Saturday, 27 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਜਨਰਲ ਨਿਗਰਾਨ ਨੇ ਕੀਤਾ ਮਾਨਸਾ ਈ.ਵੀ.ਐਮਜ਼. ਦੇ ਸਟਰਾਂਗ ਰੂਮ ਅਤੇ ਕੁਲੈਕਸ਼ਨ ਸੈਂਟਰਾਂ ਦਾ ਦੌਰਾ

ਹਰ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਸਮੇ ਸਿਰ ਕੀਤਾ ਜਾਵੇ: ਜਨਰਲ ਨਿਗਰਾਨ

Web Admin

Web Admin

5 Dariya News

ਮਾਨਸਾ , 01 May 2019

ਮੱਧ ਪ੍ਰਦੇਸ਼ ਆਈ.ਏ.ਐਸ. 2004 ਬੈਚ ਦੇ ਅਫ਼ਸਰ ਸ੍ਰੀ ਅਮਰ ਸਿੰਘ ਬਘੇਲ ਨੇ ਅੱਜ ਲੋਕ ਸਭਾ ਚੋਣਾਂ-2019 ਲਈ ਜਨਰਲ ਨਿਗਰਾਨ ਦੇ ਤੌਰ ਮਾਨਸਾ ਦਾ ਦੌਰਾ ਕੀਤਾ। ਉਹ ਲੋਕ ਸਭਾ ਹਲਕਾ ਤਲਵੰਡੀ ਸਾਬੋ, ਮੌੜ, ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਜਨਰਲ ਨਿਗਰਾਨ ਹਨ।ਉਨ੍ਹਾਂ ਡਿਪਟੀ ਕਮਿਸ਼ਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉਚ  ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੋਣ ਜ਼ਾਬਤੇ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਆਮ ਲੋਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ 83605-46779 ਫੋਨ ਨੰਬਰ ਅਤੇ ਈ-ਮੇਲ generalobserverbti੨0gmail.com ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਚੋਣਾਂ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਪੁਖ਼ਤਾ ਅਤੇ ਸਮੇਂ ਸਿਰ ਤੇ ਨਿਪਟਾਰਾ ਕੀਤਾ ਜਾਵੇ।  ਉਨ੍ਹਾਂ ਚੋਣ ਅਮਲੇ ਨੂੰ ਸੀ-ਵਿਜ਼ਿਲ ਐਪ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਲੋਕ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਤੁਰੰਤ ਦਰਜ ਕਰਵਾ ਸਕਣ।ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਮਾਨਸਾ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਸਵੀਪ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2017 ਵਿਚ ਮਾਨਸਾ ਜ਼ਿਲ੍ਹੇ ਨੇ 88.75 ਪ੍ਰਤੀਸ਼ਤ ਪੋਲਿੰਗ ਨਾਲ ਪੂਰੇ ਪੰਜਾਬ ਵਿਚੋਂ ਪਹਿਲੇ ਸਥਾਨ ਤੇ ਰਹਿਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਵੱਧ ਤੋਂ ਵੱਧ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਤੇਜ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਸ੍ਰੀ ਬਘੇਲ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਹਿੰਮ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਢਚਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ, ਚੋਣ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ ਮੌਜੂਦ ਸਨ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD