5 Dariya News

Dr. Baljit Kaur has instructed to expedite all levels of promotions in Social Security Department

Punjab Government, led by Chief Minister Bhagwant Singh Mann, is committed to welfare of employees

5 Dariya News

Chandigarh 08-Feb-2024

Minister of Social Security, Women and Child Development Dr. Baljit Kaur has instructed to expedite all levels of promotions in the Social Security Department.Minister for Social Security, Women and Child Development Dr. Baljit Kaur convened a meeting with department officials to accelerate employee promotions. 

She ordered the swift resolution of pending promotion cases, including those from clerks and data entry operators to senior assistants, anganwadi workers to supervisors and supervisors to CDPOs.She emphasized that Chief Minister Bhagwant Singh Mann, leading the Punjab government, is providing timely promotions to officials and employees to enhance their dedication to service. 

The cabinet minister reiterated the Punjab government's commitment to the welfare and timely provision of facilities for state employees.On this occasion, Special Chief Secretary of Social Security, Women and Child Development Mrs. Raji P. Srivastava, Director of Social Security, Women and Child Development Department Dr. Shena Aggarwal, Special Secretary Mrs. Vimmi Bhullar, Deputy Director S. Sukhdeep Singh Jhajj and S. Amarjit Singh Bhullar were especially present.

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਝੱਜ ਅਤੇ ਸ. ਅਮਰਜੀਤ ਸਿੰਘ ਭੁੱਲਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

डॉ. बलजीत कौर द्वारा सामाजिक सुरक्षा विभाग में हर स्तर पर पदोन्नतियाँ तेज़ी से पूरा करने के आदेश

मुख्यमंत्री भगवंत सिंह मान के नेतृत्व वाली पंजाब सरकार कर्मचारियों की भलाई के लिए प्रतिबद्ध

 

चंडीगढ़

सामाजिक सुरक्षा, महिला एवं बाल विकास मंत्री डॉ. बलजीत कौर ने अधिकारियों को विभाग में हर स्तर पर पदोन्नतियाँ तेज़ी से पूरा करने के आदेश दिए हैं। सामाजिक सुरक्षा, महिला एवं बाल विकास मंत्री डॉ. बलजीत कौर ने कर्मचारियों की पदोन्नतियाँ जल्द करने सम्बन्धी विभाग के अधिकारियों के साथ बैठक की और आदेश दिए कि विभाग में क्लर्क और डाटा एंट्री ऑपरेटर से सीनियर सहायक, आँगनवाड़ी वर्करों से सुपरवाइजऱ और सुपरवाइजऱ से सी.डी.पी.ओ के पदोन्नति के लम्बित मामलों को पारदर्शिता के साथ जल्द निपटाया जाए।  

उन्होंने बताया कि मुख्यमंत्री स. भगवंत सिंह मान के नेतृत्व वाली पंजाब सरकार द्वारा अधिकारियों और कर्मचारियों को समय पर पदोन्नतियाँ दी जा रही हैं, जिससे कर्मचारी अधिक उत्साह से अपनी सेवाएं निभा सकें। कैबिनेट मंत्री ने बताया कि पंजाब सरकार राज्य के कर्मचारियों की भलाई और समयबद्ध सुविधाएं देने के लिए प्रतिबद्ध है।  

इस मौके पर विशेष मुख्य सचिव सामाजिक सुरक्षा, महिला एवं बाल विकास श्रीमती राजी पी. श्रीवास्तवा, सामाजिक सुरक्षा, महिला एवं बाल विकास विभाग के डायरैक्टर डॉ. शेना अग्रवाल, विशेष सचिव श्रीमती विम्मी भुल्लर,  डिप्टी डायरैक्टर स. सुखदीप सिंह झज्ज और स. अमरजीत सिंह भुल्लर विशेष रूप से उपस्थित थे।