Saturday, 27 April 2024

 

 

खास खबरें डॉ. धर्मवीर गांधी के चुनावी मुहिंम को बल देने के लिए कांग्रेस के वरिष्ठ नेता पटियाला में हुए एकत्रित हुए राजनेता पंजाब के मुद्दों को कमजोर कर रहे हैं : अमरिन्दर सिंह राजा वडिंग भाजपा के संकल्प पत्र मोदी की गारंटी का चंडीगढ़ में लोकार्पण वार्ड तीन में भाजपा ने चलाया डोर टू डोर प्रचार अभियान 100 युवाओं ने की भाजपा की सदस्यता ग्रहण माझा में गरजे मान! शैरी कलसी के लिए गुरदासपुर में किया चुनाव प्रचार अमृतसर में बोले मान - माझा वाले जब मन बना लेते हैं तो फिर बदलते नहीं है, इस बार 'आप' को जीताने का मन बना लिया है कांग्रेस महिलाओं को नौकरियों में 50 प्रतिशत आरक्षण देगी: लांबा लोकसभा चुनाव में मतदान बढ़ाने की अनोखी पहल राजनीतिक रोटियां सेंकने के लिए लोगों को गुमराह कर रहा अकाली दल : परनीत कौर राज्यपाल शिव प्रताप शुक्ल ने सड़क सुरक्षा पुरस्कार प्रदान किए युवा देश का भविष्य, लोकतंत्र के पर्व में भागीदारी करें सुनिश्चित : हेमराज बैरवा हरियाणा विधानसभा द्वारा गठित तथ्य-जांच समिति में प्रदेश सरकार के दो मंत्री शामिल बोलने का हक भी छीन रही पंजाब सरकार कैथल में अंबाला रोड पर भगवान विश्वकर्मा चौक के निकट चुनावी कार्यालय का शुभारंभ किया ज़मीन के इंतकाल के बदले 10,000 रुपए रिश्वत लेता हुआ पटवारी विजीलैंस ब्यूरो द्वारा काबू 20,000 रुपए की रिश्वत लेता हुआ सीनियर सहायक विजीलैंस ब्यूरो द्वारा काबू आर.टी.ओ ने सेफ स्कूल वाहन स्कीम का उल्लंघन करने वाली 23 बसों के काटे चालान कांग्रेस देश को धर्म और जाति के नाम पर बांटने का काम कर रही : डॉ. सुभाष शर्मा ‘मानव एकता दिवस’ के अवसर पर निरंकारी मिशन द्वारा 296 युनिट रक्त दान किया गया मार्कफैड के एम.डी. ने निर्विघ्न खरीद कार्यों को सुनिश्चित बनाने के लिए सम्बन्धित डिप्टी कमिश्नरों के साथ लुधियाना, मोगा और फिऱोज़पुर की मंडियों का किया दौरा

 

मिशन रोजग़ार: दो सालों में मुख्यमंत्री भगवंत सिंह मान ने पंजाब के नौजवानों को सरकारी नौकरियाँ देकर 40,000 से अधिक परिवारों का जीवन किया रौशन

अलग-अलग विभागों में नये भर्ती हुए 457 कर्मचारियों को नियुक्ति पत्र सौंपे

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harpal Singh Cheema, Chetan Singh Jauramajra, Harbhajan Singh ETO
Listen to this article

Web Admin

Web Admin

5 Dariya News

चंडीगढ़ , 26 Feb 2024

पंजाब के मुख्यमंत्री भगवंत सिंह मान ने ‘मिशन रोजग़ार’ को जारी रखते हुए आज अलग-अलग विभागों में नए भर्ती हुए 457 कर्मचारियों को नियुक्ति पत्र सौंपे। इस भर्ती के साथ आम आदमी पार्टी की सरकार के गठन से लेकर अब तक 40,000 से अधिक नौजवानों को सरकारी नौकरियाँ देकर इनके परिवारों के जीवन को रौशन किया है।  

आज यहाँ म्यूनिसिपल भवन में नियुक्ति पत्र बाँटने के अवसर पर अपने संबोधन में मुख्यमंत्री ने कहा कि पंजाब सरकार नौजवानों को राज्य के सामाजिक-आर्थिक विकास का अटूट अंग बनाने के लिए बड़े प्रयास कर रही है। उन्होंने कहा कि पंजाब की धरती में इतनी शक्ति है कि यहाँ कुछ भी पैदा किया जा सकता है क्योंकि यहाँ के लोगों को सख़्त मेहनत और समर्पित भावना के अमिट जज़्बे की बख़्शीश प्राप्त है। 

भगवंत सिंह मान ने कहा कि इस धरती में अथाह सामथ्र्य है जिस कारण राज्य सरकार पंजाब को देश का अग्रणी राज्य बनाने के लिए सख्त प्रयास कर रही है। मुख्यमंत्री ने कहा कि नए भर्ती किए गए उम्मीदवारों में जल आपूर्ति एवं स्वच्छता विभाग में 20 जूनियर ड्राफ्टमैन, पशु पालन विभाग में डेयरी विकास अफ़सर, क्लर्क, इन्क्यूबेटर ऑपरेटर और मशीन ऑपरेटरों समेत 32 कर्मचारी, युवा सेवा विभाग में छह स्टेनो-टाईपिस्ट, कराधान और आबकारी विभाग में क्लर्क लीगल, अकाऊन्ट्स और आई.टी. सहित 129 कर्मचारी, खाद्य एवं नागरिक आपूर्ति विभाग में 8 स्टेनो-टाईपिस्ट, सूचना एवं लोक संपर्क विभाग में एक क्लर्क, वित्त विभाग में क्लर्क, स्टेनो टाईपिस्ट और सैक्शन अफसरों समेत 36 कर्मचारी, लोक निर्माण विभाग में 24 जूनियर ड्राफ्टमैन, आवास एवं शहरी विकास में 41 क्लर्क, जल संसाधन विभाग में 79 स्टेनो-टाईपिस्ट, स्वास्थ्य एवं परिवार कल्याण विभाग में स्टाफ नर्स, क्लर्क और चौथा दर्जा समेत 9 कर्मचारी, पावरकॉम में ऐसिस्टैंट इंजीनियर, ऐसिस्टैंट मैनेजर और क्लर्क समेत 65 कर्मचारी और चिकित्सा शिक्षा और अन्य विभागों में प्रोफ़ैसर, एसोसिएट प्रोफ़ैसर और ऐसिस्टैंट प्रोफ़ैसर समेत 7 कर्मचारी उपस्थित थे।  

मुख्यमंत्री ने कहा कि महान सिख गुरूओं ने हमें ज़ुल्म और बेइन्साफ़ी के विरुद्ध लडऩे का संदेश दिया है और उनके नक्शे कदमों पर चलते हुए राज्य सरकार सरकारी नौकरियों की भर्ती को निष्पक्ष और पारदर्शी ढंग से सुनिश्चित बनाने के लिए हर संभव प्रयास कर रही है, जिससे किसी के साथ भी अन्याय न हो। उन्होंने कहा कि इस म्यूनिसिपल भवन में ऐसे कई समारोह हो चुके हैं, जिनमें नौजवानों को अलग-अलग सरकारी विभागों में नौकरियाँ मिली हैं। 

भगवंत सिंह मान ने कहा कि यह नौजवानों की भलाई को सुनिश्चित बनाने और उनके लिए रोजग़ार के नए रास्ते खोलने के लिए राज्य सरकार की प्रतिबद्धता को दिखाता है। मुख्यमंत्री ने कहा, ‘‘मेरे लिए यह बड़े गर्व और संतुष्टी की बात है कि 40,000 से अधिक नौजवानों को केवल योग्यता के आधार पर चुना गया है। 

हमारा मकसद नौजवानों के लिए रोजग़ार के नए रास्ते खोलते हुए पंजाब छोडक़र जाने वाले नौजवानों की वतन वापसी को सुनिश्चित बनाना है। मुझे इस बात की बहुत ख़ुशी है कि बड़ी संख्या में नौजवान जो पहले विदेश जाने की योजना बना रहे थे, अब प्रतियोगी परीक्षाओं के द्वारा सरकारी नौकरियों के लिए तैयारी कर रहे हैं।’’ मुख्यमंत्री ने नए भर्ती हुए नौजवानों को मिशनरी भावना से लोगों की सेवा करने का न्योता दिया क्योंकि अब वह सरकार के परिवार के सदस्य बन चुके हैं। 

नए भर्ती हुए नौजवानों को मुखातिब होते हुए भगवंत सिंह मान ने कहा, ‘‘मुझे पूरी उम्मीद है कि आप अपनी कलम के द्वारा समाज के जरूरतमंद और पिछड़े वर्गों की मदद करोगे। आपको अधिक से अधिक लोगों की भलाई सुनिश्चित बनानी चाहिए, जिससे कोई भी नागरिक सरकारी दफ़्तरों से निराश होकर न जाए।’’ मुख्यमंत्री ने कहा कि इस पवित्र धरती के एक-एक इंच को महान गुरूओं, संतों, पीरों, शहीदों और कवियों की चरण छू प्राप्त है। 

उन्होंने कहा कि पंजाबी ‘विश्व नागरिक’ हैं जिन्होंने अपनी मेहनत और लगन से वैश्विक स्तर पर अपनी काबिलियत का सबूत दिया है। भगवंत सिंह मान ने कहा कि पंजाबियों को सख़्त मेहनत के अद्वितीय जज़्बे की बख़्शीश प्राप्त है, जिसके स्वरूप वह हरेक जगह अपनी पहचान बना लेते हैं। मुख्यमंत्री ने कहा, ‘‘रिवायती पार्टियाँ मुझसे ईष्र्या करती हैं क्योंकि मैं साधारण घर से सम्बन्ध रखता हूँ। 

यह नेता सत्ता में बने रहने का अपना बुनियादी हक समझते थे, जिस कारण इनको यह हज़म नहीं हो रहा कि आम आदमी राज्य का शासन इतने बेहतर ढंग से कैसे चला रहा है। इन राजनीतिज्ञों ने लम्बा समय लोगों को मूर्ख बनाया, परन्तु अब लोग इनके गुमराह करने वाले प्रचार में नहीं आऐंगे।’’ मुख्यमंत्री ने कहा कि विरोधी पार्टियों के नेताओं को यह बात बर्दाश्त नहीं हो रही कि राज्य सरकार 90 प्रतिशत घरों को मुफ़्त बिजली मुहैया करवा रही है, अब तक एक करोड़ से अधिक लोगों ने आम आदमी क्लीनिकों से मुफ़्त इलाज करवाया, पहली बार प्राईवेट थर्मल प्लांट राज्य सरकार द्वारा 1080 करोड़ रुपए की लागत के साथ खरीदा गया है। 

उन्होंने कहा कि यह नेता राज्य में आम आदमी के भले के लिए हो रहे कार्यों से बोखलाए हुए हैं, जिस कारण वह उनके विरुद्ध ज़हर की उल्टी कर रहे हैं। भगवंत सिंह मान ने लोगों को न्योता दिया कि वह इन नेताओं के झाँसे में न आएं, जो अपना अस्तित्व गंवा चुके हैं क्योंकि लोगों द्वारा इनको बुरी तरह से नकार दिया गया है। मुख्यमंत्री ने यह भी कहा कि राज्य सरकार विद्यार्थियों को प्रतियोगी परीक्षाओं के लिए प्रशिक्षण देने के लिए आठ हाई-टैक कोचिंग सैंटर खोल रही है।

भगवंत मान ने कहा कि यह केंद्र नौजवानों को यू.पी.एस.सी. की परीक्षा पास करने के लिए प्रशिक्षण प्रदान करेगी, जिससे हमारे नौजवान राज्य और देश में नामवर पदों पर सेवा निभा सकें। कांग्रेसी नेता नवजोत सिंह सिद्धू को बीते समय का राजनीतिज्ञ बताते हुए कहा कि यह नेता जिस पार्टी में जाता है, उस पार्टी के लिए बोझ बन जाता है। 

भगवंत सिंह मान ने कहा कि बिजली संबंधी सिद्धू अब तो बड़े-बड़े दावे कर रहे हैं परन्तु वह ख़ुद मंत्री होते हुए बिजली विभाग लेने से भाग गए थे। उन्होंने कहा कि यह नेता घड़ी- घड़ी अपनी वफ़ादारी बदल लेते हैं जिस कारण लोगों का उन पर कोई भरोसा नहीं रहा। मुख्यमंत्री ने नौजवानों को जीवन में नेतृत्व करने के लिए अपनी काबिलियत पहचानने का न्योता देते हुए कहा कि जिस तरह हवाई अड्डों पर रनवे हवाई जहाज़ को सुचारू ढंग से उड़ान भरने की सुविधा देते हैं, उसी तरह राज्य सरकार नौजवानों के सपनों को साकार करने में मदद कर रही है। 

उन्होंने ज़ोर देकर कहा कि नौजवानों के विचारों को उड़ान देने के लिए हर संभव प्रयास किए जा रहे हैं और इस नेक कार्य के लिए कोई कसर बाकी नहीं छोड़ी जायेगी। भगवंत सिंह मान ने नौजवानों से अपील की कि वह समाज में अपनी अलग पहचान कायम करने के लिए हर संभव प्रयास करें, जिससे वह बुलन्दियों पर पहुँच सकें। इस अवसर पर वित्त मंत्री हरपाल सिंह चीमा, लोक निर्माण मंत्री हरभजन सिंह, सूचना एवं लोक संपर्क मंत्री चेतन सिंह जौड़ामाजरा समेत अन्य उपस्थित थे।  

 

Mission Rozgar: CM Bhagwant Singh Mann Illuminates Life Of More 40,000 Families By Giving Them Government Jobs In Nearly Last Two Years

Hands Over Appointment Letters 457 Newly Recruited Youth In The Various Departments

Chandigarh 

Punjab Chief Minister Bhagwant Singh Mann on Monday continued Mission Rozgar by handing over appointment letters to 457 newly recruited youth in various departments thereby illuminating the lives of more than 40,000 families since formation of government. The Chief Minister, while addressing the gathering after handing over the appointment letters, said that the state government is making concerted efforts for making the youth an integral part in socio-economic progress of the state. 

He said that this a fertile land where anything can germinate as people are blessed with an indomitable spirit of hard work, dedication and resilience. Bhagwant Singh Mann said that this land has immense potential due to which the state government is making strenuous efforts to make Punjab a frontrunner state in the country.

The Chief Minister said that today 20 Junior draftsman in Water Supply and Sanitation department, 32 employees including Dairy Development officers, clerks, incubator operators and Machine Operators in Animal Husbandry department, six steno-typists in Youth services department, 129 employees including clerk legal, accounts and IT IN Excise and Taxation department, eight steno-typists in Food, Civil Supplies and consumer affairs, one clerk in Information and  Public Relations department, 36 employees including clerk, steno-typist and section officer in Finance department, 24 Junior Draftsman in Public Works, 41 clerks in Housing and Urban Development department, 79 steno-typist in Water Resources department, nine employees including staff nurse, clerk and class IV IN Health and Family welfare, 65 employees including Assistant Engineer, Assistant Manager and Clerks, seven employees including Professor, Associate professor and Assistant Professor in Medical Education department and others.    

The Chief Minister said that the great Sikh gurus have taught us to fight against tyranny, oppression and injustice and following their footsteps the state government is making every effort to ensure that the recruitment to government jobs is done in a fair and transparent manner. He said that this venue has witnessed a number of such events in which youth have got jobs in various government departments. 

Bhagwant Singh Mann said that this reflects the commitment of the state government to ensure the well being of youth and opening new avenues of employment for them. The Chief Minister said that it is a matter of immense pride and satisfaction for him that more than 40,000 youth have been selected for these posts purely on the basis of merit.  

He said that this step of the state government is aimed at ensuring reverse migration in the state by checking the brain drain from Punjab by opening new vistas for youth. Bhagwant Singh Mann said that it is heartening to learn that a large number of youth who were earlier planning to move abroad are now preparing for government jobs through competitive exams.

The Chief Minister exhorted the newly recruited youth to serve the people with missionary zeal as now they have become integral part of the government. Bhagwant Singh Mann hoped that the new recruits will use their pen for helping the needy and underprivileged sections of society. He said that the newly recruited youth should ensure maximum welfare of the public so that every section of society is benefited from it.

Likewise, the Chief Minister said that every inch of this sacred land has the footprint of great Gurus, saints, seers, martyrs and poets. He said that Punjabis are global citizens who have proved their mettle across the globe with their hard work and dedication. Bhagwant Singh Mann said that Punjabis never lag behind in any field and are born to lead due to which they have no limit for progress and prosperity.

The Chief Minister said that the traditional parties are envy of him because he hails from a common family. Bhagwant Mann said that these leaders who believed that they have divine right to rule the state due to which they are not able to digest that a common man is running the state efficiently. He said that these leaders have befooled the people for a long time but now people are not getting swayed by their misleading propaganda.

The Chief Minister said that the leaders of opposition parties are not able to digest that the state government is providing free power to 90% households, more than 1 crore people had taken free medicines from Aam Aadmi Clinics, for the first time a private thermal plant has been purchased by state government at a cost of Rs 1080 crore and others. 

He said that these leaders cannot tolerate the welfare of the common man due to which they are regularly spitting venom against him. Bhagwant Singh Mann called upon people not to fall prey to these leaders who had lost their relevance as they had been rejected by the people.

The Chief Minister also said that the state government is opening eight hi-tech centres for imparting training to the students for competitive exams. Bhagwant Mann said that these centres will provide quality training to youth for clearing the UPSC exams and sit on coveted positions in state and country. He said that the target of the state government is to ensure that youth sit in high offices and serve the country.

Terming Congress leader Navjot Singh Sidhu as ‘Useless turncoat’, the Chief Minister said that this political deadwood is a liability for every party in which he goes. Bhagwant Singh Mann said that Sidhu is making tall claims now but he had himself ran away from taking the Power department as Minister. He said that these leaders shift their loyalties every hour due to which people have no faith in them.  

The Chief Minister exhorted the youth to identify their capabilities and capacities to lead in life adding that as runways at the airports facilitate an Airplane for its smooth take off in the same manner the state government is helping the youth to realize their dreams. He asserted that every effort is being made to give wings to the ideas of youth and no stone is being left unturned for this noble cause. 

Bhagwant Singh Mann made a fervent appeal to youth to make all out efforts for carving an identity of their own to make a place in society adding that sky's the limit for them. On the occasion Cabinet Ministers Harpal Cheema, Chetan Singh Jauramajra and Harbhajan Singh ETO were also present.

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ। 

ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਕਿਸੇ ਨਾਲ ਵੀ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮਿਊਂਸਪਲ ਭਵਨ ਵਿੱਚ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਚੁਣਿਆ ਗਿਆ ਹੈ। ਸਾਡਾ ਮਕਸਦ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਦਿਆਂ ਪੰਜਾਬ ਛੱਡ ਕੇ ਜਾਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣਾ ਹੈ। 

ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਘੜ ਰਹੇ ਸਨ, ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।” ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਕਲਮ ਰਾਹੀਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰੋਗੇ। 

ਤਹਾਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਨਾਗਰਿਕ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਕੇ ਨਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। 

ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।” ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ਕਿ ਸੂਬਾ ਸਰਕਾਰ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫਤ ਇਲਾਜ ਕਰਵਾਇਆ, ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਸੂਬਾ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਆਗੂ ਸੂਬੇ ਵਿੱਚ ਆਮ ਆਦਮੀ ਦੇ ਭਲੇ ਲਈ ਹੋ ਰਹੇ ਕੰਮਾਂ ਤੋਂ ਬੁਖਲਾਏ ਹੋਏ ਹਨ ਜਿਸ ਕਰਕੇ ਉਹ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਲੀਡਰਾਂ ਦੇ ਝਾਂਸੇ ਵਿੱਚ ਨਾ ਆਉਣ, ਜੋ ਆਪਣਾ ਵਜੂਦ ਗੁਆ ਚੁੱਕੇ ਹਨ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਅ ਸਕਣ।ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਬਾਰੇ ਸਿੱਧੂ ਹੁਣ ਤਾਂ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਉਹ ਖੁਦ ਮੰਤਰੀ ਹੁੰਦਿਆਂ ਬਿਜਲੀ ਮਹਿਕਮਾ ਲੈਣ ਤੋਂ ਭੱਜ ਗਏ ਹਨ। 

ਉਨ੍ਹਾਂ ਕਿਹਾ ਕਿ ਇਹ ਆਗੂ ਘੜੀ-ਮੁੜੀ ਆਪਣੀ ਵਫ਼ਾਦਾਰੀ ਬਦਲ ਲੈਂਦੇ ਹਨ ਜਿਸ ਕਾਰਨ ਲੋਕਾਂ ਦਾ ਉਸ ’ਤੇ ਕੋਈ ਭਰੋਸਾ ਨਹੀਂ ਰਿਹਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਅਗਵਾਈ ਕਰਨ ਲਈ ਆਪਣੀ ਕਾਬਲੀਅਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਸਿਖਰਾਂ ਉਤੇ ਪਹੁੰਚ ਸਕਣ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harpal Singh Cheema , Chetan Singh Jauramajra , Harbhajan Singh ETO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD