5 Dariya News

ज़मीन के इंतकाल के बदले 10,000 रुपए रिश्वत लेता हुआ पटवारी विजीलैंस ब्यूरो द्वारा काबू

5 Dariya News

अमृतसर 25-Apr-2024

पंजाब विजीलैंस ब्यूरो ने राज्य में भ्रष्टाचार के विरुद्ध चल रही मुहिम के दौरान गुरूवार को अमृतसर के राजस्व हलका गुमानपुरा सर्किल में पटवारी के तौर पर तैनात रिपुदमन सिंह को गिरफ़्तार किया है। इस सम्बन्धी जानकारी देते हुए राज्य विजीलैंस ब्यूरो के सरकारी प्रवक्ता ने बताया कि उपरोक्त राजस्व कर्मचारी को सुखदेव सिंह निवासी गाँव गुमानपुरा, अमृतसर द्वारा दर्ज करवाई गई शिकायत के आधार पर गिरफ़्तार किया गया है।  

उन्होंने आगे बताया कि उक्त शिकायतकर्ता ने विजीलैंस ब्यूरो से सम्पर्क करके दोष लगाया कि मुलजिम पटवारी ने उसकी ज़मीन का इंतकाल राजस्व रिकॉर्ड में दर्ज करने के बदले 10,000 रुपए रिश्वत की माँग की है। प्रवक्ता ने बताया कि प्राथमिक पूछताछ के बाद विजीलैंस ब्यूरो की टीम ने जाल बिछाया जिसमें उक्त पटवारी को दो सरकारी गवाहों की हाजिऱी में शिकायतकर्ता से 10,000 रुपए की रिश्वत लेते हुए रंगे हाथों काबू कर लिया।  

उन्होंने बताया कि इस सम्बन्ध में मुलजिमों के खि़लाफ़ भ्रष्टाचार निवारण अधिनियम के अंतर्गत विजीलैंस ब्यूरो के थाना अमृतसर रेंज में मुकदमा दर्ज किया गया है। उन्होंने कहा कि मुलजिम को कल अदालत में पेश किया जाएगा और इस मामले में आगे की जांच जारी है।  

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅੰਮ੍ਰਿਤਸਰ 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau Arrests Patwari Accepting Rs 10,000 Bribe For Mutation Of Land

Amritsar

The Punjab Vigilance Bureau (VB), during its ongoing campaign against corruption in the state, on Thursday has arrested Ripudaman Singh, posted as Patwari in revenue halqua Gumanpura circle in Amritsar. Disclosing this here today an official spokesperson of the state VB said the above mentioned revenue official has been arrested on the basis of a complaint lodged by Sukhdev Singh, a resident of village Gumanpura, Amritsar.

He further informed that the above said complainant has approached the VB and alleged that said the accused has demanded Rs 10,000 for registering mutation (Inteqal) of his land in revenue records. The spokesperson informed that after a preliminary inquiry the VB team laid a trap in which the above said accused was caught red handed while accepting a bribe of Rs 10,000 from the complainant in the presence of two official witnesses.

He added that in this regard a case under Prevention of Corruption Act has been registered against the accused at VB Police Station, Amritsar Range. The accused would be produced in the competent court tomorrow and further investigation into this case was under progress, he said.