Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕਾਂਗਰਸੀ ਆਗੂਆਂ ਸਰਕਾਰੀ ਸਕੂਲਾਂ ਦਾ ਲਿਆ ਜਾਇਜ਼ਾ

ਸਥਾਨਕ ਸ਼ਹਿਰ ਦੇ ਪ੍ਰਾਇਮਰੀ ਸਕੂਲ 2 ਵਿਖੇ ਬੱਚਿਆਂ ਦੀ ਕਾਪੀਆਂ ਵੇਖਦੇ ਕਾਂਗਰਸੀ ਆਗੂ ਕਮਲਜੀਤ ਚਾਵਲਾ ਤੇ ਨੰਦੀਪਾਲ ਬਾਂਸਲ।
ਸਥਾਨਕ ਸ਼ਹਿਰ ਦੇ ਪ੍ਰਾਇਮਰੀ ਸਕੂਲ 2 ਵਿਖੇ ਬੱਚਿਆਂ ਦੀ ਕਾਪੀਆਂ ਵੇਖਦੇ ਕਾਂਗਰਸੀ ਆਗੂ ਕਮਲਜੀਤ ਚਾਵਲਾ ਤੇ ਨੰਦੀਪਾਲ ਬਾਂਸਲ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 24 Apr 2017

ਕਾਂਗਰਸੀ ਆਗੂਆਂ ਕਮਲਜੀਤ ਚਾਵਲਾ ਚੇਅਰਮੈਨ ਪਬਲਿਕ ਕੋ-ਆਰਡੀਨੇਟਰ ਸੈਲ ਪੰਜਾਬ ਕਾਂਗਰਸ ਅਤੇ ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ ਨੇ ਸ਼ਹਿਰ ਦੇ ਪ੍ਰਾਇਮਰੀ ਸਕੂਲ ਨੰਬਰ 2 ਵਿਚ ਜਾ ਕੇ ਵਿਦਿਆਰਥੀਆਂ ਨਾਲ ਗਲਬਾਤ ਕੀਤੀ ਅਤੇ ਸਕੂਲ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕਮਲਜੀਤ ਚਾਵਲਾ ਅਤੇ ਨੰਦੀਪਾਲ ਬਾਂਸਲ ਨੇ ਸਕੂਲ ਵਿਚ ਪੜਦੇ ਵਿਦਿਆਰਥੀਆਂ ਦੀਆਂ ਕਾਪੀਆਂ ਚੈਕ ਕਰਦੇ ਹੋਏ ਉਨ੍ਹਾਂ ਨੂੰ ਸੁਆਲ ਜਵਾਬ ਕੀਤੇ ਜਿਨ੍ਹਾਂ ਦਾ ਵਿਦਿਆਰਥੀਆਂ ਨੇ ਬਾਖੂਬੀ ਜਵਾਬ ਦਿੱਤਾ। ਇਸ ਦੌਰਾਨ ਆਗੂਆਂ ਨੇ ਵਿਦਿਆਰਥੀਆਂ ਤੇ ਮਿਡ ਡੇ ਮੀਲ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਬੱਚਿਆਂ ਨੂੰ ਮਿਲ ਰਹੇ ਖਾਣੇ ਤੇ ਸੰਤੁਸ਼ਟੀ ਜਾਹਰ ਕੀਤੀ। ਇਸ ਮੌਕੇ ਸਕੂਲ ਦੀ ਮੁਖ ਅਧਿਆਪਕ ਬਲਵਿੰਦਰ ਕੌਰ ਨਾਲ ਕਾਂਗਰਸੀ ਆਗੂਆਂ ਨੇ ਗਲਬਾਤ ਕਰਦਿਆਂ ਸਕੂਲ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਚਾਵਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜਨ ਵਾਲੇ ਬੱਚਿਆਂ ਨੂੰ ਹੋਰ ਵਧੀਆ ਸਹੂਲਤਾਂ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਿਖਿਆ ਦਾ ਸਤਰ ਉਚਾ ਚੁੱਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਿਖਿਆ ਮੰਤਰੀ ਅਰੁਣਾ ਚੌਧਰੀ ਵਿਸ਼ੇਸ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਬਲਾਕ ਸਿਖਿਆ ਅਫਸਰ ਦੇ ਦਫਤਰ ਵਿਚ ਜਾ ਕੇ ਕਰਮਚਾਰੀਆਂ ਨਾਲ ਗਲਬਾਤ ਵੀ ਕੀਤੀ ਤੇ ਨਾਲ ਆਂਗਣਵਾੜੀ ਸੈਂਟਰ ਵਿਚ ਆਉਣ ਵਾਲੇ ਬੱਚਿਆਂ ਬਾਰੇ ਵੇਰਵੇ ਲੈਕੇ ਸ਼ਹਿਰ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰ ਵਿਚ ਭੇਜਣ ਲਈ ਪ੍ਰੇਰਿਤ ਕਰਨ ਦੇ ਪ੍ਰਬੰਧ ਕਰਨ ਦਾ ਵਾਅਦਾ ਕੀਤਾ। 

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD