आम आदमी पार्टी की टिकट पर पटियाला नगर निगम चुनाव लड़ चुकी वरिष्ठ महिला नेत्री सीमा वैद आज अपने समर्थकों समेत आम आदमी पार्टी को छोडक़र अकाली दल में शामिल हो गई। सीमा वैद ने अकाली दल प्रत्याशी एन.के.शर्मा तथा पटियाला देहाती हलके से इंचार्ज जसपाल सिंह बिट्टू च_ा की उपस्थिति में अकाली दल में शामिल होने का ऐलान किया। सीमा वैद पटियाला से आप विधायक अजीतपाल कोहली के कट्टर समर्थकों में से एक हैं।
उनका पार्टी में आने पर स्वागत करते हुए एन.के.शर्मा व जसपाल सिंह बिट्टू च_ा ने आश्वासन दिया कि अकाली दल में उन्हें उचित मान सम्मान दिया जाएगा। सीमा वैद आप में जाने से पहले अकाली दल में ही थी और अकाली दल की टिकट पर तफजलपुरा इलाके से निगम चुनाव भी लड़ चुकी हैं। उनका इलाके में बड़ा जनाधार है।
ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ
ਪਟਿਆਲਾ
ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ ਸ੍ਰੀਮਤੀ ਸੀਮਾ ਵੈਦ ਅੱਜ ਆਮ ਆਦਮੀ ਪਾਰਟੀ ਛੱਡ ਕੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਹ ਪਟਿਆਲਾ ਦੇ ਐਮ ਐਲ ਏ ਅਜੀਤਪਾਲ ਕੋਹਲੀ ਦੇ ਕਾਫੀ ਕੱਟੜ ਸਮਰਥਕ ਮੰਨੇ ਜਾਂਦੇ ਰਹੇ ਹਨ।
ਉਹਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਅਤੇ ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ। ਦੱਸਣਯੋਗ ਹੈ ਕਿ ਸ੍ਰੀਮਤੀ ਸੀਮਾ ਵੈਦ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਤਫਜੱਲਪੁਰਾ ਇਲਾਕੇ ਤੋਂ ਨਗਰ ਨਿਗਮ ਚੋਣਾਂ ਵੀ ਲੜ ਚੁੱਕੇ ਹਨ ਅਤੇ ਉਹਨਾਂ ਦਾ ਇਲਾਕੇ ਵਿਚ ਵੱਡਾ ਆਧਾਰ ਹੈ।