Thursday, 04 June 2026

 

 

खास खबरें सीएम भूपेंद्र पटेल की कैबिनेट बैठक में योगेश भाई के निधन पर जताया गया शोक, दो मिनट का मौन धारण फ्रेंच ओपन : डायना श्नाइडर ने अर्यना सबालेंका को चौंकाया, पहली बार सेमीफाइनल में पहुंचीं चारधाम यात्रा की व्यवस्थाएं सुचारू, श्रद्धालुओं को नहीं होगी कोई परेशानी : पुष्कर सिंह धामी नरेंद्र मोदी से मिले केशव प्रसाद मौर्य अफगानिस्तान के खिलाफ टेस्ट मैच की तैयारी में जुटी भारतीय टीम एथेनॉल संचालित वाहनों की तरफ एक प्रतिशत बदलाव से भारत करीब 195 करोड़ रुपए की कर सकता है बचत : हरदीप सिंह पुरी द्रौपदी मुर्मु से मिले हिमंता बिस्वा सरमा नितिन गडकरी ने नई दिल्ली में हीरो मोटोकॉर्प की पहली फ्लेक्स-फ्यूल मोटरसाइकिलों के लॉन्च कार्यक्रम को संबोधित किया डॉ. नोमालुंगेलो जीना ने डॉ. जितेंद्र सिंह के साथ द्विपक्षीय बैठक की जयंत चौधरी ने जमीनी स्तर के नवप्रवर्तकों और उद्यमियों के लिए एक राष्ट्रीय पहल 'नवाचार मंत्र' का शुभारंभ किया नई दिल्ली में राष्ट्रीय पंचायत पुरस्कार 2025 समारोह में ग्रामीण परिवर्तन को बढ़ावा देने के लिए 42 पंचायतों को सम्मानित किया गया पूर्व डिप्टी सीएम चंद्रमोहन ने वीरेश शांडिल्य को “युगपुरुष चौ. भजनलाल गौरव अवॉर्ड” से किया सम्मानित दो दिवसीय “एडवांस्ड टेक्नोलॉजिकल इंटरवेंशन इन स्मार्ट फार्मिंग” कार्यशाला का आयोजन सीपी राधाकृष्णन ने पूर्व सीएजी श्री विनोद राय द्वारा संपादित पुस्तक 'व्हेन ऑडिट मैटर्स' का विमोचन किया राजनीतिक पार्टियों को एस.आई.आर. के संशोधित शेड्यूल के बारे में करवाया गया अवगत थोंगसावन फोमविहाने ने द्रौपदी मुर्मु से मुलाकात की ट्रैफिक नियमों की उल्लंघना करने वालों के खिलाफ विशेष चेकिंग मुहिम चलाई जाए : अतिरिक्त डिप्टी कमिश्नर एशियन रिले एथलेटिक्स चैंपियनशिप 2027 की तैयारियों एवं आधारभूत संरचना उन्नयन योजनाओं की गुलाब चंद कटारिया ने की समीक्षा एच. राजेश प्रसाद ने शैक्षणिक सत्र 2026–27 हेतु जीजीडीएसडी कॉलेज का प्रॉस्पेक्टस लॉन्च किया मोरनी में नायब सिंह सैनी की जनसुनवाई : जनहित कार्यों में लापरवाही बर्दाश्त नहीं हिसार के 10 गांवों के किसान प्रतिनिधिमंडल ने श्रुति चौधरी से की भेंट

 

होशियारपुर का सर्वांगीण विकास प्राथमिकता : ब्रम शंकर जिम्पा

वार्ड नंबर 9 के अजीत नगर में 34.77 लाख रुपए की लागत से लगा ट्यूबवेल

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur
Listen to this article

Web Admin

Web Admin

5 Dariya News

होशियारपुर , 28 Feb 2024

Last updated on: Feb 28, 2024, 00:00 IST

कैबिनेट मंत्री ब्रम शंकर जिम्पा ने कहा कि होशियारपुर के लोगों को हर बुनियादी सुविधा मुहैया करवाई गई है और शहर के हर वार्ड की मांग अनुसार वहां पर विकास कार्य करवाए जा रहे हैं। वे वार्ड नंबर 9 के मोहल्ला अजीत नगर में नए ट्यूबवेल को इलाका वासियों को समर्पित करने के दौरान संबोधित कर रहे थे। 

इस दौरान उन्होंने ट्यूबवेल के लिए जगह दान करने वाली बीबी हरपाल कौर के हाथ से ट्यूबवेल का उद्घाटन करवाया और जन हित में उनकी ओर से दिए योगदान की सराहना की। इस मौके पर उनके साथ मेयर सुरिंदर कुमार, सीनियर डिप्टी मेयर प्रवीण सैनी डिप्टी मेयर रंजीता चौधरी भी मौजूद थे।

कैबिनेट मंत्री ने कहा कि होशियारपुर का सर्वांगीण विकास उनकी प्राथमिकता है। उन्होंने कहा कि वार्ड नंबर 9 के लोगों को निर्विघ्न पानी की सुविधा मुहैया करवाने के लिए मोहल्ला अजीत नगर में  34.77 लाख रुपए की लागत से ट्यूबवेल लगाया गया है, जिससे अब इलाके के लोगों की पानी सप्लाई को लेकर दिक्कत दूर हो जाएगी। 

उन्होंने शहर के उन सभी स्थानों पर ट्यूबवेल लगाए जा रहे हैं जहां पर लोगों को पीने के पानी संबंधी दिक्कतें आ रही थी। उन्होंने कहा कि होशियारपुर लोगों तक 100 प्रतिशत सीवरेज व वाटर सप्लाई की सुविधा को पहुंचाना यकीनी बनाया गया है। ब्रम शंकर जिम्पा ने कहा कि होशियारपुर वासियों तक स्वच्छ पेयजल पहुंचाने के लिए कोई कमी नहीं छोड़ी जा रही है और वार्ड की डिमांड के हिसाब से वहां पीने वाले पानी के ट्यूबवेल लगवाए जा रहे हैं। 

उन्होंने मुख्य मंत्री भगवंत मान का आभार जताया जिनके चलते प्रदेश में सभी पैंडिंग कार्य पहल के आधार पर पूरे किए गए हैं। उन्होंने इलाका निवासियों को विश्वास दिलाया कि इलाके में हर समस्या का हल पहल के आधार पर किया जाएगा। ब्रम शंकर जिंपा ने शहर वासियों को अपील करते हुए कहा कि वे पानी का सदुपयोग करें और इसे व्यर्थ न बहाएं। 

इस मौके पर पार्षद बख्शीश कौर, मुखी राम, जगीर सिंह, परमजीत सिंह, सोहन सिंह, रशपाल सिंह, केवल कृष्ण, दिलबाग सिंह, सुरजीत राजा, कर्म सिंह, जगदीश सिंह, रजिंदर कुमार, युद्धवीर सिंह, राजकुमार सोनी, वरिंदर कुमार, कंचन बाला, पुष्पा देवी, जसवीर कौर, सुनीता देवी, राजविंदर कौर, मंजू बाला, मंजीत कौर, मंदीप कौर के अलावा अन्य गणमान्य भी मौजूद थे।

ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਨੂੰ ਦਿੱਤੀ ਜਾਵੇਗੀ ਤਰਜ਼ੀਹ: ਬ੍ਰਮ ਸ਼ੰਕਰ ਜਿੰਪਾ

ਵਾਰਡ ਨੰਬਰ 9 ਦੇ ਅਜੀਤ ਨਗਰ ’ਚ 34.77 ਲੱਖ ਰੁਪਏ ਦੀ ਲਾਗਤ ਨਾਲ ਲੱਗਿਆ ਟਿਊਬਵੈਲ

ਹੁਸ਼ਿਆਰਪੁਰ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਸ਼ਹਿਰ ਦੇ ਹਰ ਵਾਰਡ ਦੀ ਮੰਗ ਅਨੁਸਾਰ ਵਿਕਾਸ ਕਰਵਾਏ ਜਾ ਰਹੇ ਹਨ। ਉਹ ਵਾਰਡ ਨੰਬਰ 9 ਦੇ ਮੁਹੱਲਾ ਅਜੀਤ ਨਗਰ ਵਿਚ ਨਵੇਂ ਟਿਊਬਵੈਲ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨੇ ਟਿਊਬਵੈਲ ਲਈ ਜਗ੍ਹਾ ਦਾਨ ਕਰਨ ਵਾਲੀ ਬੀਬੀ ਹਰਪਾਲ ਕੌਰ ਦੇ ਹੱਥਾਂ ਨਾਲ ਉਦਘਾਟਨ ਕਰਵਾਇਆ ਅਤੇ ਲੋਕ ਹਿੱਤ ਵਿਚ ਉਨ੍ਹਾਂ ਵੱਲੋਂ ਦਿੱਤੇ ਗਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 9 ਦੇ ਲੋਕਾਂ ਨੂੰ ਨਿਰਵਿਘਨ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮੁਹੱਲਾ ਅਜੀਤ ਨਗਰ ਵਿਚ 34.77 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਲਗਾਇਆ ਗਿਆ ਹੈ, ਜਿਸ ਨਾਲ ਹੁਣ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ  ਪਾਣੀ ਦੀ ਸਪਲਾਈ ਨੂੰ ਲੈ ਕੇ ਕੋਈ ਦਿੱਕਤ ਨਹੀਂ ਰਹੇਗੀ। 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਉਨ੍ਹਾਂ ਸਾਰੇ  ਸਥਾਨਾਂ ’ਤੇ ਟਿਊਬਵੈਲ ਲਗਾਏ ਜਾ ਰਹੇ ਹਨ, ਜਿਥੇ ਲੋਕਾਂ ਨੂੰ ਪੀਣ ਦੇ ਪਾਣੀ ਸਬੰਧੀ ਮੁਸ਼ਕਿਲਾਂ ਆ ਰਹੀਆਂ ਸਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਤੱਕ 100 ਫੀਸਦੀ ਸੀਵਰੇਜ ਅਤੇ ਪਾਣੀ ਦੀ ਸਪਲਾਈ ਦੀ ਸੁਵਿਧਾ ਨੂੰ ਪਹੁੰਚਾਉਣਾ ਯਕੀਨੀ ਬਣਾਇਆ ਗਿਆ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ ਪਾਣੀ ਪਹੁੰਚਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਵਾਰਡ ਦੀ ਮੰਗ ਦੇ ਹਿਸਾਬ ਨਾਲ ਉਥੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹਨ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਵਿਚ ਸੂਬੇ ਵਿਚ ਸਾਰੇ ਪੈਂਡਿੰਗ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਗਏ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਲਾਕੇ ਵਿਚ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਣੀ ਦੀ ਸਹੀ ਵਰਤੋਂ ਕਰਨ ਅਤੇ ਇਸਨੂੰ ਵਿਅਰਥ ਨਾ ਬਹਾਉਣ। 

ਇਸ ਮੌਕੇ ਕੌਂਸਲਰ ਬਖਸ਼ੀਸ਼ ਕੌਰ, ਮੁਖੀ ਰਾਮ, ਜਗੀਰ ਸਿੰਘ, ਸੋਹਣ ਸਿੰਘ, ਰਸ਼ਪਾਲ ਸਿੰਘ, ਕੇਵਲ ਕ੍ਰਿਸ਼ਨ, ਦਿਲਬਾਗ ਸਿੰਘ, ਸੁਰਜੀਤ ਰਾਜਾ, ਕਰਮ ਸਿੰਘ, ਜਗਦੀਸ਼ ਸਿੰਘ, ਰਜਿੰਦਰ ਕੁਮਾਰ, ਯੁੱਧਵੀਰ ਸਿੰਘ, ਰਾਜ ਕੁਮਾਰ ਸੋਨੀ, ਵਰਿੰਦਰ ਕੁਮਾਰ, ਕੰਚਨ ਬਾਲਾ, ਪੁਸ਼ਪਾ ਦੇਵੀ, ਜਸਵੀਰ ਕੌਰ, ਸੁਨੀਤਾ ਦੇਵੀ, ਰਾਜਵਿੰਦਰ ਕੌਰ, ਮੰਜੂ ਬਾਲਾ, ਮਨਜੀਤ ਕੌਰ, ਮਨਦੀਪ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD