਰ ਸਰਕਾਰ ਦਾ ਰਵੱਈਆ ਬੇਹੱਦ ਮਾੜਾ : ਵਿਜੈ ਸਾਂਪਲਾ

19-May-2023 ਚੰਡੀਗੜ੍ਹ

 ਦੋ ਰੋਜ਼ਾ ਦੌਰੇ ਦੌਰਾਨ ਹੋਈਆਂ ਮੀਟਿੰਗਾਂ ਵਿੱਚ ਬਿਹਾਰ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਅੰਕੜਿਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਬਿਹਾਰ ਸਰਕਾਰ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਲੋਕਾਂ ਦੇ ਵਿਕਾਸ ਲਈ ਬਣਾਈਆਂ ਗਈਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਨਹੀਂ ਪਹੁੰਚਾ ਸਕੀ। ਇਹ ਗੱਲ ਅਨੁਸੂਚਿਤ...

 

ਐਨਸੀਐਸਸੀ ਨੇ ਬਿਹਾਰ ਸਰਕਾਰ ਦੀ ਦੋ-ਰੋਜ਼ਾ ਸਮੀਖਿਆ ਮੀਟਿੰਗ ਸ਼ੁਰੂ ਕੀਤੀ

18-May-2023 ਪਟਨਾ

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਵੀਰਵਾਰ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਅੱਤਿਆਚਾਰਾਂ ਤੋਂ ਬਚਾਉਣ ਅਤੇ ਸੰਵਿਧਾਨ ਦੁਆਰਾ ਉਨ੍ਹਾਂ ਨੂੰ ਦਿੱਤੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਬਿਹਾਰ ਸਰਕਾਰ ਦੀ ਦੋ-ਰੋਜ਼ਾ ਰਾਜ-ਪੱਧਰੀ ਸਮੀਖਿਆ ਮੀਟਿੰਗ ਸ਼ੁਰੂ ਕੀਤੀ।ਐਨਸੀਐਸਸੀ ਦੇ ਵਫ਼ਦ ਨੇ ਇਸ ਦੇ ਚੇਅਰਮੈਨ ਵਿਜੇ...

 

ਐਨ.ਸੀ.ਐਸ.ਸੀ ਨੇ 'ਬਿੱਗ ਬੌਸ 16' ਪ੍ਰਤੀਯੋਗੀ ਵਿਰੁੱਧ ਜਾਤੀਵਾਦੀ ਟਿੱਪਣੀ ਦਾ ਲਿਆ ਗੰਭੀਰ ਨੋਟਿਸ

30-Dec-2022 ਚੰਡੀਗੜ੍ਹ

ਟੈਲੀਵਿਜ਼ਨ ਸ਼ੋਅ 'ਬਿੱਗ ਬੌਸ 16' ਦੇ ਮੁਕਾਬਲੇਬਾਜ਼ ਵਿਕਾਸ ਮਾਨਕਤਲਾ ਵੱਲੋਂ ਇਕ ਐਪੀਸੋਡ 'ਚ ਇਕ ਹੋਰ ਮੁਕਾਬਲੇਬਾਜ਼ ਅਰਚਨਾ ਗੌਤਮ ਵਿਰੁੱਧ ਜਾਤੀਵਾਦੀ ਟਿੱਪਣੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਮਹਾਰਾਸ਼ਟਰ ਦੇ ਅਧਿਕਾਰੀਆਂ , ਮੁੰਬਈ...

 

ਐਨਸੀਐਸਸੀ ਚੇਅਰਮੈਨ ਵਿਜੇ ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਨੂੰ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕਿਹਾ

02-Dec-2022 ਚੰਡੀਗੜ੍ਹ

ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਸਸੀ) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਦੇ ਸੀਐਮਡੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਚੀ ਦੀ ਉਨ੍ਹਾਂ...

 

ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਜ਼ਿੰਮੇਵਾਰੀ : ਵਿਜੈ ਸਾਂਪਲਾ

04-May-2022 ਹੁਸ਼ਿਆਰਪੁਰ

ਚੇਅਰਮੈਨ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਭਾਰਤ ਸਰਕਾਰ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਉਹ ਚੇਅਰਮੈਨ...

 

ਲੁਧਿਆਣਾ ਕਚਿਹਰੀ ਧਮਾਕਾ ਮਾਮਲੇ ਦੀ ਕੇਂਦਰ ਤੇ ਸੂਬਾ ਸਰਕਾਰ ਸਾਂਝੇ ਤੌਰ 'ਤੇ ਕਰ ਰਹੇ ਹਨ ਜਾਂਚ : ਕਿਰਨ ਰਿਜਿਜੂ

24-Dec-2021 ਲੁਧਿਆਣਾ

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ੍ਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਕੱਲ੍ਹ ਦੁਪਹਿਰ 12:22 ਵਜੇ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਸਾਂਝੇ ਤੌਰ 'ਤੇ ਜਾਂਚ ਕਰ ਰਹੀ ਹੈ।ਅੱਜ ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਸ੍ਰੀ ਕਿਰਨ...

 

ਦੇਸ਼ ਦੇ ਵਿਕਾਸ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਵਿੱਚ ਡਾਕਟਰ ਬੀ ਆਰ ਅੰਬੇਡਕਰ ਦਾ ਵੱਡਾ ਯੋਗਦਾਨ : ਵਿਜੇ ਸਾਂਪਲਾ

06-Dec-2021 ਮੋਗਾ

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਦੇਸ਼ ਦੇ ਵਿਕਾਸ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਵਿੱਚ ਡਾਕਟਰ ਬੀ ਆਰ ਅੰਬੇਡਕਰ ਦਾ ਬਹੁਤ ਵੱਡਾ ਯੋਗਦਾਨ ਹੈ ਜਿਸਨੂੰ ਕੋਈ ਵੀ ਤਾਕਤ ਝੁਠਲਾ ਨਹੀਂ ਸਕਦੀ। ਉਹ ਅੱਜ ਇਥੇ ਇਕ ਸੰਸਥਾ ਵੱਲੋਂ ਡਾਕਟਰ ਬੀ ਆਰ ਅੰਬੇਡਕਰ ਦੇ ਪ੍ਰੀਨਿਰਵਾਣ...

 

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ, ਹਰ ਸੰਭਵ ਮਦਦ ਦਾ ਭਰੋਸਾ

02-Apr-2021 ਹੁਸ਼ਿਆਰਪੁਰ

ਥਾਣਾ ਬੁਲੋਵਾਲ ਦੀ ਹੱਦ ਵਿੱਚ ਪੈਂਦੇ ਇਕ ਪਿੰਡ ਵਿੱਚ ਕੁਝ ਦਿਨ ਪਹਿਲਾਂ ਜਹਿਰੀਲਾ ਪਦਾਰਥ ਖਾ ਕੇ ਜਾਨ ਦੇਣ ਵਾਲੀ ਇਕ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਪਹੁੰਚੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਪਰਿਵਾਰ ਨੂੰ ਕਮਿਸ਼ਨ ਵਲੋਂ ਹਰ ਸੰਭਵ ਮਦਦ ਅਤੇ ਜਲਦ ਤੋਂ...

 

ਕੇਂਦਰ ਸੈਂਟਰਲ ਸੈਕਟਰ ਸਕੀਮ ਤਹਿਤ ਸਬਸਿਡੀ ’ਚ ਤਿੰਨ ਗੁਣਾਂ ਵਾਧਾ ਕਰੇ : ਮੋਹਨ ਲਾਲ ਸੂਦ

13-Mar-2021 ਹੁਸ਼ਿਆਰਪੁਰ

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਅੱਜ ਕੇਂਦਰ ਸਰਕਾਰ ਤੋਂ ਸੈਂਟਰਲ ਸੈਕਟਰ ਸਕੀਮ ‘ਐਸ ਸੀ ਸਬ ਪਲਾਨ ਹੇਠ ਵਿਸ਼ੇਸ਼ ਕੇਂਦਰੀ ਮਦਦ’ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਕੀਮ ਦਾ ਲਾਭ ਲੈਣ ਵਿਚ ਦਿੱਤੀ ਜਾਂਦੀ ਸਬਸਿਡੀ ਵਿਚ 3 ਗੁਣਾਂ ਵਾਧਾ ਕਰਨ ਦੀ ਮੰਗ ਕੀਤੀ...

 

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਚੇਅਰਪਰਸਨ ਵਿਜੇ ਸਾਂਪਲਾ ਵੱਲੋਂ ਐਸ.ਸੀ. ਭਾਈਚਾਰੇ ਨੂੰ ਅਪੀਲ

12-Mar-2021 ਲੁਧਿਆਣਾ

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਵਿਜੇ ਸਾਂਪਲਾ ਵੱਲੋਂ ਅੱਜ ਐਸ.ਸੀ. ਭਾਈਚਾਰੇ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਵੱਖ ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਸਰਕਾਰ ਦੀਆਂ...

 

ਅਨੁਸੂਚਿਤ ਜਾਤੀ ਕਮਿਸ਼ਨ ਕੋਲ 67 ਹਜ਼ਾਰ ਕੇਸ ਸੁਣਵਾਈ ਲਈ ਆਏ : ਵਿਜੈ ਸਾਂਪਲਾ

05-Mar-2021 ਅੰਮ੍ਰਿਤਸਰ

ਅਨੁਸੂਚਿਤ ਜਾਤੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੈ ਸਾਂਪਲਾ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਦੱਸਿਆ ਕਿ ਕਮਿਸ਼ਨ ਕੋਲ 67 ਹਜਾਰ ਦੇ ਕਰੀਬ ਕੇਸ ਸੁਣਵਾਈ ਲਈ ਬਕਾਇਆ ਪਏ ਹਨ। ਜਿਨਾਂ ਨੂੰ ਪਹਿਲ ਦੇ ਆਧਾਰ ਤੇ ਸੁਣਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕਮਿਸ਼ਨ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾ ਸੁਣਨ ਲਈ ਆਨਲਾਈਨ ਪੋਰਟਲ ਸ਼ੁਰੂ ਕਰੇਗਾ...

 

ਸਰਕਾਰ ਦੀਆਂ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ : ਵਿਜੇ ਸਾਂਪਲਾ

26-Feb-2019 ਹੁਸ਼ਿਆਰਪੁਰ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਸਕੀਮਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ...

 

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਦਾ ਰੱਖਿਆ ਨੀਂਹ ਪੱਥਰ

25-Feb-2019 ਸ੍ਰੀ ਅਨੰਦਪੁਰ ਸਾਹਿਬ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਤੋਂ ਗੜ੍ਹਸ਼ੰਕਰ-ਬੰਗਾ ਸੜਕ ਦਾ ਨੀਂਹ ਪੱਥਰ ਰੱਖਣ ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਇਸ ਸੜਕ ਮਾਰਗ ਨੂੰ ਇਸ ਇਲਾਕੇ ਦੇ ਲੋਕਾਂ ਲਈ ਇਕ ਬਹੁਤ ਵੱਡੀ ਸਹੂਲਤ ਦੱਸਿਆ ਜਿਸਦੇ ਮੁਕੰਮਲ ਹੋ ਜਾਣ...

 

ਅਨਏਡਿਡ ਕਾਲੇਜਿਸ ਕੇਂਦਰੀ ਮੰਤਰੀ ਡਾ.ਥਾਵਰ ਚੰਦ ਗਹਿਲੋਤ ਅਤੇ ਵਿਜੈ ਸਾਂਪਲਾ ਨੂੰ ਮਿਲੇ

01-Feb-2019 ਨਵੀਂ ਦਿੱਲੀ

ਪੰਜਾਬ ਅਨਏਡਿਡ ਕਾਲੇਜਿਸ ਦਾ ਵਫਦ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੇ ਨਾਲ ਬਕਾਇਆ ਪੋਸਟ ਮੈਟਰਿਕ ਸਕਾਲਰਸ਼ਿਪ (ਪੀਐਮਐਸ) ਫੰਡ ਦੇ ਲਈ ਸੈਂਟਰ ਮਿਨਿਸਟਰ ਆਫ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ, ਡਾ.ਥਾਵਰ ਚੰਦ ਗਹਿਲੋਤ ਅਤੇ ਮਿਨਿਸਟਰੀ ਆਫ ਸਟੇਟ ਫਾਰ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ, ਸ਼੍ਰੀ ਵਿਜੈ ਸਾਂਪਲਾ ਨੂੰ ਨਵੀਂ ਦਿੱਲੀ ਵਿੱਚ...

 

ਜ਼ਰੂਰਤਮੰਦ ਦਿਵਆਂਗਜਨ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਵਿਜੇ ਸਾਂਪਲਾ

21-Jan-2019 ਹੁਸ਼ਿਆਰਪੁਰ

ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ  ਵਿਜੇ ਸਾਂਪਲਾ ਨੇ ਕਿਹਾ ਕਿ ਜ਼ਰੂਰਤਮੰਦ ਦਿਵਆਂਗਜਨ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵਲੋਂ ਹਮੇਸ਼ਾਂ ਇਹੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ ਲੋੜਵੰਦ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹੇ, ਇਸ ਲਈ...

 

ਸੇਵਾ ਭਾਵਨਾ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ : ਵਿਜੇ ਸਾਂਪਲਾ

17-Nov-2018 ਹੁਸ਼ਿਆਰਪੁਰ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸੇਵਾ ਭਾਵਨਾ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ...

 

ਛੋਟੇ ਉਦਯੋਗਾਂ ਲਈ ਹੋਈ ਨਵੇਂ ਯੁੱਗ ਦੀ ਸ਼ੁਰੂਆਤ-ਵਿਜੇ ਸਾਂਪਲਾ

02-Nov-2018 ਕਪੂਰਥਲਾ

ਛੋਟੇ ਉਦਯੋਗਾਂ (ਐਮ. ਐਸ. ਐਮ. ਈ) ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਅੱਜ ਦੇਸ਼ ਦੇ 100 ਜ਼ਿਲਿਆਂ ਵਿਚ '59 ਮਿਨਟਸ ਪੋਰਟਲ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਛੋਟੇ ਉਦਯੋਗਪਤੀਆਂ ਨੂੰ ਛੇਤੀ ਤੇ ਸੌਖੇ ਢੰਗ ਨਾਲ ਕਰਜ਼ ਮਿਲਣ ਦਾ ਰਾਹ ਖੁੱਲ ਗਿਆ। ਨਵੀਂ ਦਿੱਲੀ ਦੇ ਵਿਗਿਆਨ ਭਵਨ ਤੋਂ ਪ੍ਰਧਾਨ ਮੰਤਰੀ ਸ੍ਰੀ...

 

ਆਲ ਇੰਡੀਆ ਰੇਡੀਓ ਵੱਲੋਂ ਅੰਮ੍ਰਿਤਸਰ ਤੋਂ ਨਵੇਂ ਐਫ ਐਮ ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤ

24-Sep-2018 ਅੰਮ੍ਰਿਤਸਰ

ਅੱਜ ਸਮਾਜਿਕ ਨਿਆਂ ਅਤੇ ਸ਼ਸਕਤੀਕਰਨ ਬਾਰੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਵੱਲੋਂ ਡਾ: ਏ: ਸੂਰੀਆ ਪ੍ਰਕਾਸ਼ ਚੇਅਰਮੈਨ ਪ੍ਰਸਾਰ ਭਾਰਤੀ ਦੇ ਨਾਲ ਆਲ ਇੰਡੀਆ ਰੇਡੀਓ ਦੀ 20 ਕਿਲੋਵਾਟ ਐਫ.ਐਮ ਟਰਾਂਸਮੀਟਰ  ਜੋ ਕਿ ਅਟਾਰੀ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਘਰਿੰਡਾ  ਵਿਖੇ ਸਥਿਤ ਹੈ, ਦਾ ਰਸਮੀ ਉਦਘਾਟਨ ਕੀਤਾ ਗਿਆ। ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD