Thursday, 18 April 2024

 

 

ਖ਼ਾਸ ਖਬਰਾਂ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ ਗੁਰਜੀਤ ਸਿੰਘ ਔਜਲਾ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ, ਸੀਨੀਅਰ ਕਾਂਗਰਸੀ ਆਗੂਆਂ, ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕੀਤੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ ਐਲਪੀਯੂ ਨੇ ਮੈਕਰੋਨ ਦੇ ਸਭ ਤੋਂ ਵੱਡੇ ਡਿਸਪਲੇ ਨਾਲ ਵਿਸ਼ਵ ਰਿਕਾਰਡ ਬਣਾਇਆ ਜ਼ਿਲ੍ਹੇ ਵਿੱਚ 10,000 ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦਰਜ

 

ਰਤਨ ਗਰੁੱਪ 'ਚ ਰਾਸ਼ਟਰੀ ਪੱਧਰ ਦੇ ਐਮ ਐਲ ਟੀ ਦਾਖਲਾ ਟੈੱਸਟ ਦਾ ਆਯੋਜਨ, 1250 ਵਿਦਿਆਰਥੀਆਂ ਨੇ ਦਿਤਾ ਪੇਪਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 26 Mar 2017

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ, ਫ਼ਰੀਦਕੋਟ ਵੱਲੋਂ ਰਤਨ ਗਰੁੱਪ ਆਫ਼ ਇੰਸਟਿਚਿਊਸ਼ਨਜ਼ ਵਿਚ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਲਈ ਰਾਸ਼ਟਰੀ ਪੱਧਰ ਦੇ ਦਾਖਲਾ ਟੈੱਸਟ ਦਾ ਆਯੋਜਨ ਕੀਤਾ ਗਿਆ। ਇਸ ਟੈੱਸਟ ਵਿਚ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ 1250 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਪੇਪਰ ਸਬੰਧੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਬਿਹਤਰੀਨ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਪੇਪਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ  ਡਾ. ਰਾਜ ਬਹਾਦਰ ਅਤੇ ਰਜਿਸਟਰਾਰ ਡਾ. ਐੱਸ ਪੀ ਸਿੰਘ ਇਸ ਟੈੱਸਟ ਲਈ ਰਤਨ ਗਰੁੱਪ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦੇ ਹੋਏ ਮੈਨੇਜਮੈਂਟ ਦਾ ਧੰਨਵਾਦ ਕੀਤਾ।ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਮੈਨੇਜਮੈਂਟ ਵੱਲੋਂ ਪੇਪਰ ਦੌਰਾਨ ਕਿਸੇ ਤਰਾਂ ਵੀ ਮੁਸ਼ਕਿਲ ਤੋਂ ਬਚਣ ਲਈ ਪਾਵਰ ਬੈਕ-ਅਪ, ਪੀਣ ਦੇ ਪਾਣੀ ਦੇ ਪ੍ਰਬੰਧ ਅਤੇ ਹੋਰ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਵਿਦਿਆਰਥੀਆਂ ਦੇ ਪੇਪਰ ਦੌਰਾਨ ਵਿਚ ਕੋਈ ਅੜਚਣ ਨਾ ਆਵੇ। ਜਦ ਕਿ ਪੁਲਿਸ ਦਾ ਵੀ ਸਖ਼ਤ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ। ਇਸ ਦੇ ਇਲਾਵਾ ਕਿਸੇ ਵੀ ਉਮੀਦਵਾਰ ਨੂੰ ਸੈਂਟਰ ਵਿਚ ਪੈੱਨ, ਘੜੀ ਜਾਂ ਕਿਸੇ ਵੀ ਤਰਾਂ ਦੀ ਕੋਈ ਵਸਤੂ ਲਿਜਾਉਣ ਦੀ ਮਨਾਹੀ ਰੱਖੀ ਗਈ। ਵਿਦਿਆਰਥੀਆਂ ਨੂੰ ਪੈੱਨ ਵੀ ਸਟਾਫ਼ ਵੱਲੋਂ ਮੁਹਾਈਆਂ ਕਰਵਾਏ ਗਏ।ਇਸ ਦੇ ਇਲਾਵਾ ਕਿਸੇ ਵੀ ਤਰਾਂ ਦੀ ਧੋਖੇਬਾਜ਼ੀ ਤੋਂ ਬਚਣ ਲਈ  ਉਮੀਦਵਾਰਾਂ ਦੀ ਦੋਹਰੀ ਪੜਤਾਲ ਕੀਤੀ ਗਈ। ਚੇਅਰਮੈਨ ਅਗਰਵਾਲ ਅਨੁਸਾਰ  ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਅੱਜ ਭਾਰੀ ਮੰਗ ਹੈ ਜਿਸ ਕਾਰਨ ਨੌਜਵਾਨਾਂ ਵਿਚ ਇਨ੍ਹਾਂ ਕੋਰਸਾਂ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD