Saturday, 20 April 2024

 

 

ਖ਼ਾਸ ਖਬਰਾਂ ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ ਅਪਲਾਈਡ ਸਾਇੰਸਜ਼ ਵਿਭਾਗ ਸੀਜੀਸੀ ਲਾਂਡਰਾਂ ਵੱਲੋਂ ਵਰਕਸ਼ਾਪ ਦਾ ਆਯੋਜਨ ਪ੍ਰੀਤ ਕਲੋਨੀ ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਜੁੰਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

 

2 ਹੋਰ ਅਕਾਲੀ ਕਾਂਗਰਸ 'ਚ ਸ਼ਾਮਿਲ, ਕੈਪਟਨ ਅਮਰਿੰਦਰ ਨੇ ਘਰ ਵਾਪਿਸੀ 'ਤੇ ਕੀਤਾ ਸਵਾਗਤ

Web Admin

Web Admin

5 Dariya News

ਨਵੀਂ ਦਿੱਲੀ , 28 Dec 2016

ਸ੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ ਦਿੰਦੇ ਹੋਏ, ਬੁੱਧਵਾਰ ਨੂੰ ਦੋ ਹੋਰ ਅਕਾਲੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ ਹੇਠ ਪੰਜਾਬ ਕਾਂਗਰਸ 'ਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਕੈਪਟਨ ਅਮਰਿੰਦਰ ਨੇ ਘਰ ਵਾਪਿਸੀ 'ਤੇ ਸਵਾਗਤ ਕੀਤਾ।ਇਸ ਲੜੀ ਹੇਠ, ਕੈਪਟਨ ਅਮਰਿੰਦਰ ਨੇ ਨਾਭਾ ਤੋਂ ਮਜ਼ਬੂਤ ਲੀਡਰ ਤੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਅਤੇ ਇਕ ਅਕਾਲੀ ਆਗੂ ਤੇ ਨਿਗਮ ਕੌਂਸਲਰ ਅਸ਼ੋਕ ਬਿੱਟੂ ਨੂੰ ਪਾਰਟੀ 'ਚ ਸ਼ਾਮਿਲ ਕਰਦਿਆਂ, ਅਕਾਲੀ ਦਲ ਨੂੰ ਇਕ ਹੋਰ ਝਟਕਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਪੰਜਾਬ 'ਚ ਇਕ ਡੁੱਬਦਾ ਹੋਇਆ ਜਹਾਜ਼ ਹੈ। ਦੋਵੇਂ ਆਗੂ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ ਦੀ ਮੌਜ਼ੂਦਗੀ ਹੇਠ ਬਗੈਰ ਕਿਸੇ ਸ਼ਰਤ ਕਗਰਸ 'ਚ ਸ਼ਾਮਿਲ ਹੋਏ।ਨਾਭਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਰਮੇਸ਼ ਸਿੰਗਲਾ ਸਾਲ 2014 'ਚ ਅਕਾਲੀ ਦਲ 'ਚ ਸ਼ਾਮਿਲ ਹੋਏ ਸਨ। ਇਸੇ ਤਰ੍ਹਾਂ, ਨਾਭਾ ਤੋਂ ਪੰਜ ਵਾਰ ਕੌਂਸਲਰ ਬਣ ਚੁੱਕੇ, ਬਿੱਟੂ ਵੀ 2014 'ਚ ਅਕਾਲੀ ਦਲ 'ਚ ਸ਼ਾਮਿਲ ਹੋਏ ਸਨ।ਇਸ ਮੌਕੇ ਕੈਪਟਨ ਅਮਰਿੰਦਰ ਦੀ ਅਗਵਾਈ 'ਤੇ ਪੂਰਾ ਭਰੋਸਾ ਪ੍ਰਗਟਾਉਂਦੇ ਹੋਏ, ਸਿੰਗਲਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਗਲਤ ਨੀਤੀਆਂ ਨੇ ਸੂਬੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਬਾਦਲਾਂ ਉਪਰ ਵਿਕਅਤੀਗਤ ਫਾਇਦਿਆਂ ਖਾਤਿਰ ਸੂਬੇ ਦੇ ਹਿੱਤਾਂ ਨੂੰ ਵੇਚਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬਾਦਲ ਸਰਕਾਰ ਘੁਟਾਲਿਆਂ ਦਾ ਦੂਜ਼ਾ ਨਾਂਮ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD