Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਸਲਾਨਾ ਧਾਰਮਕ ਸਮਾਗਮ ਕਰਵਾਇਆ

ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫਤਰ ਵਿਖੇ ਕਰਵਾਏ ਕਰਵਾਏ ਧਾਰਮਿਕ ਸਮਾਗਮ ਦੌਰਾਨ ਪਤਵੰਤਿਆਂ ਦਾ ਧੰਨਵਾਦ ਕਰਦੇ ਪ੍ਰਬੰਧਕ।
ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫਤਰ ਵਿਖੇ ਕਰਵਾਏ ਕਰਵਾਏ ਧਾਰਮਿਕ ਸਮਾਗਮ ਦੌਰਾਨ ਪਤਵੰਤਿਆਂ ਦਾ ਧੰਨਵਾਦ ਕਰਦੇ ਪ੍ਰਬੰਧਕ।

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 20 Feb 2017

ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦੇ ਸਮੂਹ ਸਟਾਫ ਵੱਲੋਂ ਸਰਬਤ ਦੇ ਭਲੇ ਲਈ ਨਗਰ ਕੌਂਸਲ ਵਿਖੇ ਸਲਾਨਾ ਧਾਰਮਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਲਖਵਿੰਦਰ ਸਿੰਘ ਸਾਹਿਬਜਾਦਾ ਜੁਝਾਰ ਸਿੰਘ ਗੁਰਮਿਤ ਮਿਸ਼ਨਰੀ ਕਾਲਜ ਚੌਂਤਾ ਭੈਣੀ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ ਨੇ ਸਮੁੱਚੇ ਸਟਾਫ ਦੇ ਉਪਰਾਲੇ ਦੀ ਸਲਾਘਾ ਕੀਤੀ। ਭਜਨ ਸਿੰਘ ਸ਼ੇਰਗਿੱਲ ਤੇ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਲੜ ਲੱਗ ਕੇ ਸੇਵਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਾਰਜ ਸਾਧਕ ਅਫਸਰ ਜਗਜੀਤ ਸਿੰਘ ਸ਼ਾਹੀ, ਏ.ਐਮ.ਈ ਹਰਪ੍ਰੀਤ ਸਿੰਘ, ਐਸ.ਓ ਸੰਜੀਵ ਕੁਮਾਰ, ਸ਼ੇਰ ਸਿੰਘ, ਅਜਮੇਰ ਸਿੰਘ, ਰਾਜੇਸ਼ ਕੁਮਾਰ, ਮੈਡਮ ਸੰਤੋਸ਼ ਵਰਮਾ, ਬਲਵੀਰ ਭੱਟੀ, ਅਵਿਨਾਸ਼ ਕੁਮਾਰ ਤੇ ਹੋਰਨਾਂ ਪ੍ਰਬੰਧਕਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕੀਰਤਨੀ ਜਥੇ ਦਾ ਸਿਰੋਪਾਉ ਨਾਲ ਸਨਮਾਨ ਕੀਤਾ। ਇਸ ਮੌਕੇ ਭਜਨ ਸਿੰਘ ਸ਼ੇਰਗਿੱਲ, ਮੋਹਣ ਸਿੰਘ ਇੰਚਾਰਜ ਸਾਂਝ ਕੇਂਦਰ, ਜੈ ਸਿੰਘ ਚੱਕਲਾਂ, ਜਸਵਿੰਦਰ ਸਿੰਘ ਗੋਲਡੀ, ਸ਼ਿਵ ਵਰਮਾ, ਦਵਿੰਦਰ ਠਾਕੁਰ, ਬਹਾਦਰ ਸਿੰਘ ਓ.ਕੇ, ਗੁਰਚਰਨ ਸਿੰਘ ਰਾਣਾ, ਰਾਜਦੀਪ ਸਿੰਘ ਹੈਪੀ, ਲਖਵੀਰ ਲੱਕੀ ਮੀਤ ਪ੍ਰਧਾਨ, ਕੁਲਵੰਤ ਕੌਰ ਪਾਬਲਾ, ਅਮ੍ਰਿਤਪਾਲ ਕੌਰ ਬਾਠ, ਵਿਨੀਤ ਕਾਲੀਆ, ਗੌਰਵ ਗੁਪਤਾ ਵਿਸ਼ੂ, ਹੈਪੀ ਧੀਮਾਨ, ਰਾਕੇਸ਼ ਕਾਲੀਆ, ਨੰਦੀਪਾਲ ਬਾਂਸਲ, ਗੁਰਮੇਲ ਸਿੰਘ ਪਾਬਲਾ, ਲੱਕੀ ਕਲਸੀ, ਪਾਲਇੰਦਰ ਸਿੰਘ ਬਾਠ, ਅਸ਼ਵਨੀ ਕੁਮਾਰ, ਸੁਰਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਤਿੱਖਾ, ਮਾ. ਭਾਰਤ ਭੂਸ਼ਣ, ਪ੍ਰਿੰਸ ਸ਼ਰਮਾ, ਤਰਲੋਕ ਚੰਦ ਧੀਮਾਨ, ਗੁਲਜ਼ਾਰ ਸਿੰਘ ਕੁਸ਼, ਚਰਨਜੀਤ ਵਿੱਕੀ, ਪਰਮਜੀਤ ਕੌਰ, ਦਿਨੇਸ਼ ਗੌਤਮ, ਮਿਹਰ ਸਿੰਘ ਪ੍ਰਧਾਨ ਪ੍ਰੈਸ ਕੱਲਬ, ਰਘਵੀਰ ਸਿੰਘ, ਰਣਧੀਰ ਸਿੰਘ, ਅਮਰ ਸਿੰਘ ਬੰਗੜ, ਠੇਕੇਦਾਰ ਅਮਰੀਕ ਸਿੰਘ, ਦਿਲਬਾਗ ਸਿੰਘ ਗਿੱਲ, ਲੋਕ ਗਾਇਕ ਓਮਿੰਦਰ ਓਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। 

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD