Wednesday, 22 July 2026

 

 

खास खबरें लोकतंत्र प्रतिनिधित्व से चलता है, उसके लिए नुमायंदे बनाए जाते हैं, नुमायंदों को अपनी बात संसद में रखनी चाहिए’’: अनिल विज पर्यावरण संरक्षण को बनाएं जन आंदोलन : नायब सिंह सैनी ट्रीटेड पानी का वैज्ञानिक और योजनाबद्ध तरीके से उपयोग किया जाए- मुख्यमंत्री नायब सिंह सैनी देश के युवा और किसान सड़कों पर हैं, लेकिन बातचीत करने के बजाय, भाजपा सरकार उनकी आवाज़ दबाने के लिए बल का इस्तेमाल कर रही है : बलतेज पन्नू मुख्यमंत्री से मिले नीट (स्नातक)-2026 में अखिल भारतीय स्तर पर द्वितीय रैंक प्राप्त करने वाले पंशुल बंसल मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना लोकतंत्र की मजबूती के लिए प्रत्येक व्यक्ति अपना वोट अवश्य बनवाए- मुख्यमंत्री नायब सिंह सैनी प्रधानमंत्री मोदी ने देखते ही पहचाना, कार्यकर्ताओं के प्रति उनका स्नेह अतुलनीय : विनीत जोशी मुख्य निर्वाचन अधिकारी ने की विशेष गहन पुनरीक्षण पर समीक्षा बैठक आईआईएचएमआर यूनिवर्सिटी कॉन्वोकेशन 2026: 506 स्टूडेंट्स को मिली डिग्रियां नाबार्ड ने बदली हरियाणा के ग्रामीण आँचल की तस्वीर विपुल गोयल की अध्यक्षता में एच.ए.डी.सी की 8वीं बोर्ड बैठक संपन्न आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम डॉ. हिमांशु अग्रवाल द्वारा सेवा केंद्र और सब-रजिस्ट्रार कार्यालय का औचक निरीक्षण जिला प्रशासन ने स्वतंत्रता दिवस समारोह की तैयारियां शुरू की शाह के इशारों पर नाच रहे हैं मान: अमरिंदर सिंह राजा वड़िंग प्रितपाल सिंह बलियावाल ने हलका साहनेवाल के बांधों की मरम्मत और अवैध खनन के लिए डिप्टी कमिश्नर को सौंपा ज्ञापन पीएम आवास के बाहर प्रदर्शन, राहुल गांधी से डॉ. जितेंद्र सिंह ने की बातचीत ‘मुख्यमंत्री का कार्यकर्ताओं के साथ संवाद’ कार्यक्रम शुरू गुलाब चंद कटारिया ने समावेशी समाज के निर्माण का किया आह्वान ज्ञानेश कुमार ने ब्राजील के राजदूत से की मुलाकात

 

परनीत कौर व गांधी पटियाला हलके के लिए कोई प्रोजैक्ट नहीं लाए:एन.के.शर्मा

पूर्व पार्षद मलविंदर सिंह के आवास पर जनसभा का आयोजन

NK Sharma,Narinder Kumar Sharma,Shiromani Akali Dal,SAD,Akali Dal,Patiala,Patiala News
Listen to this article

Web Admin

Web Admin

5 Dariya News

पटियाला , 18 May 2024

Last updated on: May 18, 2024, 00:00 IST

पटियाला लोकसभा हलके से शिरोमणि अकाली दल प्रत्याशी एन.के.शर्मा ने कहा है कि चार बार सांसद रही परनीत कौर तथा एक बार सांसद रहे धर्मवीर गांधी पटियाला लोकसभा हलके के लिए केंद्र सरकार से कोई भी बड़ा प्रोजैक्ट लेकर आने में असफल साबित हुए हैं। पटियाला के पिछड़ेपन के लिए दोनों नेता जिम्मेदार हैं। एन.के.शर्मा पूर्व पार्षद मालविंदर सिंह के आवास पर आयोजित जनसभा को संबोधित कर रहे थे। 

उन्होंने कहा कि इन दोनों नेताओं के कारण पटियाला लोकसभा हलके के लोगों ने 25 गवां लिए हैं। केंद्र की योजनाओं के माध्यम से पटियाला लोकसभा हलके के लिए कोई प्रोजैक्ट लाया जा सकता था। जिससे यहां के युवाओं को रोजगार मिलता। उन्होंने लोगों से अपील की कि वह उन्हें एक अवसर प्रदान करें तो वह बताएंगे कि सांसद हलके के लिए क्या कर सकता है। 

इस अवसर पर अन्यों के अलावा पटियाला देहाती के इंचार्ज जसपाल सिंह बिट्टू च_ा, पूर्व पार्षद परमजीत सिंह पम्मा, हरविंदर सिंह बब्बू, गुरविंदर सिंह धीमान, राजिंदर विर्क, जगराज झिल, कुलदीप, मास्टर जगपाल सिंह, जरनैल सिंह सरपंच, सुरजीत सिंह सरपंच, तोता सिंह, फतेहजीत सिंह, राज टिवाणा, गुरिंदरपाल सिंह, कर्म सिंह टोहड़ा, विनोद जिंदल, रणजीत नंबरदार, बिक्रमजीत सिंह भट्टी, परसराम, दलजीत मांगट, जोगिंदर शर्मा, गुरचरण सिंह डोगर, नरेश कुमार समेत कई गणमान्य मौजूद थे।

ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

ਸਾਬਕਾ ਕੌਂਸਲਰ ਮਾਲਵਿੰਦਰ ਦੇ ਘਰ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਪਟਿਆਲਾ

ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਐਮ ਪੀ ਰਹੇ ਪ੍ਰਨੀਤ ਕੌਰ ਤੇ ਇਕ ਵਾਰ ਐਮ ਪੀ ਰਹੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਤੇ ਪਟਿਆਲਾ ਦੇ ਪਛੜੇਪਣ ਦਾ ਇਹੀ ਮੁੱਖ ਕਾਰਣ ਹੈ। ਇਥੇ ਸਾਬਕਾ ਕੌਂਸਲਰ ਮਾਲਵਿੰਦਰ ਸਿੰਘ ਝਿੱਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਜਿਸਨੇ ਰੈਲੀ ਦਾ ਰੂਪ ਧਾਰ ਲਿਆ, ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ 25 ਸਾਲ ਗੁਆ ਲਏ ਹਨ। 

ਉਹਨਾਂ ਕਿਹਾ ਕਿ ਕੇਂਦਰ ਤੋਂ ਬਹੁਤ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਇਥੇ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਇਹਨਾਂ ਦੋਵਾਂ ਦੀ ਨਲਾਇਕੀ ਕਾਰਣ ਮੁਸ਼ਕਿਲਾਂ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਝੱਲਣੀਆਂ ਪਈਆਂ।

ਉਹਨਾਂ ਕਿਹਾ ਕਿ ਹੁਣ ਜੇਕਰ ਲੋਕ ਉਹਨਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਵਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੀ ’ਤੇ ਵੋਟਾਂ ਪਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਐਮ ਪੀ ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ ਧੀਮਾਨ, ਰਾਜਿੰਦਰ ਵਿਰਕ,ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਸਿੰਘ ਜੌਲੀ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ, ਗੁਰਿੰਦਰਪਾਲ ਸਿੰਘ, ਕਰਮ ਸਿੰਘ ਟੌਹੜਾ,ਵਿਨੋਦ ਜਿੰਦਲ, ਰਣਜੀਤ ਨੰਬਰਦਾਰ, ਬਿਕਰਮਜੀਤ ਸਿੰਘ ਭੱਟੀ, ਡਾ. ਨਛੱਤਰ, ਪਰਸ ਰਾਮ, ਦਲਜੀਤ ਮਾਂਗਟ, ਜੋਗਿੰਦਰ ਸ਼ਰਮਾ, ਗੁਰਚਰਨ ਸਿੰਘ ਡੋਗਰ, ਬਖਸ਼ੀਸ਼ ਸੰਧੂ, ਬਲਜਿੰਦਰ ਗਾਂਧੀ, ਨਰੇਸ਼ ਕੁਮਾਰ, ਸੰਦੀਪ ਮਾਮਾ, ਮਨਪ੍ਰੀਤ ਖਰੋੜ, ਅਵਤਾਰ ਸਿੰਘ ਤਾਰੀ, ਡਿਪਟੀ ਡਾਇਰੈਕਟਰ ਮਾਨ ਸਾਹਿਬ, ਬੀਬੀ ਕਰਮਜੀਤ ਕੌਰ ਝਿੱਲ, ਬੀਬੀ ਚਰਨਜੀਤ ਕੌਰ ਅਤੇ ਲਾਭ ਸਿੰਘ ਆਦਿ ਪਤਵੰਤੇ ਹਾਜ਼ਰ ਸਨ।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD