Friday, 26 April 2024

 

 

ਖ਼ਾਸ ਖਬਰਾਂ ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਹਰਭਜਨ ਸਿੰਘ ਈ ਟੀ ਓ ਇਕ ਦਿਨ ਵਿਚ ਹੋਈ 28708 ਮਿਟ੍ਰਿਕ ਟਨ ਲਿਫਟਿੰਗ, ਕਣਕ ਦੀ ਖਰੀਦ ਤੇਜੀ ਨਾਲ ਜਾਰੀ ਮਲੇਰੀਆ ਬੁਖ਼ਾਰ ਬਾਰੇ ਜਾਣਕਾਰੀ ਰੱਖਣਾ ਜ਼ਰੂਰੀ : ਡਾ. ਦਵਿੰਦਰ ਕੁਮਾਰ ਪੁਰੀ ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡਣ ਦਾ ਕੰਮ ਕਰ ਰਹੀ ਹੈ : ਡਾ: ਸੁਭਾਸ਼ ਸ਼ਰਮਾ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ 'ਚ ਕਰ ਲਿਆ ਜਾਵੇ ਮੁਕੰਮਲ : ਸਾਕਸ਼ੀ ਸਾਹਨੀ ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ

 

ਚੋਰਾਂ ਨੇ ਦਿਨ ਦਿਹਾੜੇ ਘਰ 'ਚ ਕੀਤੀ ਚੋਰੀ

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 16 Feb 2017

ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਨੇੜੇ ਗੁਰੂ ਫਤਿਹ ਟਿੰਬਰ ਵਿਖੇ ਇੱਕ ਸੁੰਨੇ ਘਰ ਨੂੰ ਦਿਨ ਦਿਹਾੜੇ ਚੋਰਾਂ ਨੇ ਨਿਸ਼ਾਨਾ ਬਣਾਉਂਦੇ ਹੋਏ ਘਰ ਵਿਚ ਪਾਈ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਸ਼ੇਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਡਿਊਟੀ ਤੇ ਚਲਾ ਗਿਆ, ਬੱਚੇ ਸਕੂਲ ਚਲੇ ਗਏ ਤੇ ਉਸਦੀ ਪਤਨੀ ਵੀ ਸਕੂਲ ਵਿਚ ਪੜਾਉਣ ਲਈ ਚਲੀ ਗਈ, ਪਿੱਛੋਂ ਖਾਲੀ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦੇ ਹੋਏ ਘਰ ਅੰਦਰ ਚੰਗੀ ਤਰ੍ਹਾਂ ਫਰੋਲਾ ਫਰਾਲੀ ਕੀਤੀ ਅਤੇ ਅਲਮਾਰੀ ਵਿਚ ਪਈ ਲਗਭਗ 25 ਹਜ਼ਾਰ ਰੁਪਏ ਦੀ ਨਗਦੀ ਚੋਰਾਂ ਦੇ ਹੱਥ ਲੱਗ ਗਈ। ਸ਼ੇਰ ਸਿੰਘ ਨੇ ਦੱਸਿਆ ਕਿ ਉਸਦੇ ਪਰਿਵਾਰ ਵੱਲੋਂ ਘਰ ਦਾ ਕੀਮਤੀ ਸਮਾਨ ਬੈਂਕ ਦੇ ਲਾਕਰ ਵਿਚ ਰੱਖਿਆ ਹੋਣ ਕਰਕੇ ਜਿਆਦਾ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ 9 ਇਸ ਦੌਰਾਨ ਚੋਰਾਂ ਨੇ ਘਰ ਦੇ ਹਰੇਕ ਕੋਨੇ ਦੀ ਫਰੋਲਾ ਫਰਾਲੀ ਕੀਤੀ 9 ਉਸਨੇ ਦੱਸਿਆ ਕਿ ਇਹ ਘਟਨਾ ਸਵੇਰੇ 9 ਵਜੇ ਤੋਂ 12 ਵਜੇ ਵਿਚਕਾਰ ਦੀ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਹੈ।  

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD