Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਵੰਡਣ ਦਾ ਕੰਮ ਕਰ ਰਹੀ ਹੈ : ਡਾ: ਸੁਭਾਸ਼ ਸ਼ਰਮਾ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ 'ਚ ਕਰ ਲਿਆ ਜਾਵੇ ਮੁਕੰਮਲ : ਸਾਕਸ਼ੀ ਸਾਹਨੀ ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ

 

ਦੇਸ਼ ਨੂੰ ਆਜਾਦ ਕਰਵਾਉਣ ਲਈ ਸਭ ਤੋ ਵੱਧ ਕੁਰਬਾਨੀਆ ਪੰਜਾਬੀਆਂ ਨੇ ਦਿੱਤੀਆ : ਬਲਬੀਰ ਸਿੰਘ ਸਿੱਧੂ

ਦੇਸ਼ ਨੂੰ ਆਜਾਦ ਕਰਵਾਉਣ ਲਈ ਸਭ ਤੋ ਵੱਧ ਕੁਰਬਾਨੀਆ ਪੰਜਾਬੀਆਂ ਨੇ ਦਿੱਤੀਆ : ਬਲਬੀਰ ਸਿੰਘ ਸਿੱਧੂ

ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਵਿਖੇ ਆਜ਼ਾਦੀ ਦਿਵਸ ਸਮਰੋਹ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ।
ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਵਿਖੇ ਆਜ਼ਾਦੀ ਦਿਵਸ ਸਮਰੋਹ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 15 Aug 2017

ਦੇਸ਼ ਨੂੰ ਆਜ਼ਾਦ ਕਰਵਾਉਣ ਦੀ ਸਭ ਤੋ ਵੱਧ ਕੁਰਬਾਨੀਆ ਪੰਜਾਬੀਆਂ ਨੇ ਦਿੱਤੀਆਂ ਅਤੇ ਆਜ਼ਾਦੀ ਬਰਕਰਾਰ ਰੱਖਣ ਲਈ ਹੁਣ ਵੀ ਸਾਨੂੰ ਹਰ ਤਰਾਂ੍ਹ ਦੀ ਕੁਰਬਾਨੀ ਲਈ ਤਿਆਰ ਹੋਣਾ  ਰਹਿਣਾ ਚਾਹੀਦਾ ਹੈ। ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਵਿਖੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ।ਸ: ਸਿੱਧੂ ਨੇ ਇਸ ਮੌਕੇ ਸਮੁੱਚੇ ਜਿਲਾ੍ਹ ਨਿਵਾਸੀਆਂ ਨੂੰ ਆਜਾਦੀ ਦਿਵਸ ਦੀ ਮੁਬਾਰਕ ਬਾਦ ਦਿੰਦਿਆ ਆਖਿਆ ਕਿ ਸੈਕੜੇ ਸਾਲਾਂ ਦੀ ਗੁਲਾਮੀ ਤੋ ਬਾਅਦ 15 ਅਗਸਤ 1947 ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਦੇਸ ਦੀ ਆਜਾਦੀ ਲਈ ਦੇਸ਼ ਵਾਸੀਆਂ ਨੂੰ ਲੰਮੇ ਸੰਘਰਸ਼ ਕਰਨ ਅਤੇ ਅਨੇਕਾਂ ਕੁਰਬਾਨੀਆਂ ਤੇ ਕਾਲੇ ਪਾਣੀਆਂ ਦੀਆਂ ਸਜ਼ਾਵਾਂ ਭੁਗਤਣੀਆਂ ਪਈਆ । ਅਸੀ ਅੱਜ ਉਨਾ੍ਹ ਮਹਾਨ ਦੇਸ਼ ਭਗਤਾਂ ਵੱਲੋ ਦਿੱਤੀਆਂ ਕੁਰਬਾਨੀਆਂ ਸਦਕਾਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਸਾਨੂੰ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾਂ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ। ਉਨਾਂਹ ਇਸ ਮੌਕੇ ਸਕੂਲ ਵਿੱਚ ਬਣੀ ਪੱਕੀ ਸਟੇਜ਼ ਤੇ ਛੱਤ ਪਾਉਣ ਲਈ ਮੈਂਬਰ ਰਾਜ ਸਭਾ ਸ੍ਰੀਮਤੀ ਅੰਬੀਕਾ ਸੋਨੀ ਦੇ ਅਖਤਿਆਰੀ ਫੰਡ ਵਿਚੋ  5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ।

ਆਜਾਦੀ ਦਿਵਸ ਸਮਰੋਹ ਮੌਕੇ ਸਕੂਲੀ ਬੱਚਿਆ ਵੱਲੋ ਗਿੱਧੇ, ਭੰਗੜੇ ਤੋਂ ਇਲਾਵਾ ਦੇਸ਼ ਪਿਆਰ ਦੇ ਗੀਤ ਵੀ ਪੇਸ਼ ਕੀਤੇ ਗਏ। ਸਮਰੋਹ ਵਿੱਚ ਸਕੂਲ ਦੀ ਪ੍ਰਿੰਸੀਪਲ  ਸ੍ਰੀਮਤੀ ਗਿੰਨੀ ਦੁੱਗਲ, ਸ੍ਰ:ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀਕਲਾਂ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਚੇਅਰਮੈਨ ਲੈਡਮਾਰਗੇਜ਼ ਬੈਂਕ ਖਰੜ ਸ: ਧਰਮ ਸਿੰਘ ਸੈਣੀ, ਕੌਸਲਰ ਸ੍ਰੀਮਤੀ ਤਰਣਜੀਤ ਕੌਰ, ਰਜਿੰਦਰ ਸਿੰਘ ਰਾਣਾ, ਨਛੱਤਰ ਸਿੰਘ, ਸੁਰਿੰਦਰ ਸਿੰਘ ਰਾਜਪੂਤ, ਨਰਾਇਣ ਸਿੰਘ ਸਿੱਧੂ, ਜਸਬੀਰ ਸਿੰਘ ਮਣਕੂ,  ਅਮਰੀਕ ਸਿੰਘ ਸੋਮਲ, ਪ੍ਰਧਾਨ ਬਲਾਕ ਕਾਂਗਰਸ ਦਿਹਾਤੀ ਠੇਕੇਦਾਰ ਮੋਹਣ ਸਿੰਘ ਬਠਲਾਣਾ ,ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਜਗਿੰਦਰ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਖੋਖਰ ਅਤੇ ਗੁਰਚਰਨ ਸਿੰਘ ਭੰਮਰਾ ਸਮੇਤ ਹੋਰ ਪੰਤਵੰਤੇ ਅਤੇ ਸਕੂਲ ਦਾ ਸਟਾਫ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD