Saturday, 27 April 2024

 

 

खास खबरें जिस दिन केंद्र में आम आदमी पार्टी की सरकार बनेगी, उस दिन भ्रष्टाचार बंद हो जाएगा- भगवंत मान कांग्रेस जन कल्याण में विश्वास करती है, न कि चुनिंदा लोगों को फायदा देने में: मनीष तिवारी राजा वडिंग ने व्यापारियों और उद्यमियों से की मुलाकात, उनकी दुर्दशा का समाधान खोजने का लिया संकल्प कांग्रेस में सक्रिय रहे जितेंद्र कुमार तोती अपने 100 समर्थकों सहित भाजपा में शामिल भाजपा की जनविरोधी और विभाजनकारी नीतियों का मुकाबला करने के लिए कांग्रेस को वोट दें : गुरजीत सिंह औजला अरविंद केजरीवाल के जेल में रहने से दिल्ली के कई काम रूके, हाईकोर्ट की फटकार के बाद भी केजरीवाल मुख्यमंत्री पद से नहीं दे रहे अस्तीफा लोकसभा चुनाव में महिला वोटरों की होगी बड़ी भूमिकाः जयइंद्र कौर 4 जून को पूरा हो जाएगा मिशन 13-0, पंजाब की जनता नई कहानी लिखने को तैयार : भगवंत मान गुरजीत औजला की जीत की हैट्रिक के लिए पत्नी उतरी मैदान में पंजाब में आम आदमी पार्टी ने भाजपा, कांग्रेस और अकाली दल को दिया बड़ा झटका एक बूथ-दस यूथ का नारा लेकर युवा करें चुनाव प्रचार: एन.के.शर्मा हरियाणा शहरी विकास प्राधिकरण (HSVP) में तैनात हो गए दो मुख्य सतर्कता अधिकारी (CVO) मीट हेयर के चुनाव अभियान को जबरदस्त समर्थन मिला सांसद मनीष तिवारी ने श्री आनंदपुर साहिब लोकसभा क्षेत्र की यादों को किया ताजा किसानों को मुआवजा दिए बिना सड़क का टेंडर लगवा कर जमीन पर गैरकानूनी कब्जा करवाना चाहते हैं परनीत कौर और बलबीर सिंह : एन के शर्मा डिप्टी कमिश्नर कोमल मित्तल ने टांडा रेल हैड व गोदाम का दौरा कर लिफ्टिंग मूवमेंट का किया निरीक्षण सेफ स्कूल वाहन पालिसी के अंतर्गत 22 स्कूली बसों की चैकिंग की कांग्रेस का सनातन विरोधी चेहरा उजागर, प्रदेश में राम विरोधी को लड़ाया राज्यसभा चुनाव : राजीव बिन्दल वोट डालने से पहले काम व किरदार को देखे जनता:एन.के.शर्मा मैं लड़ेगा रिव्यू : आकाश प्रताप सिंह के मजबूत कंधो पर खड़ी एक मर्मस्पर्शी कहानी राज्यपाल शिव प्रताप शुक्ल ने पेंशनर कल्याण संघ की स्मारिका का विमोचन किया

 

भगवंत सिंह मान और अरविन्द केजरीवाल द्वारा पंजाब में 165 और आम आदमी क्लीनिक लोगों को समर्पित

केजरीवाल द्वारा 829 आम आदमी क्लीनिक स्थापित करके सेहत क्रांति के नये युग की शुरुआत करने के लिए पंजाब के मुख्यमंत्री की भरपूर सराहना

Bhagwant Mann and Arvind Kejriwal dedicate 165 more Aam Aadmi Clinics in state
Listen to this article

Web Admin

Web Admin

5 Dariya News

जालंधर , 02 Mar 2024

पंजाब के मुख्यमंत्री भगवंत सिंह मान और दिल्ली के मुख्यमंत्री अरविन्द केजरीवाल ने आज राज्य में 165 और आम आदमी क्लीनिक पंजाब निवासियों को समर्पित किये जिससे पंजाब भर में कुल 829 क्लीनिकों के कार्यशील होने से नयी स्वास्थ्य क्रांति का आग़ाज़ हुआ। दोनों मुख्यमंत्रियों ने लोगों को मानक स्वास्थ्य सेवाएं प्रदान करने के एकमात्र उद्देश्य के साथ आज यहाँ क्लीनिकों को समर्पित किया। 

यहाँ पत्रकारों के साथ बातचीत करते हुये मुख्यमंत्री ने कहा कि इससे अब राज्य में 829 आम आदमी क्लीनिक लोगों को मुफ़्त स्वास्थ्य सेवाएं प्रदान करने के लिए कार्यशील हैं। उन्होंने कहा कि राज्य के लोगों को समर्पित किये गए यह क्लीनिक उनके लिए वरदान साबित हो रहे हैं। भगवंत सिंह मान ने कहा कि यह क्लीनिक पहले ही लोगों को मानक स्वास्थ्य सेवाएं उपलब्ध करने में बहुत सहायक सिद्ध हुए हैं। 

मुख्यमंत्री ने आगे कहा कि अत्याधुनिक बुनियादी ढांचे के साथ लैस यह क्लीनिक लोगों को विश्व स्तरीय इलाज और जांच की सहूलतें मुफ़्त प्रदान कर रहे हैं। उन्होंने कहा कि अब तक राज्य भर में एक करोड़ से अधिक मरीज़ इन आम आदमी क्लीनिकों से इलाज करवा चुके हैं। इसी तरह भगवंत सिंह मान ने बताया कि इन क्लीनिकों में कुल 41 किस्म के जांच टैस्ट मुफ़्त किये जा रहे हैं। 

मुख्यमंत्री ने आगे कहा कि सबसे अधिक इन क्लीनिकों ने राज्य में प्रचलित अलग- अलग बीमारियों की जांच करने और इनका प्रभावशाली ढंग के साथ मुकाबला करने के लिए डाटाबेस तैयार करने में सरकार की मदद की है। उन्होंने बताया कि इन क्लीनिकों में मरीजों को दवाएँ मुफ़्त दीं जा रही हैं। भगवंत सिंह मान ने कहा कि इन क्लीनिकों ने राज्य के स्वास्थ्य देखभाल क्षेत्र में क्रांति ला दी है क्योंकि इन क्लीनिकों में रोज़मर्रा के आने वाले 95 प्रतिशत से अधिक मरीज़ अपनी बीमारियों से ठीक हो जाते हैं। 

मुख्यमंत्री ने कहा कि आज राज्य के स्वास्थ्य क्षेत्र में ऐतिहासिक दिन है क्योंकि आज 165 आम आदमी क्लीनिक लोगों को समर्पित किये गए हैं और आने वाले दिनों में ऐसे और क्लीनिक समर्पित किये जाएंगे। भगवंत सिंह मान ने कहा कि शिक्षा, स्वास्थ्य और बिजली क्षेत्र में दिल्ली सरकार की पहलकदमियों को पंजाब में भी दोहराया गया है। 

मुख्यमंत्री ने कहा कि चाहे दिल्ली की तरह पंजाब के लिए केंद्र द्वारा फंड रोक दिए गए हैं परन्तु फिर भी राज्य सरकार आम लोगों के भले के लिये अथक मेहनत कर रही है। उन्होंने कहा कि यह एक क्रांतिकारी कदम है जो लोगों को बड़े स्तर पर लाभ पहुँचाने के लिए आगे बढ़ेगा। भगवंत सिंह मान ने बताया कि गणतंत्र दिवस से लेकर मरीजों को सभी दवाएँ हस्पताल के अंदर से मुहैया करवाई जा रही हैं और लोगों को एक्स-रे और अल्ट्रासाउंड की सुविधा भी मुफ़्त दी जा रही है। 

मुख्यमंत्री ने कहा कि लोक सभा उप चुनाव के दौरान जालंधर के लोगों ने हमारे हक में बड़ा जनादेश दिया था और इसके बाद शहर के विकास को बढ़ावा देने के लिए बड़े स्तर पर यत्न किये जा रहे हैं। उन्होंने कहा कि जिले में 283 करोड़ रुपए के विकास कार्य आरंभ किये जा चुके हैं और कई और भी प्रक्रिया अधीन हैं। भगवंत सिंह मान ने कहा कि राज्य की सभी 13 सीटें जीतने के बाद राज्य के संसद मैंबर केंद्र सरकार को राज्य के किसी भी फंड पर रोक नहीं लगाने देंगे। 

मुख्यमंत्री ने आर. डी. एफ. और एन. एच. एम. के तहत फंड रोकने के लिए केंद्र सरकार की आलोचना की जिससे राज्य के विकास को खतरे में डाला जा रहा है। उन्होंने कहा कि केंद्र सरकार की तरफ से 8000 करोड़ रुपए से अधिक के फंडों को गलत तरीके के साथ रोक दिया गया है, जोकि राज्य के साथ सरासर बेइन्साफ़ी है। भगवंत सिंह मान ने कहा कि केंद्र सरकार को आने वाले लोक सभा मतदान में हरा कर उनको सबक सिखाना चाहिए। 

प्रमुख ने आगे बताया कि लुधियाना में अत्याधुनिक राह पर स्थापित किया स्कूल आफ एमिनेंस रविवार को लोगों को समर्पित किया जा रहा है। उन्होंने कहा कि यह एक और क्रांतिकारी कदम है जिसका उद्देश्य विद्यार्थियों को विशेष तौर पर कमज़ोर और पिछड़े वर्गों के विद्यार्थियों को मानक शिक्षा प्रदान करना है। इसी तरह भगवंत सिंह मान ने कहा कि जल्दी ही दिल्ली में वेरका दूध के 125 नये बूथ खोले जाएंगे जिससे राज्य के किसानों को बड़ा प्रोत्साहन मिलेगा। 

मुख्यमंत्री ने कहा कि संकल्प पत्र की बजाय प्रधानमंत्री नरेंद्र मोदी के नेतृत्व वाली केंद्र सरकार ने गारंटी देकर अरविन्द केजरीवाल की दूरदर्शी सोच की नकल की है। उन्होंने कहा कि आम लोगों को भारतीय राजनीति केंद्र पर लाने का श्रेय अरविन्द केजरीवाल को जाता है। उन्होंने कहा कि अरविन्द केजरीवाल ने विघनकारी राजनीति को नकार कर मूल्यों पर आधारित राजनीति की शुरुआत करके राजनीति में क्रांतिकारी परिवर्तन लाया है। 

प्रधानमंत्री नरेंद्र मोदी के ’एक राष्ट्र, एक चुनाव’ के पैंतरे पर व्यंग्य करते हुये मुख्यमंत्री ने कहा कि मोदी ’एक राष्ट्र, एक शिक्षा’ और ’एक देश, एक इलाज’ के एजंडे पर क्यों नहीं चल रहे। उन्होंने कहा कि कान्वेंट स्कूलों और सरकारी स्कूलों में दी जा रही शिक्षा में बड़े स्तर पर विभिन्नताएं है परन्तु दुर्भाग्यवश किसी ने भी इसकी तरफ ध्यान नहीं दिया। इसी तरह भगवंत सिंह मान ने कहा कि स्वास्थ्य क्षेत्र में भी बड़ा विभाजन है। उन्होंने कहा कि लच्छेदार भाषणों की महारत रखने वाले मोदी ने सिर्फ़ अच्छे दिन आदि के नारे लगा कर लोगों को मूर्ख बनाया है। 

अकाली दल और भाजपा के दरमियान प्रस्तावित गठजोड़ के बारे टिप्पणी करने के लिए पूछे जाने पर मुख्यमंत्री ने कहा कि दोनों पार्टियाँ कभी भी एक दूसरे से अलग नहीं हुई बल्कि पहले ही घी खिचड़ी हैं। उन्होंने अकालियों को यह बताने की चुनौती दी कि वह किस मुँह के साथ भाजपा के साथ हाथ मिला रहे हैं, जिसके हाथ बेकसूर किसानों के ख़ून के साथ रंगे हुए हैं। भगवंत सिंह मान ने कहा कि किसानी मुद्दे अभी भी अनसुलझे हैं और इसी तरह राज्य के साथ जुड़े मसलों का भी कुछ भी नहीं बना। 

अपने संबोधन में दिल्ली के मुख्यमंत्री अरविन्द केजरीवाल ने इस ऐतिहासिक पहलकदमी के लिए राज्य सरकार की सराहना की। उन्होंने कहा कि यह बहुत बड़ी बात है क्योंकि पंजाबियों ने स्वास्थ्य क्षेत्र में ऐसी क्रांति कभी नहीं देखी। अरविन्द केजरीवाल ने कहा कि इसको पहले दिल्ली में लागू किया गया था और अब लोगों की तरफ से मौका दिए जाने के बाद इसको पंजाब में सफलतापूर्वक लागू किया गया है। 

दिल्ली के मुख्यमंत्री ने कहा कि पंजाब ने पिछले 75 सालों में पहली बार ऐसा इंकलाब देखा है। उन्होंने कहा कि आम आदमी को मानक स्वास्थ्य सहूलतें देने के लिए ऐसे और फ़ैसले भी लिए जा रहे हैं। अरविन्द केजरीवाल ने कहा कि आम आदमी होने के नाते वह आम आदमी की तकलीफ़ों से अच्छी तरह अवगत हैं और सरकार की तरफ से ऐसी पहलकदमियां किये जाने के साथ ही शिक्षा, स्वास्थ्य और बिजली क्षेत्र में यह क्रांति देखने को मिली है। 

दिल्ली के मुख्यमंत्री ने कहा कि लोग घटिया दर्जे की राजनीति नहीं चाहते बल्कि वह काम करने वाली सरकार चाहते हैं। उन्होंने कहा कि पिछले दो सालों में राज्य के विकास को बढ़ावा देने के लिए राज्य में बेमिसाल काम किये गए हैं। अरविन्द केजरीवाल ने कहा कि विकास और क्रांति के इस दौर को जारी रखने के लिए सभी 13 लोक सभा सीटें आम आदमी पार्टी को मिलनी चाहिएं। 

दिल्ली के मुख्यमंत्री ने कहा कि केंद्र की तरफ से राज्य के साथ किये जा रहे सौतेली माँ वाले सलूक को रोकने के लिए यह ज़रूरी है। उन्होंने कहा कि राज्य के साथ बेइन्साफ़ी करने के लिए पंजाब निवासी केंद्र सरकार को कभी भी माफ नहीं करेंगे। उन्होंने कहा कि राज्य के सर्वांगीण विकास और लोगों की खुशहाली को बढ़ावा देना समय की ज़रूरत है। अरविन्द केजरीवाल ने कहा कि लोक सभा मतदान के लिए उम्मीदवारों का ऐलान जल्द ही कर दिया जायेगा। 

दिल्ली के मुख्यमंत्री ने राज्य में कई जनहितैषी और विकासमुखी पहलकदमियां करने के लिए राज्य सरकार की सराहना की। उन्होंने कहा कि पंजाब और यहाँ के लोग खुशकिस्मत हैं कि उनको भगवंत सिंह मान जैसा मुख्यमंत्री मिला है क्योंकि आजकल ऐसे ईमानदार नेता बहुत कम मिलते हैं। अरविन्द केजरीवाल ने कहा कि पंजाब के मुख्यमंत्री के दूरदर्शी नेतृत्व अधीन राज्य के हर क्षेत्र में बेमिसाल विकास हो रहा है। 

Bhagwant Mann and Arvind Kejriwal dedicate 165 more Aam Aadmi Clinics in state

Kejriwal pats Punjab CM for ushering new era of Health revolution by opening 829 Aam Aadmi clinics

Jalandhar

Punjab Chief Minister Bhagwant Singh Mann and Delhi Chief Minister Arvind Kejriwal on Saturday dedicated 165 more Aam Aadmi Clinics in the state thereby embarking a new health revolution with operationalisation of 829 clinics across Punjab. Both the Chief Ministers dedicated the clinics here today with the sole aim of imparting quality health services to the people.

Interacting with the media persons, the Chief Minister said that with this 829 Aam Aadmi Clinics are now operational in the state to offer free healthcare services to people. He said that these clinics which have been dedicated to the people of state are proving a boon for them. Bhagwant Singh Mann said that these clinics have already proved to be a cornerstone in imparting quality health services to people.

The Chief Minister further said that equipped with state of the art infrastructure, these these clinics are providing world class treatment and diagnostic facilities to the people free of cost. He said that so far more than 1 crore patients from across the state have been benefitted from these Aam Aadmi clinics by their visit. 

Similarly, Bhagwant Singh Mann said that total 41 type of diagnostics tests are being provided at these clinics free of cost.The Chief Minister further said that above all these clinics have helped the government in preparing a database for checking the various diseases prevalent in the state and combating them effectively. 

He said that the medicines are being provided free of cost to the patients at these clinics. Bhagwant Singh Mann said He said that these clinics have revolutionized the health care sector in the state as more than 95% of patients visiting these clinics daily recover from their ailments.

The Chief Minister said that it is a big day in the health sector of the state. He said that  today 165 Aam Aadmi clinic have been dedicated virtually to the people adding that more such clinics will be dedicated in coming days. Bhagwant Singh Mann said that the initiatives of Delhi government in education, health and power sector have been replicated in Punjab.

The Chief Minister said that though like Delhi funds for Punjab have been stopped by centre but then also state government is working tirelessly for benefit of the common man. He said that it is a revolutionary step which will go a long way in benefiting the people in a big way. 

Bhagwant Singh Mann said that from Republic Day all the medicines are being provided to patients from within the hospital adding that facility of X Ray and ultra sound are also being provided to people free of cost.The Chief Minister said that people of Jalandhar had given verdict during the  Lok Sabha by-poll and after it massive efforts are being made to spruce up the city. 

He said that development works worth Rs 283 crore have been embarked in the district and many more are in pipeline. Bhagwant Singh Mann said after winning all the 13 seats in the state, the MPs from state will not allow the union government to stall any fund of the state.

The Chief Minister slammed the Union government for stalling the funds under RDF and NHM thereby jeopardizing the development of the state. He said that funds worth more than Rs 8000 crore have been unfairly blocked by the Union government, which is grave injustice with the state. 

Bhagwant Singh Mann said that the Union government must be taught a befitting lesson by routing them out in the ensuing Lok Sabha polls.The Chief further said that on Sunday School of Eminence, constructed on ultra modren lines, is being dedicated to people in Ludhiana. 

He said that this is another revolutionary step aimed at imparting quality education to the students especially from weaker and underprivileged sections. Likewise, Bhagwant Singh Mann said that 125 new booths of Verka milk will be opened in Delhi soon thereby giving a major fillip to the farmers of the state.

The Chief Minister said that instead of Sankalp Pattar the Union government led by PM Narendra Modi has copied vision of Arvind Kejriwal by introducing guarantee. He said that the credit of bringing common people at the centre stage of Indian polity goes to Arvind Kejriwal. 

He said that Arvind Kejriwal had brought paradigm shift in politics by introducing value based politics by rejecting the divisive politics.Taking a jibe over PM Narendra Modi’s one nation, one election stance, the Chief Minister said that why Modi is not pursuing the agenda of one nation, one education and one nation, one treatment. 

He said that there is a huge parity in the education being imparted at convent schools and the government schools but unfortunately no one has ever paid heed to it. Similarly, Bhagwant Singh Mann said that there is a great divide in Helath sector too adding that Modi who is master phraseology has only befooled the people by coining the slogans like ache din and others.

Asked to comment on proposed alliance between Akali Dal and BjP, the Chief Minister said that both the parties had never parted from each other and were already hand in glove. He dared Akalis to explain that with which face they are joining hands with BJP, whose hands are drenched with blood of innocent farmers. 

Bhagwant Singh Mann said that farmers issues are still unresolved and so are the issues related to state.In his address, the Delhi Chief Minister Arvind Kejriwal lauded the state government for taking this historic initiative. He said that this is unprecedented as Punjabis have never witnessed such revolution in health sector. 

Arvind Kejriwal said that it was first implemented in Delhi and now successfully replicated in Punjab after people gave chance to them. The Delhi Chief Minister said that Punjab has witnessed this health revolution for the first time in last 75 years. 

He said that more such decisions are being taken to provide quality health facilities to the common man. Arvind Kejriwal said that being commoners they are well aware of the sufferings of common man due to which revolution has been introduced in education, health and power sector.The Delhi Chief Minister said that people don’t want politics of mudslinging but they want a government that works. 

He said that in last two years unprecedented work has been done in the state to give push to development of the state. Arvind Kejriwal said that this needs to be continued for which all the 13 seats should be given in the favor of the Aam Aadmi party.

The Delhi Chief Minister said that this is imperative to combat the step motherly treatment of centre adding that Punjabis will never forgive the Union government for meting out injustice with the state. He said that this is the need of hour to give fillip to the all round development of the state and prosperity of the people. 

Arvind Kejriwal said that the candidates for the Lok sabha elections will be announced very soon.The Delhi Chief Minister hailed the state government for taking several pro-people and development oriented initiatives in the state.

He said that Punjabis are blessed to have Bhagwant Singh Mann as Chief Minister adding that this is good for the state and its people as such dedicated leaders are hardly found these days. Arvind Kejriwal said that under the visionary leadership of Punjab Chief Minister, the state is witnessing unprecedented development in every sphere.

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਕੇਜਰੀਵਾਲ ਵੱਲੋਂ 829 ਆਮ ਆਦਮੀ ਕਲੀਨਿਕ ਸਥਾਪਤ ਕਰਕੇ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ

ਜਲੰਧਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ। ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਇੱਕੋ-ਇੱਕ ਉਦੇਸ਼ ਨਾਲ ਅੱਜ ਇੱਥੇ ਕਲੀਨਿਕਾਂ ਨੂੰ ਸਮਰਪਿਤ ਕੀਤਾ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਇਕ ਕਰੋੜ ਤੋਂ ਵੱਧ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ  ਚੁੱਕੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 41 ਕਿਸਮ ਦੇ ਜਾਂਚ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਭ ਤੋਂ ਵੱਧ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਸਿਹਤ ਖੇਤਰ ਵਿੱਚ ਇਤਿਹਾਸਕ ਦਿਨ ਹੈ ਕਿਉਂਕਿ ਅੱਜ 165 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪੰਜਾਬ ਵਿੱਚ ਵੀ ਦੁਹਰਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਦਿੱਲੀ ਵਾਂਗ ਪੰਜਾਬ ਲਈ ਕੇਂਦਰ ਵੱਲੋਂ ਫੰਡ ਰੋਕ ਦਿੱਤੇ ਗਏ ਹਨ ਪਰ ਫਿਰ ਵੀ ਸੂਬਾ ਸਰਕਾਰ ਆਮ ਲੋਕਾਂ ਦੇ ਭਲੇ ਲਈ ਅਣਥੱਕ ਮਿਹਨਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਲੋਕਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਅੱਗੇ ਵਧੇਗਾ।  ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਗਣਤੰਤਰ ਦਿਵਸ ਤੋਂ ਲੈ ਕੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫ਼ਤਵਾ ਦਿੱਤਾ ਸੀ ਅਤੇ ਇਸ ਤੋਂ ਬਾਅਦ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 283 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਜਾ ਚੁੱਕੇ ਹਨ ਅਤੇ ਕਈ ਹੋਰ ਵੀ ਪ੍ਰਕਿਰਿਆ ਅਧੀਨ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤਣ ਤੋਂ ਬਾਅਦ ਸੂਬੇ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸੇ ਵੀ ਫੰਡ 'ਤੇ ਰੋਕ ਨਹੀਂ ਲੱਗਣ ਦੇਣਗੇ।

ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ।

ਮੁੱਖੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਚ ਅਤਿ ਆਧੁਨਿਕ ਲੀਹਾਂ 'ਤੇ ਸਥਾਪਤ ਕੀਤਾ ਸਕੂਲ ਆਫ਼ ਐਮੀਨੈਂਸ ਐਤਵਾਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਹੋਰ ਕ੍ਰਾਂਤੀਕਾਰੀ ਕਦਮ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ।  ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇਤੀ ਹੀ ਦਿੱਲੀ ਵਿੱਚ ਵੇਰਕਾ ਦੁੱਧ ਦੇ 125 ਨਵੇਂ ਬੂਥ ਖੋਲ੍ਹੇ ਜਾਣਗੇ ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ 'ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ ਕੀਮਤਾਂ ਉੱਤੇ ਅਧਾਰਿਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇਨਕਲਾਬੀ ਮੋੜ ਲਿਆਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਇਕ ਰਾਸ਼ਟਰ, ਇਕ ਚੋਣ' ਦੇ ਪੈਂਤੜੇ 'ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ 'ਇਕ ਰਾਸ਼ਟਰ, ਇਕ ਸਿੱਖਿਆ' ਅਤੇ 'ਇਕ ਦੇਸ਼, ਇਕ ਇਲਾਜ' ਦੇ ਏਜੰਡੇ 'ਤੇ ਕਿਉਂ ਨਹੀਂ ਚੱਲ ਰਹੇ।  ਉਨ੍ਹਾਂ ਕਿਹਾ ਕਿ ਕਾਨਵੈਂਟ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਸਿੱਖਿਆ ਵਿੱਚ ਵੱਡੀ ਪੱਧਰ ’ਤੇ ਵਖਰੇਵਾਂ ਹੈ ਪਰ ਬਦਕਿਸਮਤੀ ਨਾਲ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਵੀ ਵੱਡਾ ਪਾੜਾ ਹੈ। ਉਨ੍ਹਾਂ ਕਿਹਾ ਕਿ ਲੱਛੇਦਾਰ ਭਾਸ਼ਨਾਂ ਦੀ ਮੁਹਾਰਤ ਰੱਖਣ ਵਾਲੇ ਮੋਦੀ ਨੇ ਸਿਰਫ਼ ਅੱਛੇ ਦਿਨ ਆਦਿ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ।

ਅਕਾਲੀ ਦਲ ਅਤੇ ਭਾਜਪਾ ਦਰਮਿਆਨ ਪ੍ਰਸਤਾਵਿਤ ਗਠਜੋੜ ਬਾਰੇ ਟਿੱਪਣੀ ਕਰਨ ਲਈ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਪਾਰਟੀਆਂ ਕਦੇ ਵੀ ਇੱਕ ਦੂਜੇ ਤੋਂ ਵੱਖ ਨਹੀਂ ਹੋਈਆਂ ਸਗੋਂ ਪਹਿਲਾਂ ਹੀ ਘਿਓ ਖਿਚੜੀ ਹਨ। ਉਨ੍ਹਾਂ ਨੇ ਅਕਾਲੀਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਹ ਕਿਸ ਮੂੰਹ ਨਾਲ ਭਾਜਪਾ ਨਾਲ ਹੱਥ ਮਿਲਾ ਰਹੇ ਹਨ, ਜਿਸ ਦੇ ਹੱਥ ਬੇਕਸੂਰ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨੀ ਮੁੱਦੇ ਅਜੇ ਵੀ ਅਣਸੁਲਝੇ ਹਨ ਅਤੇ ਇਸੇ ਤਰ੍ਹਾਂ ਸੂਬੇ ਨਾਲ ਜੁੜੇ ਮਸਲਿਆਂ ਦਾ ਵੀ ਕੁਝ ਨੀ ਬਣਿਆ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਇਨਕਲਾਬ ਦੇਖਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਅਜਿਹੇ ਹੋਰ ਫੈਸਲੇ ਵੀ ਲਏ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਹੋਣ ਦੇ ਨਾਤੇ ਉਹ ਆਮ ਆਦਮੀ ਦੀਆਂ ਤਕਲੀਫਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਰਕਾਰ ਵੱਲੋਂ ਅਜਿਹੀਆਂ ਪਹਿਲਕਦਮੀਆਂ ਕੀਤੇ ਜਾਣ ਨਾਲ ਹੀ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਇਹ ਕ੍ਰਾਂਤੀ ਦੇਖਣ ਨੂੰ ਮਿਲੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਘਟੀਆ ਦਰਜੇ ਦੀ ਰਾਜਨੀਤੀ ਨਹੀਂ ਚਾਹੁੰਦੇ ਸਗੋਂ ਉਹ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਕਾਸ ਅਤੇ ਕ੍ਰਾਂਤੀ ਦੇ ਇਸ ਦੌਰ ਨੂੰ ਜਾਰੀ ਰੱਖਣ ਲਈ ਸਾਰੀਆਂ 13 ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਚਾਹੀਦੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੂੰ ਰੋਕਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਬੇਇਨਸਾਫ਼ੀ ਕਰਨ ਲਈ ਪੰਜਾਬ ਵਾਸੀ ਕੇਂਦਰ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਥੋਂ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਅੱਜਕੱਲ੍ਹ ਅਜਿਹੇ ਇਮਾਨਦਾਰ ਲੀਡਰ ਬਹੁਤ ਘੱਟ ਮਿਲਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Dr. Balbir Singh , Sant Balbir Singh Seechewal , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD