डिप्टी कमिश्नर-कम-रिटर्निंग ऑफिसर लोक सभा निर्वाचन क्षेत्र होशियारपुर कोमल मित्तल ने आज लोक सभा चुनाव-2024 के संबंध में रयात बाहरा ग्रुप ऑफ इंस्टीट्यूट्स, होशियारपुर में बनाए गए मतगणना केंद्रों और स्ट्रॉन्ग रूम का निरीक्षण किया। इस दौरान उन्होंने अधिकारियों को मतगणना के दिन वोटिंग मशीनों की पूरी सुरक्षा और पारदर्शी तरीके से वोटों की गिनती को लेकर आवश्यक दिशा-निर्देश दिए।
इसके अलावा उन्होंने लगाए जा रहे काउंटिंग टेबल, बैरिकेडिंग, सुरक्षा, मीडिया सेंटर, पार्किंग, वॉशरूम और अन्य व्यवस्थाओं का भी निरीक्षण किया। उन्होंने कहा कि लोक सभा चुनाव-2024 के तहत लोक सभा क्षेत्र होशियारपुर में 1 जून को होने वाली वोटों की गिनती 4 जून 2024 को होगी।
उन्होंने कहा कि होशियारपुर लोक सभा क्षेत्र के विभिन्न विधान सभा क्षेत्रों की वोटों की गिनती के लिए दो स्थानों पर मतगणना केंद्र बनाए गए हैं। उन्होंने बताया कि विधान सभा क्षेत्र होशियारपुर, मुकेरियां, दसूहा, उड़मुड़, चबेवाल, भुलत्थ और फगवाड़ा की गिनती रयात बाहरा ग्रुप ऑफ इंस्टीट्यूट्स होशियारपुर में होगी, जबकि विधान सभा क्षेत्र श्री हरगोबिंदपुर और शाम चौरासी की गिनती मल्टी स्किल डेवलपमेंट केंद्र होशियारपुर में होगी।
इस अवसर पर अतिरिक्त डिप्टी कमिश्नर-कम-अतिरिक्त जिला चुनाव अधिकारी होशियारपुर राहुल चाबा, एस. डी.एर्म होशियारपुर- कम-ए. आर.ओ होशियारपुर प्रीतिंदर सिंह बैंस, एस. पी. मनोज कुमार, तहसीलदार चुनाव सरबजीत सिंह, तहसीलदार होशियारपुर गुरसेवक चंद, जिला सिस्टम मैनेजर चरण कमल सिंह, जिला लोक संपर्क अधिकारी हरदेव सिंह आसी, कानूगो चुनाव दीपक कुमार और हरप्रीत कौर, एस. डी.ओ. रविंदर सिंह एवं अन्य अधिकारी उपस्थित थे।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ
ਹੁਸ਼ਿਆਰਪੁਰ
ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਲੋਕ ਸਭਾ ਚੋਣਾਂ-2024 ਸਬੰਧੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵੋਟਿੰਗ ਮਸ਼ੀਨਾਂ ਦੀ ਪੂਰਨ ਸੁਰੱਖਿਆ ਅਤੇ ਗਿਣਤੀ ਵਾਲੇ ਦਿਨ ਵੋਟਾਂ ਦੀ ਪਾਰਦਰਸ਼ੀ ਢੰਗ ਨਾਲ ਗਿਣਤੀ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ ਉਨ੍ਹਾਂ ਲਗਾਏ ਜਾ ਰਹੇ ਗਿਣਤੀ ਟੇਬਲਾਂ, ਬੈਰੀਕੇਡਿੰਗ, ਸੁਰੱਖਿਆ, ਮੀਡੀਆ ਸੈਂਟਰ, ਪਾਰਕਿੰਗ, ਵਾਸ਼ਰੂਮਾਂ ਅਤੇ ਹੋਰਨਾਂ ਇੰਤਜ਼ਾਮਾਂ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਤਹਿਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਖੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਦੋ ਥਾਵਾਂ ’ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਮੁਕੇਰੀਆਂ, ਦਸੂਹਾ, ਉੜਮੁੜ, ਚੱਬੇਵਾਲ, ਭੁਲੱਥ ਅਤੇ ਫਗਵਾੜਾ ਦੀ ਗਿਣਤੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਹੋਵੇਗੀ ਜਦਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਅਤੇ ਸ਼ਾਮ ਚੌਰਾਸੀ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਰਾਹੁਲ ਚਾਬਾ, ਐਸ. ਡੀ. ਐ੍ਰਮ ਹੁਸ਼ਿਆਰਪੁਰ-ਕਮ-ਏ. ਆਰ. ਓ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਮਨੋਜ ਕੁਮਾਰ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਗੁਰਸੇਵਕ ਚੰਦ, ਜ਼ਿਲ੍ਹਾ ਸਿਸਟਮ ਮੈਨੇਜਰ ਚਰਨ ਕਮਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਕਾਨੂੰਗੋ ਚੋਣਾਂ ਦੀਪਕ ਕੁਮਾਰ ਤੇ ਹਰਪ੍ਰੀਤ ਕੌਰ, ਐਸ. ਡੀ. ਓ ਰਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।