Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਆਲ ਇੰਡੀਆ ਪਟਵਾਰ ਅਤੇ ਲੇਖਪਾਲ ਅਤੇ ਕਾਨੂੰਗੋ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਹੋਈ

Web Admin

Web Admin

5 Dariya News (ਕੁਲਜੀਤ ਸਿੰਘ)

ਜਜੰਡਿਆਲਾ ਗੁਰੂ , 21 May 2018

ਅੱਜ ਆਲ ਇਡੀਆ ਪਟਵਾਰ / ਲੇਖਪਾਲ ਅਤੇ ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ ਪਹਿਲੀ ਵਾਰ ਪੰਜਾਬ ਦੀ ਇਤਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਹੋਈ।ਇਹ ਮੀਟਿੰਗ ਦਿ ਰੈਵਿਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸ੍ਰੀ ਨਿਰਮਲਜੀਤ ਸਿੰਘ ਬਾਜਵਾ ਜੀ ਦੇ ਸਹਿਯੋਗ ਨਾਲ ਹੋਈ।  ਇਸ ਮੀਟਿੰਗ ਵਿੱਚ ਅੱਠਾਂ  ਸਟੇਟਾਂ  ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੇ ਭਾਗ ਲਿਆ । ਇਸ ਦੀ ਪ੍ਰਧਾਨਗੀ ਜੈ ਕਿ੍ਸ਼ਨ ਜਰਨਲ   ਸੱਕਤਰ ਆਲ ਇਡੀਆਂ ਪਟਵਾਰੀ ਅਤੇ  ਕਾਨੂੰਗੋ ਸੰਘ ਨੇ ਕੀਤੀ। ਸਟੇਜ ਦੀ ਕਾਰਵਾਈ ਅਮਰੀਕ ਸਿੰਘ ਰਾਏ ਜਰਨਲ ਸੱਕਤਰ ਦਿ ਰੈਵਿਨਿਊ ਪਟਵਾਰ  ਯੂਨੀਅਨ ਪੰਜਾਬ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਨਿਭਾਈ। ਇਸ ਮੀਟਿੰਗ ਵਿੱਚ ਭਾਗ ਲੈਣ ਵਾਲੇ ਬੁਲਾਰਿਆਂ ਵਿੱਚ ਸ੍ਰੀ ਰਾਮ ਮੂਰਤ ਯਾਦਵ ਪ੍ਰਧਾਨ ਉਤਰ ਪ੍ਰਦੇਸ਼ (ਯੂਪੀ), ਰੇਧੇਸ਼ਾਮ ਪੋਪੂਲੀ ਲੇਖਪਾਲ ਮਹਾਂ ਮੰਤਰੀ ਉਤਰਾ ਖੰਡ , ਤਾਰਾ ਚੰਦ ਗਿਲਡਿਆਲ ਅਧਿਅਕਸ਼ ਲੇਖਪਾਲ ਸੰਘ ਨੈਨੀਤਾਲ ਉਤਰਾਖੰਡ , ਪ੍ਰਿਥਵੀ ਚੰਦ ਕੱਕੜ ਪ੍ਰਧਾਨ ਹਰਿਆਣਾ, ਹੇਮਰਾਜ ਸ਼ਰਮਾ ਮਹਾਂ ਸਚਿਵ ਸਯੁਕਤ ਪਟਵਾਰੀ ਕਾਨੂੰਗੋ ਹਿਮਾਚਲ ਪ੍ਰਦੇਸ਼ , ਵੇਦ ਪ੍ਰਕਾਸ਼ ਵਰਮਾ ਡੈਲੀਗੇਟ ਆਲ ਇਡੀਆ ਪਟਵਾਰ ਅਤੇ  ਕਾਨੂੰਗੋ ਸੰਘ ਸ਼ਿਮਲਾ , ਨਿਰਮਲਜੀਤ ਸਿੰਘ ਬਾਜਵਾ ਪ੍ਰਧਾਨ ਪੰਜਾਬ , ਨਰਿੰਦਰ ਕੰਡਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ ਪੰਜਾਬ , ਸੁਖਪ੍ਰੀਤ ਸਿੰਘ ਪੰਨੂ ਮੀਤ ਪ੍ਰਧਾਨ ਪੰਜਾਬ , ਅਜੀਤਪਾਲ ਸਿੰਘ ਬਰਨਾਲਾ, ਰੁਪਿੰਦਰ ਸਿੰਘ ਪਟਿਆਲਾ, ਬਾਜ ਸਿੰਘ ਮਾਨਸਾ, ਭੁਸ਼ਨ ਕੁਮਾਰ ਮੋਗਾ, ਗੁਰਜੰਟ ਸਿੰਘ ਮੁਕਤਸਰ, ਗੁਰਸੇਵਕ ਸਿੰਘ ਫਤਿਹਗੜ੍ਹ ਸਾਹਿਬ, ਹਰਿੰਦਰਪਾਲ ਸਿੰਘ , ਫਰੀਦਕੋਟ ,ਜਸਵੰਤ ਸਿੰਘ ਦਾਲਮ ਗੁਰਦਾਸਪੁਰ ,  ਹਰਮੀਤ ਵਿਦਿਆਰਥੀ ਕਾਨੂੰਗੋ , ਨਰਿੰਦਰ ਕੁਮਾਰ ਜਿਲ੍ਹਾ ਪ੍ਰਧਾਨ ਕਪੂਰਥਲਾ , ਕੁਲਦੀਪ ਸਿੰਘ ਕਾਹਲੋ , ਗੁਰਦਾਸਪੁਰ , ਰਾਕੇਸ਼ ਡੋਗਰਾ  ਪਠਾਨਕੋਟ, ਸਾਲਗਰਾਮ ਜਲੰਧਰ , ਰਵੀ ਕੁਮਾਰ ਮੋਗਾ, ਕੁਲਵੰਤ ਸਿੰਘ ਡੇਹਰੀਵਾਲ ਅੰਮ੍ਰਿਤਸਰ ਅਤੇ ਅਖੀਰ ਤੇ  ਗੁਰਤੇਜ ਸਿੰਘ ਗਿੱਲ ਮੀਤ ਪ੍ਰਧਾਨ ਆਲ ਇੰਡੀਆ ਪਟਵਾਰੀ ਅਤੇ ਕਾਨੂੰਗੋ ਸੰਘ ਨੇ  ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD