Wednesday, 22 July 2026

 

 

खास खबरें लोकतंत्र प्रतिनिधित्व से चलता है, उसके लिए नुमायंदे बनाए जाते हैं, नुमायंदों को अपनी बात संसद में रखनी चाहिए’’: अनिल विज पर्यावरण संरक्षण को बनाएं जन आंदोलन : नायब सिंह सैनी ट्रीटेड पानी का वैज्ञानिक और योजनाबद्ध तरीके से उपयोग किया जाए- मुख्यमंत्री नायब सिंह सैनी देश के युवा और किसान सड़कों पर हैं, लेकिन बातचीत करने के बजाय, भाजपा सरकार उनकी आवाज़ दबाने के लिए बल का इस्तेमाल कर रही है : बलतेज पन्नू मुख्यमंत्री से मिले नीट (स्नातक)-2026 में अखिल भारतीय स्तर पर द्वितीय रैंक प्राप्त करने वाले पंशुल बंसल मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना लोकतंत्र की मजबूती के लिए प्रत्येक व्यक्ति अपना वोट अवश्य बनवाए- मुख्यमंत्री नायब सिंह सैनी प्रधानमंत्री मोदी ने देखते ही पहचाना, कार्यकर्ताओं के प्रति उनका स्नेह अतुलनीय : विनीत जोशी मुख्य निर्वाचन अधिकारी ने की विशेष गहन पुनरीक्षण पर समीक्षा बैठक आईआईएचएमआर यूनिवर्सिटी कॉन्वोकेशन 2026: 506 स्टूडेंट्स को मिली डिग्रियां नाबार्ड ने बदली हरियाणा के ग्रामीण आँचल की तस्वीर विपुल गोयल की अध्यक्षता में एच.ए.डी.सी की 8वीं बोर्ड बैठक संपन्न आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम डॉ. हिमांशु अग्रवाल द्वारा सेवा केंद्र और सब-रजिस्ट्रार कार्यालय का औचक निरीक्षण जिला प्रशासन ने स्वतंत्रता दिवस समारोह की तैयारियां शुरू की शाह के इशारों पर नाच रहे हैं मान: अमरिंदर सिंह राजा वड़िंग प्रितपाल सिंह बलियावाल ने हलका साहनेवाल के बांधों की मरम्मत और अवैध खनन के लिए डिप्टी कमिश्नर को सौंपा ज्ञापन पीएम आवास के बाहर प्रदर्शन, राहुल गांधी से डॉ. जितेंद्र सिंह ने की बातचीत ‘मुख्यमंत्री का कार्यकर्ताओं के साथ संवाद’ कार्यक्रम शुरू गुलाब चंद कटारिया ने समावेशी समाज के निर्माण का किया आह्वान ज्ञानेश कुमार ने ब्राजील के राजदूत से की मुलाकात

 

आप को भाजपा का झटका, आम आदमी पार्टी समर्थक 70 लोग भाजपा में शामिलः ताहिल शर्मा

कहा, केन्द्र में मोदी के काम और पंजाब में आप की नाकामी के चलते आ रही ऐसी तस्वीरें

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar
Listen to this article

Web Admin

Web Admin

5 Dariya News

मोहाली , 05 May 2024

Last updated on: May 05, 2024, 00:00 IST

'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ  ਸ਼ਰਮਾ

 ਕਿਹਾ, ਕੇਂਦਰ 'ਚ ਮੋਦੀ ਦੇ ਕੰਮਕਾਜ ਅਤੇ ਪੰਜਾਬ 'ਚ 'ਆਪ' ਦੀ ਨਾਕਾਮੀ ਕਾਰਨ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ

ਮੋਹਾਲੀ

ਕੇਂਦਰ ਦੀ ਮੋਦੀ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਅੱਜ ਪੰਜਾਬ ਦੇ ਹੀ ਨਹੀਂ ਸਗੋਂ ਹੋਰਨਾਂ ਸੂਬਿਆਂ ਤੋਂ ਵੀ ਜਿੱਥੇ ਭਾਜਪਾ ਪਾਰਟੀ ਦੀ ਸਰਕਾਰ ਨਹੀਂ ਹੈ, ਦੇ ਲੋਕ ਸੂਬੇ ਤੋਂ ਤੰਗ ਆ ਚੁੱਕੇ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ,  ਅਤੇ ਰਾਜ ਸਰਕਾਰਾਂ ਦੀ ਨੀਂਦ ਉੱਡ ਰਹੀ ਹੈ। ਮੁਹਾਲੀ ਵਿੱਚ ਭਾਜਪਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਹੋਰ ਉੱਘੇ ਭਾਜਪਾ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ 70 ਦੇ ਕਰੀਬ ਲੋਕ ਜੋ ਕਿ ਆਮ ਆਦਮੀ ਪਾਰਟੀ ਦੇ ਸਮਰਥਕ ਦੱਸੇ ਜਾਂਦੇ ਹਨ, ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਇਹ ਜਾਣਕਾਰੀ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਾਹਿਲ ਸ਼ਰਮਾ ਉਰਫ ਲੱਕੀ ਨੇ  ਮੋਹਾਲੀ ਵਿਖੇ ਪ੍ਰਗਟ ਕੀਤੇ। 

ਇਸ ਦੌਰਾਨ ਉਨ੍ਹਾਂ ਨਾਲ ਯੁਵਾ ਮੋਰਚਾ ਮੁਹਾਲੀ ਦੇ ਜਨਰਲ ਸਕੱਤਰ ਅਭਿਸ਼ੇਕ ਠਾਕੁਰ ਅਤੇ ਜਨਰਲ ਸਕੱਤਰ ਰਾਜੇਸ਼ ਰੂਪ ਰਾਣਾ, ਮੀਤ ਪ੍ਰਧਾਨ ਨੀਰਜ ਠਾਕੁਰ ਯੁਵਾ ਮੋਰਚਾ ਮੁਹਾਲੀ ਅਤੇ ਹੋਰ ਪਤਵੰਤੇ ਭਾਜਪਾ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਾਹਿਲ ਸ਼ਰਮਾ ਉਰਫ਼ ਲੱਕੀ ਨੇ ਦੱਸਿਆ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਲੋਕ ਵਿਧਾਨ ਸਭਾ ਹਲਕਾ ਖਰੜਾ ਨਾਲ ਸਬੰਧਤ ਹਨ। 

ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਪਾਰਟੀ ਵੱਲੋਂ ਜੋ ਵੀ ਉਮੀਦਵਾਰ ਚੋਣ ਲੜੇਗਾ ਉਸ ਲਈ ਮੈਦਾਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਉਮੀਦਵਾਰ ਨੂੰ ਬਹੁਤੀ ਮਿਹਨਤ ਨਹੀਂ ਕਰਨੀ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਯੋਗੇਸ਼ ਰਾਣਾ ਅਤੇ ਹੋਰ ਨੌਜਵਾਨਾਂ ਨੂੰ ਸਿਰੋਪਾ ਭੇਟ ਕਰਕੇ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਪਾਰਟੀ ਚ ਉਹਨਾਂ ਦਾ ਪੂਰਾ ਮਾਨ ਸਤਿਕਾਰ ਰੱਖਿਆ ਜਾਵੇਗਾ ।  

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD