Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੂੜਾ-ਕਰਕਟ ਅਤੇ ਪਰਾਲੀ ਦੀ ਸਮੱਸਿਆ ਦੇ ਖਾਤਮੇ ਲਈ ਬਾਇਓ ਗੈਸ ਊਰਜਾ ਦੇ ਉਤਪਾਦਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੀ ਹਦਾਇਤ

Web Admin

Web Admin

5 Dariya News

ਚੰਡੀਗੜ੍ਹ , 25 Apr 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰਾਂ ਵਿੱਚ ਕੂੜਾ-ਕਰਕਟ ਦੀ ਸਮੱਸਿਆ ਨਾਲ ਨਿਪਟਣ ਦੇ ਨਾਲ-ਨਾਲ ਨਾੜ ਤੇ ਪਰਾਲੀ ਨੂੰ ਸਾੜਣ ਦੀ ਸਮੱਸਿਆ ਦੇ ਸਬੰਧ ਵਿੱਚ ਕੂੜਾ-ਕਰਕਟ ਤੇ ਪਰਾਲੀ ਨੂੰ ਇਕੱਠਾ ਕਰਕੇ ਬਾਇਓ ਮਾਸ ਊਰਜਾ ਦਾ ਉਤਪਾਦਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਵਾਸਤੀ ਸਥਾਨਕ ਸਰਕਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਇਹ ਨਿਰਦੇਸ਼ ਸਥਾਨਕ ਸਰਕਾਰ ਵਿਭਾਗ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਹਿਰਾਂ ਵਿੱਚ ਦਿਸਦੇ ਕੂੜਿਆਂ ਦੇ ਢੇਰਾਂ ਅਤੇ ਪਰਾਲੀ ਦੇ ਸਾੜਣ ਦੀਆਂ ਦੋਵਾਂ ਸਮੱਸਿਆਵਾਂ ਦਾ ਪ੍ਰਭਾਵੀ ਹੱਲ ਵੱਡੀ ਪੱਧਰ 'ਤੇ ਬਾਇਓ ਮਾਸ ਊਰਜਾ ਦੇ ਉਤਪਾਦਨ ਨਾਲ ਨਿਕਲ ਸਕਦਾ ਹੈ।ਅੰਕੜਿਆਂ ਅਨੁਸਾਰ ਸੂਬੇ ਵਿੱਚ ਪ੍ਰਤੀ ਦਿਨ 4250 ਟਨ ਕੁੱਲ ਠੋਸ ਰਹਿੰਦ-ਖੂੰਹਦ ਪੈਦਾ ਹੁੰਦੀ ਹੈ ਅਤੇ ਠੋਸ ਰਹਿੰਦ- ਖੂੰਹਦ ਦੇ ਪ੍ਰਭਾਵੀ ਪ੍ਰਬੰਧਨ ਲਈ ਸੂਬੇ ਨੂੰ ਅੱਠ ਕਲਸਟਰਾਂ ਵਿੱਚ ਵੰਡਿਆ ਹੋਇਆ ਹੈ। ਇਸ ਦੇ ਨਾਲ ਸਾਫ ਸਫਾਈ ਦੇ ਵਧੀਆ ਪ੍ਰਬੰਧ ਤੋਂ ਇਲਾਵਾ ਸਾਂਝੀ ਕੇਂਦਰੀਕ੍ਰਿਤ ਪ੍ਰੋਸੈਸਿੰਗ ਸੁਵਿਧਾ ਅਮਲ ਵਿੱਚ ਆਵੇਗੀ ਜੋ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਲਾਭਕਾਰੀ ਹੋਵੇਗੀ ਕਿਉਂਕਿ ਸ਼ਹਿਰੀ ਸੰਸਥਾਵਾਂ ਕੋਲ  ਜ਼ਮੀਨ ਦੀ ਕਮੀ ਹੈ ਇਸਦੇ ਨਾਲ ਇਹ ਲਾਗਤ ਦੇ ਪੱਖੋਂ ਵੀ ਕਿਫਾਇਤੀ ਹੋਵੇਗੀ। 

 

Tags: Amarinder Singh , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD