Friday, 19 April 2024

 

 

ਖ਼ਾਸ ਖਬਰਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ

 

ਪੰਜਾਬ ਸਰਕਾਰ ਵੱਲੋਂ ਜੂਨੀਅਰ ਇੰਜੀਨੀਅਰਾਂ ਨੂੰ ਦੀਵਾਲੀ ਤੋਹਫਾ-ਰਾਣਾ ਗੁਰਜੀਤ ਸਿੰਘ ਨੇ 254 ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚੋਣਾਂ ਵਿਚ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਬਚਬੱਧ

Web Admin

Web Admin

5 Dariya News

ਚੰਡੀਗੜ੍ਹ , 17 Oct 2017

ਪੰਜਾਬ ਸਰਕਾਰ ਨੇ ਅੱਜ ਸਿੰਚਾਈ ਵਿਭਾਗ ਦੇ 254 ਜੂਨੀਅਰ ਇੰਜੀਨੀਅਰਾਂ ਨੂੰ ਦੀਵਾਲੀ ਦੇ ਤੋਹਫੇ ਵੱਜੋਂ ਨਿਯੁਕਤੀ ਪੱਤਰ ਸੌਂਪੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 254 ਜੂਨੀਅਰ ਇੰਜੀਨੀਅਰਾਂ ਨੂੰ ਕਾਹਲੀ ਵਿਚ ਇਸ ਲਈ ਨਿਯੁਕਤੀ ਪੱਤਰ ਦਿੱਤੇ ਗਏ ਕਿਉਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਦਿੱਤੀਆਂ ਸਨ ਕਿ ਇਨ੍ਹਾਂ ਨੌਜਵਾਨਾਂ ਦੀ ਦੀਵਾਲੀ ਨੂੰ ਮੁਬਾਰਕ ਅਤੇ ਖੁਸ਼ਗਵਾਰ ਬਣਾਇਆਂ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸਿੰਚਾਈ ਵਿਭਾਗ ਦੇ ਢਾਂਚਾਗਤ ਵਿਕਾਸ ਦੇ ਨਾਲ-ਨਾਲ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਨਵ ਨਿਯੁਕਤ ਜੂਨੀਅਰ ਇੰਜੀਨੀਅਰਾਂ ਨੂੰ ਵਧਾਈ ਦਿੰਦਿਆਂ ਰਾਣਾ ਗੁਰਜੀਤ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਦਾ ਮੌਕਾ ਸੌਂਪ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਸਿੰਚਾਈ ਮੰਤਰੀ ਨੇ ਆਪਣੇ ਵਧਾਈ ਸੰਦੇਸ਼ ਵਿਚ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਕਿਹਾ ਕਿ ਸਿੰਚਾਈ ਵਿਭਾਗ ਵਿਚ ਹੋਈਆਂ ਇਨ੍ਹਾਂ ਨਿਯੁਕਤੀਆਂ 'ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਅਤੇ ਵਿਭਾਗ ਦੀ ਕਾਮਯਾਬੀ ਲਈ ਉਨ੍ਹਾਂ ਨੌਜਵਾਨਾਂ ਨੂੰ ਡਿਊਟੀ ਪ੍ਰਤੀ ਸੁਚੇਤ ਰਹਿਣ ਦੀ ਪ੍ਰੇਰਣਾ ਵੀ ਦਿੱਤੀ।ਉਨ੍ਹਾਂ ਪੰਜਾਬ ਸਰਕਾਰ ਦਾ ਪ੍ਰਣ ਦੋਹਰਾਉਂਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੌਕੇ ਮੁਹੱਈਆਂ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। 

 

Tags: Rana Gurjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD