Wednesday, 24 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ

 

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Web Admin

Web Admin

5 Dariya News

ਚੰਡੀਗੜ੍ਹ , 20 Feb 2018

ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਦਿੜਬਾ, ਜਿਲਾ ਸੰਗਰੂਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਹਰਦੀਪ ਸਿੰਘ, ਮਾਲ ਹਲਕਾ ਦਿੜਬਾ-ਬੀ, ਸੰਗਰੂਰ ਨੂੰ ਸ਼ਿਕਾਇਤਕਰਤਾ ਮਨੋਹਰ ਸਿੰਘ, ਵਾਸੀ ਭੋਗੀ ਪੱਤੀ ਦਿੜਬਾ, ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਉਸ ਦੀ ਜਮੀਨ ਦੇ ਚਲ ਰਹੇ ਮੁਕੱਦਮੇ ਵਿਚ ਮਦਦ ਕਰਨ ਅਤੇ ਇੰਤਕਾਲ ਨੂੰ ਪੈਡਿੰਗ ਰੱਖਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ  7 ਲੱਖ ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD