Tuesday, 23 April 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

 

ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ

Web Admin

Web Admin

5 Dariya News

ਫਿਰੋਜ਼ਪੁਰ , 21 Feb 2018

ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਪ੍ਰਦੀਪ ਸ਼ਰਮਾ ਉਪ ਜ਼ਿਲ੍ਹਾ ਸਿਖਿਆ ਅਫ਼ਸਰ ਸ਼੍ਰੀ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਕੁਆਰਡੀਨੇਟਰ ਸ਼੍ਰੀ ਮਹਿੰਦਰ ਸਿੰਘ ਸ਼ੈਲੀ ਦੀ ਅਗਵਾਈ ਹੇਠ ਬਲਾਕ ਫਿਰੋਜ਼ਪੁਰ -3 ਵਿਖੇ ਬਲਾਕ ਪੱਧਰੀ ਅਧਿਆਪਕ ਅਤੇ ਬੱਚਿਆ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨੀਵਾਲਾ ਵਰਕਸ਼ਾਪ ਫਿਰੋਜ਼ਪੁਰ ਵਿਖੇ ਕਰਵਾਏ ਗਏ । ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਛੇ ਸੈਂਟਰਾਂ ਦੇ ਕਰੀਬ 75 ਵਿਦਿਆਰਥੀਆ ਨੇ ਭਾਗ ਲਿਆ ਅਤੇ ਮੁਕਾਬਲਿਆਂ ਵਿੱਚ ਅਧਿਆਪਕਾ ਦੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿਸ਼ੇ ਦੀ ਸੁੰਦਰ ਲਿਖਾਈ ਕਰਵਾਈ ਗਈ। ਇਨ੍ਹਾਂ ਮੁਕਾਬਲਿਆਂ ਵਿੱਚ ਸ਼੍ਰੀ ਅਮਰਜੀਤ ਸਿੰਘ ਅੰਗਰੇਜ਼ੀ ਵਿੱਚ ਮਨਦੀਪ ਕੌਰ ਪੰਜਾਬੀ ਅਤੇ ਹਿੰਦੀ ਵਿੱਚ ਸੋਨੀਆ ਅਧਿਆਪਕ ਪਹਿਲੇ ਸਥਾਨ ਤੇ ਰਹੇ । ਇਸ ਮੌਕੇ ਕਲਸਟਰ ਮਾਸਟਰ ਟ੍ਰੇਨਰਸ ਸੁਖਵਿੰਦਰ ਸਿੰਘ ਭੁੱਲਰ ਅਤੇ ਰਾਮ ਕੁਮਾਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਪੰਜਾਬੀ ਵਿਸ਼ੇ ਵਿੱਚ ਸੋਹਨ ਅੰਗਰੇਜ਼ੀ ਵਿੱਚ ਸਚਿਨ ਅਤੇ ਹਿੰਦੀ ਵਿੱਚ ਪਰਮਜੀਤ ਕੌਰ ਵਿਦਿਆਰਥੀ ਪਹਿਲੇ ਸਥਾਨ ਤੇ ਰਹੇ । ਪੜਨ ਵਿੱਚ ਅਨਮੋਲ, ਕੋਮਲ, ਸਚਿਨ, ਵੰਸ਼ ,ਰੋਬਨ ਵਿਦਿਆਰਥੀ ਪਹਿਲੇ ਸਥਾਨ ਤੇ ਰਹੇ ।ਸਮਾਗਮ ਵਿੱਚ ਜੇਤੂ ਵਿਦਿਆਰਥੀਆਂ ਨੂੰ ਅਤੇ ਪ੍ਰੋਗਰਾਮ ਦੇ ਵਧੀਆ ਪ੍ਰਬੰਧਾਂ ਸਬੰਧੀ ਸ਼੍ਰੀਮਤੀ ਗੀਤਾ ਕਾਲੜਾ ਹੈੱਡਟੀਚਰ ਸ: ਪ੍ਰਾ: ਸਕੂਲ ਹੁਸੈਨੀਵਾਲਾ ਵਰਕਸ਼ਾਪ ਨੂੰ  ਬੀ.ਪੀ.ਈ.ਓ.ਦਰਸ਼ਨ ਕੌਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ ।ਸਮਾਗਮ ਨੂੰ  ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪਾਰਸ ਖੁੱਲਰ , ਗੁਰਪ੍ਰੀਤ ਸਿੰਘ, ਗੁਰਮੀਤ ਕੌਰ , ਸੰਜੀਵ ਹਾਂਡਾ ਅਤੇ ਰਾਜਨ ਨਰੂਲਾ ਵੱਲੋਂ ਸਹਿਯੋਗ ਦਿੱਤਾ ਗਿਆ।ਇਸ ਮੌਕੇ ਮੈਡਮ ਗੀਤਾ ਕਾਲੜਾ, ਗਨੇਸ਼ ਕੁਮਾਰ ,ਅਨਿਲ ਧਵਨ, ਰਾਜੀਵਧਵਨ, ਗੁਰਮੀਤ ਸਿੰਘ, ਰੀਤੂ ਬਾਲਾ, ਪ੍ਰਤਾਪ ਸਿੰਘ ਆਰਤੀ ਸ਼ਰਮਾ, ਮਨਜਿੰਦਰ ਕੌਰ, ਕੁਲਦੀਪ ਕੌਰ, ਕਪਿਲ, ਪੰਕਜ ਯਾਦਵ, ਵਰਿੰਦਰਪਾਲ ਸਿੰਘ, ਗਗਨਦੀਪ ਕੌਰ, ਕੰਚਨ ਬਾਲਾ, ਗੁਰ ਸਾਹਿਬ ਸਿੰਘ, ਰਾਜੇਸ਼ ਕੁਮਾਰ, ਭਾਰਤ ਹਰੀਸ਼ ਕੁਮਾਰ ਅਤੇ ਮੈਡਮ ਰਮਨਜੀਤ ਆਦਿ ਹਾਜ਼ਰ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD