Friday, 26 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ ਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ ਮਾਨਵ ਏਕਤਾ ਦਿਵਸ' ਮੌਕੇ ਨਿਰੰਕਾਰੀ ਮਿਸ਼ਨ ਵੱਲੋਂ 296 ਯੂਨਿਟ ਖ਼ੂਨਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ ਲਈ ਸਰਗਰਮ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਰਾਜੇਸ਼ ਧੀਮਾਨ ਆਰ.ਟੀ.ਓ ਨੇ ਸੈਂਟ ਕਾਰਮਲ ਤੇ ਸਤਲੁਜ ਪਬਲਿਕ ਸਕੂਲ ਦੀਆਂ 6 ਬੱਸਾਂ ਦੇ ਚਲਾਨ ਕੀਤੇ ਤੇ 2 ਨੂੰ ਕੀਤਾ ਇੰਪਾਉਂਡ ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

 

ਚੰਗੀ ਸਿਹਤ ਚੰਗੀ ਸੋਚ :ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਿਡਾਰੀਆਂ ਨੂੰ ਦੁੱਧ ਮੁਹਈਆ ਕਰਵਾਉਣ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਮੁਆਇਨਾ

Web Admin

Web Admin

5 Dariya News

ਰੂਪਨਗਰ , 08 Oct 2018

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਹਿਰੂ ਸਟੇਡੀਅਮ ਵਿਖੇ ਖੇਡਣ ਲਈ ਆਉਣ ਵਾਲੇ ਖਿਡਾਰੀਆਂ ਨੂੰ ਮੁਫਤ ਦੁੱਧ ਮੁਹਈਆ ਕਰਾਉਣ ਦਾ ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ ਨੇ ਅੱਜ ਖੁਦ ਮੌਕੇ ਤੇ ਜਾ ਕੇ ਮੁਆਇਨਾ ਕੀਤਾ । ਇਸ ਮੌਕੇ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ , ਸ਼੍ਰੀ ਸੰਜੀਵ ਬੁਧੀਰਾਜਾ ਸਕੱਤਰ ਰੈਡ ਕਰਾਸ ,ਸ਼੍ਰੀ ਸੁਖਰਾਓ ਸਿੰਘ ਸਹਾਇਕ ਫੂਡ ਕਮਿਸ਼ਨਰ ,ਸ਼੍ਰੀ ਸੁਰਜੀਤ ਸਿੰਘ ਸੰਧੂ ਰਿਟਾਇਰ ਡਿਪਟੀ ਡਾਇਰੇਕਟਰ ਖੇਡ ਵਿਭਾਗ , ਸ਼੍ਰੀਮਤੀ ਸ਼ੀਲਭਗਤ ਬੈਡਮਿੰਟਨ ਕੌਚ, ਸ਼੍ਰੀ ਗਿੰਨੀ ਜੌਲੀ ,ਸ਼੍ਰੀ ਵਿਸ਼ਨੂੰ ਭਟਨਾਗਰ ਵੀ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਖੁਦ ਵੀ ਖਿਡਾਰੀਆਂ ਨਾਲ ਖੜੇ ਹੋ ਕੇ ਦੁੱਧ ਪੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਿਡਾਰੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਸ਼ੁਰੂਆਤ ਕੀਤੀ ਗਈ ਸੀ ਤਾਂ ਜੋ ਖਿਡਾਰੀ ਚੁਸਤ ਦਰੁਸਤ ਰਹਿ ਸਕਣ ਅਤੇ ਇਹ ਉਪਰਾਲਾ ਲਗਾਤਾਰ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ  ਇਸ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾ ਨਾਲ ਜੋੜਨਾ ਹੈ। ਉਨ੍ਹਾਂ ਸਹਾਇਕ ਫੂਡ ਕਮਿਸ਼ਨਰ ਨੂੰ ਲਗਾਤਾਰ ਦੁੱਧ ਦਾ ਮਿਆਰ ਚੈੱਕ ਕਰਨ ਲਈ ਕਿਹਾ ਅਤੇ  ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਨਾਲ ਖਿਡਾਰੀਆਂ ਨੂੰ ਦੁੱਧ ਵੰਡਣ ਲਈ ਆਖਿਆ।

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD