Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆਂ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 20 Oct 2017

ਅੱਜ ਜੰਡਿਆਲਾ ਗੁਰੂ ਵਿਖੇ ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਗੁਰਦੁਆਰਾ ਜੱਟੇਆਣਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆਂ ਗਿਆ ।ਇਸ ਮੌਕੇ ਭਾਈ ਸਾਹਿਬ ਅੰਗਰੇਜ਼ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਆਈਆਂ ਹੋਈਆ ਸੰਗਤਾਂ ਨੂੰ ਇਲਾਹੀ ਦੇ ਕੀਰਤਨ  ਨਾਲ ਨਿਹਾਲ ਕੀਤਾ।ਇਸ ਉਪਰੰਤ ਬਾਬਾ ਭੁਪਿੰਦਰ ਸਿੰਘ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਤੇ ਝਾਤ ਪਾਈ,ਉਪਰੰਤ  ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮਲਕੀਅਤ ਸਿੰਘ,ਪਰਮਜੀਤ ਸਿੰਘ,ਸ਼ਿੰਦਾ ਗੁਰਦਾਸਪੁਰੀਆ,ਡਾ: ਹਰਜਿੰਦਰ ਸਿੰਘ,ਸ਼ਰਨਜੀਤ ਸਿੰਘ,ਸੁਖਦੇਵ ਸਿੰਘ,ਗੁਰਿੰਦਰ ਸਿੰਘ,ਬਰਿੰਦਰ ਸਿੰਘ,ਸੁਖਦੇਵ ਸਿੰਘ,ਗੁਰਪ੍ਰੀਤ ਸਿੰਘ,ਹਰਿੰਦਰ ਪਾਲ ਸਿੰਘ,ਲਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਗਵਾਈ।

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD