Monday, 29 April 2024

 

 

खास खबरें संगरूर आम आदमी पार्टी की राजधानी है और हमेशा रहेगी : भगवंत मान मुख्यमंत्री भगवंत मान ने लुधियाना से उम्मीदवार अशोक पराशर पप्पी के लिए किया चुनाव प्रचार आप नशा नहीं मिटा सकी तो बीजेपी धर्म की राजनीति कर रही : गुरजीत सिंह औजला भाजपा की जनविरोधी और विभाजनकारी नीतियों का मुकाबला करने के लिए कांग्रेस को वोट दें : गुरजीत सिंह औजला पूर्व वित्त मंत्री कैप्टन कंवलजीत सिंह समर्थकों ने किया एनके शर्मा के समर्थन का ऐलान परनीत कौर बताए कांग्रेस में मंत्री रहते हुए किसानों के लिए क्या प्रोजैक्ट लेकर आई :एन.के.शर्मा जिस दिन केंद्र में आम आदमी पार्टी की सरकार बनेगी, उस दिन भ्रष्टाचार बंद हो जाएगा- भगवंत मान कांग्रेस जन कल्याण में विश्वास करती है, न कि चुनिंदा लोगों को फायदा देने में: मनीष तिवारी राजा वडिंग ने व्यापारियों और उद्यमियों से की मुलाकात, उनकी दुर्दशा का समाधान खोजने का लिया संकल्प कांग्रेस में सक्रिय रहे जितेंद्र कुमार तोती अपने 100 समर्थकों सहित भाजपा में शामिल भाजपा की जनविरोधी और विभाजनकारी नीतियों का मुकाबला करने के लिए कांग्रेस को वोट दें : गुरजीत सिंह औजला अरविंद केजरीवाल के जेल में रहने से दिल्ली के कई काम रूके, हाईकोर्ट की फटकार के बाद भी केजरीवाल मुख्यमंत्री पद से नहीं दे रहे अस्तीफा लोकसभा चुनाव में महिला वोटरों की होगी बड़ी भूमिकाः जयइंद्र कौर 4 जून को पूरा हो जाएगा मिशन 13-0, पंजाब की जनता नई कहानी लिखने को तैयार : भगवंत मान गुरजीत औजला की जीत की हैट्रिक के लिए पत्नी उतरी मैदान में पंजाब में आम आदमी पार्टी ने भाजपा, कांग्रेस और अकाली दल को दिया बड़ा झटका एक बूथ-दस यूथ का नारा लेकर युवा करें चुनाव प्रचार: एन.के.शर्मा हरियाणा शहरी विकास प्राधिकरण (HSVP) में तैनात हो गए दो मुख्य सतर्कता अधिकारी (CVO) मीट हेयर के चुनाव अभियान को जबरदस्त समर्थन मिला सांसद मनीष तिवारी ने श्री आनंदपुर साहिब लोकसभा क्षेत्र की यादों को किया ताजा किसानों को मुआवजा दिए बिना सड़क का टेंडर लगवा कर जमीन पर गैरकानूनी कब्जा करवाना चाहते हैं परनीत कौर और बलबीर सिंह : एन के शर्मा

 

ऑनलाइन जॉब फ्रॉड रैकेट: पंजाब पुलिस की साईबर क्राइम डिवीजऩ ने असम से चार साईबर धोखेबाज़ों को किया गिरफ़्तार

भरोसा हासिल करने के लिए छोटे-मोटे काम करने के लिए पीडि़तों को देते थे पैसे: डीजीपी गौरव यादव

Crime News Punjab, Punjab Police, Police, Crime News, Cyber Crime Division
Listen to this article

Web Admin

Web Admin

5 Dariya News

चंडीगढ़ , 22 Feb 2024

पंजाब के मुख्यमंत्री भगवंत सिंह मान की सोच के अनुसार पंजाब को सुरक्षित राज्य बनाने के मद्देनजऱ चलाई जा रही मुहिम के दौरान पंजाब पुलिस के साईबर क्राइम डिविजऩ ने असम के अलग-अलग जिलों से चार साईबर अपराधियों को गिरफ़्तार करके एक अंतरराष्ट्रीय ऑनलाइन जॉब फ्रॉड रैकेट का पर्दाफाश किया है। यह जानकारी पुलिस डायरैक्टर जनरल (डीजीपी) पंजाब गौरव यादव ने गुरूवार को यहाँ दी। यह गिरोह के ‘टैलिग्राम’ मोबाइल ऐप के ग्रुपों का प्रयोग करके ‘‘वर्क फ्रॉम होम’’ की नौकरियों की पेशकश करके भोले-भाले व्यक्तियों को अपने जाल में फसाता था।

‘‘डीजीपी ने बताया कि इस गिरोह के मैंबर भरोसा हासिल करने के लिए पहले पीडि़तों को छोटे-मोटे काम करने के बदले छोटी-मोटी रकम अदा करते थे। बाद में, पीडि़त को बड़ी रकम वापस करने का लालच देकर अलग- अलग तरह के बहानों से पैसे ठगते थे। उन्होंने कहा कि इन गिरफ़्तारियों से पंजाब पुलिस ने पूरे देश में बड़े स्तर पर फैले साईबर धोखाधड़ी गठजोड़ पर नकेल कसने के लिए बड़ा कदम उठाया है।  

गिरफ़्तार किए गए व्यक्तियों की पहचान जहीरुल इस्लाम, रफीउल इस्लाम, महबूब आलम और अज़ीज़ुर रहमान के रूप में हुई है। पुलिस टीमों ने उनके पास से दो स्वाइप मशीनें, दो बायोमैट्रिक स्कैनर, एक आई स्कैनर, एक फिंगरप्रिंट स्कैनर, 38 पैन कार्ड, 32 डेबिट/क्रेडिट कार्ड, 16 सिम कार्ड, 10 वोटर कार्ड, 9 आधार कार्ड, 10 बैंक खातों की पासबुक/चैकबुक, पाँच सरकारी रसीदी टिकटें, पाँच मोबाइल फ़ोन, एक लैपटॉप, दो पैन ड्राईव और एक एसबीआई आईडी कार्ड बरामद किया है।  

एडीजीपी साईबर क्राइम वी. नीरजा ने बताया कि धोखेबाज़ों द्वारा 25 लाख रुपए की ठगी का शिकार हुई एक औरत की शिकायत के बाद, एसआई जुझार सिंह जंजुआ और एसआई दविन्दर काश्नी के नेतृत्व में साईबर क्राइम टीम ने मामले की जांच की और पाया कि यह गिरोह असम के अलग-अलग जिलों से चलाया जा रहा था।  

ऑपरेशन के दौरान, मुलजिम जहीरुल इस्लाम और रफीउल इस्लाम को असम के नगाओं जिले से गिरफ़्तार किया गया, जिन्होंने खुलासा किया कि वह ऑनलाइन सेवाएं प्रदान करने के लिए एक कस्टमर सर्विसिज प्वाइंट (सीएसपी) चला रहे थे और आसान ढंग से पैसे कमाने के लिए वह आम लोगों के दस्तावेज़ों के अडोब फोटोशॉप सॉफ्टवेयर का प्रयोग करके डुप्लिकेट पैन कार्ड, वोटर कार्ड, आधार कार्ड बनाते थे, जिनका प्रयोग उन्होंने बैंक खाते खोलने और एक अन्य दोषी महबूब आलम के निर्देशों पर सिम कार्ड प्राप्त करने के लिए किया था।  

एडीजीपी ने कहा कि इसके बाद महबूब आलम को गुवाहाटी जि़ले से गिरफ़्तार किया गया, जिसने खुलासा किया कि वह अज़ीज़ुर रहमान के संपर्क में आया था, जिसने उसे कमीशन के आधार पर बैंक खाते मुहैया करवाने के लिए कहा था। पुलिस टीमों ने असम के मोरीगांव जि़ले से मुलजिम अज़ीज़ुर रहमान को भी गिरफ़्तार कर लिया है।  

अधिक जानकारी को साझा करते हुए डी.आई.जी. साईबर क्राइम नीलांबरी जगदले ने बताया कि जांच में सामने आया है कि अब तक 23 राज्यों के 160 पीडि़तों के साथ धोखाधड़ी की गई है और आगे की जांच के दौरान और पीडि़तों की पहचान होने की संभावना है।प्राथमिक जांच से यह भी पता लगा है कि मुख्य सरगना, जो विदेशों से इस धोखाधड़ी के रैकेट को चला रहे हैं, क्रिप्टोकरंसी में पैसे प्राप्त कर रहे थे।

उन्होंने आगे कहा कि डीएसपी साईबर क्राइम, प्रभजोत कौर द्वारा जांच की जा रही है और अन्य गिरफ़्तारियाँ होने की आशा है। इस सम्बन्धी एक केस नं. 29 तारीख़ 13/10/2023 को एस.ए.एस. नगर में स्टेट साईबर क्राइम में आई.पी.सी. की धारा 420 और 120-बी के अंतर्गत दर्ज किया गया है।  

बॉक्स: सोशल मीडिया प्लेटफॉर्मों पर धोखाधड़ी वाली गतिविधियों से सावधान रहें

- ‘वर्क फ्रॉम होम’ जैसे आसानी से पैसे कमाने के लालच देने वाले टैलिग्राम ग्रुपों से बचें

- बड़ी वापसी के लालच में कभी भी किसी को ऑनलाइन भुगतान न करें

- अनजान स्रोतों से लिंक पर क्लिक करने या फाइलों को डाउनलोड करने से बचें

- किसी भी ऐप पर कभी भी डेबिट/क्रेडिट कार्ड या बैंक के विवरण साझे न करें

- छूटों और इनामों की पेशकश करने वाले लिंक पर कभी भी क्लिक न करें

- हरेक खाते के लिए यूनीक पासवर्ड का प्रयोग करें और इसको समय-समय पर बदलते रहें।

Punjab Police Cracks Down on International Online Job Fraud Racket, Arrests Four in Assam

Chandigarh

In a significant operation underpinning the vision of Chief Minister Bhagwant Singh Mann to establish a safe and secure Punjab, the Cyber Crime Division of the Punjab Police has successfully dismantled an international online job fraud scheme.

The operation led to the arrest of four individuals from Assam, announced Punjab's Director General of Police (DGP) Gaurav Yadav in Chandigarh on Thursday. The elaborate scam involved luring individuals with enticing 'Work from Home' opportunities circulated through a Telegram group.

According to DGP Yadav, the criminals initially gained the victims' trust by paying them small sums for completing minor tasks. However, as trust was established, they manipulated the victims into depositing money under various pretenses, promising substantial returns.

The operation unveiled a complex web of deceit with the apprehension of Jahirul Islam, Rafiual Islam, Mehabub Alam, and Azizur Rehman, unveiling a substantial cache of fraudulent materials. Recovered items from the culprits include swipe machines, biometric scanners, numerous identity and bank cards, government stamps, electronic devices, and forged documents.

The breakthrough came following an intensive investigation triggered by a complaint from a woman who was defrauded of Rs 25 lakhs. The Cyber Crime team, led by SI Jujhar Singh Janjua and SI Davinder Kashni, traced the operations back to Assam. ADGP Cyber Crime V Neeraja detailed that the arrests were made in the Nagaon and Guwahati districts, where the criminals confessed to exploiting public documents to create fake IDs and bank accounts, further complicating the fraud web.

DIG Cyber Crime Nilambari Jagadale disclosed that the scam affected 160 victims across 23 states, with ongoing investigations likely to uncover more. The operation revealed that the fraud's masterminds, operating from abroad, were channeling the illicit proceeds into cryptocurrency, hinting at the global scale of the racket.

Authorities have registered a case under significant sections of the Indian Penal Code and are continuing their investigations, with additional arrests anticipated. In light of these developments, the Punjab Police has issued a stern warning to the public to remain vigilant against such fraudulent activities, especially on social media platforms, and provided essential guidelines to prevent falling victim to such scams.

ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ  ਦਿੱਤੀ।

ਇਹ ਗਿਰੋਹ ਦੇ  ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।  ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ  ਭਰੋਸਾ ਹਾਸਲ ਕਰਨ ਲਈ  ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ  ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ ।ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ  ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ  ਹੈ।

ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ  ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ  ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਚਲਾਇਆ ਜਾ  ਰਿਹਾ ਸੀ।

ਆਪ੍ਰੇਸ਼ਨ ਦੌਰਾਨ, ਮੁਲਜ਼ਮ ਜਹੀਰੁਲ ਇਸਲਾਮ ਅਤੇ ਰਫੀਉਲ ਇਸਲਾਮ ਨੂੰ ਆਸਾਮ ਦੇ ਨਗਾਓਂ ਜ਼ਿਲੇ ਤੋਂ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕਸਟਮਰ ਸਰਵਿਸਿਜ਼ ਪੁਆਇੰਟ (ਸੀਐਸਪੀ) ਚਲਾ ਰਹੇ ਸਨ ਅਤੇ ਸੁਖਾਲੇ ਢੰਗ ਨਾਲ ਪੈਸੇ ਕਮਾਉਣ ਲਈ ਉਹ ਆਮ ਲੋਕਾਂ ਦੇ ਦਸਤਾਵੇਜ਼ਾਂ ਦੇ ਅਡੋਬ ਫੋਟੋਸ਼ਾਪ ਸਾਫਟਵੇਅਰ ਦੀ ਵਰਤੋਂ ਕਰਕੇ ਡੁਪਲੀਕੇਟ ਪੈਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਬਣਾਉਂਦੇ ਸਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਬੈਂਕ ਖਾਤੇ ਖੋਲ੍ਹਣ ਅਤੇ ਇਕ ਹੋਰ ਦੋਸ਼ੀ ਮਹਿਬੂਬ ਆਲਮ ਦੇ ਨਿਰਦੇਸ਼ਾਂ ’ਤੇ ਸਿਮ ਕਾਰਡ ਪ੍ਰਾਪਤ ਕਰਨ ਲਈ ਕੀਤੀ ਸੀ।

ਏਡੀਜੀਪੀ ਨੇ ਕਿਹਾ ਕਿ ਇਸ ਤੋਂ ਬਾਅਦ ਮਹਿਬੂਬ ਆਲਮ ਨੂੰ ਗੁਹਾਟੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਹ ਅਜ਼ੀਜ਼ੁਰ ਰਹਿਮਾਨ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੇ ਉਸ ਨੂੰ ਕਮਿਸ਼ਨ ਦੇ ਆਧਾਰ ’ਤੇ ਬੈਂਕ ਖਾਤੇ ਮੁਹੱਈਆ ਕਰਵਾਉਣ ਲਈ ਕਿਹਾ ਸੀ। ਪੁਲਿਸ ਟੀਮਾਂ ਨੇ ਆਸਾਮ ਦੇ ਮੋਰੀਗਾਂਵ ਜ਼ਿਲ੍ਹੇ ਤੋਂ ਮੁਲਜ਼ਮ ਅਜ਼ੀਜ਼ੁਰ ਰਹਿਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੁਣ ਤੱਕ 23 ਰਾਜਾਂ ਦੇ 160 ਪੀੜਤਾਂ ਨਾਲ ਧੋਖਾਧੜੀ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਪੀੜਤਾਂ ਦੀ ਪਛਾਣ ਹੋਣ ਦੀ ਸੰਭਾਵਨਾ ਹੈ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ, ਜੋ ਵਿਦੇਸ਼ਾਂ ਤੋਂ ਇਸ ਧੋਖਾਧੜੀ ਦੇ ਰੈਕੇਟ ਨੂੰ ਚਲਾ ਰਹੇ ਹਨ, ਕ੍ਰਿਪਟੋਕਰੰਸੀ ਵਿੱਚ ਪੈਸੇ ਪ੍ਰਾਪਤ ਕਰ ਰਹੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ, ਪ੍ਰਭਜੋਤ ਕੌਰ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਇੱਕ ਕੇਸ ਨੰ. 29 ਮਿਤੀ 13/10/2023 ਨੂੰ ਐਸ.ਏ.ਐਸ.ਨਗਰ ਵਿਖੇ ਸਟੇਟ ਸਾਈਬਰ ਕ੍ਰਾਈਮ ਵਿਖੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਦਰਜ ਕੀਤਾ ਗਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਤੋਂ ਸਾਵਧਾਨ ਰਹੋ

- ‘ ਵਰਕ ਫਰਾਮ ਹੋਮ ’ ਵਰਗੇ ਆਸਾਨ ਪੈਸੇ ਕਮਾਉਣ ਦੇ ਲਾਲਚ ਦੇਣ ਵਾਲੇ ਟੈਲੀਗ੍ਰਾਮ ਗਰੁੱਪਾਂ ਤੋਂ ਬਚੋ

- ਵੱਡੀ ਵਾਪਸੀ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ

- ਅਣਜਾਣ ਸਰੋਤਾਂ ਤੋਂ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ

- ਕਿਸੇ ਵੀ ਐਪ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਦੇ ਵੇਰਵੇ ਸਾਂਝੇ ਨਾ ਕਰੋ

- ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ

-ਹਰੇਕ ਖਾਤੇ ਲਈ ਵਿਲੱਖਣ ਪਾਸਵਰਡ ਦੀ ਵਰਤੋਂ ਕਰੋ ਅਤੇ ਇਸਨੂੰ ਬਦਲਦੇ ਰਹੋ।

 

Tags: Crime News Punjab , Punjab Police , Police , Crime News , Cyber Crime Division

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD