Monday, 29 April 2024

 

 

खास खबरें मतदाता जागरुकता के लिए गुरुग्राम के विकास सदन में वोटर्स पार्क का मुख्य सचिव ने किया शुभारंभ हरियाणा के मुख्य सचिव टी.वी.एस.एन. प्रसाद ने गुरूग्राम में 67 वीं एसजीएफाई नेशनल बॉस्केटबॉल चैंपियनशिप (अंडर 17) का किया शुभारंभ देश ने मन बना लिया है कि मोदी को ही लाना है : जयराम ठाकुर ‘‘लोकसभा चुनावों में प्रधानमंत्री श्री नरेन्द्र मोदी की लहर नहीं, सुनामी चल रही है’’- पूर्व गृह मंत्री अनिल विज संगरूर आम आदमी पार्टी की राजधानी है और हमेशा रहेगी : भगवंत मान मुख्यमंत्री भगवंत मान ने लुधियाना से उम्मीदवार अशोक पराशर पप्पी के लिए किया चुनाव प्रचार आप नशा नहीं मिटा सकी तो बीजेपी धर्म की राजनीति कर रही : गुरजीत सिंह औजला भाजपा की जनविरोधी और विभाजनकारी नीतियों का मुकाबला करने के लिए कांग्रेस को वोट दें : गुरजीत सिंह औजला पूर्व वित्त मंत्री कैप्टन कंवलजीत सिंह समर्थकों ने किया एनके शर्मा के समर्थन का ऐलान परनीत कौर बताए कांग्रेस में मंत्री रहते हुए किसानों के लिए क्या प्रोजैक्ट लेकर आई :एन.के.शर्मा जिस दिन केंद्र में आम आदमी पार्टी की सरकार बनेगी, उस दिन भ्रष्टाचार बंद हो जाएगा- भगवंत मान कांग्रेस जन कल्याण में विश्वास करती है, न कि चुनिंदा लोगों को फायदा देने में: मनीष तिवारी राजा वडिंग ने व्यापारियों और उद्यमियों से की मुलाकात, उनकी दुर्दशा का समाधान खोजने का लिया संकल्प कांग्रेस में सक्रिय रहे जितेंद्र कुमार तोती अपने 100 समर्थकों सहित भाजपा में शामिल भाजपा की जनविरोधी और विभाजनकारी नीतियों का मुकाबला करने के लिए कांग्रेस को वोट दें : गुरजीत सिंह औजला अरविंद केजरीवाल के जेल में रहने से दिल्ली के कई काम रूके, हाईकोर्ट की फटकार के बाद भी केजरीवाल मुख्यमंत्री पद से नहीं दे रहे अस्तीफा लोकसभा चुनाव में महिला वोटरों की होगी बड़ी भूमिकाः जयइंद्र कौर 4 जून को पूरा हो जाएगा मिशन 13-0, पंजाब की जनता नई कहानी लिखने को तैयार : भगवंत मान गुरजीत औजला की जीत की हैट्रिक के लिए पत्नी उतरी मैदान में पंजाब में आम आदमी पार्टी ने भाजपा, कांग्रेस और अकाली दल को दिया बड़ा झटका एक बूथ-दस यूथ का नारा लेकर युवा करें चुनाव प्रचार: एन.के.शर्मा

 

अब तक के सबसे बड़े नियुक्ति पत्र वितरण समारोह के दौरान मुख्यमंत्री ने 2487 नौजवानों को सरकारी नौकरी के लिए सौंपे नियुक्ति पत्र

दो सालों में नौजवानों को लगभग 43,000 सरकारी नौकरियाँ दीं, राज्य सरकार के ‘मिशन रोज़गार’ के कारण पंजाब के नौजवानों में ‘वतन वापसी’ का दौर शुरू हुआ

Bhagwant Singh Mann Presides Over Biggest Function To Give Government Job Letters To 2487 Youth At One Go
Listen to this article

Web Admin

Web Admin

5 Dariya News

संगरूर , 07 Mar 2024

पंजाब के मुख्यमंत्री भगवंत सिंह मान ने आज यहाँ अब तक के सबसे बड़े नियुक्ति पत्र वितरण समारोह के दौरान 2487 नौजवानों को सरकारी नौकरी के लिए नियुक्ति पत्र सौंपे जिससे पिछले दो सालों में लगभग 43000 नौजवानों को सरकारी नौकरियाँ दीं जा चुकी हैं। 

संगरूर में लड्डा कोठी में 2487 नौजवानों को नौकरी पत्र सौंपने के लिए करवाए समागम के दौरान संबोधन करते हुये मुख्यमंत्री ने कहा कि इनमें से 1750 नौजवानों को गृह विभाग, 205 को सामाजिक सुरक्षा, महिला एवं बाल विकास, 39 को राजस्व विभाग, 60 को आबकारी विभाग, 421 को स्थानीय निकाय विभाग, चार नौजवानों को सहकारिता विभाग में और आठ नौजवानों को तकनीकी शिक्षा विभाग में भर्ती किया गया है। 

उन्होंने कहा कि सरकारी नौकरी का मतलब पूरे परिवार के जीवन जीने के सलीकों में गुणात्मक बदलाव आ जाती है। भगवंत सिंह मान ने कहा कि उनकी सरकार ने 16 मार्च, 2022 को अपना पद संभाला था और तभी से नौजवानों को सरकारी नौकरियाँ देने का सिलसिला शुरू हो गया है। उन्होंने कहा कि चाहे पहले भ्रष्टाचार या भाई- भतीजावाद के द्वारा नौकरियाँ दीं जातीं थीं परन्तु अब नौकरियाँ सिर्फ़ और सिर्फ़ मेरिट के आधार पर दीं जातीं हैं। 

मुख्यमंत्री ने कहा कि ‘ मिशन रोज़गार’ से नौजवानों के मन में पैदा हुई नकारात्मक भावना दूर करने में मदद मिली है जिस कारण उन्होंने अब विदेश जाने का विचार त्याग दिया है और उल्टा विदेश गए पंजाब के नौजवानों में ‘ वतन वापसी’ का दौर शुरू हो गया है। उन्होंने कहा, “ यदि दो सालों में 43, 000 के करीब नौकरियाँ दीं जा सकतीं हैं तो सवाल पैदा होता है कि नौजवानों की भलाई के लिए पिछले 75 सालों में ऐसा क्यों नहीं किया गया। मैं व्यवस्था को सुधारने और राज्य के विकास में नौजवान वर्ग को सक्रिय हिस्सेदार बनाने के रास्ते पर चला हुआ हूं। “

मुख्यमंत्री ने कहा कि राज्य सरकार विभागों में खाली होते ही सभी पद भर देती है जिससे नौजवानों को रोज़गार हासिल हो सके। उन्होंने कहा कि पूरी भर्ती प्रक्रिया के लिए एक ठोस विधि अपनाई गई है जिस कारण इन 43, 000 के करीब नौकरियाँ में से एक भी नियुक्ति को अब तक किसी भी अदालत में चुनौती का सामना नहीं करना पड़ा। भगवंत सिंह मान ने कहा कि पंजाब सरकार के लिए यह गर्व की बात है कि इन नौजवानों को पूरी तरह योग्यता के आधार पर सरकारी नौकरियाँ दीं गई हैं। 

मुख्यमंत्री ने नये भर्ती हुए नौजवानों को अपने पद का प्रयोग अधिक से अधिक लोगों की भलाई के लिए करने का न्योता दिया। मुख्यमंत्री ने कहा कि कामकाज के लिए आते लोगों को तंग- परेशान करने की बजाय इन्साफ दिलाने की भावना के साथ काम करने के लिए कहा। उन्होंने कहा कि राज्य सरकार लोगों की भलाई को यकीनी बनाने के लिए वचनबद्ध है जिसके लिए काफी यत्न किये जा रहे हैं। राज्य की तरक्की और ख़ुशहाली के लिए अपनी सरकार की दृढ़ वचनबद्धता को दोहराते हुये भगवंत सिंह मान ने कहा कि इस नेक कार्य के लिए कोई कसर बाकी नहीं छोड़ी जायेगी। 

मुख्यमंत्री ने कहा कि नौजवानों को पढ़ाई के लिए उपयुक्त मंच प्रदान करने के लिए पंजाब सरकार द्वारा राज्य भर में बनाये जा रहे सभी पुस्तकालयों में मुकाबले की परीक्षाओं के लिए ज़रूरी पुस्तकें मुहैया करवाई जा रही हैं। उन्होंने कहा कि इस कदम का मकसद नौजवानों को ज्ञान और शक्ति के साथ लैस करना है जिससे वह मुकाबले की परीक्षाओं में शामिल होकर शानदार प्रदर्शन कर सकें। भगवंत सिंह मान ने कहा कि यह समय की ज़रूरत है जिससे नौजवान उच्च पदों पर बैठ कर देश की लगन के साथ सेवा कर सकें। 

नौजवानों से अपील करते हुये मुख्यमंत्री ने कहा, “आप अपनी जीत पर ईर्ष्या न करे बल्कि और भी विनम्रता के साथ काम करे और बड़ी सफलता हासिल करने के लिए सख़्त मेहनत करे। आत्म-विश्वास और सकारात्मक दृष्टिकोण हर व्यक्ति की शख्सियत के मूल गुण होने चाहिएं परन्तु इसमें किसी तरह का अहंकार नहीं होना चाहिए। हर क्षेत्र में सफलता की कहानी लिखने के लिए यही कुंजी है और इसको सही मायनों में लागू करना चाहिए। “

मुख्यमंत्री ने कहा कि पंजाब उपजाऊ धरती है क्योंकि राज्य के हर दूसरे गाँव को महान गुरूओं की चरण स्पर्श प्राप्त है और इस राज्य ने देश के लिए जानें न्यौछावर वाले शूरवीर पुत्र पैदा किये हैं। उन्होंने कहा कि पंजाबी जन्म से ही उद्यमी और नेतृत्व करने वाले होते हैं, जिस कारण उन्होंने दुनिया भर में अपनी काबिलीयत का लोहा मनवाया है। भगवंत सिंह मान ने कहा कि पंजाबी सख़्त मेहनत के कारण हर क्षेत्र में सफलताएं हासिल हैं। 

मुख्यमंत्री ने कहा कि राज्य को तरक्की की शिखरों पर ले जाने के लिए पंजाबियों के इस जज़्बे को इस्तेमाल किया जा सकता है और राज्य सरकार इसके लिए पूरी तरह वचनबद्ध है। उन्होंने कहा कि यह बड़े गौरव और संतोष की बात है कि लड़कियाँ हर क्षेत्र में लड़कों की अपेक्षा आगे हैं और आज भी ज़्यादातर नौकरियाँ लड़कियों ने ही हासिल की हैं। भगवंत सिंह मान ने कहा कि यह समय की ज़रूरत है कि लड़कियों को हर क्षेत्र में कामयाबी के लिये के लिए अधिक से अधिक मौके दिए जाएँ जिससे वह सफलता की नयी कहानियाँ लिख सकें। 

मुख्यमंत्री ने कहा कि राज्य सरकार महिला सशक्तिकरण के लिए ठोस प्रयास कर रही है। उन्होंने कहा कि राज्य के कई जिलों में एस. एस. पी. के तौर पर महिला अधिकारी तैनात हैं और 10 से अधिक जिलों में महिला डिप्टी कमिश्नर हैं। भगवंत सिंह मान ने कहा कि राज्य में लड़कियों की भलाई के लिए और भी अहम यत्न किये जा रहे हैं और इन यत्नों के ज़रुरी नतीजे सामने आ रहे हैं। 

सरकारी नौकरी हासिल करने वाले नौजवानों का स्वागत करते हुये मुख्यमंत्री ने कहा कि यह सभी नौजवानों के लिए गौरव की बात है, जो आज इस समागम में शामिल हुए हैं। उन्होंने कहा कि आने वाले समय में जब राज्य का इतिहास पढ़ा जायेगा तो ‘रंगीन पंजाब’ बनाने में इन नौजवानों की शानदार भूमिका को सुनहरी अक्षरों में लिखा जायेगा। भगवंत सिंह मान ने कहा कि नौजवानों को राज्य की तरक्की और लोगों की खुशहाली के लिए कोई कसर बाकी नहीं छोड़नी चाहिए। 

ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ

ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਸੰਗਰੂਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ, “ਜੇਕਰ ਦੋ ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ।” 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਮਕਾਜ ਲਈ ਆਉਂਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿਵਾਉਣ ਦੀ ਭਾਵਨਾ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਬਣਾਈਆਂ ਜਾ ਰਹੀਆਂ ਸਾਰੀਆਂ ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਗਿਆਨ ਅਤੇ ਸ਼ਕਤੀ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸਾਨਦਾਰ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਤਨਦੇਹੀ ਨਾਲ ਸੇਵਾ ਕਰ ਸਕਣ।

ਨੌਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਆਪਣੀ ਜਿੱਤ 'ਤੇ ਰਸ਼ਕ ਨਾ ਕਰੋ ਸਗੋਂ ਹੋਰ ਵੀ ਨਿਮਰਤਾ ਨਾਲ ਕੰਮ ਕਰੋ ਅਤੇ ਵੱਡੀ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰੋ। ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕਿਸੇ ਤਰ੍ਹਾਂ ਦਾ ਹੰਕਾਰ ਨਹੀਂ ਹੋਣਾ ਚਾਹੀਦਾ। ਹਰ ਖੇਤਰ ਵਿੱਚ ਸਫ਼ਲਤਾ ਦੀ ਕਹਾਣੀ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਹਰ ਦੂਜੇ ਪਿੰਡ ਨੂੰ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਸ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਅਗਵਾਈ ਕਰਨ ਵਾਲੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਸਦਕਾ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਵਰਤਿਆ ਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਹੋਰ ਵੀ ਅਹਿਮ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ, ਜੋ ਅੱਜ ਇਸ ਸਮਾਗਮ ਵਿੱਚ ਸ਼ਾਮਲ ਹੋਏ ਹਨ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਸੂਬੇ ਦਾ ਇਤਿਹਾਸ ਪੜ੍ਹਿਆ ਜਾਵੇਗਾ ਤਾਂ ‘ਰੰਗਲਾ ਪੰਜਾਬ’ ਸਿਰਜਣ ਵਿੱਚ ਇਨ੍ਹਾਂ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।


Bhagwant Singh Mann Presides Over Biggest Function To Give Government Job Letters To 2487 Youth At One Go

Around 43000 Youth Given Government Jobs In Nearly Last Two Years

Sangrur

Punjab Chief Minister Bhagwant Singh Mann on Thursday handed over job letters to 2487 youth in the biggest ever such function thereby ensuring government jobs to around 43000 youth in nearly the last two years. 

The Chief Minister, while addressing the gathering in a function to hand over job letters to 2487 youth, said that out of these 1750 youthhave been recruited in Home department, 205 in Social security women and child development, 39 in Revenue, 60 in Excise department, 421 in Local Government department, four in cooperation and eight in Technical education department adding that a government job means a qualitative change in the lifestyle of the entire family. 

Bhagwant Singh Mann said that his government had assumed the charge of office on March 16, 2022 and since then a spree has been started to give government jobs to the youth. He said that though earlier the jobs were given through corruption or nepotism but now they are given completely on the basis of merit.

The Chief Minister said that this has helped in shunning the negativity in minds of youth due to which they have now shelved the idea of going abroad and the process of reverse migration has started in Punjab. He said that if in two years around 43000 jobs can be given then the question arises why it was not done in the last 75 years for the well being of the youth. 

Bhagwant Singh Mann said that he is on the campaign to rectify the system and make sure that youth become an active partner in the growth of the state.The Chief Minister said that the state government fills all the posts as soon as they are vacant in the department. 

He said that a foolproof mechanism has been adopted for the entire recruitment process due to which not even a single appointment out of these nearly 43,000 have been challenged so far in any court. Bhagwant Singh Mann said that it is a proud moment for the government of Punjab that these youth have been given government jobs completely on the basis of merit.

The Chief Minister exhorted the new recruits to judiciously use their post for the welfare of the people and securing justice for them rather than harassing them. He said that the state government is committed to ensuring the well being of the people for which stupendous efforts are being made. 

Reiterating the firm commitment of his government to ensure welfare of the state, Bhagwant Singh Mann no stone will be left unturned for this noble cause.The Chief Minister said that to provide a platform to the youth for better study, the state government is providing the books required for the competition in all the libraries being built across the state. 

He said that the move is aimed at equipping the youth with knowledge and power to appear in the competitive exams and excel in them. Bhagwant Singh Mann said that this is the need of the hour so that youth can sit on coveted posts and serve the country diligently. 

The Chief Minister urged the youth not to feel proud of their victory but to stay humble and work hard for more success. He said that confidence and a positive approach should be basic traits of everyone’s personality but there should be no pride in it. Bhagwant Singh Mann said that this is the key to success for scripting  the success in every field adding that this should be implemented in right earnest.

The Chief Minister said that Punjab is a blessed land as every second village of the state has footprints of great Gurus and the state has produced valiant sons who had laid their lives for the country. He said that Punjabis are born entrepreneurs and leaders due to which they have proved their mettle across the globe. 

Bhagwant Singh Mann said that the hard work and resilience of the Punjabis is unmatched owing to which they excel in every sphere.The Chief Minister said that this spirit of Punjabis can be duly used for taking the state ahead adding that the state government is fully committed to it. 

He said that it is a matter of great pride and satisfaction that girls are outnumbering the boys in every field and even today the majority of jobs have been bagged by the girls. Bhagwant Singh Mann said that this is the need of hour to give wings to the girls for excelling in each and every field thereby enabling them to script new success stories.

The Chief Minister said that the state government is making concerted efforts for women empowerment. He said that several districts of the state are having female officers as Senior Superintendent of Police and more than 10 districts have lady Deputy Commissioners. 

Bhagwant Singh Mann said that concerted efforts are being made for the welfare of the girls in the state and these initiatives are producing desired results.The Chief Minister welcomed the youth into government service and said that it is a proud moment for all the youth, who have converged here in this function. 

He said that in the coming times when the history of the state will be read then the stellar role of all these youth in carving out Rangla Punjab will be written in golden letters. Bhagwant Singh Mann said that the youth must not leave any stone unturned for the progress of the state and prosperity of its people.

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD