Sunday, 19 May 2024

 

 

खास खबरें मुख्यमंत्री भगवंत मान ने कुरुक्षेत्र से 'आप' उम्मीदवार डॉ. सुशील गुप्ता के लिए किया प्रचार महिला सशक्तिकरण तो दूर महिलाओं का सम्मान तक नहीं करते "आप" नेता : जय इंद्र कौर वर्ल्ड क्लॉस की स्वास्थ्य सेवाएं देने के लिए वचनबद्ध : विजय इंदर सिंगला इलेक्शन लोकतंत्र है और यहां हथियारों की नहीं बल्कि विचारों की लड़ाई होनी चाहिए : गुरजीत सिंह औजला अकाली दल के घोषणा पत्र में पंथक और क्षेत्रीय मजबूती का आहवाहन परिवर्तन की सरकार ने किया पंजाब को कर्जदार - गुरजीत औजला डॉ. एस.पी. सिंह ओबेरॉय के प्रयासों से जालंधर जिले के युवक का शव पहुंचा भारत दो साल में हमारी सरकार और मेरे काम को देखें, फिर तय करें कि आपको क्या चाहिए: मीत हेयर सीपीआई एम.एल. (लिबरेशन) ने की गुरजीत औजला के पक्ष में चुनावी रैली सनौर में अकाली दल प्रत्याशी के कार्यालय का उदघाटन खरड़ में निर्माणाधीन श्री राम मंदिर का दौरा करने के लिए माननीय राज्यपाल पंजाब को अनुरोध पत्र परनीत कौर व गांधी पटियाला हलके के लिए कोई प्रोजैक्ट नहीं लाए:एन.के.शर्मा मलोया में 20 मई को योगी आदित्य नाथ की विशाल चुनावी जनसभा-प्रदेशाध्यक्ष जतिंदर पाल मल्होत्रा फिल्म 'करतम भुगतम ' को ऑडियंस का प्यार और बॉक्स ऑफिस पर मिली सफलता लोक सभा चुनाव के दौरान चुनाव आयोग की हिदायतों का पूरा पालन किया जाए: जनरल पर्यवेक्षक जिला निर्वाचन अधिकारी कोमल मित्तल की देखरेख में वोटिंग मशीनों का पूरक रैंडमाइजेशन किया गया फिल्म कुड़ी हरियाणे वल दी / छोरी हरियाणे आली के टीजर में जट्ट और जाटनी के रूप में चमके एमी विर्क और सोनम बाजवा पंजाबी सावधान रहें, आप और कांग्रेस एक ही थाली के चट्टे-बट्टे : डॉ. सुभाष शर्मा आनंदपुर लोकसभा के अंतर्गत आता गढ़शंकर ग्रीन चुनाव के लिए एक मॉडल के रूप में करेगा 2024 की दूसरी छमाही में बड़े OTT शो के सीक्वल का बेसब्री से इंतज़ार: मिर्ज़ापुर 3 से ताज़ा ख़बर 2 तक आनंदपुर साहिब संसदीय क्षेत्र देश में हरित चुनाव का मॉडल बनकर उभरेगा

 

आम आदमी क्लीनिक खुलने से लोगों को घरों के नजदीक मिली बेहतरीन स्वास्थ्य सुविधाः ब्रम शंकर जिंपा

कैबिनेट मंत्री ने गांव बजवाड़ा में आम आदमी क्लीनिक का किया उद्घाटन

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur
Listen to this article

Web Admin

Web Admin

5 Dariya News

होशियारपुर , 27 Feb 2024

कैबिनेट मंत्री ब्रम शंकर जिंपा ने कहा कि आम आदमी क्लीनिक खुलने से लोगों को घरों के नजदीक बेहतरीन स्वास्थ्य सुविधा मिली है। वे आज गांव बजवाड़ा में आम आदमी क्लीनिक का उद्घाटन करने के दौरान गांव वासियों को संबोधित कर रहे थे। इस दौरान उनके साथ मेयर सुरिंदर कुमार, सीनियर डिप्टी मेयर प्रवीन सैनी, डिप्टी मेयर रंजीता चौधरी, सिविल सर्जन डा. बलविंदर कुमार डुमाणा भी मौजूद थे।

कैबिनेट मंत्री ने कहा कि स्वास्थ्य सेवा के क्षेत्र में आम आदमी क्लीनिक पूरे प्रदेश में वरदान साबित हुई हैं। उन्होंने कहा कि पंजाब सरकार की ओर से खोले गए आम आदमी क्लीनिकों की आज दुनिया भर में चर्चा हो रही है और पूरी दुनिया इस माडल को देख रही है। उन्होंने कहा कि मुख्य मंत्री भगवंत सिंह मान के नेतृत्व में प्रदेश में 700 से ज्यादा आम आदमी क्लीनिक खोले जा चुके हैं और जिनमें जहां निःशुल्क दवाईयां दी जा रही हैं वहीं कई तरह के टैस्ट भी मुफ्त किए जा रहे हैं।

ब्रम शंकर जिंपा ने कहा कि मुख्य मंत्री भगवंत मान के नेतृत्व वाली पंजाब सरकार लोगों की हर उम्मीद पर खरा उतरते हुए प्रदेश की तरक्की के लिए कार्य कर रही है। उन्होंने कहा कि 2 वर्ष से भी कम समय में पंजाब सरकार ने जन हित में ऐसे सैंकड़ों निर्णय लिए हैं, जिसका सीधा असर आम जनता को हुआ है। चाहे वह आम आदमी क्लीनिक खोलने की बात हो या 600 यूनिट निःशुल्क बिजली देने की।

उन्होंने कहा कि पंजाब सरकार हर क्षेत्र में ऐसे क्रांतिकारी कदम उठा रही है ताकि प्रदेश की जनता को ज्यादा से ज्यादा सुविधा प्रदान की जा सके। इस मौके पर गांव की सरपंच प्रीति, पूर्व सरपंच राम लाल, मदद लाल, कुलवंत सिंह, अमित नागी, रजिंदर पंच, अशोक पहलवान, प्रीतपाल, पिंदर कुमार, हरिंदर शेरगिल, नरेश कुमार के अलावा अन्य गणमान्य भी मौजूद थे।  

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਪਿੰਡ ਬਜਵਾੜਾ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ। ਉਹ ਅੱਜ ਪਿੰਡ ਬਜਵਾੜਾ ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਪੂਰੇ ਸੂਬੇ ਵਿਚ ਵਰਦਾਨ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆਂ ਭਰ ਵਿਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਇਸ ਮਾਡਲ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚ ਜਿਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤਾ ਜਾ ਰਹੇ ਹਨ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਚੰਗਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਸਾਲ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਇਸ ਤਰ੍ਹਾਂ ਦੇ ਸੈਂਕੜੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਜਨਤਾ ਨੂੰ ਹੋਇਆ ਹੈ। ਚਾਹੇ ਉਹ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਗੱਲ ਹੋਵੇ ਜਾਂ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਹੋਵੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿਚ ਇਸ ਤਰ੍ਹਾਂ ਦੇ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ, ਤਾਂ ਜੋ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਪਿੰਡ ਦੀ ਸਰਪੰਚ ਪ੍ਰੀਤੀ, ਸਾਬਕਾ ਸਰਪੰਚ ਰਾਮ ਲਾਲ, ਮਦਨ ਲਾਲ, ਕੁਲਵੰਤ ਸਿੰਘ, ਅਮਿਤ ਨਾਗੀ, ਰਜਿੰਦਰ ਪੰਚ, ਅਸ਼ੋਕ ਪਹਿਲਵਾਨ, ਪ੍ਰਿਤਪਾਲ, ਪਿੰਦਰ ਕੁਮਾਰ, ਹਰਿੰਦਰ ਸ਼ੇਰ ਗਿੱਲ, ਹਰਿੰਦਰ ਸ਼ੇਰਗਿੱਲ, ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD