Friday, 10 May 2024

 

 

ਖ਼ਾਸ ਖਬਰਾਂ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ

 

ਐਸ.ਡੀ.ਐਮ.ਖਰੜ ਵਲੋਂ ਸਕੂਲ ਅਤੇ ਪਸੂ ਹਪਸਤਾਲਾ ਦੀਆਂ ਕੀਤੀ ਅਚਨਚੇਤ ਚੈਕਿੰਗ

Web Admin

Web Admin

5 Dariya News (ਜਸਪ੍ਰੀਤ ਜੱਸੀ)

ਮਾਜਰੀ , 27 Mar 2017

ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ ਵਲੋਂ ਸਬ ਡਵੀਜ਼ਨ ਖਰੜ ਅਧੀਨ ਪੈਂਦੇ ਸਰਕਾਰੀ ਸਕੂਲਾਂ ਅਤੇ ਪਸ਼ੂ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਜ਼ਰਾਬਾਦ ਦੀ ਚੈਕਿੰਗ ਕੀਤੀ ਗਈ ਜਿਥੇ ਕਿ ਸਕੂਲ ਦੇ ਪਿੰ੍ਰਸੀਪਲ ਸੋਹਨ ਸਿੰਘ ਸਮੇਤ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸੇ ਦੌਰਾਨ ਪਸ਼ੂ ਹਸਪਤਾਲ ਖਿਜ਼ਰਾਬਾਦ ਵੀ ਚੈਕਿੰਗ ਕੀਤੀ ਗਈ ਜਿਥੇ ਡਾ.ਬਲਤੇਜ ਸਿੰਘ ਅਤੇ ਕਲਾਸਫੌਰ ਡਿਊਟੀ ਤੇ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਸਰਕਾਰੀ ਦਫਤਰਾਂ, ਸਕੂਲਾਂ, ਹਸਪਤਾਲਾਂ ਸਮੇਤ ਹੋਰ ਅਦਾਰਿਆਂ ਦੀ ਚੈਕਿੰਗ ਜਾਰੀ ਰਹੇਗੀ ਅਤੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਰਕਾਰੀ ਦਫਤਰਾਂ, ਹਸਪਤਾਲਾਂ ਵਿਚ ਤਾਇਨਾਤ ਸਰਕਾਰੀ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਡਿਊਟੀ ਤੇ ਹਾਜ਼ਰ ਆਉਣ ਅਤੇ ਜੇਕਰ ਕਿਤੇ ਫਰਲੋ ਮਾਰਦਾ ਕੋਈ ਅਧਿਕਾਰੀ, ਕਮਰਚਾਰੀ ਫੜਿਆ ਗਿਆ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਸਬੰਧਤ ਵਿਭਾਗ ਨੂੰ ਲਿਖ ਦਿੱਤਾ ਜਾਵੇਗਾ। ਅੱਜ ਦੀ ਚੈÎਕਿੰਗ ਦੀ ਰਿਪੋਰਟ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਨੂੰ ਭੇਜੀ ਜਾ ਰਹੀ ਹੈ। ਚੈਕਿੰਗ ਦੌਰਾਨ ਤਹਿਸੀਲਦਾਰ ਗੁਰਮੰਦਰ ਸਿੰਘ ਵੀ ਨਾਲ ਸਨ। 

 

Tags: SDM KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD