Tuesday, 23 April 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

 

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਮੀਡੀਆ ਮੈਬਰਾਂ ਨਾਲ ਕੀਤੀ ਪਲੇਠੀ ਮੀਟਿੰਗ

ਮੀਡੀਆ ਲੋਕਤੰਤਰ ਦਾ ਚੌਥਾ ਥੰਮ, ਲੋਕਾਂ ਵਿੱਚ ਸਰਕਾਰ ਦਾ ਅਕਸ ਉਭਾਰਨ 'ਚ ਮੀਡੀਆ ਦੀ ਅਹਿਮ ਭੂਮਿਕਾ-ਸੰਦੀਪ ਹੰਸ

Web Admin

Web Admin

5 Dariya News

ਮੋਗਾ , 08 Oct 2018

ਡਿਪਟੀ ਕਮਿਸ਼ਨਰ ਸੰਦੀਪ ਹੰਸ ਆਈ.ਏ.ਐਸ ਨੇ ਕੁੱਝ ਦਿਨ ਪਹਿਲਾਂ ਹੀ ਮੋਗਾ ਜ਼ਿਲ੍ਹੇ ਦਾ ਚਾਰਜ ਸੰਭਾਲਿਆ ਸੀ ਅਤੇ ਅੱਜ ਉਨ੍ਹਾਂ ਨੇ ਮੀਡੀਆ ਮੈਂਬਰਾਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਲੋਕਾਂ ਵਿੱਚ ਸਰਕਾਰ ਦਾ ਅਕਸ ਉਭਾਰਨ ਵਿੱਚ ਪੱਤਰਕਾਰ ਅਹਿਮ ਭੂਮਿਕਾ ਨਿਭਾਉਦੇ ਹਨ। ਉਨ੍ਹਾਂ ਕਿਹਾ ਕਿ ਉਹ ਮੀਡੀਆ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵਿਕਾਸ ਨੂੰ ਤਰਜੀਹ ਦੇਣਗੇ।ਇਸ ਮੌਕੇ ਸਮੂਹ ਪੱਤਰਕਾਰਾਂ ਵੱਲੋ ਆਵਾਜਾਈ ਸਮੱਸਿਆ, ਅਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਹੋਰ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ 'ਤੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਮੱਸਿਆਵਾਂ ਦੇ ਨਿਪਟਾਰੇ ਦਾ ਭਰੋਸਾ ਦਿਵਾਇਆ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪੱਤਰਕਾਰ ਭਾਈਚਾਰੇ ਨੂੰ ਵੀ ਪ੍ਰਸਾਸ਼ਨ ਨਾਲ ਰਲ-ਮਿਲ ਦੇ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਮੌਕੇ ਸਮੂਹ ਮੀਡੀਆ ਮੈਬਰਾਂ ਵੱਲੋ ਜ਼ਿਲ੍ਹੇ ਦੇ ਵਿਕਾਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ ਦਾ ਵਿਸਵਾਸ਼ ਦਿਵਾਇਆ।

 

Tags: DC MOGA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD