Saturday, 27 April 2024

 

 

खास खबरें 4 जून को पूरा हो जाएगा मिशन 13-0, पंजाब की जनता नई कहानी लिखने को तैयार : भगवंत मान गुरजीत औजला की जीत की हैट्रिक के लिए पत्नी उतरी मैदान में पंजाब में आम आदमी पार्टी ने भाजपा, कांग्रेस और अकाली दल को दिया बड़ा झटका एक बूथ-दस यूथ का नारा लेकर युवा करें चुनाव प्रचार: एन.के.शर्मा हरियाणा शहरी विकास प्राधिकरण (HSVP) में तैनात हो गए दो मुख्य सतर्कता अधिकारी (CVO) मीट हेयर के चुनाव अभियान को जबरदस्त समर्थन मिला सांसद मनीष तिवारी ने श्री आनंदपुर साहिब लोकसभा क्षेत्र की यादों को किया ताजा किसानों को मुआवजा दिए बिना सड़क का टेंडर लगवा कर जमीन पर गैरकानूनी कब्जा करवाना चाहते हैं परनीत कौर और बलबीर सिंह : एन के शर्मा डिप्टी कमिश्नर कोमल मित्तल ने टांडा रेल हैड व गोदाम का दौरा कर लिफ्टिंग मूवमेंट का किया निरीक्षण सेफ स्कूल वाहन पालिसी के अंतर्गत 22 स्कूली बसों की चैकिंग की कांग्रेस का सनातन विरोधी चेहरा उजागर, प्रदेश में राम विरोधी को लड़ाया राज्यसभा चुनाव : राजीव बिन्दल वोट डालने से पहले काम व किरदार को देखे जनता:एन.के.शर्मा मैं लड़ेगा रिव्यू : आकाश प्रताप सिंह के मजबूत कंधो पर खड़ी एक मर्मस्पर्शी कहानी राज्यपाल शिव प्रताप शुक्ल ने पेंशनर कल्याण संघ की स्मारिका का विमोचन किया मुख्य सचिव अनुराग वर्मा द्वारा खन्ना अनाज मंडी का दौरा, गेहूँ के खरीद प्रबंधों का लिया जायज़ा राजू शूटर फऱार मामला: पंजाब पुलिस ने फऱार गैंगस्टर और उस के 10 गुर्गों को पंजाब और जम्मू-कश्मीर के अलग-अलग हिस्सों से किया गिरफ़्तार गुरजीत सिंह औजला ने दी जालियांवाला बाग के शहीदों को श्रद्धांजलि उत्तरी बाइपास के लिए अधिगृहण की गई जमीनों के अवार्ड पास करवाए भगवंत मान सरकारः परनीत कौर जनता की भावनाओं का सौदा करने वालों को नहीं बख्शना : मुख्यमंत्री सुखविंदर सिंह सुक्खू भगवंत मान ने खडूर साहिब में 'आप' उम्मीदवार के लिए किया प्रचार, पट्टी में एक बड़ी जनसभा को किया संबोधित मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसैलाब, टीनू को भारी बहुमत से जीताने का दिया भरोसा

 

2 करोड़ 44 लाख रुपए की लागत से सरकारी आई.टी.आई. होशियारपुर का होगा कायाकल्पः ब्रम शंकर जिंपा

कैबिनेट मंत्री ने आई.टी.आई की विशेष मरम्मत करने के कार्य का रखा नींव पत्थर

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur
Listen to this article

Web Admin

Web Admin

5 Dariya News

होशियारपुर , 15 Mar 2024

कैबिनेट मंत्री पंजाब ब्रम शंकर जिंपा ने कहा कि मुख्य मंत्री भगवंत सिंह मान के नेतृत्व वाली पंजाब सरकार का हमेशा प्रयास रहा है कि प्रदेश के नौजवानों को ऐसे कोर्स करवाए जाएं जिसमें रोजगार की ज्यादा संभावनाएं है। इसी लिए पंजाब सरकार स्किल कोर्सों पर ज्यादा फोकस कर रही है और नौजवानों को यह कोर्स करने के लिए प्रेरित भी कर रही है। वे आज 2 करोड़ 44 लाख रुपए की लागत से सरकारी आई.टी.आई. होशियारपुर की विशेष मरम्मत के कार्य का नींव पत्थर रखने के दौरान विद्यार्थिय़ों को संबोधित कर रहे थे। 

इस दौरान उनके साथ मेयर सुरिंदर कुमार, सीनियर डिप्टी मेयर प्रवीन सैनी, डिप्टी मेयर रंजीत चौधरी भी मौजूद थे। कैबिनेट मंत्री ने कहा कि सरकारी आई.टी.आई. होशियारपुर का कायाकल्प बड़े स्तर पर किया जा रहा है ताकि यहां पढ़ने आने वाले बच्चों को एक अच्छा माहौल मिले। उन्होंने कहा कि आई.टी.आई. की ईमारत की हालत बहुत खराब है, इस लिए पंजाब सरकार की ओर से करीब 2 करोड़ 44 लाख रुपए की लागत से आई.टी.आई. की ईमारत की मरम्मत करवाई जा रही है। 

इस कार्य में आई.टी.आई. का प्रशासनिक ब्लाक, वर्कशाप व आटोवर्कशाप शामिल है। उन्होंने कहा कि लोक निर्माण विभाग, पब्लिक हैल्थ व अन्य विभागों की ओर से यह कार्य पूरा किया जाएगा, जिनमें छतों की रिपेयर, फ्लोरिंग, बिजली की तारों व अन्य कार्य शामिल है। उन्होंने कहा कि विद्यार्थियों को पढ़ाई के अनुकूल माहौल व उन्हें हर बुनियादी सुविधाएं देना यकीनी बनाया जाएगा। 

उन्होंने आई.टी.आई. के शिक्षकों को निर्देश देते हुए कहा कि उनकी भी जिम्मेदारी बनती है कि बच्चों को पढ़ाई के पक्ष से कोई कमी न आए। ब्रम शंकर जिंपा ने कहा कि मात्र 2 वर्ष में ही सरकार ने प्रदेश हित में क्रांतिकारी फैसले लिए हैं। उन्होंने कहा कि मुख्य मंत्री को सबसे ज्यादा चिंता प्रदेश के नौजवानों की है। 

उन्होंने कहा कि नौजवानों से अपील करते हुए कहा कि वे पंजाब में रहकर ही मेहनत करें क्योंकि पंजाब में देश की बड़ी-बड़ी इंडस्ट्रीज निवेश कर रही है औऱ प्रदेश के नौजवानों को रोजगार के बेहतर अवसर मिलेंगे। उन्होंने कहा कि पंजाब सरकार ने 41 हजार से ज्यादा नौजवानों को मात्र दो वर्षों में पक्की सरकारी नौकरियां प्रदान की है। 

इस दौरान एक्सीयन लोक निर्माण विभाग एक्सीयन राजीव सैनी, प्रिंसिपल रुपिंदर सिंह, वाइस प्रिंसिपल बलविंदर कुमार, आम आदमी पार्टी के संयुक्त सचिव सतवंत सिंह सियाण, हरमिंदर सिंह गोपी, प्रो. बहादुर सिंह सुनेत, पार्षद जसवंत राय, कुलविंदर सिंह हुंदल, जसप्रीत हुंदल, जगदीप सिंह, गुरनाम सिंह, गुरदेव सिंह व आई.टी.आई का अन्य भी मौजूद थे।

2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ ਹੁਸ਼ਿਆਰਪੁਰ ਦਾ ਹੋਵੇਗਾ ਕਾਇਆਕਲਪ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਆਈ.ਟੀ.ਆਈ ਦੀ ਵਿਸ਼ੇਸ਼ ਮੁਰੰਮਤ ਕਰਨ ਦੇ ਕਾਰਜ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣ ਜਿਸ ਨਾਲ ਰੋਜ਼ਗਾਰ ਦੀ ਵਧੇਰੇ ਸੰਭਾਵਨਾ ਹੈ। ਇਸ ਲਈ ਪੰਜਾਬ ਸਰਕਾਰ ਸਕਿੱਲ ਕੋਰਸਾਂ ’ਤੇ ਵੱਧ ਫੋਕਸ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਇਹ ਕੋਰਸ ਕਰਨ ਲਈ ਪ੍ਰੇਰਿਤ ਵੀ ਕਰ ਰਹੀ ਹੈ। ਉਹ ਅੱਜ 2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ ਹੁਸ਼ਿਆਰਪੁਰ ਦੀ ਵਿਸ਼ੇਸ਼ ਮੁਰੰਮਤ ਦੇ ਕਾਰਜ ਦਾ ਨੀਂਹ ਪੱਥਰ ਰੱਖਣ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਆਈ.ਟੀ.ਆਈ ਹੁਸ਼ਿਆਰਪੁਰ ਦਾ ਕਾਇਆ ਕਲਪ ਵੱਡੇ ਪੱਧਰ ’ਤੇ ਕੀਤਾ ਜਾ  ਰਿਹਾ ਹੈ, ਤਾਂ ਜੋ ਇਥੇ ਪੜ੍ਹਨ ਆਉਣ ਵਾਲੇ ਬੱਚਿਆਂ ਨੂੰ ਇਕ ਵਧੀਆ ਮਾਹੌਲ ਮਿਲੇ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਦੀ ਈਮਾਰਤ ਦੀ ਹਾਲਤ ਬਹੁਤ ਖਰਾਬ ਹੈ, ਇਸ ਲਈ ਪੰਜਾਬ ਸਰਕਾਰ ਵੱਲੋਂ ਕਰੀਬ 2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ ਦੀ ਇਮਾਰਤ ਦੀ ਮੁਰੰਮਤ ਕਰਵਾਈ ਜਾ ਰਹੀ ਹੈ। 

ਇਸ ਕਾਰਜ ਵਿਚ ਆਈ.ਟੀ.ਆਈ ਦਾ ਪ੍ਰਬੰਧਕੀ ਬਲਾਕ, ਵਰਕਸ਼ਾਪ ਅਤੇ ਆਟੋਵਰਕਸ਼ਾਪ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ ਅਤੇ ਹੋਰ ਵਿਭਾਗਾਂ ਵੱਲੋਂ ਇਹ ਕਾਰਜ ਪੂਰਾ ਕੀਤਾ ਜਾਵੇਗਾ, ਜਿਸ ਵਿਚ ਛੱਤਾਂ ਦੀ ਰਿਪੇਅਰ, ਫਲੋਰਿੰਗ, ਬਿਜਲੀ ਦੀਆਂ ਤਾਰਾਂ ਅਤੇ ਹੋਰ ਕਾਰਜ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਅਨੁਕੂਲ ਮਾਹੌਲ ਅਤੇ ਉਨ੍ਹਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਆਈ.ਟੀ.ਆਈ ਦੇ ਵਿਦਿਆਰਥੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਪੜ੍ਹਾਈ ਪੱਖੋਂ ਕੋਈ ਕਮੀ ਨਾ ਆਵੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਸਿਰਫ 2 ਸਾਲਾਂ ਵਿਚ ਹੀ ਸਰਕਾਰ ਨੇ ਸੂਬੇ ਦੇ ਹਿੱਤ ਵਿਚ ਕ੍ਰਾਂਤੀਕਾਰੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਭ ਤੋਂ ਵੱਧ ਚਿੰਤਾ ਸੂਬੇ ਦੇ ਨੌਜਵਾਨਾਂ ਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਵਿਚ ਰਹਿ ਕੇ ਹੀ ਮਿਹਨਤ ਕਰਨ ਕਿਉਂਕਿ ਪੰਜਾਬ  ਵਿਚ ਦੇਸ਼ ਦੀਆਂ ਵੱਡੀਆਂ-ਵੱਡੀਆਂ ਇੰਡਸਟੀਜ਼ ਨਿਵੇਸ਼ ਕਰ ਰਹ ਰਹੀਆਂ ਹਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮਿਲਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 41 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਿਰਫ 2 ਸਾਲ ਵਿਚ ਪੱਕੀਆਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਦੌਰਾਨ ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ, ਪ੍ਰਿੰਸੀਪਲ ਰੁਪਿੰਦਰ ਸਿੰਘ, ਵਾਈਸ ਪ੍ਰਿੰਸੀਪਲ ਬਲਵਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਹਰਮਿੰਦਰ ਸਿੰਘ ਗੋਪੀ, ਪ੍ਰੋ. ਬਹਾਦਰ ਸਿੰਘ ਸੁਨੇਤ, ਕੌਂਸਲਰ ਜਸਵੰਤ ਰਾਏ, ਕੁਲਵਿੰਦਰ ਸਿੰਘ ਹੁੰਦਲ, ਜਸਪ੍ਰੀਤ ਹੁੰਦਲ, ਜਗਦੀਪ ਸਿੰਘ, ਗੁਰਨਾਮ ਸਿੰਘ, ਗੁਰਦੇਵ ਸਿੰਘ ਅਤੇ ਆਈ.ਟੀ.ਆਈ ਦਾ ਹੋਰ ਸਟਾਫ ਵੀ ਮੌਜੂਦ ਸਨ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD