Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪੰਜਾਬ ਵਿਜੀਲੈਂਸ ਬਿਊਰੋ : ਵਿਜੀਲੈਂਸ ਵਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਕਾਬੂ

Web Admin

Web Admin

5 Dariya News

ਚੰਡੀਗੜ੍ਹ , 10 Aug 2017

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਹਲਕਾ ਹਰੀਨੌ ਜਿਲਾ ਫਰੀਦਕੋਟ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਨੂੰ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਖੇ ਹਲਕਾ ਹਰੀਨੌ ਜਿਲਾ ਫਰੀਦਕੋਟ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਮੰਦਰ ਸਿੰਘ ਨੂੰ ਸ਼ਿਕਾਇਤਕਰਤਾ ਉਧਮ ਸਿੰਘ  ਵਾਸੀ ਪਿੰਡ ਹਰੀਨੌ, ਫਰੀਦਕੋਟ ਦੀ ਸ਼ਿਕਾਇਤ 'ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਵਿਰਾਸਤੀ  ਜਮੀਨ ਦਾ ਇੰਤਕਾਲ ਦਰਜ ਕਰਨ ਦੇ ਇਵਜ਼ ਵਿਚ ਉਸ ਵਲੋਂ ਪਹਿਲਾਂ ਹੀ ਉਕਤ ਪਟਵਾਰੀ ਨੂੰ 8000 ਰੁਪਏ ਦਿੱਤੇ ਜਾ ਚੁੱਕੇ ਸਨ ਅਤੇ ਪਟਵਾਰੀ ਵਲੋਂ ਹੋਰ 4000 ਰੁਪਏ ਦੀ ਮੰਗ ਕੀਤੀ ਗਈ । ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਰੀਦਕੋਟ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD