Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਫਲਾਈਂਗ ਅਫ਼ਸਰ ਸਵਰਗੀ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀਆਂ

Web Admin

Web Admin

5 Dariya News

ਲੁਧਿਆਣਾ , 14 Dec 2018

ਦੇਸ਼ ਦੀ ਰਾਖੀ ਲਈ ਜਾਨ ਨਿਸ਼ਾਵਰ ਕਰਨ ਵਾਲੇ ਫਲਾਈਂਗ ਅਫ਼ਸਰ ਸਵਰਗੀ ਨਿਰਮਲਜੀਤ ਸਿੰਘ ਸੇਖੋਂ (ਪਰਮਵੀਰ ਚੱਕਰ ਵਿਜੇਤਾ) ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਅੱਜ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸੰਬੰਧੀ ਇੱਕ ਵਿਸ਼ੇਸ਼ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਹਵਾਈ ਫੌਜ ਦੇ ਏਅਰ ਕੋਮਾਡੋਰ ਅੰਜਨ ਭਾਦਰਾ, ਗਰੁੱਪ ਕੈਪਟਨ ਬਲਵਿੰਦਰ ਸਿੰਘ, ਗਰੁੱਪ ਕੈਪਟਨ ਐੱਨ. ਕੇ. ਛੱਬਾ, ਗਰੁੱਪ ਕੈਪਟਨ ਨਵੀਨ ਭਾਟੀਆ, ਸਹਾਇਕ ਕਮਿਸ਼ਨਰ (ਜਨਰਲ) ਸ੍ਰ. ਅਮਰਿੰਦਰ ਸਿੰਘ ਮੱਲ੍ਹੀ, ਸ਼ਹੀਦ ਦੇ ਪਰਿਵਾਰਕ ਮੈਂਬਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਸ਼ਹੀਦ ਦੇ ਬੁੱਤ ਅੱਗੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਰਾਖੀ ਲਈ ਕੀਤੇ ਗਏ ਕੰਮਾਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਸ਼ਹੀਦ ਦੀਆਂ ਯਾਦਾਂ ਨੂੰ ਸਾਂਝਾ ਵੀ ਕੀਤਾ ਗਿਆ। ਇਸ ਉਪਰੰਤ ਹਵਾਈ ਫੌਜ ਦੇ ਅਧਿਕਾਰੀਆਂ ਅਤੇ ਹੋਰਾਂ ਵੱਲੋਂ ਆਫੀਸਰਜ਼ ਐਨਕਲੇਵ ਵਿਖੇ ਬਣੇ ਮਿਊਜ਼ੀਅਮ ਦਾ ਵੀ ਦੌਰਾ ਕੀਤਾ ਗਿਆ। 

 

Tags: DC Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD