Wednesday, 17 April 2024

 

 

ਖ਼ਾਸ ਖਬਰਾਂ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਸੀਜੀਸੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬਾਇਓ ਐਂਟਰਪ੍ਰੀਨਿਓਰਸ਼ਿਪ ਸਬੰਧੀ ਵਿਸ਼ੇਸ਼ ਸਮਾਰੋਹ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਹਸਤਾਖਰ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ ਸਿਵਲ ਸਰਜਨ ਦਫਤਰ ਵਿਖੇ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

 

news archive

From Date
To Date
 

 

16-Apr-2024

16-Apr-2024 ਗੁਜਰਾਤ

'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ 'ਤੇ ਗੁਜਰਾਤ 'ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਗੁਜਰਾਤ ਦੇ ਭਾਵਨਗਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਉਮੇਸ਼ ਮਕਵਾਨਾ ਦੇ ਹੱਕ ਵਿੱਚ ਰੋਡ ਸ਼ੋਅ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ...

16-Apr-2024 ਰੂਪਨਗਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਅੱਜ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ (049) ਸ੍ਰੀ ਅਨੰਦਪੁਰ ਸਾਹਿਬ, (050) ਰੂਪਨਗਰ ਅਤੇ (051) ਸ੍ਰੀ ਚਮਕੌਰ ਸਾਹਿਬ (ਅ.ਜ.) ਦੇ ਸਮੂਹ ਸਹਾਇਕ...

16-Apr-2024 ਅੰਮ੍ਰਿਤਸਰ

ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ

ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਅੱਜ ਅੰਮ੍ਰਿਤਸਰ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਸੀਨੀਅਰ ਕਾਂਗਰਸੀ ਆਗੂ, ਹਜ਼ਾਰਾਂ ਸਮਰਥਕਾਂ ਨੇ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ਉਨ੍ਹਾਂ ਦਾ ਫੁੱਲਾਂ, ਪਟਾਕਿਆਂ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ। ਮਾਂ ਦੇ ਆਸ਼ੀਰਵਾਦ ਨਾਲ ਕੀਤੀ ਸ਼ੁਰੂਆਤਗੁਰਜੀਤ...

16-Apr-2024 ਅੰਮ੍ਰਿਤਸਰ

ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ

ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਰਕਾਰੀ ਕਾਲਜ ਅਜਨਾਲਾ,ਸੀਨੀਅਰ ਸੈਕੰਡਰੀ ਸਕੂਲ ਫਾਰ ਮੈਟੋਰੀਅਸ ,ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ,ਸਾਰਾਗੜੀ ਮੈਮੋਰੀਅਲ ਸਕੂਲ ਆਫ ਐਮੀਨੈਸ ਮਾਲ ਮੰਡੀ ਅਤੇ ਸਰਕਾਰੀ ਪੋਲੀਟੈਕਨੀਕਲ ਕਾਲਜ ਛੇਹਰਟਾ...

16-Apr-2024 ਫਤਿਹਗੜ੍ਹ ਸਾਹਿਬ

ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਸੈਂਟਰ ਬਾੜਾ ਵਿਖੇ ਆਪਣਾ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਉਹਨਾਂ ਦੇ ਸਕੇ ਸਬੰਧੀਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਅਤੇ ਉਹਨਾਂ...

16-Apr-2024 ਮੋਗਾ

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਈ ਹੈ। ਪਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਆਮਦ ਅੱਜ ਤੋਂ ਸ਼ੁਰੂ ਹੋਈ ਹੈ। ਅੱਜ ਪਹਿਲੇ ਦਿਨ 200 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੋਗਾ ਦੀ ਮੁੱਖ ਦਾਣਾ ਮੰਡੀ ਵਿੱਚ ਕਣਕ ਦੀ...

16-Apr-2024 ਜਲੰਧਰ

ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ "ਮੈਕਾਰੋਨਜ਼" ਦੇ ਨਾਂ ਨਾਲ ਮਸ਼ਹੂਰ ਮੇਰਿੰਗੂ-ਅਧਾਰਿਤ ਸੈਂਡਵਿਚ ਕੁਕੀਜ਼ ਦੀ ਸਭ ਤੋਂ ਵੱਡੀ ਡਿਸਪਲੇਅ ਬਣਾ ਕੇ ਨਵਾਂ ਵਿਸ਼ਵ ਰਿਕਾਰਡ ਕਾਇਮ ਕਰਕੇ ਇਤਿਹਾਸ ਰਚ ਦਿੱਤਾ ਹੈ। 9,600 ਦੇ ਪਿਛਲੇ ਰਿਕਾਰਡ ਨੂੰ ਪਛਾੜਦੇ ਹੋਏ,...

16-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 10588 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 10403 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਵਿਘਨ ਖਰੀਦ ਨੂੰ...

16-Apr-2024 ਫ਼ਿਰੋਜ਼ਪੁਰ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ...

16-Apr-2024 ਮਾਨਸਾ

ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਕਣਕ ਦੇ ਵਾਢੀ ਸੀਜ਼ਨ ਦੇ ਮੱਦੇਨਜ਼ਰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਆਮ ਤੌਰ ’ਤੇ...

16-Apr-2024 ਫ਼ਰੀਦਕੋਟ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਰੀਦਕੋਟ ਵਿਖੇ ਮਾਊਂਟ ਲਿਟਰਾ ਜੀ ਸਕੂਲ ਅਤੇ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਆਰ.ਟੀ.ਓ ਸ੍ਰੀ ਵਰੁਣ ਕੁਮਾਰ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 09 ਬੱਸਾਂ...

16-Apr-2024 ਨਵਾਂਸ਼ਹਿਰ

ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ

ਲੋਕਤੰਤਰ ਨੂੰ ਮਜਬੂਤ ਕਰਨ ਲਈ ਹਰੇਕ ਵੋਟ ਅਹਿਮ ਭੂਮਿਕਾ ਨਿਭਾਉਂਦੀ ਹੈ, ਅਸੀਂ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਕੇ ਸਹੀ ਨੇਤਾ ਚੁਣ ਸਕਦੇ ਹਾਂ, ਜੋ ਦੇਸ਼ ਦੀ ਉਨੱਤੀ ਦੇ ਲਈ ਕੰਮ ਕਰਦਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ...

16-Apr-2024 ਬਰਨਾਲਾ

ਲੋਕ ਸਭਾ ਚੋਣਾਂ 2024 : ਮਤਦਾਨ ਵਾਲੇ ਦਿਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ ਨੂੰ ਪੰਜਾਬ 'ਚ ਹੋਣ ਵਾਲੇ ਮਤਦਾਨ ਦੌਰਾਨ ਗਰਮੀ ਤੋਂ ਬਚਾਅ ਲਈ ਵਿਓਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਾ ਮੁੱਖ ਮੰਤਵ ਮਤਦਾਤਾ ਨੂੰ ਗਰਮੀ ਦੇ ਮੌਸਮ 'ਚ ਗਰਮੀ ਅਤੇ ਲੂ ਤੋਂ ਬਚਾਅ ਕੇ ਰੱਖਣਾ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ...

16-Apr-2024 ਲਾਂਡਰਾਂ

ਸੀਜੀਸੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਬਾਇਓ ਐਂਟਰਪ੍ਰੀਨਿਓਰਸ਼ਿਪ ਸਬੰਧੀ ਵਿਸ਼ੇਸ਼ ਸਮਾਰੋਹ

ਬਾਇਓਟੈਕਨਾਲੋਜੀ ਵਿਭਾਗ, ਸੀਸੀਟੀ, ਸੀਜੀਸੀ ਲਾਂਡਰਾਂ ਵੱਲੋਂ ਬਾਇਓਐਂਟਰਪ੍ਰੀਨਿਓਰਸ਼ਿਪ ਸਬੰੰਧੀ ਕਪੈਸੇਟੀ ਬਿਲਡਿੰਗ ਪ੍ਰੋਗਰਾਮ (ਸਮਰੱਥਾ ਨਿਰਮਾਣ ਪ੍ਰੋਗਰਾਮ) ਬਾਇਓ ਸਟਾਰਟ 2ਕੇ24 ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਏਸੀਆਈਸੀ ਰਾਈਜ਼ ਐਸੋਸੀਏਸ਼ਨ, ਸੀਜੀਸੀ ਲਾਂਡਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਦਾ ਉਦੇਸ਼ ਜੈਵਿਕ (ਬਾਇਓ) ਉਦਮੀਆਂ...

16-Apr-2024 ਪਟਿਆਲਾ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ

ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਵਿੱਚ ਪੱਕ ਚੁੱਕੀ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਥੇ (ਪਿੰਡ ਬਡੂੰਗਰ) ਪਰਤਾਪ ਨਗਰ ਵਿਖੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾਕੇ ਸਰਫੇਸ ਸੀਡਰ...

16-Apr-2024 ਫ਼ਰੀਦਕੋਟ

ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਵਰੁਣ ਕੁਮਾਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਅਮਨ ਸ਼ਾਂਤੀ...

16-Apr-2024 ਮੋਹਾਲੀ

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਹਸਤਾਖਰ

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਣਨੀਤਕ ਸਹਿਯੋਗ ਬਣਾਉਣ ਲਈ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਨਾਲ ਸਮਝੌਤੇ (ਐਮਓਯੂ) ’ਤੇ ਹਸਤਾਖਰ ਕੀਤੇ ਗਏ, ਜੋ ਇਹਨਾਂ ਸੰਸਥਾਵਾਂ ਵਿਚਕਾਰ ਸਾਂਝੇਦਾਰੀ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ, ਜਿਸ ਵਿੱਚ ਸੇਠ...

16-Apr-2024 ਸ੍ਰੀ ਮੁਕਤਸਰ ਸਾਹਿਬ

ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ

ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿਚ ਅੱਜ ਇੱਥੇ ਇੱਕ ਬੈਠਕ ਹੋਈ ਜਿਸ ਵਿਚ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਉਨ੍ਹਾਂ ਦੀ ਅਬਾਦੀ ਕੰਟਰੋਲ ਪ੍ਰੋਗਰਾਮ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ...

16-Apr-2024 ਬਟਾਲਾ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੌਰਾਨ ਸਮੁੱਚੇ ਚੋਣ ਅਮਲ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਚੋਣਾਂ ਦੌਰਾਨ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਹਾਲ ਰੱਖੀ ਜਾਵੇਗੀ। ਇਹ ਪ੍ਰਗਟਾਵਾ ਡਾ. ਸ਼ਾਇਰੀ ਭੰਡਾਰੀ, ਏ.ਆਰ.ਓ-ਕਮ-ਐਸ.ਡੀ.ਐਮ ਬਟਾਲਾ ਨੇ ਸਥਾਨਕ...

16-Apr-2024 ਰੂਪਨਗਰ

ਸਿਵਲ ਸਰਜਨ ਦਫਤਰ ਵਿਖੇ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਸਬੰਧੀ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ

ਸਿਵਲ ਸਰਜਨ ਰੂਪਨਗਰ ਡਾ. ਮਨੂ ਵਿਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ.ਸੀ.-ਪੀ. ਐਨ.ਡੀ.ਟੀ. ਅਧੀਨ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਤਹਿਤ ਅੱਜ ਸਥਾਨਕ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਨਵਜੰਮੀਆਂ ਬੱਚੀਆਂ ਦਾ ਕੰਜਕ ਪੂਜਨ ਕੀਤਾ ਅਤੇ ਹਾਇਕ ਸਿਵਲ ਸਰਜਨ ਡਾਕਟਰ ਅੰਜੂ ਵੱਲੋਂ ਅੱਠ ਬੱਚੀਆਂ ਨੂੰ...

16-Apr-2024 ਫਿਰੋਜ਼ਪੁਰ

ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ, ਜ਼ਿਲ੍ਹਾ ਚੋਣ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਤੇ ਸਵੀਪ ਆਰਟਿਸਟ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ...

16-Apr-2024 ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ਼ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਅਤੇ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਦੇ ਕੰਮਕਾਜ਼ ਸਬੰਧੀ ਤਿਮਾਹੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਜੇਕਰ ਕਿਸੇ ਵੀ ਅਨਾਥ, ਬੇਸਹਾਰਾ...

16-Apr-2024 ਤਰਨ ਤਾਰਨ

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਰੈੱਡ ਕਰਾਸ ਭਵਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾ ਲੋਕਾਂ ਨੂੰ ਅਪਣਾ ਨਵਾਂ ਡਰਾਈਵਿੰਗ ਲਾਇਸੰਸ ਜਾ ਪੁਰਾਣਾ...

 

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD