Tuesday, 23 April 2024

 

 

ਖ਼ਾਸ ਖਬਰਾਂ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਐਲਪੀਯੂ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਇਸਰੋ ਸਮਰਥਿਤ ਰਾਸ਼ਟਰੀ ਪ੍ਰਤੀਯੋਗਿਤਾ ਵਿੱਚ ਭਵਿੱਖ ਦੇ ਪੁਲਾੜ ਇਨੋਵੇਟਰਾਂ ਵਜੋਂ ਚੁਣਿਆ ਗਿਆ ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ ਗੁਰਜੀਤ ਸਿੰਘ ਔਜਲਾ ਕਾਰੋਬਾਰੀਆਂ ਨੂੰ ਮਿਲਣ ਸ਼ਾਸਤਰੀ ਮਾਰਕੀਟ ਪੁੱਜੇ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ! ਬਾਸਰਕੇ ਭੈਣੀ ਤੋਂ ਅਕਾਲੀ ਦਲ ਨੂੰ ਝੱਟਕਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 07 ਸਕੂਲੀ ਵਾਹਨਾਂ ਦੇ ਕੱਟੇ ਚਲਾਨ ''ਇੰਜੀਨੀਅਰਿੰਗ ਜਲਦ ਹੀ ਕੁਆਂਟਮ ਬਣ ਜਾਏਗੀ'' : ਪ੍ਰੋ: ਅਰਵਿੰਦ, ਵੀਸੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

 

ਨਿਊ ਚੰਡੀਗੜ੍ਹ ਸਾਹਿਤਕ ਸੱਥ ਦੀ ਮਾਸਿਕ ਇਕੱਤਰਤਾ ਹੋਈ

ਬਲਾਕ ਮਾਜਰੀ ਵਿਖੇ
ਬਲਾਕ ਮਾਜਰੀ ਵਿਖੇ 'ਨਿਊ ਚੰਡੀਗੜ੍ਹ ਸਾਹਿਤਕ ਸੱਥ' ਦੀ ਮਾਸਿਕ ਇਕੱਤਰਤਾ ਦੌਰਾਨ ਲਾਭ ਸਿੰਘ ਚਤਾਮਲੀ ਦਾ ਸਵਾਗਤ ਕਰਦੇ ਪ੍ਰਬੰਧਕ।

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਮਾਜਰੀ , 19 Feb 2017

ਬਲਾਕ ਮਾਜਰੀ ਸਥਿਤ ਗੁਰਦਵਾਰਾ ਗੜ੍ਹੀ ਭੋਰਖਾ ਸਾਹਿਬ ਵਿਖੇ ਨਿਊ ਚੰਡੀਗੜ੍ਹ ਸਾਹਿਤਕ ਸੱਥ ਦੀ ਮਾਸਿਕ ਇਕੱਤਰਤਾ ਰਵਿੰਦਰ ਸਿੰਘ ਵਜੀਦਪੁਰ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।ਇਸ ਮੌਕੇ ਮੁੱਖ ਮਹਿਮਾਨ ਵੱਜੋਂ ਉਘੇ ਗੀਤਕਾਰ ਅਤੇ ਕਲਾਕਾਰ ਲਾਭ ਸਿੰਘ ਚਤਾਮਲੀ ਅਤੇ ਮੋਹਨ ਸਿੰਘ ਦਾ ਸੱਥ ਵਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਸੱਥ ਦਾ ਆਗਾਜ਼ ਮੁਖ ਮਹਿਮਾਨ ਲਾਭ ਸਿੰਘ ਚਤਾਮਲੀ ਨੇਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਆਪਣੇ ਗੀਤ 'ਅਸੀਂ ਰਾਹੀ ਹਾਂ ਨਵੀਆਂ ਮੰਜ਼ਿਲਾਂ ਦੇ' ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਲਾਹਨਤਾਂ ਅਤੇ ਵੰਗਾਰ ਪਾਉਂਦਾ ਗੀਤ 'ਬੇਗਾਨੇ ਪੁੱਤਾਂ ਤਾਂਈਂ ਨਸ਼ਿਆਂ ਤੇ ਨਾ ਲਾਓ' ਗਾ ਕੇ ਕੀਤਾ ਤੇ ਮੋਹਨ ਸਿੰਘ ਨੇ ਦੋ ਰਚਨਾਵਾਂ 'ਕਰਲੈ ਕੋਈ ਜੁਗਾੜ' ਅਤੇ 'ਨਾਂ ਕਰ ਛੇਤੀ ਛੇਤੀ ਛੇਤੀ' ਪੇਸ਼ ਕੀਤੀਆਂ। ਇਸ ਦੌਰਾਨ ਦਿਲਬਰ ਖ਼ੈਰਪੁਰ ਵਲੋਂ 'ਪੰਡਿਤ ਜੀ', ਸੁੱਚਾ ਸਿੰਘ ਮਸਤਾਨਾ ਵਲੋਂ 'ਘੜੀ ਦੀਆਂ ਤਾਂਘਾਂ', 'ਆਪਣੇ ਦਿਨ ਭੁੱਲ ਗਈ', ਚੰਨੀ ਖਿਜ਼ਰਾਬਾਦ ਵਲੋਂ 'ਗ਼ਰੀਬੀ', 'ਚੰਨਾ ਵੇ ਚੰਨਾ', ਆਜ਼ਾਦ ਮੀਆਂਪੁਰੀ ਵਲੋਂ 'ਰੱਬ'  ਅਤੇ ਵਾਰਤਕ 'ਮਾਂ', ਰਵਿੰਦਰ ਸਿੰਘ ਵਜੀਦਪੁਰ ਵਲੋਂ 'ਭੋਗ ਦੀ ਤਸਵੀਰ', ਰਵਿੰਦਰ ਬੈਂਸ ਬਿੰਦਰਖ਼ ਵਲੋਂ 'ਪਿੰਡ ਵਾਲੇ ਬਾਬੇ', 'ਪੁਆਧੀ ਅੰਦਾਜ਼ 'ਬੌਰਾ ਤਾਇਆ' ਅਤੇ ਅੰਤ ਵਿੱਚ ਆਜ਼ਾਦ ਸਫ਼ਰੀ ਨੇ ਵੀ 'ਲਾਈਫ਼ ਕੀ ਹੈ, 'ਜ਼ਿੰਦਗੀ ਇੱਕ ਜੂਆ' ਰਚਨਾਵਾਂ ਰਾਹੀਂ ਹਾਜ਼ਰੀ ਲਗਵਾਈ। ਇਸ ਮੌਕੇ ਹਰਜੀਤ ਸਿੰਘ ਹਰਮਨ ਅਤੇ ਅੱਛਰ ਸਿੰਘ ਕੰਸਾਲਾ ਵਲੋਂ ਮੁੱਖ ਮਹਿਮਾਨ ਲਾਭ ਸਿੰਘ ਚਤਾਮਲੀ ਨੂੰ ਸਿਰੋਪਾਓ ਅਤੇ ਸੱਥ ਵਲੋਂ ਪੁਸਤਕ 'ਗੱਗਬਾਣੀ' ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD