Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਪੰਜਾਬੀ ਗਾਇਕਾ ਹਰਪ ਕੌਰ ਦਾ ਪਲੇਠਾ ਸਿੰਗਲ ਟਰੈਕ ”ਜੱਟੀ ਹੀਰ ਵਰਗੀ” ਰਿਲੀਜ਼

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Feb 2018

ਪੰਜਾਬੀ ਸੰਗੀਤ ਜਗਤ ਚ ਇਕ ਨਵੀਂ ਆਵਾਜ਼ ਦਾ ਆਗਾਜ਼ ਹੋਇਆ ਹੈ। ਗਾਇਕਾ ਹਰਪ ਕੌਰ ਨੇ ਆਪਣਾ ਪਹਿਲਾ ਸਿੰਗਲ ਟਰੈਕ ”ਜੱਟੀ ਹੀਰ ਵਰਗੀ” ਅੱਜ ਮੋਹਾਲੀ ਪ੍ਰੈਸ ਕਲੱਬ ਦੇ ਵਿਹੜੇ ਚ ਰਿਲੀਜ਼ ਕੀਤਾ। ਇਸ ਮੋਕੇ ਵਿਸੇਸ਼ ਤੌਰ ਤੇ ਮੋਜੂਦ ਪ੍ਰਸਿੰਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ, ਗੁਰਕਿਰਪਾਲ ਸੂਰਾਪੁਰੀ  ਅਤੇ ਬਲਵੀਰ ਬੋਪਾਰਾਏ ਹਰਪ ਕੌਰ ਦੇ ਟਰੈਕ ਦੀ ਭਰਵੀ ਤਰੀਫ ਕੀਤੀ ਤੇ ਉਸਨੂੰ ਪਲੇਠੇ ਸਿੰਗਲ ਟਰੇਕ ਲਈ ਮੁਬਾਰਕਬਾਦ ਵੀ ਦਿੱਤੀ। ਪੀਐਲ. ਰਿਕਾਰਡਜ਼ ਕੰਪਨੀ ਦੇ ਬੈਨਰ ਹੇਠ ਮਾਰਕੀਟ ਚ ਪੇਸ਼ ਕੀਤੇ ਇਸ ਟਰੈਕ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਡਿਊਸਰ ਪ੍ਰੇਮਪਾਲ ਸਿੰਘ, ਲਖਵੀਰ ਸਿੰਘ ਤੇ ਗਾਇਕਾ ਹਰਪ ਕੌਰ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਟੀਮ ਦੀ ਪਹਿਲੀ ਕੋਸ਼ਿਸ਼ ਹੈ। ਗੀਤ ਦਾ ਵੀਡਿਓ ਹੈਰੀ ਭੱਟੀ, ਮਿਊਜ਼ਕ ਡੀਜੇ ਫਲੋ ਅਤੇ ਗੀਤਕਾਰ ਸਿੰਗਾ ਹਨ।ਉਨ੍ਹਾਂ ਦੱਸਿਆ ਕਿ ਛੇਤੀ ਹੀ ਇਹ ਗੀਤ ਵੱਖ–ਵੱਖ ਮਿਊਜ਼ਕ ਚੈਨਲਾਂ ਦਾ ਸ਼ਿੰਗਾਰ ਬਣੇਗਾ। ਇਹ ਗੀਤ ਯੂ–ਟਿਊਬ 'ਤੇ ਵੀ ਦੇਖਿਆ ਜਾ ਸਕਦਾ ਹੈ। ਹਰਪ ਕੌਰ ਨੇ ਦੱਸਿਆ ਕਿ ਉਸ ਨੇ ਬਕਾਇਦਾ ਸੰਗੀਤ ਦੀ ਤਾਲੀਮ ਮਦਨ ਸ਼ੌਕੀ ਤੋਂ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੀਤ ਦੇ ਬੋਲਾਂ ਤੇ ਵੀਡਿਓ ਚ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕੀਤਾ ਗਿਆ ਹੈ ਤੇ ਗੀਤ ਪਰਿਵਾਰ ਚ ਬੈਠ ਕੇ ਦੇਖਿਆ ਤੇ ਸੁਣਿਆ ਜਾ ਸਕਦਾ ਹੈ।ਹਰਪ ਕੌਰ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਉਸ ਨੂੰ ਗਾਇਕੀ ਦੇ ਖੇਤਰ ਵਿਚ ਆਉਣ ਵਾਸਤੇ ਮਾਪਿਆਂ ਅਤੇ ਸਮੁੱਚੇ ਪਰਿਵਾਰ ਦੀ ਪੂਰੀ ਹਮਾਇਤ ਮਿਲੀ ਹੈ। ਉਸ ਦੀ ਕੋਸ਼ਿਸ਼ ਰਹੇਗੀ ਕਿ ਹਮੇਸ਼ਾ ਸਾਫ ਸੁਥਰੇ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਾਲੇ ਗੀਤ ਹੀ ਗਾਏ ਜਾਣ।ਇਸ ਮੌਕੇ ਮਕਬੂਲ ਪੰਜਾਬੀ ਗਾਇਕ ਸਤਵਿੰਦਰ ਬੁੱਗਾ, ਬਲਵੀਰ ਬੋਪਾਰਾਏ, ਗੁਰਕਿਰਪਾਲ ਸੂਰਾਪੁਰੀ, ਵਿੱਕੀ ਧਾਲੀਵਾਲ, ਮਲਕੀਤ ਮਲੰਗਾ, ਤੀਰਥ ਸਿੰਘ ਤੇ ਸੰਨੀ ਲੁਧਿਆਣਾ ਨੇ ਵੀ ਹਰਪ ਕੌਰ ਤੇ ਸਮੁੱਚੀ ਟੀਮ ਨੂੰ ਮੁਬਾਰਕਵਾਦ ਦਿਤੀ।

 

Tags: MUSIC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD